ਇੱਕ ਹੋਰ ਪ੍ਰੇਮੀ ਜੋੜ ਨੇ ਕੀਤੀ ਖ਼ੁਦਕੁਸ਼ੀ

ਮੋਗਾ :  ਮੋਗਾ ਜ਼ਿਲ੍ਹੇ ਦੇ ਪਿੰਡ ਰਣੀਆਂ ਅਤੇ ਬੱਧਣੀ ਵਿਚਕਾਰ ਪੈਂਦੀ ਨਹਿਰ ‘ਤੇ ਇੱਕ ਪ੍ਰੇਮੀ ਜੋੜੇ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਤੋਂ ਬਾਅਦ ਅਜਿਹੀ ਇੱਕ ਹੋਰ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਪਿੰਡ ਚੰਦਪੁਰਾਣਾ ਟਿੱਬੀਆਂ ਦੇ ਇੱਕ ਪ੍ਰੇਮੀ ਜੋੜੇ ਵਲੋਂ ਬਾਹਰ ਖੇਤਾਂ ‘ਚ ਮੋਟਰ ‘ਤੇ ਕੋਈ ਜ਼ਹਿਰੀਲੀ ਦਵਾਈ Continue Reading

Posted On :

ਮਿੰਨੀ ਬੱਸ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ

ਲੁਧਿਆਣਾ:  ਬੀਤੀ ਦੇਰ ਰਾਤ ਪਿੰਡ ਡਾਂਗੋਂ ਵਿਖੇ ਲੀਲ ਵਾਲੀ ਸੜਕ ‘ਤੇ ਬੇਕਾਬੂ ਹੋ ਕੇ ਖੇਤਾਂ ‘ਚ ਪਲਟੀ ਮਿੰਨੀ ਬੱਸ ਹੇਠਾਂ ਆਉਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਜਸਵਿੰਦਰ ਸਿੰਘ ਉਰਫ਼ ਕਾਲੂ (22) ਪੋਤਰਾ ਟਹਿਲ ਸਿੰਘ ਵਾਸੀ ਪਿੰਡ ਡਾਂਗੋਂ ਵਜੋਂ ਹੋਈ ਹੈ। ਗ਼ਰੀਬ ਪਰਿਵਾਰ ਨਾਲ ਸੰਬੰਧਿਤ ਮ੍ਰਿਤਕ Continue Reading

Posted On :

ਬਰਫ਼ਬਾਰੀ ਕਾਰਨ ਹਿਮਾਚਲ ਪ੍ਰਦੇਸ਼ ਦੇ ਕੁਫ਼ਰੀ ‘ਚ ਕੌਮੀ ਹਾਈਵੇਅ 5 ਆਵਾਜਾਈ ਲਈ ਬੰਦ

ਲੁਧਿਆਣਾ:  ਹਿਮਾਚਲ ਪ੍ਰਦੇਸ਼ ਦੇ ਉੱਚਾਈ ਵਾਲੇ ਇਲਾਕਿਆਂ ‘ਚ ਅੱਜ ਤਾਜ਼ਾ ਬਰਫ਼ਬਾਰੀ ਹੋਈ ਹੈ। ਸ਼ਿਮਲਾ ਦੇ ਕੁਫ਼ਰੀ ਨੇੜੇ ਬਰਫ਼ਬਾਰੀ ਕਾਰਨ ਸੜਕਾਂ ‘ਤੇ ਬਰਫ਼ ਜੰਮ ਗਈ ਹੈ, ਜਿਸ ਕਾਰਨ ਕੌਮੀ ਹਾਈਵੇਅ 5 ਨੂੰ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ।

Posted On :

17 ਜਨਵਰੀ ਨੂੰ ਹੋਵੇਗੀ ਪੰਜਾਬ ਭਾਜਪਾ ਪ੍ਰਧਾਨ ਦੀ ਚੋਣ

ਜਲੰਧਰ :  ਭਾਜਪਾ ਦੀ ਸੂਬਾ ਪੱਧਰੀ ਚੋਣ ਕਮੇਟੀ ਦੇ ਇੰਚਾਰਜ ਅਨਿਲ ਸਰੀਨ ਨੇ ਅੱਜ ਕਿਹਾ ਕਿ ਪੰਜਾਬ ਭਾਜਪਾ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ 17 ਜਨਵਰੀ ਨੂੰ ਹੋਵੇਗੀ। ਇਸ ਦੇ ਲਈ 16 ਜਨਵਰੀ ਨੂੰ ਨਾਮਜ਼ਦਗੀ ਕਾਗ਼ਜ਼ ਦਾਖ਼ਲ ਕਰਵਾਏ ਜਾ ਸਕਣਗੇ। ਉਨ੍ਹਾਂ ਦੱਸਿਆ ਕਿ ਇਸੇ ਦਿਨ ਕਾਗ਼ਜ਼ਾਂ ਦੀ ਪੜਤਾਲ ਹੋਵੇਗੀ ਅਤੇ Continue Reading

