ਮਾਨਤਾ ਪ੍ਰਾਪਤ ਅਤੇ ਐਫੀਲਿਏਟਡ ਸਕੂਲਜ: ਐਸੋਸੀਏਸ਼ਨ ਰਜਿ: ਰਾਸਾ ਪੰਜਾਬ ਜਿਲ੍ਹਾ ਗੁਰਦਾਸਪੁਰ ਰਾਸਾ ਦੀ ਟੀਮ ਵੱਲੋਂ ਇੱਕ ਸਨਮਾਨ ਕਰਵਾਇਆ ਗਿਆ

      ਗੁਰਦਾਸਪੁਰ  : ਮਾਨਤਾ ਪ੍ਰਾਪਤ ਅਤੇ ਐਫੀਲਿਏਟਡ ਸਕੂਲਜ: ਐਸੋਸੀਏਸ਼ਨ ਰਜਿ: ਰਾਸਾ ਪੰਜਾਬ ਜਿਲ੍ਹਾ ਗੁਰਦਾਸਪੁਰ ਰਾਸਾ ਦੀ ਟੀਮ ਵੱਲੋਂ ਇੱਕ ਸਨਮਾਨ ਸਮਾਰੋਹ ਗੋਲਡਨ ਵਿਊ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਹਰਦੋਵਾਲ ਫਤਹਿਗੜ ਚੂੜੀਆਂ ਜਿਲ੍ਹਾ ਗੁਰਦਾਸਪੁਰ ਵਿੱਚ ਸ.ਬਲਕਾਰ ਸਿੰਘ ਮੁੱਖ ਸਲਾਹਕਾਰ ਰਾਸਾ ਪੰਜਾਬ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ ਜਿਸ ਵਿੱਚ ਰਾਸਾ ਪੰਜਾਬ Continue Reading

Posted On :

ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ 2022 ਦੀਆਂ ਚੋਣਾਂ ਵਿਚ ਹੂੰਝਾ ਫੇਰ ਜਿੱਤ ਹਾਸਲ ਕਰੇਗਾ : ਬਿਕਰਮ ਸਿੰਘ ਮਜੀਠੀਆ

ਅੰਮ੍ਰਿਤਸਰ, 13 ਜੂਨ : ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਨਵਾਂ ਬਣਿਆ ਅਕਾਲੀ ਦਲ ਤੇ ਬਸਪਾ ਦਾ ਗਠਜੋੜ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਹੂੰਝਾ ਫੇਰ ਜਿੱਤ ਦਰਜ ਕਰੇਗਾ ਤੇ ਉਹਨਾਂ ਇਹ ਵੀ ਕਿਹਾ ਕਿ ਹੋਰ ਵੀ ਹਮਖਿਆਲੀ ਪਾਰਟੀਆਂ ਜਲਦੀ ਹੀ ਅਕਾਲੀ ਦਲ ਤੇ ਬਸਪਾ ਦੇ Continue Reading

Posted On :

ਪੰਜਾਬ ਦੀ ਰਾਜਨੀਤੀ ਵਿੱਚ ਇਕ ਵੱਡਾ ਧਮਾਕਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨਸਮਾਜ ਪਾਰਟੀ ਨੇ ਅੱਜ ਰਾਜਸੀ ਸਮਝੌਤੇ ਦਾ ਐਲਾਨ ਕਰ ਦਿੱਤਾ।

ਚੰਡੀਗੜ੍ਹ, 12 ਜੂਨ, 2021: ਪੰਜਾਬ ਦੀ ਰਾਜਨੀਤੀ ਵਿੱਚ ਇਕ ਵੱਡਾ ਧਮਾਕਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨਸਮਾਜ ਪਾਰਟੀ ਨੇ ਅੱਜ ਰਾਜਸੀ ਸਮਝੌਤੇ ਦਾ ਐਲਾਨ ਕਰ ਦਿੱਤਾ। ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿਖ਼ੇ ਬਸਪਾ ਆਗੂਆਂ ਨਾਲ ਇਕ ਸਾਂਝੇ ਪੱਤਰਕਾਰ ਸੰਮੇਲਨ ਨੂੂੰ ਸੰਬੋਧਨ ਕਰਦਿਆਂ ਸ: ਸੁਖ਼ਬੀਰ ਸਿੰਘ ਬਾਦਲ ਨੇ ਦੱਸਿਆ Continue Reading

Posted On :

