ਪੰਜਾਬ ਪੁਲਿਸ ਦੇ ਏ.ਐਸ.ਆਈ. ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਕੀਤੀ ਆਤਮਹੱਤਿਆ

ਸੁਲਤਾਨਵਿੰਡ :- ਪੁਲਿਸ ਥਾਣਾ ਬੀ ਡਵੀਜ਼ਨ ਦੇ ਇਲਾਕੇ ਸੁਲਤਾਨਵਿੰਡ ਰੋਡ ਸਥਿਤ ਇੱਕ ਪੀ ਸੀ ਆਰ ਦੇ ਏ ਐੱਸ ਆਈ ਮਨਜੀਤ ਸਿੰਘ ਵੱਲੋ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦੇਦਿਆ ਪੁਲਿਸ ਚੌਕੀ ਸ਼ਹੀਦ ਉਧਮ ਸਿੰਘ ਦੇ ਏ ਐੱਸ ਆਈ ਸੁਰਜੀਤ Continue Reading

Posted On :

ਸ਼੍ਰੋਮਣੀ ਅਕਾਲੀ ਦਲ ਨੇ ਅਕਾਲੀ ਵਰਕਰਾਂ ਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਕਾਤਲਾਨਾ ਹਮਲਾ ਕਰਨ ਦੀ ਕੀਤੀ ਜ਼ੋਰਦਾਰ ਨਿਖੇਧੀ

ਚੰਡੀਗੜ੍ਹ :- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਜਲਾਲਾਬਾਦ ਵਿਚ ਪੁਲਿਸ ਦੀ ਹਮਾਇਤ ਪ੍ਰਾਪਤ ਕਾਂਗਰਸੀ ਗੁੰਡਿਆਂ ਵੱਲੋਂ ਅਕਾਲੀ ਵਰਕਰਾਂ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ’ਤੇ ਕਾਤਲਾਨਾ ਹਮਲਾ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਸੂਬੇ ਵਿਚ ਅਮਨ ਕਾਨੂੰਨ ਦੀ ਵਿਵਸਥਾ ਢਹਿ ਢੇਰੀ ਹੋਣ ਲਈ ਮੁੱਖ ਮੰਤਰੀ ਕੈਪਟਨ Continue Reading

Posted On :

ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਭਾਜਪਾ ਵਰਕਰਾਂ ਨੁੰ ਹਿੰਸਾ ’ਤੇ ਉਤਾਰੂ ਹੋਣ ਤੋਂ ਰੋਕਿਆ ਜਾਵੇ

ਚੰਡੀਗੜ੍ਹ :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਭਾਰਤੀ ਜਨਤਾ ਪਾਰਟੀ ਵੱਲੋਂ ਦਿੱਲੀ ਵਿਚ ਸਿੰਘੂ ਤੇ ਗਾਜ਼ੀਪੁਰ ਵਿਚ ਚਲ ਰਹੇ ਧਰਨਿਆਂ ਵਾਲੀ ਥਾਂ ਹਿੰਸਾ ਭੜਕਾਉਣ ਅਤੇ ਕੌਮੀ ਰਾਜਧਾਨੀ ਦੇ ਫਿਰਕੂ ਤੌਰ ’ਤੇ ਸੰਵੇਦਨਸ਼ੀਲ ਇਲਾਕਿਆਂ ਵਿਚ ‘ਦੇਸ਼ ਕੇ ਗੱਦਾਰੋਂਕੋ ਗੋਲੀ ਮਾਰੋ ਸਾਲੋ ਕੋ’ਵਰਗੇ ਭੜਕਾਊ ਨਾਅਰੇ ਲਾਉਣ Continue Reading

Posted On :

ਮੁੱਖ ਮੰਤਰੀ ਪੰਜਾਬ ਆਖਿਰ ਕਿਉਂ ਲਗੇ ਮੁਕਾਲੀ ਚ ਪੋਸਟਰ ਅਤੇ ਅੱਗੇ ਕਿ ਹੋਇਆ

ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਾਰੇ ਇਕ ਪੋਸਟਰ ਸਾਹਮਣੇ ਆਉਣ ਮਗਰੋਂ ਮੋਹਾਲੀ ਥਾਣੇ ਵਿੱਚ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ।ਮਾਮਲਾ ਉਸ ਵੇਲੇ ਸਾਹਮਣੇ ਆਇਆ ਜਦ ਸੈਕਟਰ 66-67 ਦੀਆਂ ਟਰੈਫ਼ਿਕ ਲਾਈਟਾਂ ਨੇੜੇ ਲੱਗੇ ‘ਪਬਲਿਕ ਗਾਈਡ ਮੈਪ’ ’ਤੇ ਇਕ ਪੋਸਟਰ ਲੱਗਿਆ ਪਾਇਆ ਗਿਆ ਜਿਸ ਵਿੱਚ ਕੈਪਟਨ ਅਮਰਿੰਦਰ ਸਿੰਘ Continue Reading

