ਘਰ ‘ਚ ਆਪਣੀ ਦਾਦੀ ਨਾਲ ਸੁੱਤੀ ਪਈ ਲੜਕੀ ਕਾਰ ਸਵਾਰਾਂ ਵਲੋਂ ਅਗਵਾ

ਅੰਮ੍ਰਿਤਸਰ :- ਜੰਡਿਆਲਾ ਗੁਰੂ (ਅੰਮ੍ਰਿਤਸਰ) ਦੇ ਨੇੜਲੇ ਪਿੰਡ ਧਾਰੜ ਤੋਂ ਆਪਣੀ ਦਾਦੀ ਨਾਲ ਸੁੱਤੀ 13 ਕੁ ਸਾਲ ਦੀ ਨਾਬਾਲਗ ਲੜਕੀ ਨੂੰ ਅੱਜ ਤੜਕੇ 4-5 ਕਾਰ ਸਵਾਰ ਘਰ ਜਬਰੀ ਚੁੱਕ ਕੇ ਲੈ ਗਏ ਅਤੇ ਲਗਭਗ ਇਕ ਘੰਟੇ ਬਾਅਦ ਉਹ ਲੜਕੀ ਨੂੰ ਮੁੜ ਛੱਡ ਗਏ। ਜੰਡਿਆਲਾ ਗੁਰੂ ਦੇ ਡੀ. ਐਸ. ਪੀ. ਸੁਖਵਿੰਦਰਪਾਲ ਸਿੰਘ Continue Reading

Posted On :

ਸੁਲਤਾਨਪੁਰ ਲੋਧੀ ‘ਚ ਬਜ਼ੁਰਗ ਜੋੜੇ ਦਾ ਬੇਰਹਿਮੀ ਨਾਲ ਕਤਲ

ਸੁਲਤਾਨਪੁਰ ਲੋਧੀ :- ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਸ਼ਿਕਾਰਪੁਰ ਵਿਖੇ ਬੀਤੀ ਰਾਤ ਘਰ ‘ਚ ਇਕੱਲੇ ਰਹਿੰਦੇ ਬਜ਼ੁਰਗ ਜੋੜੇ ਦਾ ਗੱਲ ਵੱਢ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕਾਂ ਦੀ ਪਹਿਚਾਣ ਜਰਨੈਲ ਸਿੰਘ (70) ਅਤੇ ਜੋਗਿੰਦਰ ਕੌਰ (65) ਦੇ ਰੂਪ ‘ਚ ਹੋਈ ਹੈ। ਜਾਣਕਾਰੀ ਮੁਤਾਬਕ ਉਕਤ ਬਜ਼ੁਰਗ ਜੋੜੇ ਦਾ ਇਕ Continue Reading

Posted On :

ਹਰਸਿਮਰਤ ਕੌਰ ਬਾਦਲ ਨੇ ਨਾਰਵੇ ਵਿਚ ਪਾਸਪੋਰਟ ਲਈ ਫੋਟੋ ਖਿੱਚਵਾਉਣ ਵਾਲੇ ਕੰਨ ਪੂਰੇ ਨੰਗੇ ਕਰਨ ਲਈ ਸਿੱਖਾਂ ਨੂੰ ਮਜਬੂਰ ਕਰਨ ਦੇ ਹੁਕਮ ਦਾ ਮਾਮਲਾ ਕੇਂਦਰ ਤੇ ਨਾਰਵੇ ਦੇ ਪ੍ਰਧਾਨ ਮੰਤਰੀ ਕੋਲ ਚੁੱਕਿਆ ਸੀ

