ਅੰਮ੍ਰਿਤਸਰ ‘ਚ ਰੁਕੀਆਂ ਤਰੱਕੀਆਂ ਤੁਰੰਤ ਕਰਨ ਦੇ ਹੁਕਮ,ਬਾਕੀ ਮੰਗਾਂ ਦਾ ਵੀ ਜਲਦ ਹੋਵੇਗਾ ਨਿਬੇੜਾ

ਈ.ਟੀ.ਯੂ.ਪੰਜਾਬ ਦੀ ਸਿੱਖਿਆ ਸਕੱਤਰ ਨਾਲ ਵਿਸ਼ੇਸ਼ ਮੀਟਿੰਗ ਅੰਮ੍ਰਿਤਸਰ :- ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਨਾਲ ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ:) ਦੀ ਅਧਿਆਪਕ ਦੇ ਮਸਲਿਆਂ ਨੂੰ ਲੈ ਕੇ ਇੱਕ ਵਿਸ਼ੇਸ਼ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂੰ,ਸੂਬਾਈ ਆਗੂ ਗੁਰਿੰਦਰ ਸਿੰਘ ਘੁੱਕੇਵਾਲੀ ਅਤੇ ਸਤਬੀਰ ਸਿੰਘ ਬੋਪਾਰਾਏ ਦੀ ਸਾਂਝੀ ਅਗਵਾਈ ਹੇਠ Continue Reading

Posted On :

ਢੀਂਡਸਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਦੀ 10 ਮੈਂਬਰੀ ਮੀਡੀਆ ਕਮੇਟੀ ਦਾ ਐਲਾਨ

ਚੰਡੀਗੜ੍ਹ :- ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖ਼ਦੇਵ ਸਿੰਘ ਢੀਂਡਸਾ ਨੇ ਪਾਰਟੀ ਦੀ ਇਕ 10 ਮੈਂਬਰੀ ਮੀਡੀਆ ਕਮੇਟੀ ਦਾ ਗਠਨ ਕੀਤਾ ਹੈ। ਇਸ ਲੜ੍ਹੀ ‘ਚ ਗੁਰਚਰਨ ਸਿੰਘ ਚੰਨੀ ਨੂੰ ਜੋ ਕਿ ਜਲੰਧਰ ਤੋਂ ਹਨ। ਓਹਨਾ ਨੂੰ ਵੀ ਇਸ ਟੀਮ ਵਿਚ ਰੱਖਿਆ ਗਿਆ ਹੈ।  

Posted On :

ਤਖਤ ਸ੍ਰੀ ਦਮਦਮਾ ਸਾਹਿਬ ‘ਚ ਰਵਾਨਾ ਹੋਇਆ ਕਿਸਾਨ ਮਾਰਚ

ਤਲਵੰਡੀ ਸਾਬੋ :-  ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਮੁਹਾਲੀ ਤੱਕ ਕੱਢਿਆ ਜਾਣ ਵਾਲਾ ਕਿਸਾਨ ਮਾਰਚ ਅਰਦਾਸ ਉਪਰੰਤ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਰਵਾਨਾ ਹੋ ਗਿਆ ਹੈ। ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਦੀ ਅਗਵਾਈ ‘ਚ ਰਵਾਨਾ ਹੋਏ ਕਿਸਾਨ ਮਾਰਚ ਵਿਚ ਵੱਡੀ ਗਿਣਤੀ ਵਿਚ ਅਕਾਲੀ ਵਰਕਰ Continue Reading

Posted On :

