ਬੀ.ਐਸ. ਬਾਗਲਾ ਬਣੇ ਰਾਏਪੁਰ ਡੱਬਾ ਓਲੰਪਿਕ ਰੈਸਲਿੰਗ ਅਕੈਡਮੀ ਦੇ ਪ੍ਰਧਾਨ

ਫਗਵਾੜਾ 30 ਮਈ (ਸ਼ਿਵ ਕੋੜਾ)  :ਰਾਏਪੁਰ ਡੱਬਾ ਓਲੰਪਿਕ ਰੈਸਲਿੰਗ ਅਕੈਡਮੀ ਪਰਮ ਨਗਰ ਖੋਥੜਾਂ ਰੋਡ ਫਗਵਾੜਾ ਦੇ ਚੇਅਰਮੈਨ ਅਤੇ ਸਾਬਕਾ ਇੰਟਰਨੈਸ਼ਨਲ ਕੁਸ਼ਤੀ ਕੋਚ ਪੀ.ਆਰ. ਸੋਂਧੀ ਨੇ ਫਗਵਾੜਾ ਫੁਟਬਾਲ ਅਕੈਡਮੀ ਰਜਿ. ਦੇ ਪ੍ਰਧਾਨ ਬੀ.ਐਸ. ਬਾਗਲਾ ਦੀ ਖੇਡਾਂ ਪ੍ਰਤੀ ਸਮਰਪਿਤ ਭਾਵਨਾ ਨੂੰ ਮੱਧੇਨਜਰ ਰੱਖਦੇ ਹੋਏ ਆਰਪੀਡੀ ਰੈਸਲਿੰਗ ਅਕੈਡਮੀ ਦਾ ਵੀ ਪ੍ਰਧਾਨ ਥਾਪਿਆ ਹੈ। Continue Reading

Posted On :

3 ਜੂਨ ਨੂੰ ਚੰਡੀਗੜ੍ਹ ਵਿਖੇ ਕੱਢੀ ਜਾਵੇਗੀ ਵਿਸ਼ਾਲ ਰੋਸ ਰੈਲੀ

ਅੰਮ੍ਰਿਤਸਰ, 30 ਮਈ ( ਨਿਤਿਨ )-ਏਡਿਡ ਅਤੇ ਅਨ-ਏਡਿਡ ਕਾਲਜ ਮੈਨੇਜਮੈਂਟਸ, ਤਿੰਨ ਰਾਜ ਯੂਨੀਵਰਸਿਟੀਆਂ ਦੇ ਪ੍ਰਿੰਸੀਪਲ ਐਸੋਸੀਏਸ਼ਨਾਂ, ਪੰਜਾਬ ਚੰਡੀਗੜ੍ਹ ਕਾਲਜਿਜ਼ ਟੀਚਰਜ਼ ਯੂਨੀਅਨ (ਪੀ. ਸੀ. ਸੀ. ਟੀ. ਯੂ.) ਦੀ ਸਾਂਝੀ ਐਕਸ਼ਨ ਕਮੇਟੀ (ਜੈਕ) ਨੇ ਅੱਜ ਇੱਥੇ ਆਪਣੀ ਆਨਲਾਈਨ ਮੀਟਿੰਗ ਉਪਰੰਤ ਫ਼ੈਸਲਾ ਲੈਂਦਿਆਂ ਸੂਬੇ ਦੇ ਸਮੂਹ ਕਾਲਜਾਂ ਦੀ 3 ਦਿਨ ‘ਤਾਲਾਬੰਦੀ’ ਕਰਨ ਦੀ Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਖੇ ਮਨਾਇਆ ਗਿਆ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ

ਜਲੰਧਰ (ਨਿਤਿਨ ) :ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਖੇ ਪੰਚਮ ਪਾਤਸ਼ਾਹ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਪਹਿਲਾਂ ਕਾਲਜ ਦੇ ਗੁਰਦੁਆਰਾ ਸਾਹਿਬ ਵਿਖੇ ਸਹਿਜ ਪਾਠ ਦੇ ਭੋਗ ਪਾਏ ਗਏ ਇਸ ਉਪਰੰਤ ਕਾਲਜ ਦੇ ਵਿਦਿਆਰਥੀ ਸ਼ਰਨਦੀਪ ਸਿੰਘ ਸੋਢੀ, ਅੰਤਰ ਪ੍ਰੀਤ Continue Reading

Posted On :