ਚੰਡੀਗੜ੍ਹ, 22 ਅਕਤੂਬਰ : ਨਾਰਵੇ ਦੀ ਸਿੱਖ ਸੰਗਤ ਅਤੇ ਉਂਗੇ ਸਿੱਖਰ ਕੂਪਨਹੇਗਨ ਨੇ ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਦਾ ਧੰਨਵਾਦ ਕੀਤਾ ਹੈ ਜਿਹਨਾਂ ਨੇ ਨਾਰਵੇ ਪੁਲਿਸ ਡਾਇਰੈਕਟੋਰੇਟ ਵੱਲੋਂ ਸਿੱਖਾਂ ਲਈ ਪਾਸਪੋਰਟ ਬਣਵਾਉਣ ਵੇਲੇ ਵਿਤਕਰੇਭਰਪੂਰ ਨੀਤੀ ਦਾ ਮਸਲਾ ਚੁੱਕਿਆ ਤੇ ਇਸ ਵਿਚ ਤਬਦੀਲੀਆਂ ਕਰਵਾਈਆਂ। ਨਾਰਵੇ ਦੀ ਸਿੱਖ ਸੰਗਤ ਨੇ Continue Reading

Posted On :

ਸਰਕਾਰ ਅਜਿਹੇ ਬੇਤੁਕੇ ਫੈਸਲਿਆਂ ਦੀ ਥਾਂ ਤੁਰੰਤ ਜਾਰੀ ਕਰੇ ਪੇ ਕਮਿਸ਼ਨ ਦੀ ਰੀਪੋਰਟ : ਆਗੂ

ਅੰਮ੍ਰਿਤਸਰ,22 ਅਕਤੂਬਰ ( ) ਐਲੀਮੈਂਟਰੀ ਟੀਚਰਜ਼ ਯੂਨੀਅਨ (ਰਜਿ:) ਪੰਜਾਬ ਵੱਲੋਂ ਦਿੱਤੇ ਗਏ ਪ੍ਰੋਗਰਾਮ ਤਹਿਤ ਅੱਜ ਈ.ਟੀ.ਯੂ. ਅੰਮ੍ਰਿਤਸਰ ਵੱਲੋਂ ਪੰਜਾਬ ਸਰਕਾਰ ਵੱਲੋ ਅਧਿਆਪਕਾਂ ਦੇ ਪੇ ਸਕੇਲ ਘਟਾਉਣ ਲਈ ਜਾਰੀ ਪੱਤਰ ਦੀਆਂ ਕਾਪੀਆਂ ਜਿਲ੍ਹਾ ਸਿੱਖਿਆ ਦਫਤਰ (ਐ.ਸਿ.) ਅੰਮ੍ਰਿਤਸਰ ਰਾਮਬਾਗ ਵਿਖੇ ਸੂਬਾ ਆਗੂ ਸੁਧੀਰ ਢੰਡ,ਜਤਿੰਦਰਪਾਲ ਸਿੰਘ ਰੰਧਾਵਾ , ਦਿਲਬਾਗ ਸਿੰਘ ਬਾਜਵਾ , ਜਸਵਿੰਦਰਪਾਲ Continue Reading

Posted On :

22 ਤੋਂ 31 ਅਕਤੂਬਰ ਤੱਕ ਜਿਲਾ ਤੇ ਬਲਾਕ ਪੱਧਰ ਤੇ ਸਾੜੀਆਂ ਜਾਣਗੀਆਂ ਪੱਤਰ ਦੀਆਂ ਕਾਪੀਆਂ

ਅੰਮ੍ਰਿਤਸਰ :- ਪੰਜਾਬ ਸਰਕਾਰ ਵੱਲੋ ਅਧਿਆਪਕਾਂ ਲਈ ਗਲਤ ਤੇ ਘੱਟ ਸਕੇਲਾਂ ਦੇ ਜਾਰੀ ਹੋਏ ਪੱਤਰ ਦਾ ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ(ਰਜਿ:) ਵੱਲੋਂ ਇੱਕ ਮੀਟਿੰਗ ਦੌਰਾਨ ਸਖ਼ਤ ਵਿਰੋਧ ਕਰਦਿਆਂ 22 ਤੋਂ 31 ਅਕਤੂਬਰ ਤੱਕ ਬਲਾਕ ਤੇ ਜ਼ਿਲ੍ਹਾ ਪੱਧਰ ਉੱਤੇ ਜਾਰੀ ਪੱਤਰ ਦੀਆਂ ਕਾਪੀਆਂ ਸਾੜਨ ਦਾ ਫ਼ੈਸਲਾ ਕੀਤਾ ਹੈ । ਇਸ ਸਬੰਧੀ ਜਾਣਕਾਰੀ Continue Reading

