ਹਜ਼ਾਰਾਂ ਮਜ਼ਦੂਰਾਂ ਵੱਲੋਂ ਪਟਿਆਲਾ ਚ ਤਿੰਨ ਰੋਜ਼ਾ ਮੋਰਚਾ ਸ਼ੁਰੂ -11 ਨੂੰ ਮੋਤੀ ਮਹਿਲ ਵੱਲ ਮਾਰਚ ਦਾ ਐਲਾਨ

ਪਟਿਆਲਾ,9ਅਗਸਤ– ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ‘ਤੇ ਅਧਾਰਤ ਸਾਂਝਾ ਮਜ਼ਦੂਰ ਮੋਰਚਾ ਦੇ ਸੂਬਾਈ ਸੱਦੇ ਤਹਿਤ ਪੰਜਾਬ ਭਰ ਤੋਂ ਆਏ ਹਜ਼ਾਰਾਂ ਪੇਂਡੂ ਅਤੇ ਖੇਤ ਮਜ਼ਦੂਰਾਂ ਵੱਲੋਂ ਪਰਿਵਾਰਾਂ ਸਮੇਤ ਵਲੋਂ ਸ਼ਾਹੀ ਸ਼ਹਿਰ ਪਟਿਆਲਾ ਦੀ ਪੁੱਡਾ ਗਰਾਉਂਡ ਵਿਖੇ ਮੋਰਚਾ ਆਰੰਭ ਕਰ ਦਿੱਤਾ ਗਿਆ ਹੈ।ਇਸ ਮੌਕੇ ਮੰਗਾਂ ਦੇ ਹੱਲ ਲਈ ਲਗਾਤਾਰ ਸੰਘਰਸ਼ ਜਾਰੀ ਰੱਖਣ Continue Reading

Posted On :

ਪੱਟੀ ‘ਚ ਦੋ ਨੌਜਵਾਨਾਂ ਦੀ ਗੋਲ਼ੀ ਮਾਰ ਕੇ ਹੱਤਿਆ,ਘਟਨਾ ਦਾ ਗੈਂਗਵਾਰ ਨਾਲ ਜੁੜੇ ਹੋਣ ਦਾ ਅੰਦੇਸ਼ਾ

 ਪੱਟੀ : ਪੱਟੀ ‘ਚ ਤੜਕਸਾਰ ਦੋ ਨੌਜਵਾਨਾਂ ਦੀ ਅਣਪਛਾਤੇ ਵਿਅਕਤੀਆਂ ਨੇ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ। ਜਦਕਿ ਇਕ ਨੌਜਵਾਨ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ। ਘਟਨਾ ਸਵੇਰੇ ਸਾਢੇ ਛੇ ਵਜੇ ਦੀ ਦੱਸੀ ਜਾ ਰਹੀ ਹੈ। ਮੌਕੇ ‘ਤੇ ਡੀਐੱਸਪੀ ਕੁਲਜਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਪੁੱਜੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਮਾਮਲੇ Continue Reading

Posted On :

ਸੰਯੁਕਤ ਕਿਸਾਨ ਮੋਰਚੇ ਵੱਲੋਂ ਕਾਲਾ ਦਿਵਸ ਮਨਾਉਣ ਦੇ ਦਿੱਤੇ ਗਏ ਸੱਦੇ ਨੂੰ ਅਲਗ ਅਲਗ ਥਾਵਾਂ ਤੇ ਭਰਵਾਂ ਹੁੰਗਾਰਾ ਦੇਖਣ ਨੂੰ ਮਿਲ ਰਿਹਾ

ਅੰਮ੍ਰਿਤਸਰ, ਬਠਿੰਡਾ  ,ਚੰਡੀਗੜ੍ਹ  ,ਲੁਧਿਆਣਾ 26 ਮਈ  – ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਕਾਲਾ ਦਿਵਸ ਮਨਾਉਣ ਦੇ ਦਿੱਤੇ ਗਏ ਸੱਦੇ ਨੂੰ ਅੰਮ੍ਰਿਤਸਰ ਵਿਚ ਭਰਵਾਂ ਹੁੰਗਾਰਾ ਦੇਖਣ ਨੂੰ ਮਿਲ ਰਿਹਾ ਹੈ। ਕਿਸਾਨ ਜਥੇਬੰਦੀਆਂ ਅਤੇ ਕਿਸਾਨ ਹਿਤੈਸ਼ੀ ਲੋਕਾਂ ਵਲੋਂ ਵੱਖ ਵੱਖ ਇਲਾਕਿਆਂ ‘ਚ ਰੋਸ ਮਾਰਚ ਕਰਕੇ ਜਿੱਥੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਗਏ। Continue Reading

