ਮ੍ਰਿਤਕ ਦੀ ਕਰੋਨਾ ਰਿਪੋਰਟ ਪਾਜ਼ਿਟਿਵ ਆਉਣ ਤੋਂ ਬਾਅਦ ਨਗਰ ਨਿਗਮ ਚ ਹੜਕੰਪ
ਲੁਧਿਆਣਾ : ਲੁਧਿਆਣਾ ਨਗਰ ਨਿਗਮ ਤੇ ਕੋਰੋਨਾ ਵਾਇਰਸ ਦਾ ਸਾਇਆ ਲਗਾਤਾਰ ਗੂੜ੍ਹਾ ਹੁੰਦਾ ਦਿਖਾਈ ਦੇ ਰਿਹਾ ਹੈ। ਇੱਕ ਜ਼ੋਨਲ ਕਮਿਸ਼ਨਰ ਸਮੇਤ ਨਗਰ ਨਿਗਮ ਦੇ ਦੋ ਮੁਲਾਜ਼ਮਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆ ਚੁੱਕੀ ਹੈ, ਜਦਕਿ ਇਨ੍ਹਾਂ ਵਿੱਚੋਂ ਇੱਕ ਸਫਾਈ ਸੇਵਕ ਦੀ ਮੌਤ ਹੋਣ ਤੋਂ ਬਾਅਦ ਉਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ! Continue Reading