ਵੋਟਾਂ ਮੰਗਣ ਆਏ ਸਾਬਕਾ ਐਮ ਐਲ ਐ ਅਮਰਪਾਲ ਸਿੰਘ ਬੋਨੀ ਦਾ ਕਿਰਤੀ ਕਿਸਾਨ ਯੂਨੀਅਨ ਵੱਲੋਂ ਵਿਰੋਧ

ਸਹਿੰਸਰਾ/ਅਜਨਾਲਾ,9 ਜੁਲਾਈ : ਕਿਸਾਨ ਅੰਦੋਲਨ ਦੇ ਚਲਦਿਆਂ ਪਿੰਡਾਂ ਵਿੱਚ ਰਾਜਨੀਤਕ ਸਰਗਰਮੀਆਂ ਕਰਨ ਵਾਲੇ ਸਿਆਸੀ ਆਗੂਆਂ ਦਾ ਵਿਰੋਧ ਕਰਨ ਦੇ ਕਿਰਤੀ ਕਿਸਾਨ ਯੂਨੀਅਨ ਵਲੋਂ ਕੱਲ੍ਹ ਐਲਾਨ ਕੀਤਾ ਗਿਆ ਸੀ। ਇਸ ਤਹਿਤ ਅੱਜ ਹਲਕਾ ਅਜਨਾਲਾ ਦੇ ਸਾਬਕਾ ਅਕਾਲੀ ਵਿਧਾਇਕ ਤੇ ਅਗਾਮੀ ਉਮੀਦਵਾਰ ਅਮਰਪਾਲ ਸਿੰਘ ਬੋਨੀ ਅਜਨਾਲਾ ਦੇ ਪਿੰਡ ਸਹਿੰਸਰਾ ਵਿਖੇ ਇੱਕ ਡੇਰੇ Continue Reading

Posted On :

ਵਾਰਡ ਨੰ: 27 ਪਵਨ ਨਗਰ ਗਲੀ ਨੰ: 7 ਮੰਦਿਰ ਵਿੱਚ ਉਮ.ਪ੍ਰਕਾਸ਼ ਸੋਨੀ ਮੈਡੀਕਲ ਸਿੱਖਿਆ ਕੈਬਿਨੇਟ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੋਵਿਡ -19 ਦੀ ਰੋਕਥਾਮ ਲਈ 200 ਇਜ਼ੈਕਸ਼ਨਾ ਦਾ ਵੈਂਕਸ਼ੀਨੇਸ਼ਨ ਕੈਂਪ ਲਗਾਇਆ ਗਿਆ

 ਅਮ੍ਰਿਤਹਸਰ :ਵਾਰਡ ਨੰ: 27 ਪਵਨ ਨਗਰ ਗਲੀ ਨੰ: 7 ਮੰਦਿਰ ਵਿੱਚ ਉਮ.ਪ੍ਰਕਾਸ਼ ਸੋਨੀ ਮੈਡੀਕਲ ਸਿੱਖਿਆ ਕੈਬਿਨੇਟ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੋਵਿਡ -19 ਦੀ ਰੋਕਥਾਮ ਲਈ 200 ਇਜ਼ੈਕਸ਼ਨਾ ਦਾ ਵੈਂਕਸ਼ੀਨੇਸ਼ਨ ਕੈਂਪ  ਕੁਲਭੂਸ਼ਨ ਦੁੱਗਲ ਸਾਬਕਾ ਕੋਂਸਲਰ ਦੀ ਪ੍ਰਧਾਨਗੀ ਹੇਠ ਲਗਾਇਆ ਗਿਆ। ਇਸ ਮੋਕੇ ਦੁੱਗਲ ਸਾਹਿਬ ਨੇ ਸਿਵਲ ਸਰਜਨ ਡਾ.ਚਰਨਜੀਤ ਸਿੰਘ Continue Reading

Posted On :

ਸਰਬੱਤ ਦਾ ਭਲਾ ਟਰੱਸਟ ਦੀ ਬਦੌਲਤ ਗੁਰਦਾ ਪੀੜਤ ਮਰੀਜ਼ਾਂ ਨੂੰ ਆਰਥਿਕ ਲੁੱਟ ਤੇ ਬੇਲੋੜੀ ਪ੍ਰੇਸ਼ਾਨੀ ਤੋਂ ਮਿਲੀ ਨਿਜਾਤ

ਅੰਮ੍ਰਿਤਸਰ, 7 ਜੂਨ (       ) – ਬਿਨਾਂ ਕਿਸੇ ਕੋਲੋਂ ਇਕ ਵੀ ਪੈਸਾ ਇਕੱਠਾ ਕੀਤਿਆਂ ਨਿਰੋਲ ਆਪਣੀ ਨਿੱਜੀ ਤੇ ਨੇਕ ਕਮਾਈ ‘ਚੋਂ ਲੋੜਵੰਦਾਂ ਲਈ ਕਰੋੜਾਂ ਰੁਪਏ ਖਰਚਣ ਵਾਲੇ ਦੁਬਈ ਦੇ ਨਾਮਵਰ ਸਿੱਖ ਕਾਰੋਬਾਰੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਪੰਜਾਬ ਸਮੇਤ 10 ਹੋਰਨਾਂ Continue Reading

Posted On :

