ਸਿੰਗਲਾ ਦੇ ਨਿਰਦੇਸ਼ਾਂ ’ਤੇ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ’ਚ ਦਾਖਲੇ ਬਾਰੇ ਨਵੀਂਆਂ ਹਦਾਇਤਾਂ ਜਾਰੀ

  ਚੰਡੀਗੜ:ਸਰਕਾਰੀ ਸਕੂਲਾਂ ਵਿੱਚ ਦਾਖਲੇ ਦੇ ਸਬੰਧ ਵਿੱਚ ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਵਾਸਤੇ ਸਿੱਖਿਆ ਵਿਭਾਗ ਨੇ ਨਵੀਂਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਅਤੇ ਦਸਤਾਵੇਜ਼ਾਂ ਦੇ ਆਧਾਰ ’ਤੇ ਕਿਸੇ ਵੀ ਵਿਦਿਆਰਥੀ ਨੂੰ ਦਾਖਲਾ ਦੇਣ ਤੋਂ ਨਾਂਹ ਨਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।ਇਸ ਦੇ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ Continue Reading

Posted On :

1 ਅਪ੍ਰੈਲ ਤੋਂ ਪੰਜਾਬ ਦੀਆਂ ਸਰਕਾਰੀ ਬੱਸਾਂ ਵਿਚ ਔਰਤਾਂ ਕਰਨਗੀਆਂ ਮੁਫ਼ਤ ਸਫ਼ਰ

ਚੰਡੀਗੜ੍ਹ,- 1 ਅਪ੍ਰੈਲ ਤੋਂ ਪੰਜਾਬ ਦੀਆਂ ਸਰਕਾਰੀ ਬੱਸਾਂ ਵਿਚ ਔਰਤਾਂ ਮੁਫ਼ਤ ਸਫ਼ਰ ਕਰਨਗੀਆਂ ,ਅੱਜ ਦੀ ਕੈਬਿਨੇਟ ਬੈਠਕ ਵਿਚ ਇਸ ਨੂੰ ਅਧਿਕਾਰਿਤ ਤੌਰ ‘ਤੇ ਮੰਜ਼ੂਰੀ ਦੇ ਦਿੱਤੀ ਗਈ ਹੈ ਅਤੇ ਜਲਦ ਹੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਇਸ ਦਾ ਅਧਿਕਾਰਿਤ ਤੌਰ ‘ਤੇ ਐਲਾਨ ਕਰਨਗੇ | ਦਸ ਦਈਏ ਕਿ ਇਸ ਸਕੀਮ Continue Reading

Posted On :

ਮੁੱਖ ਮੰਤਰੀ ਦੱਸਣ ਕਿ ਕੀ ਉਹਨਾਂ ਨੇ ਨੌਜਵਾਨਾਂ ਨਾਲ ਕੀਤੇ ਵਾਅਦਿਆਂ ਵਿਚੋਂ ਇਕ ਵੀ ਲਾਗੂ ਕੀਤਾ : ਯੂਥ ਅਕਾਲੀ ਦਲ

ਧੂਰੀ : ਯੂਥ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਉਹ ਦੱਸਣ ਕਿ ਕੀ ਉਹਨਾਂ ਨੇ ਸੂਬੇ ਦੇ ਨੌਜਵਾਨਾਂ ਨਾਲ ਕੀਤੇ ਕਈ ਵਾਅਦਿਆਂ ਵਿਚੋਂ ਇਕ ਵੀ ਲਾਗੂ ਕੀਤਾ ਹੈ ? ਤੇ ਪਾਰਟੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਐਲਾਨੀਆਂ ਸਕੀਮਾਂ ਵੀ ਕਾਗਜ਼ਾਂ Continue Reading

Posted On :

ਆਂਗਣਵਾੜੀ ਕੇਂਦਰਾਂ ਨੂੰ ਅਗਲੇ ਹੁਕਮਾਂ ਤਕ ਬੰਦ ਰੱਖਣ ਦੇ ਹੁਕਮ ਜਾਰੀ

ਚੰਡੀਗੜ੍ਹ :- ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਕੋਵਿਡ ਦੇ ਮਾਮਲਿਆਂ ਵਿੱਚ ਮੁੜ ਉਭਾਰ ਦੇ ਮੱਦੇਨਜ਼ਰ ਆਂਗਣਵਾੜੀ ਕੇਂਦਰਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਚੌਧਰੀ ਨੇ ਕਿਹਾ ਕਿ ਇਹ ਫੈਸਲਾ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਲਿਆ ਗਿਆ ਹੈ। Continue Reading

