ਅਕਾਲੀ ਦਲ ਵੱਲੋਂ ਚੱਕਾ ਜਾਮ ਤੇ ਵੱਡੀ ਰੈਲੀ ਦਾ ਐਲਾਨ

ਚੰਡੀਗੜ੍ਹ : ਨਹੁੰ ਮਾਸ ਦੇ ਭਾਗੀਦਾਰ ਆਹਮੋ ਸਾਹਮਣੇ ਡਟ ਗਏ ਹਨ। ਖ਼ੇਤੀ ਬਿੱਲਾਂ ਤੇ ਭਾਜਪਾ ਅਤੇ ਅਕਾਲੀ ਦਲ ਦਾ ਨਿਖ਼ੇੜਾ ਤੈਅ ਜਿਹਾ ਜਾਪਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵਿਰੋਧ ਦੇ ਬਾਵਜੂਦ ਅੜ ਕੇ ਪਾਸ ਕਰਵਾਏ ਖ਼ੇਤੀ ਬਿੱਲਾਂ ਦੇ ਵਿਰੋਧ ਦੀ ਸਿਆਸੀ ਲੜਾਈ ਵਿੱਚ ਪੱਛੜ ਗਿਆ Continue Reading

Posted On :

ਰਾਸ਼ਟਰਪਤੀ ਕੋਵਿੰਦ ਨੂੰ ਕਿਸਾਨਾਂ ਦੇ ਮੁੱਦੇ ’ਤੇ ਦੇਸ਼ ਦੀ ਜ਼ਮੀਰ ਦੀ ਆਵਾਜ਼ ਬਣਨ ਲਈ ਕਿਹਾ ਬਿੱਲ ਬਿਨਾਂ ਮਨਜ਼ੂਰੀ ਸੰਸਦ ਨੂੰ ਵਾਪਸ ਭੇਜਣ ’ਤੇ ਦਿੱਤਾ ਜ਼ੋਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਵਫਦ ਨੇ ਰਾਸ਼ਟਰਪਤੀ ਨੂੰ ਦਿੱਤਾ ਮੈਮੋਰੰਡਮ

ਚੰਡੀਗੜ੍ਹ, 21 ਸਤੰਬਰ : ਸ਼੍ਰੋਮਣੀ ਅਕਾਲੀ ਦਲ ਨੇ ਰਾਸ਼ਟਰਪਤੀ  ਰਾਮ ਨਾਥ ਕੋਵਿੰਦ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਉਹ ਸੰਸਦ ਵੱਲੋਂ ਪਾਸ ਕੀਤੇ ਤਿੰਨ ਖੇਤੀਬਾੜੀ ਬਿੱਲਾਂ ਨੂੰ ਬਿਨਾਂ ਮਨਜ਼ੂਰੀ ਦਿੱਤੇ ਵਾਪਸ ਸੰਸਦ ਨੂੰ ਭੇਜ ਦੇਣ ਕਿਉਂਕਿ ਇਹਨਾਂ ਦੇ ਕਾਰਨ ਕਿਸਾਨਾਂ ਤੇ ਖੇਤੀ ਨਾਲ ਜੁੜੇ ਮਜ਼ਦੂਰ ਤੇ ਹੋਰ ਵਪਾਰੀ ਵਰਗ ਦੀ ਹੋਂਦ Continue Reading

Posted On :

ਪੰਜਾਬ ਪੁਲਿਸ ਵੱਲੋਂ ਖ਼ਾਲਿਸਤਾਨ-ਪੱਖੀ ‘ਮੌਡਿਊਲ’ ਦਾ ਪਰਦਾਫ਼ਾਸ਼

ਚੰਡੀਗੜ੍ਹ :- ਸੂਬੇ ਵਿੱਚ ਵੱਡੀ ਦਹਿਸ਼ਤਗਰਦੀ ਘਟਨਾ ਨੂੰ ਰੋਕਦਿਆਂ ਪੰਜਾਬ ਪੁਲਿਸ ਨੇ ਖਾਲਿਸਤਾਨ-ਪੱਖੀ ਅੱਤਵਾਦੀ ਮੌਡਿਊਲ ਦਾ ਪਰਦਾਫਾਸ਼ ਕੀਤਾ ਹੈ, ਜਿਸ ਤਹਿਤ ਪੰਜ ਅਪਰਾਧੀਆਂ ਦੀ ਮਿਲੀਭੁਗਤ ਨਾਲ ਕੰਮ ਕਰ ਰਹੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਹਨਾਂ ਦਾ ਮੌਜੂਦਾ ਸਮੇਂ ਅੰਮ੍ਰਿਤਸਰ ਜੇਲ੍ਹ ਵਿਚ ਬੰਦ ਕੇਜ਼ੈਡਐਫ ਓਪਰੇਟਿਵ ਨਾਲ ਸਬੰਧ ਸੀ। ਡੀਜੀਪੀ ਦਿਨਕਰ Continue Reading

Posted On :