Posted On :

ਪੁੱਡਾ ਭਵਨ ਚੰਡੀਗਡ਼੍ਹ ਵਿਖੇ ਕਲੋਨਾਈਜ਼ਰਾਂ ਦੀ ਕੈਬਨਿਟ ਮੰਤਰੀ ਨਾਲ ਅਹਿਮ ਮੀਟਿੰਗ

ਚੰਡੀਗਡ਼੍ਹ :- ਅੱਜ ਸੁਖਜਿੰਦਰ ਸਿੰਘ ਸੁੱਖ ਸਰਕਾਰੀਆ ਅਤੇ ਸੁੰਦਰ ਸ਼ਾਮ ਅਰੋੜਾ ਕੈਬਨਿਟ ਮੰਤਰੀ ਨੇ ਕਲੋਨਾਈਜ਼ਰਾਂ ਨਾਲ ਅਹਿਮ ਮੀਟਿੰਗ ਕੀਤੀ ਸਾਰੇ ਪੰਜਾਬ ਤੋਂ ਆਏ ਕਲੋਨਾਈਜ਼ਰਾਂ ਦੇ ਵਫ਼ਦ ਨੇ ਮੁਸ਼ਕਲਾਂ ਤੋਂ ਜਾਣੂ ਕਰਵਾਇਆ ਕਲੋਨਾਈਜ਼ਰਾਂ ਨੇ ਮੰਗ ਕੀਤੀ ਕਿ ਲਮਸਮ ਪਾਲਿਸੀ ਦੇ ਨਾਲ ਪੈਸਾ ਲਿਆ ਜਾਵੇ ਪੇਚੀਦਾ ਸ਼ਰਤਾਂ ਨੂੰ ਖ਼ਤਮ ਕਰਕੇ ਸਰਲ ਨੀਤੀ Continue Reading

Posted On :

ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ

ਮੱਤੇਵਾਲ :-(ਅੰਮ੍ਰਿਤਸਰ) ਇੱਥੋਂ ਨਜ਼ਦੀਕ ਪੈਂਦੇ ਥਾਣਾ ਮੱਤੇਵਾਲ ਅਧੀਨ ਪੈਂਦੇ ਪਿੰਡ ਭੋਏਵਾਲ ਨਜ਼ਦੀਕ ਕਲੇਰ ਬਾਲਾਪਾਈ ਨੂੰ ਜਾਂਦੀ ਸੜਕ ਉੱਪਰ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ ਕਰਦਿਆਂ ਗੁਰਬਾਣੀ ਦੇ ਅੰਗਾਂ ਨੂੰ ਫਾੜ ਕੇ ਸੜਕ ਉੱਪਰ ਖਿਲਾਰ ਦਿੱਤਾ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਰਿਟਾਇਰ ਸੂਬੇਦਾਰ ਇਕਬਾਲ ਸਿੰਘ ਵਲੋਂ ਦੱਸਿਆ ਕਿ ਜਦ Continue Reading

Posted On :

ਬੀਬੀ ਜਗੀਰ ਕੌਰ ਹੋਣਗੇ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਅਗਲੇ ਪ੍ਰਧਾਨ

ਅਮ੍ਰਿਤਸਰ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੀ ਚੋਣ ਲਈ ਚੱਲ ਰਹੇ ਜਨਰਲ ਇਜ਼ਲਾਸ ਵਿੱਚ ਅਕਾਲੀ ਦਲ ਬਾਦਲ ਵੱਲੋਂ ਰਵਿੰਦਰਪਾਲ ਸਿੰਘ ਪੱਖੋਕੇ ਨੇ ਸ਼੍ਰੋਮਣੀ ਕਮੇਟੀ ਦੇ ਅਗਲੇ ਪ੍ਰਧਾਨ ਲਈ ਬੀਬੀ ਜਗੀਰ ਕੌਰ ਦਾ ਨਾਮ ਪੇਸ਼ ਕੀਤਾ। ਜਿਸ ਦੀ ਰਜਿੰਦਰ ਸਿੰਘ ਧਾਮੀ ਨੇ ਤਾਇਦ ਕੀਤੀ ਅਤੇ ਗੁਰਚਰਨ ਸਿੰਘ ਗਰੇਵਾਲ ਨੇ ਮਜੀਦ ਕੀਤੀ Continue Reading

Posted On :