ਜਲੰਧਰ ਦਿਹਾਤੀ ਦੇ SSP ਸਮੇਤ 15 ਆਈਪੀਐੱਸ ‘ਤੇ PPS ਅਫ਼ਸਰਾਂ ਦੇ ਤਬਾਦਲੇ

ਚੰਡੀਗੜ੍ਹ :- ਸਰਕਾਰ ਵੱਲੋਂ 15 ਆਈਪੀਐੱਸ ਤੇ ਪੀਪੀਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਜਿਸ ਤਹਿਤ ਆਈਪੀਐੱਸ ਵਿਵੇਕਸ਼ੀਲ ਸੋਨੀ ਨੂੰ ਐੱਸਐੱਸਪੀ ਲੁਧਿਆਣਾ ਰੂਰਲ ਤੋਂ ਐੱਸਐੱਸਪੀ ਸੰਗਰੂਰ, ਸੰਦੀਪ ਕੁਮਾਰ ਗਰਗ ਆਈਪੀਐੱਸ ਨੂੰ ਐੱਸਐੱਸਪੀ ਸੰਗਰੂਰ ਤੋਂ ਐੱਸਐੱਸਪੀ ਜਲੰਧਰ ਰੂਰਲ, ਚਰਨਜੀਤ ਸਿੰਘ ਜੁਆਇੰਟ ਸੀਪੀ ਜਲੰਧਰ ਤੋਂ ਐੱਸਐੱਸਪੀ ਲੁਧਿਆਣਾ ਰੂਰਲ, ਸਰਤਾਜ ਸਿੰਘ ਚਾਹਲ ਏਡੀਸੀਪੀ-1 Continue Reading

Posted On :

ਮੁਲਤਾਨੀ ਕੇਸ: ਸੁਮੇਧ ਸੈਣੀ ਨੂੰ ਜਾਂਚ ’ਚ ਸ਼ਾਮਲ ਹੋਣ ਲਈ ਤੀਜਾ ਨੋਟਿਸ ਜਾਰੀ; ਬੁੱਧਵਾਰ ਨੂੰ ਸਵੇਰੇ 11 ਵਜੇ ਥਾਣੇ ਸੱਦਿਆ

ਮੁਹਾਲੀ :ਮੁਹਾਲੀ ਵਸਨੀਕ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਮੁਹਾਲੀ ਪੁਲੀਸ ਵੱਲੋਂ ਅੱਜ ਤੀਜਾ ਨੋਟਿਸ ਜਾਰੀ ਕੀਤਾ ਗਿਆ। Continue Reading

Posted On :

ਸਕੂਲ ਖੋਲ੍ਹਣ ਦੇ ਬਾਰੇ ਵਿਜੇ ਇੰਦਰ ਸਿੰਗਲਾ ਨੇ ਕੀ ਜਾਣਕਾਰੀ ਦਿੱਤੀ

ਮੋਗਾ :- ਜਦੋਂ ਤੱਕ ਕੋਰੋਨਾ ਨਾਂਅ ਦੀ ਭਿਆਨਕ ਬਿਮਾਰੀ ਬਿਲਕੁਲ ਵੀ ਖ਼ਤਮ ਨਹੀਂ ਹੁੰਦੀ ਉਦੋਂ ਤੱਕ ਸਕੂਲ ਖੋਲ੍ਹਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ, ਅਸੀ ਆਪਣੇ ਭਵਿੱਖ ਆਪਣਿਆਂ ਬੱਚਿਆਂ ਸਬੰਧੀ ਕੋਈ ਵੀ ਲਾਪਰਵਾਹੀ ਨਹੀਂ ਕਰ ਸਕਦੇ, ਇਸ ਸਮੇਂ ਕੋਰੋਨਾ ਪੂਰੇ ਪੀਕ ਤੇ ਹੈ ਅਤੇ ਇਸ ਸਬੰਧੀ ਅਜੇ ਤੱਕ ਕੋਈ ਵੀ Continue Reading

Posted On :

ਕੈਪਟਨ ਨੇ ਕੇਂਦਰ ਨੂੰ ਕੀ ਦਿੱਤੀ ਵੱਡੀ ਚੇਤਾਵਨੀ

ਚੰਡੀਗੜ੍ਹ :- ਖੇਤੀ ਬਿੱਲਾਂ ਖਿਲਾਫ ਹੋ ਰਹੇ ਧਰਨਿਆਂ ‘ਚ ਹਿੱਸਾ ਲੈਣ ਲਈ ਆਖਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਘਰੋਂ ਬਾਹਰ ਨਿਕਲੇ ਹਨ। ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਖਟਕੜ ਕਲਾਂ ਪਹੁੰਚੇ ਸੂਬੇ ਦੇ ਮੁੱਖ ਮੰਤਰੀ ਨੇ ਕੇਂਦਰ ਵੱਲ ਸ਼ਬਦੀ ਤੀਰ ਚਲਾਏ ਹਨ। ਕੈਪਟਨ ਨੇ ਕਿਹਾ ਕੇਂਦਰ Continue Reading