ਕਿਸਾਨਾਂ ਵੱਲੋਂ ਦੂਜੇ ਦਿਨ ਵੀ ਧਰਨਾ ਜਾਰੀ

ਹਰੀਕੇ ਪੱਤਣ :-  ਖੇਤੀ ਆਰਡੀਨੈਂਸ ਅਤੇ ਬਿਜਲੀ ਸੋਧ ਬਿੱਲ 2020 ਨੂੰ ਰੱਦ ਕਰਵਾਉਣ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦਾ ਅਦੋਲਨ ਤਿਖਾ ਹੁੰਦਾ ਜਾ ਰਿਹਾ ਹੈ ਬੀਤੇ ਕੱਲ੍ਹ ਤੋਂ ਕਿਸਾਨ ਸੜਕਾਂ ‘ਤੇ ਉਤਰ ਆਏ ਹਨ ਤੇ ਪੰਜਾਬ ਦੇ 3 ਮੇਨ ਪੁਲ ਜਾਮ ਕਰ ਕੇ ਰਾਸ਼ਟਰੀ ਮਾਰਗਾਂ ‘ਤੇ ਆਵਾਜਾਈ ਠੱਪ ਕੀਤੀ ਹੋਈ Continue Reading

Posted On :

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸਵੇਰੇ 11:30 ਵਜੇ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ ਕਰਨਗੇ

ਚੰਡੀਗੜ੍ਹ :- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸਵੇਰੇ 11:30 ਵਜੇ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ ਕਰਨਗੇ।  

Posted On :

ਜਿਲ੍ਹਾ ਸਿੱਖਿਆ ਅਫ਼ਸਰ ਅਧਿਆਪਕਾਂ ਨੂੰ ਮਰਨ ਵਰਤ ਰੱਖਣ ਲਈ ਕਰ ਰਿਹਾ ਏ ਮਜਬੂਰ : ਈ.ਟੀ.ਯੂ.

ਅੰਮ੍ਰਿਤਸਰ :  ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਅੰਮ੍ਰਿਤਸਰ ਵਲੋਂ ਜਾਣ ਬੁੱਝ ਕੇ ਲੰਮੇ ਸਮੇਂ ਤੋ ਹੈੱਡਟੀਚਰ /ਸੈੰਟਰ ਹੈੱਡਟੀਚਰ ਪ੍ਰਮੋਸ਼ਨਾਂ ਨਾ ਕਰਨ ਦੇ ਰੋਸ ਵਜੋਂ ਚੱਲ ਰਹੀ ਲੜੀਵਾਰ ਭੁੱਖ ਹੜਤਾਲ ਦੇ 16ਵੇੰ ਦਿਨ ਹੜਤਾਲ ਤੇ ਬੈਠੇ ਬਲਾਕ ਵੇਰਕਾ ਤੋਂ ਗੁਰਪ੍ਰੀਤ ਸਿੰਘ ਵੇਰਕਾ, ਰਜੀਵ ਕੁਮਾਰ ਵੇਰਕਾ,ਸੁਖਜੀਤ ਸਿੰਘ ਭਕਨਾ,ਸਰਬਜੀਤ ਕੌਰ,ਮਨਦੀਪ ਕੌਰ, ਪਰਮਬੀਰ ਸਿੰਘ,ਸੁਖਰਾਜ ਸਿੰਘ,ਰਜੇਸ਼ Continue Reading

Posted On :

ਹਾਈਕੋਰਟ ਤੋਂ ਸੁਮੇਧ ਸਿੰਘ ਸੈਣੀ ਨੂੰ ਡਬਲ ਝਟਕਾ

ਚੰਡੀਗੜ੍ਹ : ਬਲਵੰਤ ਸਿੰਘ ਮੁਲਤਾਨੀ ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈਕੋਰਟ ਤੋਂ ਸੁਮੇਧ ਸਿੰਘ ਸੈਣੀ ਨੂੰ ਡਬਲ ਝਟਕਾ ਲੱਗਿਆ ਹੈ,ਅਦਾਲਤ ਨੇ ਸੁਮੇਧ ਸੈਣੀ ਦੀਆਂ ਦੋਵਾਂ ਪਟੀਸ਼ਨਾਂ ਰੱਦ ਕਰ ਦਿੱਤੀਆਂ ਨੇ, ਅਦਾਲਤ ਨੇ ਮੁਹਾਲੀ ਅਦਾਲਤ ਦੇ ਫ਼ੈਸਲੇ ਤੇ ਮੋਹਰ ਲਗਾਉਂਦੇ ਹੋਏ ਸੈਣੀ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ ਨਾਲ ਹੀ ਸੁਮੇਧ Continue Reading

Posted On :

ਏਕਾਂਤਵਾਸ ’ਚ ਰਹਿ ਰਹੇ ਮਰੀਜ਼ਾਂ ਦੇ ਘਰਾਂ ਦੇ ਬਾਹਰ ਹੁਣ ਪੋਸਟਰ ਨਹੀਂ ਲੱਗਣਗੇ, ਕੈਪਟਨ ਵੱਲੋਂ ਪਿਛਲੇ ਹੁਕਮ ਵਾਪਸ

