ਕਿਸਾਨ ਮਜ਼ਦੂਰ ਯੂਥ ਮੋਰਚਾ ਵੱਲੋਂ ਕੱਲ੍ਹ ਨੂੰ ਸੈਂਕੜੇ ਗੱਡੀਆਂ ਦਾ ਕਾਫ਼ਲਾ ਦਿੱਲੀ ਮੋਰਚੇ ਵਿੱਚ ਪੁੱਜੇਗਾ

ਬਟਾਲਾ :- ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਅਤੇ ਪੂਰੇ ਦੇਸ਼ ਦੇ ਵੱਖ ਵੱਖ ਰਾਜਾਂ ਤੋਂ ਕਿਸਾਨ ਜਥੇਬੰਦੀਆਂ ਦਿੱਲੀ ਪਹੁੰਚ ਰਹੀਆਂ ਹਨ ਤਾਂ ਜੋ ਕੇਂਦਰ ਸਰਕਾਰ ਤੇ ਇਨ੍ਹਾਂ ਬਿੱਲਾਂ ਨੂੰ ਰੱਦ ਕਰਨ ਦਾ ਦਬਾਅ ਬਣ ਸਕੇ ।ਇਸੇ ਤਹਿਤ ਕਿਸਾਨ ਮਜ਼ਦੂਰ ਯੂਥ ਮੋਰਚਾ ਪੰਜਾਬ ਸ੍ਰੀ Continue Reading

Posted On :

ਚੌਹਰੇ ਹੱਤਿਆਕਾਂਡ ਦੇ ਮਾਮਲੇ ਵਿਚ ਕਾਰੋਬਾਰੀ ਨੇ ਵੀ ਕੀਤੀ ਖੁਦਕੁਸ਼ੀ

ਲੁਧਿਆਣਾ : ਕੁਹਾੜੀ ਨਾਲ ਆਪਣੇ ਪੂਰੇ ਪਰਿਵਾਰ ਨੂੰ ਕਤਲ ਕਰ ਦੇਣ ਵਾਲੇ ਪ੍ਰਾਪਰਟੀ ਕਾਰੋਬਾਰੀ ਦੀ ਲਾਸ਼ ਜਗਰਾਉਂ ਦੇ ਰੇਲਵੇ ਟਰੈਕ ਤੋਂ ਬਰਾਮਦ ਹੋਈ ਹੈ।ਪਤਨੀ, ਬੇਟੇ, ਨੂੰਹ ਅਤੇ ਪੋਤੇ ਨੂੰ ਕਤਲ ਕਰਨ ਤੋਂ ਬਾਅਦ ਮੰਗਲਵਾਰ ਤੋਂ ਹੀ ਕਾਰੋਬਾਰੀ ਘਰ ਤੋਂ ਗਾਇਬ ਸੀ।ਕਾਰੋਬਾਰੀ ਰਾਜੀਵ ਸੁੰਡਾ ਵੱਲੋਂ ਖੁਦਕੁਸ਼ੀ ਕਰਨ ਦੀ ਸੂਚਨਾ ਮਿਲਦੇ ਹੀ Continue Reading

Posted On :

ਦਿੱਲੀ ਧਰਨੇ ਲਈ ਕਿਸਾਨ ਯੂਨੀਅਨ ਏਕਤਾ ਦੇ ਆਗੂਆਂ ਵਲੋਂ ਰਾਸ਼ਨ ਵਾਲੀਆਂ ਟਰੈਕਟਰ-ਟਰਾਲੀਆਂ ਰਵਾਨਾ ਕੀਤੀਆਂ ਗਈਆਂ

ਸੂਲਰ ਘਰਾਟ :-  ਜ਼ਿਲ੍ਹਾ ਸੰਗਰੂਰ ਦੇ ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਘਰਾਟ ਦੇ ਨੇੜਲੇ ਪਿੰਡਾਂ ‘ਚੋਂ ਦਿੱਲੀ ਧਰਨੇ ਲਈ ਕਿਸਾਨ ਯੂਨੀਅਨ ਏਕਤਾ ਦੇ ਆਗੂਆਂ ਵਲੋਂ ਰਾਸ਼ਨ ਵਾਲੀਆਂ ਟਰੈਕਟਰ-ਟਰਾਲੀਆਂ ਰਵਾਨਾ ਕੀਤੀਆਂ ਗਈਆਂ ।ਕਿਸਾਨ ਆਗੂਆਂ ਨੇ ਕਿਹਾ ਕਿ ਸੰਘਰਸ਼ ਜਿੰਨਾ ਵੀ ਲੰਮਾ ਸਮਾਂ ਚੱਲੇ ਪਰ ਦਿੱਲੀ ‘ਚ ਸੰਘਰਸ਼ ਲੜ ਰਹੇ ਕਿਸਾਨਾਂ ਨੂੰ Continue Reading