Posted On :

ਅਕਾਲੀ ਦਲ ਖੇਤੀ ਕਾਨੂੰਨ ਖ਼ਿਲਾਫ਼ ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦਾਸਪੁਰ

ਗੁਰਦਾਸਪੁਰ :-  ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਟੁੱਟਣ ਤੋਂ ਬਾਅਦ ਖੇਤੀ ਬਿੱਲਾਂ ਦੇ ਵਿਰੋਧ ‘ਚ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਬੱਬੇਹਾਲੀ ਵਿਖੇ ਕੀਤੇ ਗਏ ਜਨਤਕ ਇਕੱਠ ‘ਚ ਪਹੁੰਚੇ। ਇਸ ਦੌਰਾਨ ਦੁਬਾਰਾ ਗੱਠਜੋੜ ਬਾਰੇ ਪੁੱਛੇ ਸਵਾਲ ‘ਤੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ Continue Reading

Posted On :

ਖੇਤੀ ਬਿੱਲਾਂ ਦੇ ਵਿਰੋਧ ‘ਚ ਕੀਤੇ ਜਾ ਰਹੇ ਪ੍ਰਦਰਸ਼ਨ ‘ਚ ਪਹੁੰਚੇ ਨਵਜੋਤ ਸਿੰਘ ਸਿੱਧੂ

ਅੰਮ੍ਰਿਤਸਰ :- ਇੱਥੋਂ ਦੇ ਭੰਡਾਰੀ ਪੁਲ ‘ਤੇ ਕਿਸਾਨਾਂ ਦੇ ਹੱਕ ‘ਚ ਕੀਤੀ ਜਾ ਰਹੇ ਪ੍ਰਦਰਸ਼ਨ ‘ਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਪਹੁੰਚ ਗਏ ਹਨ। ਇੱਥੇ ਵੱਡੀ ਗਿਣਤੀ ‘ਚ ਲੋਕ ਪਹੁੰਚੇ ਹੋਏ ਹਨ।

Posted On :

ਮਹਿਲਾ ਅਧਿਆਪਕਾਂਵਾਂ ਦੀ ਸ਼ਮੂਲੀਅਤ ਨੇ ਭੁੱਖ ਹੜਤਾਲੀ ਆਗੂਆਂ ‘ਚ ਭਰਿਆ ਜੋਸ਼

ਅੰਮ੍ਰਿਤਸਰ :- ਜਿਲ੍ਹਾ ਸਿੱਖਿਆ ਦਫਤਰ ਅੰਮ੍ਰਿਤਸਰ ਦੀ ਵੱਡੀ ਲਾਪਰਵਾਹੀ ਕਰਕੇ ਸਰਹੱਦੀ ਜ਼ਿਲ੍ਹਾ ਅੰਮ੍ਰਿਤਸਰ ‘ਚ ਪਿਛਲੇ ਲੰਮੇ ਸਮੇਂ ਤੋਂ ਹੈੱਡਟੀਚਰ /ਸੈੰਟਰ ਹੈੱਡਟੀਚਰ ਪ੍ਰਮੋਸ਼ਨਾਂ ਨਾ ਕਰਨ ਦੀ ਕੀਤੀ ਜਾ ਰਹੀ ਬੱਜਰ ਗਲਤੀ ਦੇ ਰੋਸ ਕਾਰਨ ਈ.ਟੀ.ਯੂ.ਵੱਲੋਂ ਚੱਲ ਰਹੀ ਲੜੀਵਾਰ ਭੁੱਖ ਹੜਤਾਲ ‘ਚ ਅੱਜ ਬਲਾਕ ਅੰਮ੍ਰਿਤਸਰ – 3 ਅਤੇ 4 ਦੇ ਅਧਿਆਪਕਾਂ ਨੇ Continue Reading

Posted On :