Posted On :

ਜੇ ਕੋਈ ਐਮ.ਐਸ.ਪੀ. ਤੋਂ ਘੱਟ ਫਸਲ ਖਰੀਦ ਦਾ ਹੈ ਤਾਂ ਉਸ ਨੂੰ ਤਿੰਨ ਸਾਲ ਦੀ ਸਜ਼ਾ ਮਿਲੇਗੀ

ਚੰਡੀਗੜ੍ਹ :- ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਵਿਚ ਲਿਆਂਦੇ ਗਏ ਮਤੇ ਵਿਚ ਪ੍ਰਾਈਵੇਟ ਖਰੀਦਾਰਾਂ ਲਈ ਸਖਤ ਪ੍ਰਬੰਧ ਕੀਤੇ ਗਏ ਹਨ।  ਐਮ.ਐਸ.ਪੀ. ਤੋਂ ਘੱਟ ਕੋਈ ਵੀ ਖਰੀਦਦਾਰ ਫਸਲ ਨਹੀਂ ਖਰੀਦੇਗਾ। ਜੇ ਕੋਈ ਐਮ.ਐਸ.ਪੀ. ਤੋਂ ਘੱਟ ਫਸਲ ਖਰੀਦ ਦਾ ਹੈ ਤਾਂ ਉਸ ਨੂੰ ਤਿੰਨ ਸਾਲ ਦੀ ਸਜ਼ਾ ਮਿਲੇਗੀ। ਵਿਵਾਦ ਹੋਣ ’ਤੇ ਕਿਸਾਨ Continue Reading

Posted On :

ਸ਼ੌਰਿਆ ਚੱਕਰ ਵਿਜੇਤਾ ਦੀ ਗੋਲੀਆਂ ਮਾਰ ਕੇ ਹੱਤਿਆ

ਭਿੱਖੀਵਿੰਡ / ਤਰਨ ਤਾਰਨ  :- ਅੱਤਵਾਦ ਦੇ ਸਮੇਂ ਦੌਰਾਨ ਆਪਣੇ ਪੂਰੇ ਪਰਿਵਾਰ ਸਮੇਤ ਅੱਤਵਾਦੀਆਂ ਨਾਲ ਲੋਹਾ ਲੈਣ ਵਾਲੇ ਸ਼ੌਰਿਆ ਚੱਕਰ ਵਿਜੇਤਾ ਕਾਮਰੇਡ ਬਲਵਿੰਦਰ ਸਿੰਘ ਭਿੱਖੀਵਿੰਡ ਨੂੰ ਅੱਜ ਤੜਕਸਾਰ ਦੋ ਪਲਸਰ ਸਵਾਰ ਨੌਜਵਾਨਾਂ ਨੇ ਉਨ੍ਹਾਂ ਦੇ ਦਫ਼ਤਰ ਵਿਚ ਗੋਲੀਆਂ ਮਾਰ ਕੇ ਉਨ੍ਹਾਂ ਦੀ ਹੱਤਿਆ ਕਰ ਦਿੱਤੀ। ਇੱਥੇ ਦੱਸਣਾ ਬਣਦਾ ਹੈ ਕਿ Continue Reading

Posted On :