Posted On :

ਬਦਮਾਸ਼ਾਂ ਨੇ ਮੁਥੂਟ ਫਾਇਨਾਂਸ ਨੂੰ ਬਣਾਇਆ ਨਿਸ਼ਾਨਾ

ਲੁਧਿਆਣਾ :- ਇਸ ਵੇਲੇ ਦੀ ਵੱਡੀ ਖਬਰ ਲੁਧਿਆਣਾ ਤੋਂ ਹੈ। ਹਥਿਆਰਾਂ ਨਾਲ ਲੈਸ ਹੋਏ ਛੇ ਬਦਮਾਸ਼ਾਂ ਨੇ ਦੁੱਗਰੀ ਰੋਡ ਤੇ ਪੈਂਦੇ ਮੁਥੂਟ ਫਾਇਨਾਂਸ ਕੰਪਨੀ ਦੇ ਦਫਤਰ ਨੂੰ ਨਿਸ਼ਾਨਾ ਬਣਾਉਂਦਿਆਂ ਕਈ ਕਿਲੋ ਸੋਨਾ ਲੁੱਟ ਲਿਆ। ਸ਼ੁੱਕਰਵਾਰ ਸਵੇਰੇ ਪੌਣੇ ਦਸ ਵਜੇ ਦੇ ਕਰੀਬ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਬਦਮਾਸ਼ ਜਿਸ ਤਰਾ Continue Reading

Posted On :

ਬਹਿਬਲਕਲਾਂ ਗੋਲੀਕਾਂਡ ਮਾਮਲੇ ‘ਚ SIT ਵੱਲੋਂ ਸੈਣੀ ਤੇ ਉਮਰਾਨੰਗਲ ਨਾਮਜ਼ਦ

ਫਰਦੀਕੋਟ :- ਸੂਤਰਾਂ ਦੇ ਹਵਾਲੇ ਤੋਂ ਖਬਰ ਆ ਰਹੀ ਹੈ ਕਿ ਬਹਿਬਲਕਲਾਂ ਗੋਲੀਕਾਂਡ ਮਾਮਲੇ ‘ਚ SIT ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਪਰਮਰਾਜ ਉਮਰਾਨੰਗਲ ਨੂੰ ਨਾਮਜ਼ਦ ਕਰ ਲਿਆ ਗਿਆ ਹੈ। ਕੋਟਕਪੂਰਾ, ਬਹਿਬਲਕਲਾਂ ਗੋਲੀਕਾਂਡ ਮਾਮਲੇ ‘ਚ ਜਾਂਚ ਕਰ ਰਹੀ SIT ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਆਈ.ਜੀ ਉਮਰਾਨੰਗਲ ਨੂੰ Continue Reading

Posted On :

ਬਠਿੰਡਾ ‘ਚ ਅਕਾਲੀ ਲੀਡਰ ਦਾ ਗੋਲ਼ੀਆਂ ਮਾਰ ਕੇ ਕਤਲ

ਬਠਿੰਡਾ: ਬਠਿੰਡਾ ‘ਚ ਅਕਾਲੀ ਲੀਡਰ ਸੁਖਨ ਸੰਧੂ ਦਾ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਸ਼ਨੀਵਾਰ ਦੇਰ ਰਾਤ ਇਸ ਵਾਰਦਾਤ ਨੂੰ ਅੰਜ਼ਾਮ  ਦਿੱਤਾ ਗਿਆ,  ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਵਿਅਕਤੀ ਬਠਿੰਡਾ ਦੀ ਲਾਲ ਸਿੰਘ ਬਸਤੀ ਦਾ ਰਹਿਣ ਵਾਲਾ ਸੀ। Continue Reading

Posted On :

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਹਾਲੀ ਚ ਲਹਿਰਾਇਆ ਰਾਸ਼ਟਰੀ ਝੰਡਾ

ਮੁਹਾਲੀ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 74ਵੇਂ ਆਜ਼ਾਦੀ ਦਿਹਾੜੇ ਮੌਕੇ ਮੋਹਾਲੀ ਵਿਖੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਜਨਤਾ ਨੂੰ ਸੰਬੋਧਨ ਕਰਦਿਆ ਕਰਦਿਆਂ ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਦਿਹਾੜਾ ਸਾਡੇ ਇਕ ਇਤਿਹਾਸ ਦਾ ਬਹੁਤ ਵੱਡਾ ਦਿਨ ਹੈ। Continue Reading