ਚੰਡੀਗੜ੍ਹ:ਪੰਜਾਬ ਵਿਚ ਘਰੇਲੂ ਏਕਾਂਤਵਾਸ ‘ਚ ਰਹਿ ਰਹੇ ਕੋਵਿਡ ਦੇ ਮਰੀਜ਼ਾਂ ਨੂੰ ਹੁਣ ਸਮਾਜਿਕ ਵਿਤਕਰੇ ਤੋਂ ਡਰਨ ਦੀ ਲੋੜ ਨਹੀਂ ਰਹੇਗੀ ਜੋ ਕਿ ਉਨ੍ਹਾਂ ਦੇ ਘਰਾਂ ਦੇ ਬਾਹਰ ਪੋਸਟਰ ਚਿਪਕਾ ਕੀਤੇ ਜਾਣ ਕਾਰਨ ਉਨ੍ਹਾਂ ਨਾਲ ਵਾਪਰਦਾ ਹੈ।ਇਸ ਮਹਾਂਮਾਰੀ ਨਾਲ ਜੁੜੇ ਵਿਤਕਰੇ ਨੂੰ ਘਟਾਉਣ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਚੁੱਕਦਿਆਂ ਪੰਜਾਬ Continue Reading

Posted On :

ਦੁਕਾਨ ਵਿੱਚ ਰਾਸ਼ਨ ਲੈਣ ਆਈ ਲੜਕੀ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਪੁਲਿਸ ਨੇ ਕੀਤਾ ਮਾਮਲਾ ਦਰਜ

ਅੰਮ੍ਰਿਤਸਰ :-  ਦਿਹਾਤੀ ਦੇ ਪੈਂਦੇ ਥਾਣਾ ਬਿਆਸ ਦੇ ਕਸਬਾ ਰਈਆ ਵਿੱਚ ਇੱਕ ਛੇੜ ਛਾੜ ਦਾ ਮਾਮਲਾ ਆਇਆ ਸਾਹਮਣੇ, ਇਹ ਮਾਮਲਾ 21 ਸਾਲ ਦੀ ਵਿਹੁਤਾ ਲੱੜਕੀ ਦੇ ਨਾਲ ਇਕ ਦੁਕਾਨਦਾਰ ਵਲੋਂ ਅਸ਼ਲੀਲ ਹਰਕਤ ਕਰਨ ਦਾ ਹੈ ਜੋ ਕਿ ਕੇਸ਼ਵ ਛਾਬੜਾ ਕਰਿਆਨੇ ਦੀ ਦੁਕਾਨ ਕਰਦਾ ਹੈ।ਪੰਜਾਬ ਸਰਕਾਰ ਵੱਲੋਂ ਲੱਗੇ  ਲੋਕਡਾਨ ਦੇ ਕਾਰਨ Continue Reading

Posted On :

ਪ੍ਰਮੋਸ਼ਨ ਨਾ ਹੋਣ ਦੇ ਰੋਸ ਵਜੋਂ ਈ.ਟੀ.ਯੂ. ਵੱਲੋਂ ਲੜੀਵਾਰ ਭੁੱਖ ਹੜਤਾਲ ਜਾਰੀ

ਅੰਮ੍ਰਿਤਸਰ :- ਐਲੀਮੈਂਟਰੀ ਟੀਚਰਜ ਯੂਨੀਅਨ ਅੰਮ੍ਰਿਤਸਰ (ਰਜਿ.) ਵਲੋਂ ਹੈੱਡਟੀਚਰ / ਸੈੰਟਰ ਹੈੱਡਟੀਚਰ ਪ੍ਰਮੋਸ਼ਨਾ ਨਾ ਹੋਣ ਦੇ ਰੋਸ ਵਜੋਂ ਜਿਲ੍ਹਾ ਸਿੱਖਿਆ ਦਫਤਰ ਐਲੀਮੈਂਟਰੀ ਵਿਖੇ ਲੜੀਵਾਰ ਚੱਲ ਰਹੀ ਭੁੱਖ ਹੜਤਾਲ ‘ਚ ਅੱਜ ਜਤਿੰਦਰ ਸਿੰਘ ਲਾਵੇਂ ਗੁਰਮੁੱਖ ਸਿੰਘ ਕੌਲੋਵਾਲ,ਹਰਪ੍ਰੀਤ ਸਿੰਘ ਕਾਵੇਂ ਦੀ ਅਗਵਾਈ ਵਿਚ ਧਰਮਿੰਦਰ ਸਿੰਘ,ਮੇਜਰ ਸਿੰਘ,ਸਰਵਜੀਤ ਸਿੰਘ, ਵਰਿੰਦਰ ਕੁਮਾਰ, ਰਵਿੰਦਰ ਸਿੰਘ, ਸੁਖਰਾਜ Continue Reading

Posted On :