ਜੂਨ ’84 ਦੇ ਘੱਲੂਘਾਰੇ ਦੌਰਾਨ ਜ਼ਖ਼ਮੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੇ ਸੰਗਤ ਨੂੰ ਕਰਵਾਏ ਜਾਣਗੇ ਦਰਸ਼ਨ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ 3 ਤੋਂ 5 ਜੂਨ ਤੱਕ ਸੁਸ਼ੋਭਿਤ ਕੀਤਾ ਜਾਵੇਗਾ ਪਾਵਨ ਸਰੂਪ-ਬੀਬੀ ਜਗੀਰ ਕੌਰ

ਅੰਮ੍ਰਿਤਸਰ, 2 ਜੂਨ- ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੇਂਦਰ ਦੀ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਵਹਿਸ਼ੀਆਨਾ ਢੰਗ ਨਾਲ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਪਾਵਨ ਸਰੂਪ ਦੇ Continue Reading

Posted On :

ਸੰਯੁਕਤ ਕਿਸਾਨ ਮੋਰਚੇ ਵੱਲੋਂ ਕਾਲਾ ਦਿਵਸ ਮਨਾਉਣ ਦੇ ਦਿੱਤੇ ਗਏ ਸੱਦੇ ਨੂੰ ਅਲਗ ਅਲਗ ਥਾਵਾਂ ਤੇ ਭਰਵਾਂ ਹੁੰਗਾਰਾ ਦੇਖਣ ਨੂੰ ਮਿਲ ਰਿਹਾ

ਅੰਮ੍ਰਿਤਸਰ, ਬਠਿੰਡਾ  ,ਚੰਡੀਗੜ੍ਹ  ,ਲੁਧਿਆਣਾ 26 ਮਈ  – ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਕਾਲਾ ਦਿਵਸ ਮਨਾਉਣ ਦੇ ਦਿੱਤੇ ਗਏ ਸੱਦੇ ਨੂੰ ਅੰਮ੍ਰਿਤਸਰ ਵਿਚ ਭਰਵਾਂ ਹੁੰਗਾਰਾ ਦੇਖਣ ਨੂੰ ਮਿਲ ਰਿਹਾ ਹੈ। ਕਿਸਾਨ ਜਥੇਬੰਦੀਆਂ ਅਤੇ ਕਿਸਾਨ ਹਿਤੈਸ਼ੀ ਲੋਕਾਂ ਵਲੋਂ ਵੱਖ ਵੱਖ ਇਲਾਕਿਆਂ ‘ਚ ਰੋਸ ਮਾਰਚ ਕਰਕੇ ਜਿੱਥੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਗਏ। Continue Reading

Posted On :

ਸ਼੍ਰੋਮਣੀ ਕਮੇਟੀ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਬੀਬੀ ਜਗੀਰ ਕੌਰ ਦੇ ਨਾਂ ਭੇਜਿਆ ਪ੍ਰਸ਼ੰਸਾ ਪੱਤਰ

ਅੰਮ੍ਰਿਤਸਰ, 21 ਮਈ- ਵਰਲਡ ਬੁੱਕ ਆਫ਼ ਰਿਕਾਰਡਜ਼ ਲੰਡਨ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਕੋਰੋਨਾ ਮਹਾਂਮਾਰੀ ਦੌਰਾਨ ਮਨੁੱਖਤਾ ਦੀ ਭਲਾਈ ਲਈ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਾਂ ਪ੍ਰਸ਼ੰਸਾ ਪੱਤਰ ਭੇਜਿਆ ਗਿਆ ਹੈ। ਇਸ ਪ੍ਰਸ਼ੰਸਾ ਪੱਤਰ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਜ ਲਈ ਇਮਾਨਦਾਰੀ Continue Reading

Posted On :

ਡਾ.ਓਬਰਾਏ ਦੇ ਯਤਨਾਂ ਸਦਕਾ 42 ਸਾਲਾ ਨੌਜਵਾਨ ਦਾ ਮ੍ਰਿਤਕ ਸਰੀਰ ਦੁਬਈ ਤੋਂ ਵਤਨ ਪੁੱਜਾ

ਅੰਮ੍ਰਿਤਸਰ, 19 ਮਈ ( ਨਿਤਿਨ  ਕੌੜਾ ) – ਆਪਣੇ ਪਰਿਵਾਰਾਂ ਨੂੰ ਆਰਥਿਕ ਮੰਦਹਾਲੀ ਚੋਂ ਕੱਢਣ ਲਈ ਆਪਣੇ ਘਰ,ਜ਼ਮੀਨਾਂ ਗਹਿਣੇ ਧਰ ਖਾੜੀ ਮੁਲਕਾਂ ‘ਚ ਮਜ਼ਦੂਰੀ ਕਰਨ ਗਏ ਲੋਕਾਂ ਦੀ ਹਰ ਮੁਸ਼ਕਲ ਘੜੀ ‘ਚ ਰਹਿਬਰ ਬਣ ਸੇਵਾ ਰੂਪੀ ਮਦਦ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ Continue Reading

Posted On :