Posted On :

ਇੱਕ ਦਿਨ ਵਿੱਚ ਪਹਿਲੀ ਵਾਰ 13 ਲੋਕਾਂ ਦੀ ਕਰੋਨਾ ਨਾਲ ਮੋਤ

ਲੁਧਿਆਣਾ : ਲੁਧਿਆਣਾ ਜ਼ਿਲ੍ਹੇ ਵਿੱਚ ਇੱਕ ਦਿਨ ਵਿੱਚ ਪਹਿਲੀ ਵਾਰ 13 ਲੋਕਾਂ ਦੀ ਕਰੋਨਾ ਨਾਲ ਮੋਤ ਹੋ ਗਈ, ਜਦਕਿ 186 ਲੋਕ ਕਰੋਨਾ ਪੀੜਿਤ ਪਾਏ ਗਏ ਹਨ। ਮਰਨ ਵਾਲਿਆਂ ਵਿੱਚ ਨਿਊ ਗਗਨ ਨਗਰ ਦੀ ਰਹਿਣ ਵਾਲੀ 51 ਸਾਲਾ ਔਰਤ, ਨਿਊ ਉਪਕਾਰ ਨਗਰ ਨਿਵਾਸੀ 80 ਸਾਲਾ ਔਰਤ, ਬਸੰਤ ਸਿਟੀ ਨਿਵਾਸੀ 72 ਸਾਲ Continue Reading

Posted On :

ਲਾਡੋਵਾਲ ਥਾਣੇ ਦੇ 3 ਮੁਲਾਜ਼ਮਾਂ ਨੂੰ ਹੋਇਆ ‘ਕੋਰੋਨਾ’

ਲੁਧਿਆਣਾ : ਲੁਧਿਆਣਾ ‘ਚ ਦਿਨੋਂ-ਦਿਨ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ। ਥਾਣਾ ਲਾਡੋਵਾਲ ਦੀ ਪੁਲਸ ਦੇ 12 ਮੁਲਾਜ਼ਮਾਂ ਦਾ ਕੋਰੋਨਾ ਟੈਸਟ ਕਰਵਾਇਆ ਗਿਆ, ਜਿਨ੍ਹਾਂ ‘ਚੋਂ ਥਾਣਾ ਪ੍ਰਭਾਰੀ ਬਲਜੀਤ ਸਿੰਘ, ਥਾਣੇਦਾਰ ਰਾਮ ਕਿਸ਼ਨ ਤੇ ਹੌਲਦਾਰ ਸੁਖਪਾਲ ਸਿੰਘ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਥਾਣੇ ‘ਚ ਤਾਇਨਾਤ ਇਕ ਹੌਲਦਾਰ 3 Continue Reading

Posted On :

ਮਹਿਲਾ ਜੇਲ੍ਹ ਵਾਰਡਨ ਦੀ ਕਰੋਨਾ ਨਾਲ ਮੌਤ ਰਾਜਿੰਦਰਾ ਹਸਪਤਾਲ ‘ਚ ਚੱਲ ਰਿਹਾ ਸੀ ਇਲਾਜ

ਲੁਧਿਆਣਾ :ਕੋਵਿਡ-19 ਦੀ ਚਪੇਟ ਵਿੱਚ ਆਉਣ ਕਾਰਨ ਮਹਿਲਾ ਜੇਲ੍ਹ ਵਿੱਚ ਤਾਇਨਾਤ ਇੱਕ ਵਾਰਡਨ ਦੀ ਮੌਤ ਹੋ ਗਈ ਹੈ। ਉਸ ਦਾ ਇਲਾਜ ਪਟਿਆਲਾ ਦੇ ਰਾਜਿੰਦਰਾ ਹਸਪਤਾਲ ‘ਚ ਚੱਲ ਰਿਹਾ ਸੀ, ਜਿੱਥੇ ਦੇਰ ਸ਼ਾਮ ਉਸ ਦੀ ਮੌਤ ਹੋ ਗਈ। ਉਹ ਪਿਛਲੇ ਕੁਝ ਸਾਲਾਂ ਤੋਂ ਕੈਂਸਰ ਦੀ ਬਿਮਾਰੀ ਤੋਂ ਪੀੜਤ ਸੀ। ਕੋਵਿਡ 19 Continue Reading

Posted On :