ਬਦਲੀ ਕਰਵਾ ਚੁੱਕੇ ਅਧਿਆਪਕਾਂ ਨੂੰ ਤੁਰੰਤ ਨਵੇਂ ਸਟੇਸ਼ਨਾਂ ‘ਤੇ ਹਾਜਰ ਕਰਵਾਏ ਵਿਭਾਗ : ਘੁੱਕੇਵਾਲੀ
ਅੰਮ੍ਰਿਤਸਰ 14 ਮਈ- ਸਿੱਖਿਆ ਵਿਭਾਗ ਪੰਜਾਬ ਵੱਲੋ ਇਸ ਸਾਲ ਹਜ਼ਾਰਾਂ ਦੀ ਗਿਣਤੀ ਵਿਚ ਆਨ ਲਾਈਨ ਬਦਲੀਆਂ ਕੀਤੀਆਂ ਗਈਆਂ ਹਨ, ਜਿਸ ਵਿਚੋ ਪ੍ਰਾਇਮਰੀ ਅਧਿਆਪਕਾਂ, ਮੁੱਖ ਅਧਿਆਪਕਾਂ ਅਤੇ ਸੈਂਟਰ ਮੁੱਖ ਅਧਿਆਪਕਾਂ ਦੀ ਬਦਲੀਆਂ ‘ਤੇ ਵਿਭਾਗ ਵੱਲੋ ਹਫਤੇ-ਹਫਤੇ ਦੀ ਲਾਈ ਜਾਣ ਵਾਲੀ ਰੋਕ ਨੂੰ ਅੱਗੇ ਵਧਾਉੰਦਿਆਂ ਹੁਣ 18 ਮਈ ਤੱਕ ਰੋਕ ਲਾਈ ਹੋਈ Continue Reading