ਪੰਜਾਬ ‘ਚ ਸਕੂਲਾਂ ਦਾ ਬਦਲਿਆ ਸਮਾਂ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਦੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ ‘ਚ ਬਦਲਾਅ ਕੀਤਾ ਗਿਆ ਹੈ। ਇਸ ਬਦਲਾਅ ਦੇ ਤਹਿਤ 17 ਜੁਲਾਈ, ਦਿਨ ਬੁੱਧਵਾਰ ਤੋਂ ਸਮੂਹ ਪ੍ਰਾਇਮਰੀ/ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਲੱਗਣਗੇ। ਪੰਜਾਬ ਸਰਕਾਰ ਸਿੱਖਿਆ ਵਿਭਾਗ ਵੱਲੋਂ ਇਹ ਹੁਕਮ Continue Reading

Posted On :

ਸ਼੍ਰੋਮਣੀ ਸ਼ਹੀਦ ਭਾਈ ਮਨੀ ਸਿੰਘ ਜੀ ਇੰਟਰਨੈਸ਼ਨਲ ਮਿਸ਼ਨ ਵੱਲੋਂ ਵੱਖ-ਵੱਖ ਪਿਡਾਂ ਅਤੇ ਕਸਬਿਆਂ ਵਿੱਚ ਮੀਟਿੰਗਾਂ

ਸ਼੍ਰੋਮਣੀ ਸ਼ਹੀਦ ਭਾਈ ਮਨੀ ਸਿੰਘ ਜੀ ਇੰਟਰਨੈਸ਼ਨਲ ਮਿਸ਼ਨ ਵੱਲੋਂ ਵੱਖ-ਵੱਖ ਪਿਡਾਂ ਅਤੇ ਕਸਬਿਆਂ ਵਿੱਚ ਭਾਈ ਦਲੀਪ ਸਿੰਘ ਬਿੱਕਰ ਦੀ ਅਗਵਾਈ ਵਿੱਚ ਸਰਪੰਚਾਂ, ਪੰਚਾਂ ਅਤੇ ਨਗਰ ਕੌਂਸਲਰਾਂ ਨਾਲ ਮੀਟਿੰਗਾਂ ਕਰਕੇ ਭਾਈ ਮਨੀ ਸਿੰਘ ਜੀ ਦਾ ਇਤਿਹਾਸ ਨੂੰ ਘਰ ਘਰ ਪਹੁੰਚਾਉਣ ਲਈ ਅਤੇ ਸ਼੍ਰੋਮਣੀ ਕਮੇਟੀ ਕੋਲ ਇਤਿਹਾਸ ਦਰੁਸਤ ਕਰਵਾਉਣ ਬਾਰੇ ਫੈਸਲਾ ਲਿਆ Continue Reading

Posted On :