Posted On :

ਸਹੁਰੇ ਵੱਲੋਂ ਗੋਲੀ ਮਾਰ ਕੇ ਨੂੰਹ ਦੀ ਹੱਤਿਆ

ਕੋਟਕਪੂਰਾ – ਅੱਜ ਸਵੇਰੇ ਇੱਥੇ ਮੁਹੱਲਾ ਨਿਰਮਾਣ ਪੁਰਾ ਵਿਖੇ ਇੱਕ ਸਹੁਰੇ ਵੱਲੋਂ ਗੋਲੀ ਮਾਰ ਕੇ ਆਪਣੀ ਨੂੰਹ ਦੀ ਹੱਤਿਆ ਕਰ ਦਿੱਤੇ ਜਾਣ ਦਾ ਪਤਾ ਲੱਗਾ ਹੈ। ਜਾਣਕਾਰੀ ਅਨੁਸਾਰ ਕਿਸੇ ਗੱਲ ਨੂੰ ਲੈ ਕੇ ਹੋਏ ਮਾਮੂਲੀ ਤਕਰਾਰ ਤੋਂ ਬਾਅਦ 8:30 ਵਜੇ ਦੇ ਕਰੀਬ ਵਾਪਰੀ ਇਸ ਘਟਨਾ ਦੌਰਾਨ ਵੈਦ ਸ਼ਾਮ ਪੁਰੀ ਨੇ Continue Reading

Posted On :

ਕੈਪਟਨ ਦੀ ਗ਼ੈਰ ਹਾਜ਼ਰੀ ‘ਚ ਕਾਂਗਰਸ ਦਾ ਨਾਗਰਿਕਤਾ ਕਾਨੂੰਨ ਵਿਰੁੱਧ ਸੂਬਾ ਪੱਧਰੀ ਰੋਸ ਮਾਰਚ ਸ਼ੁਰੂ

ਲੁਧਿਆਣਾ : ਕਾਂਗਰਸ ਪਾਰਟੀ ਵਲੋਂ ਅੱਜ ਲੁਧਿਆਣਾ ਵਿਖੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਅਤੇ ਐੱਨ. ਆਰ. ਸੀ. ਵਿਰੁੱਧ ਦਿੱਤਾ ਜਾ ਰਿਹਾ ‘ਸੰਵਿਧਾਨ ਬਚਾਅ, ਦੇਸ਼ ਬਚਾਅ’ ਰੋਸ ਮਾਰਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗ਼ੈਰ ਹਾਜ਼ਰੀ ‘ਚ ਸ਼ੁਰੂ ਹੋ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੁਧਿਆਣਾ ਦੇ ਮਾਤਾ ਰਾਣੀ Continue Reading

Posted On :

ਹਲਕਾ ਦਾਖਾ ਵਿਚ ਕੈਪਟਨ ਸੰਧੂ ਦੇ ਹੱਕ ਵਿਚ ਡਾ. ਜਸਲੀਨ ਸੇਠੀ ਨੇ ਪ੍ਰਚਾਰ ਕਿਤਾ

ਦਾਖਾ : ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਵਕਤਾ ਅਤੇ ਪ੍ਰਧਾਨ ਜਿਲਾ ਮਹਿਲਾ ਕਾਂਗਰਸ ਕੌਂਸਲਰ ਵਾਰਡ ਨੰਬਰ 20 ਤੋਂ ਡਾ. ਜਸਲੀਨ ਸੇਠੀ ਨੇ ਚੋਣ ਪ੍ਰਚਾਰ ਦੇ ਚਲਦੇ ਵਲੀਪੁਰ ਖੁਰਦ ਪਿੰਡ ਆਲੀਵਾਲ ਵਿਚ ਜਾ ਕੇ ਪਿੰਡ ਵਾਸੀਆਂ ਨਾਲ ਰਾਬਤਾ ਕਾਇਮ ਕਰ ਦਾਖਾ ਵਿਧਾਨਸਭਾ ਤੋਂ ਚੋਣ ਲੜ ਰਹੇ ਸੰਦੀਪ ਸੰਧੂ ਦੇ ਹੱਕ ਵਿਚ ਵੋਟ ਪਾਣ Continue Reading