ਪੀਸੀਸੀਟੀਯੂ ਨੇ ਕਿਸਾਨਾਂ ਦੇ ਹੱਕ ਵਿੱਚ ਡੀ.ਏ.ਵੀ. ਕਾਲਜ ਵਿਖੇ ਵਿਰੋਧ ਪ੍ਰਦਰਸ਼ਨ ਕੀਤਾ

ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਨੇ ਪੰਜਾਬ ਫੈਡਰੇਸ਼ਨ ਆਫ ਯੂਨੀਵਰਸਿਟੀ ਅਤੇ ਕਾਲਜ ਅਧਿਆਪਕਾਂ ਦੀ ਸੰਸਥਾ ਦੇ ਸੱਦੇ ‘ਤੇ ਪੰਜਾਬ ਦੇ ਕਿਸਾਨਾਂ ਦਾ ਪੂਰਾ ਸਮਰਥਨ ਕੀਤਾ ਅਤੇ ਦੁਪਹਿਰ 12 ਵਜੇ ਤੋਂ ਦੁਪਹਿਰ 2 ਵਜੇ ਤੱਕ ਡੀਏਵੀ ਕਾਲਜ, ਅੰਮ੍ਰਿਤਸਰ ਵਿਖੇ ਰੋਸ ਪ੍ਰਦਰਸ਼ਨ ਕੀਤਾ। ਸੰਬੋਧਨ ਵਿਚ ਡਾ ਬੀ ਬੀ ਯਾਦਵ ਨੇ Continue Reading

Posted On :

ਵੀ.ਸੀ.ਦੇ ਤਾਨਾਸ਼ਾਹੀ ਰਵੱਇਆ ਕਾਰਨ ਵਿਦਿਆਰਥੀ ਦਾਖਲੇ ਤੋਂ ਵਾਂਝੇ

ਅੰਮ੍ਰਿਤਸਰ :- ਪੰਜਾਬ ਐਂਡ ਚੰਡੀਗੜ੍ਹ ਕਾਲਜ ਟੀਚਰਜ ਯੂਨੀਅਨ ਦਾ ਇੱਕ ਵਫਦ ਕੱਲ ਮਾਨਯੋਗ ਉੱਚ ਸਿੱਖਿਆ ਮੰਤਰੀ ਸ੍ਰ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਜੀ ਨੂੰ ਮਿਲਿਆ। ਅਧਿਆਪਕ ਆਗੂਆਂ ਨੇ ਗੁ.ਨਾ.ਦੇ.ਯੂ.ਅੰਮ੍ਰਿਤਸਰ ਦੇ ਵੀ.ਸੀ.ਡਾ.ਜਸਪਾਲ ਸਿੰਘ ਸੰਧੂ ਦੇ ਤਾਨਾਸ਼ਾਹੀ ਰਵੱਈਏ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਮੰਤਰੀ ਸਾਹਿਬ ਨੂੰ ਬੇਨਤੀ ਕੀਤੀ ਕਿ ਗੁ.ਨਾ.ਦੇ.ਯੂ.ਦੇ.ਪੀ.ਸੀ. ਸਮੇਂ-ਸਮੇਂ ਤੇ ਵਿਦਿਆਰਥੀਆਂ Continue Reading

Posted On :

ਭਲਾਈ ਵਿਭਾਗ ਦੇ ਹਾਂ ਪੱਖੀ ਰਵੱਈਏ ਨੂੰ ਵੇਖਦਿਆਂ ਈ.ਟੀ.ਯੂ. ਨੇ ਮੁਲਤਵੀ ਕੀਤੀ ਭੁੱਖ ਹੜਤਾਲ

ਅੰਮ੍ਰਿਤਸਰ :- ਅੰਮ੍ਰਿਤਸਰ ਜ਼ਿਲ੍ਹੇ ਅੰਦਰ ਪਿਛਲੇ ਕਈ ਸਾਲਾਂ ਤੋਂ ਰੁਕੀਆਂ ਅਧਿਆਪਕਾਂ ਦੀਆਂ ਪ੍ਰਮੋਸ਼ਨਾਂ ਕਰਵਾਉਣ ਲਈ ਸੰਘਰਸ਼ ਲੜ ਰਹੀ ਅਧਿਆਪਕਾਂ ਦੀ ਸਿਰਮੌਰ ਜਥੇਬੰਦੀ ਐਲੀਮੈਂਟਰੀ ਟੀਚਰ ਯੂਨੀਅਨ ਰਜਿ. ਨੇ ਭਲਾਈ ਵਿਭਾਗ ਵੱਲੋਂ ਪ੍ਰੋਮੋਸ਼ਨਾਂ ਸਬੰਧੀ ਪੂਰਨ ਮੁਕੰਮਲ ਰਿਕਾਰਡ ਪ੍ਰਮੁੱਖ ਸਕੱਤਰ ਵੈੱਲਫੇਅਰ ਪੰਜਾਬ ਨੂੰ ਭੇਜਣ ਉਪਰੰਤ ਪ੍ਰਮੋਸ਼ਨਾਂ ਸਬੰਧੀ ਵਿਖਾਏ ਗਏ ਹਾਂ ਪੱਖੀ ਰਵੱਈਆ ਨੂੰ Continue Reading

Posted On :