ਝੋਨੇ ਦੀ ਲਿਫ਼ਟਿੰਗ ਨੂੰ ਲੈ ਕੇ ਹੋਇਆ ਵਿਵਾਦ, ਚੱਲੀਆਂ ਗੋਲੀਆਂ

ਫ਼ਾਜ਼ਿਲਕਾ :- ਫ਼ਾਜ਼ਿਲਕਾ ਦੀ ਮੁੱਖ ਅਨਾਜ ਮੰਡੀ ਵਿਚ ਲਿਫ਼ਟਿੰਗ ਦੇ ਵਿਵਾਦ ਨੂੰ ਲੈ ਕੇ ਫ਼ਾਜ਼ਿਲਕਾ ਫ਼ਿਰੋਜ਼ਪੁਰ ਰੋਡ ‘ਤੇ ਗੋਲੀਆਂ ਚੱਲਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਮੁਤਾਬਿਕ ਮੰਡੀ ਵਿਚ ਝੋਨੇ ਦੀ ਲਿਫ਼ਟਿੰਗ ਕਰਨ ਲਈ ਬਾਹਰੋਂ ਟਰੱਕ ਆ ਰਹੇ ਸਨ। ਜਦੋਂ ਟਰੱਕ ਫ਼ਾਜ਼ਿਲਕਾ-ਫ਼ਿਰੋਜ਼ਪੁਰ ਰੋਡ ‘ਤੇ ਪਿੰਡ ਚਾਂਦਮਾਰੀ ਨੇੜੇ ਪੁੱਜੇ ਤਾਂ ਇਸ ਦੌਰਾਨ Continue Reading

Posted On :

ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ. ਓਬਰਾਏ ਹੋਏ ਕਰੋਨਾ ਮੁਕਤ

ਡਾ. ਓਬਰਾਏ ਵੱਲੋਂ ਉਨ੍ਹਾਂ ਦੀ ਤੰਦਰੁਸਤੀ ਲਈ ਅਰਦਾਸਾਂ ਕਰਨ ਦੇਸ਼ ਵਿਦੇਸ਼ ‘ਚ ਵੱਸਦੇ ਸੁਨੇਹੀਆਂ ਦਾ ਧੰਨਵਾਦ ਅੰਮ੍ਰਿਤਸਰ :- ਬਿਨਾਂ ਕਿਸੇ ਸਵਾਰਥ ਆਪਣੇ ਕੋਲੋਂ ਪੈਸੇ ਖਰਚ ਕੇ ਵੱਡੇ ਮਿਸਾਲੀ ਸੇਵਾ ਕਾਰਜ ਨਿਭਾਉਣ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ. ਸਿੰਘ ਓਬਰਾਏ ਜੋ ਕਿ ਪਿਛਲੇ Continue Reading

Posted On :

ਈ.ਟੀ.ਯੂ.ਨਾਲ ਜੁੜ ਰਹੇ ਹਨ ਪ੍ਰਾਇਮਰੀ ਵਰਗ ਨੂੰ ਸਮਰਪਿਤ ਸੋਚ ਵਾਲੇ ਆਗੂ : ਪੰਨੂ

ਅਧਿਆਪਕ ਆਗੂ ਲਖਵਿੰਦਰ ਸੰਗੂਆਣਾ ਸਾਥੀਆਂ ਸਮੇਤ ਈ.ਟੀ.ਯੂ.’ਚ ਸ਼ਾਮਿਲ ਅੰਮ੍ਰਿਤਸਰ :-  ਅੰਮ੍ਰਿਤਸਰ ਈ.ਟੀ.ਟੀ. ਅਧਿਆਪਕਾਂ ਦੇ ਸੀਨੀਅਰ ਆਗੂ ਲਖਵਿੰਦਰ ਸਿੰਘ ਸੰਗੂਆਣਾ ਅਧਿਆਪਕ ਆਗੂ ਸਰਬਜੋਤ ਸਿੰਘ ਵਿਛੋਆ ਅਤੇ ਸੁਧੀਰ ਢੰਡ ਦੀ ਪ੍ਰੇਰਨਾ ਨਾਲ ਆਪਣੇ ਸਾਥੀਆਂ ਸਮੇਤ ਪ੍ਰਾਇਮਰੀ ਅਧਿਆਪਕਾਂ ਦੀ ਮਾਂ ਜਥੇਬੰਦੀ ਐਲੀਮੈਂਟਰੀ ਟੀਚਰ ਯੂਨੀਅਨ (ਰਜਿ.) ਪੰਜਾਬ ਵਿਚ ਸ਼ਾਮਿਲ ਹੋ ਗਏ ਹਨ।  ਇਸ ਸਬੰਧੀ Continue Reading

Posted On :