Posted On :

ਪੰਜਾਬ ਦੇ ਵੱਖ-ਵੱਖ ਕਾਲਜਾਂ ਵਿਚ ਅਧਿਆਪਕ ਭਾਈਚਾਰੇ ਦੀਆਂ ਸਹੀ ਮੰਗਾਂ ਸਬੰਧੀ ਪੰਜਾਬ ਸਰਕਾਰ ਦੇ ਸਖ਼ਤ ਰਵੱਈਏ ਖ਼ਿਲਾਫ਼ ਅਗਲੇ ਰਣਨੀਤੀਆਂ ਨੂੰ ਅੱਗੇ ਤੋਰਨ ਲਈ ਅੱਜ ਕਾਰਜਕਾਰੀ ਕਮੇਟੀ, ਪੀ.ਸੀ.ਸੀ.ਟੀ.ਯੂ. ਦੀ ਇਕ ਮੀਟਿੰਗ 07/03/2021 ਨੂੰ ਡੀਏਵੀ ਕਾਲਜ, ਅੰਮ੍ਰਿਤਸਰ ਹੋਈ

ਅੰਮ੍ਰਿਤਸਰ:-ਪੰਜਾਬ ਦੇ ਵੱਖ-ਵੱਖ ਕਾਲਜਾਂ ਵਿਚ ਅਧਿਆਪਕ ਭਾਈਚਾਰੇ ਦੀਆਂ ਸਹੀ ਮੰਗਾਂ ਸਬੰਧੀ ਪੰਜਾਬ ਸਰਕਾਰ ਦੇ ਸਖ਼ਤ ਰਵੱਈਏ ਖ਼ਿਲਾਫ਼ ਅਗਲੇ ਰਣਨੀਤੀਆਂ ਨੂੰ ਅੱਗੇ ਤੋਰਨ ਲਈ ਅੱਜ ਕਾਰਜਕਾਰੀ ਕਮੇਟੀ, ਪੀ.ਸੀ.ਸੀ.ਟੀ.ਯੂ. ਦੀ ਇਕ ਮੀਟਿੰਗ ਅੱਜ 07/03/2021 ਨੂੰ ਡੀਏਵੀ ਕਾਲਜ, ਅੰਮ੍ਰਿਤਸਰ ਹੋਈ।ਸਥਾਨਕ ਇਕਾਈ ਦੇ ਪ੍ਰਧਾਨ ਗੁਰਦਾਸ ਸਿੰਘ ਸੇਖੋਂ ਨੇ ਮੀਟਿੰਗ ਵਿੱਚ ਭਾਗ ਲੈਣ ਵਾਲੇ ਡੈਲੀਗੇਟਾਂ Continue Reading

Posted On :

ਕੈਪਟਨ ਸਰਕਾਰ ਨੇ ਬਜਟ ਪੇਸ਼ ਕਰਨ ਦੀ ਮੁੜ ਬਦਲੀ ਤਾਰੀਖ

ਚੰਡੀਗੜ੍ਹ:ਪੰਜਾਬ ਸਰਕਾਰ ਨੇ ਬਜਟ ਪੇਸ਼ ਕਰਨ ਦੀ ਤਰੀਕ ਅੱਜ ਇੱਕ ਵਾਰ ਫਿਰ ਬਦਲ ਦਿੱਤੀ ਹੈ। ਸਰਕਾਰ ਵੱਲੋਂ ਹੁਣ ਬਜਟ 5 ਮਾਰਚ ਦੀ ਥਾਂ 8 ਮਾਰਚ ਨੂੰ ਪੇਸ਼ ਕੀਤਾ ਜਾਵੇਗਾ। ਬਜਟ ਸੈਸ਼ਨ 10 ਮਾਰਚ ਤੱਕ ਹੈ। ਇਸ ਲਈ ਬਜਟ ‘ਤੇ ਬਹਿਸ ਲਈ ਸਿਰਫ ਦੋ ਦਿਨ ਹੀ ਬਚਣਗੇ।ਦੱਸ ਦਈਏ ਕਿ ਪਹਿਲਾਂ ਵੀ Continue Reading

Posted On :

ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ 644ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼ੋਭਾ ਯਾਤਰਾ ਦਾ ਸਵਾਗਤ

