ਸਮਾਂ ਕਾਲ ਦੀ ਰਫ਼ਤਾਰ ਨੂੰ ਬਾਰੀਕਬੀਨੀ ਨਾਲ ਵਾਚਦਾ ਹੈ ਰਾਜਨ ਮਾਨ ਦਾ ਕਾਵਿ ਸੰਗ੍ਰਹਿ ਪਹਿਲੀ ਪੂਣੀ – ਗੁਰਭਜਨ ਗਿੱਲ

ਲੁਧਿਆਣਾ : ਪੰਜਾਬੀ ਭਵਨ ਲੁਧਿਆਣਾ ਵਿਖੇ ਪੰਜਾਬੀ ਲੇਖਕ ਸਭਾ ਦੇ ਬੁਲਾਵੇ ਤੇ ਅੰਮ੍ਰਿਤਸਰ ਵੱਸਦੇ ਨੌਜਵਾਨ ਪੰਜਾਬੀ ਕਵੀ ਰਾਜਨ ਮਾਨ ਦੀ ਪਲੇਠੀ ਕਾਵਿ ਪੁਸਤਕ ਪਹਿਲੀ ਪੂਣੀ ਨੂੰ ਅੱਜ ਲੋਕ ਅਰਪਣ ਕੀਤਾ ਗਿਆ।ਕਾਵਿ ਪੁਸਤਕ ਨੂੰ ਲੋਕ ਅਰਪਣ ਕਰਦਿਆਂ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ ਪ੍ਰੋ: ਗੁਰਭਜਨ ਸਿੰਘ ਗਿੱਲ ਨੇ ਕਿਹਾ ਹੈ Continue Reading

Posted On :

30 ਲੱਖ ਤੋਂ ਵੱਧ ਦੇ ਗਹਿਣੇ ਚੋਰੀ ਕਰ ਕੇ ਫ਼ਰਾਰ ਹੋਇਆ ਨੌਜਵਾਨ

ਫਿਲੌਰ : ਸਥਾਨਕ ਸ਼ਹਿਰ ਅੰਦਰ ਪੁਲਿਸ ਸਟੇਸ਼ਨ ਤੋਂ ਮਹਿਜ਼ ਕੁੱਝ ਕਰਮਾ ਦੀ ਦੂਰੀ ‘ਤੇ ਇਕ ਘਰ ‘ਚ ਕੰਮ ਕਰਨ ਵਾਲਾ ਇਕ ਨੌਜਵਾਨ 30 ਲੱਖ ਤੋਂ ਵੱਧ ਦੀ ਕੀਮਤ ਦੇ ਡਾਇਮੰਡ ਦੇ ਗਹਿਣੇ ਲੈ ਕੇ ਫ਼ਰਾਰ ਹੋ ਗਿਆ। ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਘਰ ਦੇ ਮਾਲਕ ਅਨੰਦ ਕੁਮਾਰ ਗੁਪਤਾ ਉਰਫ਼ ਰਾਜੂ ਭੱਠੇਵਾਲਾ Continue Reading

Posted On :

ਨਾਭਾ ਮੇਂ ਇਸ ਯੂਥ ਕਾਂਗਰਸ ਲੀਡਰ ਕੋ ਲਗੀ ਗੋਲੀ। ਪੜ੍ਹੇ ਪੂਰੀ ਖ਼ਬਰ

ਨਾਭਾ: ਯੂਥ ਕਾਂਗਰਸੀ ਆਗੂ ਅਮਨਦੀਪ ਸਿੰਘ ਨੇ ਖ਼ੁਦ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ:ਨਾਭਾ : ਨਾਭਾ ਸ਼ਹਿਰ ਦੀ ਪੁਲੀਸ ਕੋਤਵਾਲੀ ਦੇ ਨਜ਼ਦੀਕ ਯੂਥ ਕਾਂਗਰਸੀ ਆਗੂ ਤੇ ਪ੍ਰਾਪਰਟੀ ਡੀਲਰ ਅਮਨਦੀਪ ਸਿੰਘ ਉਰਫ਼ ਗੋਸੂ ਵੱਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਉਸਦੀ ਮੌਤ ਹੋ ਗਈ Continue Reading