Posted On :

ਨਹੀਂ ਰਹੇ ਪਦਮ ਭੂਸ਼ਨ ਡਾ. ਖੇਮ ਸਿੰਘ ਗਿੱਲ, ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

ਲੁਧਿਆਣਾ : ਨਹੀਂ ਰਹੇ ਪਦਮ ਭੂਸ਼ਨ ਡਾ. ਖੇਮ ਸਿੰਘ ਗਿੱਲ, ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ,ਚੰਡੀਗੜ੍ਹ: ਕਲਗੀਧਰ ਟਰੱਸਟ ਬੜੂ ਸਾਹਿਬ ਦੇ ਮੀਤ ਪ੍ਰਧਾਨ ਅਤੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਖੇਮ ਸਿੰਘ ਗਿੱਲ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਉਹਨਾਂ ਦੀ ਉਮਰ Continue Reading

Posted On :

ਪੰਜਾਬ ਵਿਧਾਨ ਸਭਾ ਦਾ ‘ਮੌਨਸੂਨ ਸੈਸ਼ਨ’ ਅੱਜ ਤੋਂ, ਵਿਛੜੀਆਂ ਰੂਹਾਂ ਨੂੰ ਦਿੱਤੀ ਜਾਵੇਗੀ ਸ਼ਰਧਾਂਜਲੀ

ਪੰਜਾਬ : ‘ਮੌਨਸੂਨ ਸੈਸ਼ਨ’ ਅੱਜ ਤੋਂ, ਵਿਛੜੀਆਂ ਰੂਹਾਂ ਨੂੰ ਦਿੱਤੀ ਜਾਵੇਗੀ ਸ਼ਰਧਾਂਜਲੀ,ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਮੌਨਸੂਨ ਬਜਟ ਇਜਲਾਸ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਮਾਨਸੂਨ ਇਜਲਾਸ ਭਾਵੇਂ ਛੋਟਾ ਹੈ ਪਰ ਇਸ ਦੇ ਦਿਲਚਸਪ ਅਤੇ ਹੰਗਾਮਾ ਭਰਪੂਰ ਰਹਿਣ ਦੀ ਪੂਰੀ ਸੰਭਾਵਨਾ ਹੈ।ਇਜਲਾਸ ਦੌਰਾਨ ਨਸ਼ਿਆਂ ਦਾ ਮੁੱਦਾ ਵਿਸ਼ੇਸ਼ ਤੌਰ ‘ਤੇ ਓਵਰਡੋਜ਼ Continue Reading

Posted On :

ਸੀਐੱਮ ਸਿਟੀ ਬਣੀ ਖਾਲਿਸਤਾਨ, ਦਿਨ ਦਿਹਾੜੇ ਸ਼ਹੀਦ ਜਨਰਲ ਅਰੁਣ ਸ੍ਰੀਧਰ ਵੈਦਿਆ ਜੀ ਕੇ ਪੋਸਟਰ ਫਾੜੇ – ਹਰੀਸ਼ ਸਿੰਗਲਾ

ਪਟਿਆਲਾ : ਸ਼ਿਵ ਸੈਨਾ ਬਾਲ ਠਾਕਰੇ ਦੇ ਪੰਜਾਬ ਕਾਰਜਕਾਰੀ ਪ੍ਰਧਾਨ ਸ਼੍ਰੀ ਹਰੀਸ਼ ਸਿੰਗਲਾ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਫ਼ੈਸਲਾ ਕੀਤਾ ਗਿਆ ਸੀ ਕਿ ਅਮਰ ਸ਼ਹੀਦ ਜਨਰਲ ਅਰੁਣ ਸ਼ਹੀਦ ਵੈਦਿਆ ਜੀ ਦਾ ਸ਼ਹੀਦੀ ਦਿਵਸ 10 ਅਗਸਤ ਨੂੰ ਪਟਿਆਲਾ ਵਿਖੇ ਰਾਜ ਲੈਵਲ ਤੇ ਮਨਾਇਆ ਜਾਵੇਗਾ। ਇਸ ਸਮਾਗਮ Continue Reading

Posted On :