ਫਗਵਾੜਾ :-  ਸ੍ਰੋਮਣੀ ਸ੍ਰੀ ਗੁਰੂ ਰਵਿਦਾਸ ਮੰਦਰ ਚੱਕ ਹਕੀਮ ਤੋਂ ਗੁਰੂ ਮਹਾਰਾਜ ਦੇ 644ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਈ ਗਈ ਵਿਸ਼ਾਲ ਸ਼ੋਭਾ ਯਾਤਰਾ ਦਾ ਗੁਰੂ ਹਰਗੋਬਿੰਦ ਨਗਰ ਚੌਕ ਜੀ.ਟੀ. ਰੋਡ ਫਗਵਾੜਾ ਵਿਖੇ ਪੁੱਜਣ ‘ਤੇ ਨੌਜਵਾਨ ਸਭਾ ਵਲੋਂ ਸਮੂਹ ਸਾਧ ਸੰਗਤ ਮੁਹੱਲਾ ਮਾਸਟਰ ਸਾਧੂ ਰਾਮ ਨਗਰ (ਮਾਡਲ ਟਾਊਨ) ਫਗਵਾੜਾ ਦੇ ਸਹਿਯੋਗ Continue Reading

Posted On :

ਮਜ਼ਦੂਰ ਆਗੂ ਨੌਦੀਪ ਕੌਰ ਉਸ ਦੇ ਵਿਰੁੱਧ ਦਰਜ ਤੀਜੀ ਐਫ. ਆਈ. ਆਰ. ‘ਚ ਜ਼ਮਾਨਤ ਦੇ ਦਿੱਤੀ ਹੈ

ਚੰਡੀਗੜ੍ਹ :- ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਜ਼ਦੂਰ ਆਗੂ ਨੌਦੀਪ ਕੌਰ ਉਸ ਦੇ ਵਿਰੁੱਧ ਦਰਜ ਤੀਜੀ ਐਫ. ਆਈ. ਆਰ. ‘ਚ ਜ਼ਮਾਨਤ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਉਨ੍ਹਾਂ ਦੀ ਇਹ ਕੋਸ਼ਿਸ਼ ਹੈ ਕਿ ਨੌਦੀਪ ਕੌਰ Continue Reading

Posted On :

ਕਿਸਾਨਾਂ ਨੇ ਪਾਸਪੋਰਟ ਦਫ਼ਤਰ ਪਹੁੰਚੇ ਰਾਜਸਭਾ ਮੈਂਬਰ ਸ਼ਵੇਤ ਮਲਿਕ ਦਾ ਕੀਤਾ ਵਿਰੋਧ

ਅੰਮ੍ਰਿਤਸਰ :- ਕੇਂਦਰ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਲੈ ਕੇ ਅੱਜ ਕਿਸਾਨਾਂ ਵਲੋਂ ਅੰਮ੍ਰਿਤਸਰ ਪਾਸਪੋਰਟ ਦਫ਼ਤਰ ਪਹੁੰਚੇ ਰਾਜਸਭਾ ਮੈਂਬਰ ਸ਼ਵੇਤ ਮਲਿਕ ਦਾ ਜ਼ੋਰਦਾਰ ਵਿਰੋਧ ਕੀਤਾ ਗਿਆ । ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਖੇਤੀ ਕਾਨੂੰਨਾਂ ਨੂੰ ਸਰਕਾਰ ਵਾਪਸ ਨਹੀਂ ਲੈ ਲੈਂਦੀ ਓਦੋਂ ਤੱਕ ਵਿਰੋਧ ਪ੍ਰਦਰਸ਼ਨ ਜਾਰੀ Continue Reading

Posted On :

ਅੰਮ੍ਰਿਤਸਰ ਬੱਸ ਸਟੈਂਡ ਇਕ ਇਲੈਕਟ੍ਰਾਨਿਕ ਗੋਦਾਮ ‘ਚ ਲੱਗੀ ਭਿਆਨਕ ਅੱਗ

ਅੰਮ੍ਰਿਤਸਰ :- ਅੰਮ੍ਰਿਤਸਰ ਦੇ ਬੱਸ ਸਟੈਂਡ ਦੇ ਨਜ਼ਦੀਕ ਅੱਜ ਤੜਕਸਾਰ ਇਕ ਇਲੈਕਟ੍ਰਾਨਿਕ ਸਟੋਰ ‘ਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਅੱਗ ਬੁਝਾਉਣ ਦੀਆਂ ਗੱਡੀਆਂ ਪਹੁੰਚਿਆ। ਫਿਲਹਾਲ ਅੱਗ ਲੱਗਣ ਦੇ ਕਾਰਨਾ ਦਾ ਹਾਲੇ ਤੱਕ ਕੋਈ ਪਤਾ ਨਹੀਂ ਲੱਗ ਸੱਕਿਆ।

Posted On :