Posted On :

ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਹੋਇਆ ਸ਼ੁਰੂ।

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਪਹਿਲੇ ਦਿਨ ਸਦਨ ‘ਚ ਪਿਛਲੇ ਸਮੇਂ ਦੌਰਾਨ ਵਿਛੜੀਆਂ  ਰੂਹਾਂ ਨੂੰ ਸ਼ਰਦਾਨਜਲੀ ਦਿੱਤੀ ਗਈ ਇਸ ਸ਼ਰਦਾਨਜਲੀ ਵਿਚ ਇੱਕ ਵੈਨ ਨੂੰ ਅੱਗ ਲੱਗਣ ਦੌਰਾਨ ਵਾਪਰੇ ਹਾਦਸੇ ਦਾ ਸ਼ਿਕਾਰ ਹੋਏ 4 ਬੱਚਿਆਂ ਦੇ ਨਾਮ ਵੀ ਸ਼ਾਮਿਲ ਕੀਤੇ ਗਏ।

Posted On :

ਪੁਲਿਸ ਨੇ ਹੈਰੋਇਨ ਸਣੇ ਐੱਸ. ਐੱਚ. ਓ. ਅਤੇ ਉਸ ਦੇ ਡਰਾਈਵਰ ਨੂੰ ਕੀਤਾ ਕਾਬੂ।

ਲੁਧਿਆਣਾ :  ਐੱਸ. ਟੀ. ਐੱਫ. ਦੀ ਪੁਲਿਸ ਨੇ ਥਾਣਾ ਡਿਵੀਜ਼ਨ ਨੰਬਰ 2 ਦੇ ਐੱਸ. ਐੱਚ. ਓ. ਅਮਨਦੀਪ ਸਿੰਘ ਗਿੱਲ ਅਤੇ ਉਸ ਦੇ ਡਰਾਈਵਰ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ ਭਾਰੀ ਮਾਤਰਾ ‘ਚ ਹੈਰੋਇਨ ਬਰਾਮਦ ਕੀਤੀ ਹੈ। ਹਾਲ ਦੀ ਘੜੀ ਕੋਈ ਵੀ ਪੁਲਿਸ ਅਧਿਕਾਰੀ ਇਸ ਸੰਬੰਧੀ ਕੁਝ ਵੀ ਦੱਸਣ ਤੋਂ Continue Reading

Posted On :

ਮਾਣਹਾਨੀ ਦੇ ਮਾਮਲੇ ‘ਚ ਬੈਂਸ ਵਿਰੁੱਧ ਗ਼ੈਰ-ਜ਼ਮਾਨਤੀ ਵਾਰੰਟ ਜਾਰੀ

ਪਟਿਆਲਾ- ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਖ਼ਿਲਾਫ਼ ਪਟਿਆਲਾ ਦੀ ਅਦਾਲਤ ‘ਚ ਕੀਤੇ ਗਏ ਮਾਣਹਾਨੀ ਦੇ ਮਾਮਲੇ ‘ਚ ਅੱਜ ਅਦਾਲਤ ਨੇ ਸਿਮਰਜੀਤ ਬੈਂਸ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਹਨ

Posted On :

ਹਥਿਆਰਾਂ ਦੀ ਨੋਕ ‘ਤੇ ਗੋਲਡ ਲੋਨ ਕੰਪਨੀ ‘ਚੋਂ 8 ਕਰੋੜ ਰੁਪਏ ਦਾ ਸੋਨਾ ਲੁੱਟ ਕੇ ਫ਼ਰਾਰ ਹੋਏ ਲੁਟੇਰੇ