Posted On :

ਜਗਰਾਉਂ ‘ਚ ਪੁਲਿਸ ਪਾਰਟੀ ‘ਤੇ ਚਲਾਈਆਂ ਗਈਆਂ ਗੋਲੀਆਂ

ਜਗਰਾਉਂ, 15 ਮਈ – ਜਗਰਾਉਂ ਦੀ ਨਵੀਂ ਦਾਣਾ ਮੰਡੀ ‘ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ ‘ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ‘ਚ ਇਕ ਏ. ਐਸ.ਆਈ ਭਗਵਾਨ ਸਿੰਘ ਦੀ ਮੌਤ ਹੋ ਗਈ ਅਤੇ ਇਕ ਹੋਰ ਥਾਣੇਦਾਰ ਨੂੰ ਜ਼ਖ਼ਮੀ ਕਰਕੇ ਦੋਸ਼ੀ ਫ਼ਰਾਰ ਹੋ ਗਏ। ਚਿੱਟੇ ਰੰਗ ਦੀ ਸਵਿਫ਼ਟ ਕਾਰ Continue Reading

Posted On :

CIA ਸਟਾਫ ਦਾ ASI ਵਿਧਵਾ ਔਰਤ ਨਾਲ ਬਲਾਤਕਾਰ ਕਰਦਿਆਂ ਪਿੰਡ ਬਾਠ ਦੇ ਲੋਕਾਂ ਨੇ ਰੰਗੇ ਹੱਥੀਂ ਫੜਿਆ

ਬਠਿੰਡਾ :- ਪੰਜਾਬ ਦੇ ਬਠਿੰਡਾ ਜ਼ਿਲੇ ਵਿਚ ਸੀਆਈਏ ਸਟਾਫ ਦੇ ਏਐਸਆਈ ਨੂੰ ਇਕ ਵਿਧਵਾ ਔਰਤ ਨਾਲ ਬਲਾਤਕਾਰ ਕਰਦੇ ਸਮੇਂ ਪਿੰਡ ਬਾਠ ਦੇ ਲੋਕਾਂ ਨੇ ਰੰਗੇ ਹੱਥੀਂ ਫੜ ਲਿਆ। ਦੋਸ਼ੀ ਗੁਰਿੰਦਰ ਸਿੰਘ ਲੋਕਾਂ ਨੂੰ ਦੇਖ ਕੇ ਮੂੰਹ ਲੁਕਾ ਕੇ ਰੋਣ ਲੱਗ ਪਿਆ। ਉਸੇ ਸਮੇਂ, ਲੋਕਾਂ ਨੇ ਇਸ ਘਟਨਾ ਦੀ ਵੀਡੀਓ ਬਣਾਈ Continue Reading

Posted On :

ਬਠਿੰਡਾ ਵਿਚ ਮਹਿੰਦਰਾ ਦੇ ਸ਼ੋਅਰੂਮ ਨੂੰ ਲੱਗੀ ਅੱਗ- ਕਰੋੜਾਂ ਰੁਪਏ ਦਾ ਨੁਕਸਾਨ

ਬਠਿੰਡਾ(ਸੁਖਮੰਦਰ): – ਬਠਿੰਡਾ ਵਿਖੇ ਏ.ਵੀ.ਸੀ. ਮੋਟਰਜ਼ ਮਹਿੰਦਰਾ ਕਾਰਾਂ ਦੀ ਏਜੰਸੀ ਨੂੰ ਭਿਆਨਕ ਅੱਗ ਲੱਗ ਗਈ। ਜਿਸ ਕਾਰਨ ਕਰੋੜਾਂ ਦੀਆਂ ਕਾਰਾਂ ਸੜ ਕੇ ਸੁਆਹ ਹੋ ਗਈਆਂ। ਫਾਇਰ ਬ੍ਰਿਗੇਡ ਬਠਿੰਡਾ, ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਅਤੇ ਹੋਰ ਕਈ ਅਦਾਰਿਆਂ ਦੀਆਂ ਗੱਡੀਆਂ ਨੇ ਆ ਕੇ ਅੱਗ ‘ਤੇ ਕਾਬੂ ਪਾਇਆ।  ਇਹ ਅੱਗ ਅੱਜ ਤੜਕੇ ਲੱਗੀ। Continue Reading

Posted On :