ਲੁਧਿਆਣਾ : ਸਥਾਨਕ ਗਿੱਲ ਰੋਡ ‘ਤੇ ਸਥਿਤ ਸੋਨਾ ਗਿਰਵੀ ਰੱਖ ਕੇ ਕਰਜ਼ਾ ਦੇਣ ਵਾਲੀ ਕੰਪਨੀ ਐੱਚ. ਐੱਫ. ਐੱਲ. ਦੇ ਦਫ਼ਤਰ ‘ਚੋਂ ਅੱਜ ਦਿਨ-ਦਿਹਾੜੇ ਚਾਰ ਹਥਿਆਰਬੰਦ ਲੁਟੇਰੇ ਮੁਲਜ਼ਮਾਂ ਨੂੰ ਬੰਦੀ ਬਣਾਉਣ ਉਪਰੰਤ 8 ਕਰੋੜ ਰੁਪਏ ਮੁੱਲ ਦਾ ਸੋਨਾ ਲੁੱਟ ਕੇ ਫ਼ਰਾਰ ਹੋ ਗਏ। ਇਹ ਲੁਟੇਰੇ ਇੱਕ ਕਾਰ ‘ਚ ਆਏ ਸਨ। ਸੂਚਨਾ Continue Reading

Posted On :

ਦੁਬਈ ਫ਼ਸੇ 8 ਨੌਜਵਾਨਾਂ ਨੂੰ ਲੈ ਕੇ ਮੋਹਾਲੀ ਹਵਾਈ ਅੱਡੇ ਤੇ ਪਹੁੰਚੇ ਡਾ.ਓਬਰਾਏ

ਚੰਡੀਗੜ੍ਹ : ਮੋਹਾਲੀ ਕੰਪਨੀ ਵੱਲੋਂ ਧੋਖਾ ਦਿੱਤਾ ਜਾਣ ਕਾਰਨ ਦੁਬਈ ‘ਚ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜ਼ਬੂਰ ਹੋਏ 29 ਭਾਰਤੀ ਨੌਜਵਾਨਾਂ ‘ਚੋਂ 8 ਨੌਜਵਾਨ ਅੱਜ ਦੁਬਈ ਦੇ ਵੱਡੇ ਦਿਲ ਵਾਲੇ ਉੱਘੇ ਕਾਰੋਬਾਰੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁੱਖੀ ਡਾ.ਐਸ.ਪੀ.ਸਿੰਘ ਓਬਰਾਏ ਦੇ ਵਿਸ਼ੇਸ਼ ਯਤਨਾਂ ਸਦਕਾ ਦੁਬਈ ਤੋਂ ਮੁਹਾਲੀ ਹਵਾਈ ਅੱਡੇ Continue Reading

Posted On :

ਝਾਂਸੇ ‘ਚ ਫਸਾ ਕੇ ਅਰਬ ਦੇਸ਼ਾਂ ਅੰਦਰ ਕੁੜੀਆਂ ਵੇਚਣ ਵਾਲੇ ਭਾਰਤੀ ਏਜੰਟਾਂ ਨੂੰ ਵੀ ਨੱਥ ਪਾਵੇ ਸਰਕਾਰ : ਓਬਰਾਏ

ਅੰਮ੍ਰਿਤਸਰ :  ਅਰਬ ਦੇਸ਼ਾਂ ਅੰਦਰ ਸਜ਼ਾ ਜ਼ਾਫਤਾ ਅਨੇਕਾਂ ਨੌਜਵਾਨਾਂ ਨੂੰ ਫ਼ਾਸੀ ਦੇ ਫ਼ੰਦੇ ਤੋਂ ਬਚਾਉਣ ਲਈ ਅਾਪਣੇ ਕੋਲੋਂ ਪਹਿਲਾਂ ਹੀ ਕਰੋਡ਼ਾਂ ਰੁਪਏ ਖਰਚ ਕਰ ਚੁੱਕੇ ‘ਸਰਬੱਤ ਦੇ ਭਲੇ’ ਦੀ ਭਾਵਨਾ ਤੇ ਤਨੋ-ਮਨੋ ਪਹਿਰਾ ਦੇਣ ਵਾਲੇ ਦੁਬਈ ਦੇ ਨਾਂਮਵਰ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ.ਐੱਸ.ਪੀ.ਸਿੰਘ ਓਬਰਾਏ Continue Reading

Posted On :