ਪੱਤਰਕਾਰ ਕਮਲਜੀਤ ਸਿੱਧੂ ਦੀ ਮੌਤ ਨਿੱਕਲੀ ਖੁਦਕੁਸ਼ੀ-ਬਰਖ਼ਾਸਤ ਥਾਣੇਦਾਰ ਪਰਿਵਾਰ ਸਮੇਤ ਨਾਮਜ਼ਦ

ਬਠਿੰਡਾ: ਇੱਥੇ ਗੋਨਿਆਣਾ ਰੋਡ ਤੇ ਵਾਪਰੇ ਸੜਕ ਹਾਦਸੇ ਤੋਂ ਬਾਅਦ ਭੇਦ ਭਰੇ ਹਾਲਾਤਾਂ ‘ਚ ਲਾਪਤਾ ਹੋਏ ਜਲੰਧਰ ਤੋਂ  ਅਜੀਤ ਦੇ ਜਿਲ੍ਹਾ ਇੰਚਾਰਜ ਕੰਵਲਜੀਤ ਸਿੰਘ ਸਿੱਧੂ ਦੀ ਲਾਸ਼ ਮਿਲਣ ਉਪਰੰਤ ਬਠਿੰਡਾ ਪੁਲਿਸ ਨੇ ਇਸ ਮਾਮਲੇ ‘ਚ ਚਾਰ ਵਿਅਕਤੀਆਂ ਨੂੰ ਨਾਮਜਦ ਕਰਕੇ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਕੰਵਲਜੀਤ ਸਿੰਘ ਦੇ ਸਿਰ ‘ਚ ਡੂੰਘੀ ਸੱਟ Continue Reading

Posted On :

ਲੁਧਿਆਣਾ ਜ਼ਿਲ੍ਹੇ ਵਿਚ ਕੋਚਿੰਗ ਸੈਂਟਰਾਂ ਤੋਂ ਇਲਾਵਾ ਸਾਰੇ ਵਿਦਿਅਕ ਅਦਾਰੇ ਬੰਦ

ਲੁਧਿਆਣਾ,19 ਅਪ੍ਰੈਲ – ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸੋਮਵਾਰ ਨੂੰ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ਤੋਂ ਇਲਾਵਾ ਸਾਰੇ ਵਿਦਿਅਕ ਅਦਾਰਿਆਂ ਜਿਵੇਂ ਸਕੂਲ ਅਤੇ ਕਾਲਜਾਂ ਆਦਿ ਨੂੰ ਬੰਦ ਕਰਨ ਦੇ ਆਦੇਸ਼ ਦਿੱਤੇ ਹਨ

Posted On :

ਲੁਧਿਆਣਾ ਦੇ ਪੁਲਿਸ ਕਮਿਸ਼ਨਰ ਆਏ ਕੋਰੋਨਾ ਪਾਜ਼ੀਟਿਵ

  ਲੁਧਿਆਣਾ :   ਲੁਧਿਆਣਾ ਦੇ ਪੁਲਿਸ ਕਮਿਸ਼ਨਰ  ਰਾਕੇਸ਼ ਅਗਰਵਾਲ ਹੋਏ ਕੋਰੋਨਾ ਦੇ ਸ਼ਿਕਾਰ। ਉਨ੍ਹਾਂ ਨੇ ਆਪਣੇ ਆਪ ਨੂੰ ਘਰ ‘ਚ ਹੀ ਆਈਸੋਲੇਟ ਕੀਤਾ ।

Posted On :

ਕਿਸਾਨ ਅੰਦੋਲਨ ਦੇ ਚੱਲਦਿਆਂ ਯੁਵਾ ਭਾਰਤ ਸਾਧੂ ਸਮਾਜ ਵੱਲੋਂ ਆਗਾਮੀ ਕੁੰਭ ਮੇਲੇ ‘ਚ ਸ਼ਾਮਲ ਨਾ ਹੋਣ ਦਾ ਫ਼ੈਸਲਾ

ਬੁਢਲਾਡਾ :- ਕੇਂਦਰੀ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਕਿਸਾਨਾਂ ਦੇ ਹੱਕ ‘ਚ ਆਵਾਜ਼ ਬੁਲੰਦ ਕਰਦਿਆਂ ਯੁਵਾ ਭਾਰਤ ਸਾਧੂ ਸਮਾਜ ਵੱਲੋਂ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਹ ਕਿਸਾਨਾਂ ਦੀ ਮੁਸ਼ਕਿਲ ਤੁਰੰਤ ਹੱਲ ਨਹੀਂ ਕਰਦੀ ਤਾਂ ਯੁਵਾ ਸਮਾਜ ਦੇ ਸਾਧੂ ਆਗਾਮੀ ਕੁੰਭ ਮੇਲੇ ‘ਚ ਸ਼ਾਮਲ Continue Reading

Posted On :