ਡਿਪਸ ਦੇ ਵਿਦਿਆਰਥੀਆਂ ਨੇ 12ਵੀਂ ਪੀਐਸਈਬੀ ਪ੍ਰੀਖਿਆ ਵਿੱਚ ਵਧੀਆ ਅੰਕ ਪ੍ਰਾਪਤ ਕੀਤੇ ਸਾਰੇ ਸਕੂਲਾਂ ਦਾ ਨਤੀਜਾ 100% ਰਿਹਾ

    ਜਲੰਧਰ 25 ਮਈ (ਨਿਤਿਨ )  :ਡਿਪਸ ਚੇਨ ਅਧੀਨ ਆਉਂਦੇ ਜੀਬੀ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਏ ਗਏ ਨਤੀਜਿਆਂ ਵਿੱਚ ਸ਼ਾਨਦਾਰ ਅੰਕ ਪ੍ਰਾਪਤ ਕੀਤੇ ਹਨ। ਕਾਮਰਸ ਵਿੱਚ ਡਿਪਸ ਸਕੂਲ ਢਿਲਵਾਂ ਦੇ ਜਗਜੀਤ ਸਿੰਘ ਨੇ 91.6 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਡਿਪਸ ਚੇਨ ਦੇ Continue Reading

Posted On :

ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਦਰਬਾਰ ਬਾਬਾ ਬੁੱਢਣ ਸ਼ਾਹ ਜੀ ਦਾ ਦੋ ਰੋਜਾ ਸਲਾਨਾ ਜੋੜ ਮੇਲਾ

ਫਗਵਾੜਾ 24 ਮਈ (ਸ਼ਿਵ ਕੋੜਾ) :ਦਰਬਾਰ ਬਾਬਾ ਬੁੱਢਣ ਸ਼ਾਹ ਜੀ ਦਾ ਸਲਾਨਾ ਦੋ ਰੋਜਾ ਜੋੜ ਮੇਲਾ ਹੁਸ਼ਿਆਰਪੁਰ ਰੋਡ ਬਾਈਪਾਸ ਨੇੜੇ ਹਾਜੀਪੁਰ ਵਿਖੇ ਸੇਵਾਦਾਰ ਪਰਦੀਪ ਮੁਹੰਮਦ ਦੀ ਅਗਵਾਈ ਹੇਠ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਪੂਰਵਕ ਕਰਵਾਇਆ ਗਿਆ। ਮੇਲੇ ਦੇ ਪਹਿਲੇ ਦਿਨ ਦੁਪਿਹਰ ਨੂੰ ਚਰਾਗ਼ ਰੁਸ਼ਨਾਏ ਗਏ। ਉਪਰੰਤ ਝੰਡੇ Continue Reading

Posted On :

ਤਿੰਨ ਰੋਜਾ ਸਲਾਨਾ ਜੋੜ ਮੇਲੇ ਦਾ ਪੋਸਟਰ ਕੀਤਾ ਰਿਲੀਜ਼

ਫਗਵਾੜਾ 24 ਮਈ (ਸ਼ਿਵ ਕੋੜਾ) ਧੰਨ ਧੰਨ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਮਜਾਰੇ ਵਾਲਿਆਂ ਦੇ ਸੇਵਕ ਬਾਬਾ ਅਵਧੁਤ ਸਾਹਿਬ ਜੀ ਦੇ ਸੇਵਕ ਤਪੱਸਵੀ ਸੰਤ ਸੁਖਦੇਵ ਮਹਾਰਾਜ ਧੰਨ ਧੰਨ ਬਾਬਾ ਸਹਿਬ ਦਿਆਲ ਜੀ ਦੇ ਪਰਿਵਾਰ ਵਿਚੋਂ ਤਪੱਸਵੀ ਬੀਬੀ ਅਮਰਜੀਤ ਕੌਰ ਜੀ ਅੰਗੀਠਾ ਸਾਹਿਬ ਦੀ 16ਵੀਂ ਬਰਸੀ ਨੂੰ ਸਮਰਪਿਤ ਸਲਾਨਾ ਜੋੜ Continue Reading

Posted On :

ਕਪੂਰਥਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਫਗਵਾੜਾ (ਸ਼ਿਵ ਕੋੜਾ) ਅਜ ਕਰਨੈਲ ਸਿੰਘ ਨੇ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਇਸ ਮੌਕੇ ਤੇ ਲੋਕਾਂ ਨੇ ਉਹਨਾਂ ਨੂੰ ਵਧਾਈਆਂ ਦਿੱਤੀਆਂ।    ਉਹਨਾਂ ਕਿਹਾ ਕਿ ਮੈਂ ਲੋਕ ਸਮੱਸਿਆਵਾਂ ਦਾ ਹੱਲ ਤੇ ਵਿਕਾਸ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਕਰਾਂਗਾ

Posted On :

ਸੋਨਾਲਿਕਾ ਇੰਟਰਨੈਸ਼ਨਲ ਟਰੈਕਟਰਾਂ ਲਈ DAVIET ਦੇ 02 ਐਮਬੀਏ ਵਿਦਿਆਰਥੀ ਚੁਣੇ ਗਏ

    ਜਲੰਧਰ (ਨਿਤਿਨ ):ਡੀਏਵੀ ਇੰਸਟੀਚਿਊਟ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ, ਜਲੰਧਰ ਆਪਣੇ ਵਿਦਿਆਰਥੀਆਂ ਦੇ ਉੱਜਵਲ ਅਤੇ ਖੁਸ਼ਹਾਲ ਕੈਰੀਅਰ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਸ ਦੇ ਯਤਨਾਂ ਦੀ ਨਿਰੰਤਰਤਾ ਵਿੱਚ, ਜੁਲਾਈ, 2023 ਵਿੱਚ ਪਾਸ ਹੋਣ ਵਾਲੇ 02 ਐਮਬੀਏ ਵਿਦਿਆਰਥੀਆਂ ਨੂੰ ਸੋਨਾਲੀਕਾ ਇੰਟਰਨੈਸ਼ਨਲ ਟਰੈਕਟਰਜ਼ ਵਿੱਚ ਰੱਖਿਆ ਗਿਆ ਹੈ। ਸੋਨਾਲੀਕਾ ਟਰੈਕਟਰ ਇੱਕ Continue Reading

Posted On :

ਪੇਂਡੂ ਮਜ਼ਦੂਰ ਯੂਨੀਅਨ ਵਲੋਂ ਰਾਜ ਭਰ ਚ ਧਰਨੇ ਮੁਜ਼ਾਹਰੇ

ਜਲੰਧਰ,22 ਮਈ, (ਨਿਤਿਨ ) ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਪਿੰਡ ਦਿਆਲਪੁਰ ਵਿਖੇ ਦਲਿਤ ਔਰਤਾਂ ਤੇ ਨੌਜਵਾਨ ਲੜਕੀ ਨਾਲ ਵਧੀਕੀ ਕਰਨ ਦੇ ਮਾਮਲੇ ਸੰਬੰਧੀ ਮੁਕੱਦਮਾ ਨੰਬਰ 55/2023 ਐੱਸ ਸੀ, ਐੱਸ ਟੀ ਅੱਤਿਆਚਾਰ ਰੋਕੂ ਕਾਨੂੰਨ ਅਤੇ ਹੋਰ ਧਾਰਾਵਾਂ ਤਹਿਤ ਕੇਸ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਨਾਮਜ਼ਦ ਕਰਵਾਉਣ,ਹਮਲਾਵਰ ਅਗਿਆਤ ਵਿਅਕਤੀਆਂ ਦੀ Continue Reading

Posted On :

ਸਿਟੀ ਗਰੁੱਪ ਜਲੰਧਰ ਵੱਲੋ ਆਖਰੀ ਉਮੀਦ ਵੈਲਫੇਅਰ ਸੋਸਾਇਟੀ ਦਾ ਕੀਤਾ ਗਿਆ ਸਨਮਾਨ

       ਜਲੰਧਰ (ਨਿਤਿਨ ) :ਸੀਟੀ ਗਰੁੱਪ ਐਨਜੀਓ, ਆਖਰੀ ਉਮੀਦ ਵੈਲਫੇਅਰ ਸੋਸਾਇਟੀ ਨੂੰ ਸਮਾਜ ਦੀ ਉੱਨਤੀ ਅਤੇ ਬਿਹਤਰੀ ਲਈ ਉਨ੍ਹਾਂ ਦੇ ਅਟੁੱਟ ਯੋਗਦਾਨ ਲਈ ਮਾਨਤਾ ਦਿੰਦਾ ਹੈ। ਸੀਟੀ ਗਰੁੱਪ ਦੇ ਚੇਅਰਮੈਨ ਸ: ਚਰਨਜੀਤ ਸਿੰਘ ਚੰਨੀ, ਮੈਨੇਜਿੰਗ ਡਾਇਰੈਕਟਰ ਡਾ: ਮਨਬੀਰ ਸਿੰਘ ਅਤੇ ਖੋਜ ਅਤੇ ਯੋਜਨਾ ਵਿਭਾਗ ਦੇ ਡਾਇਰੈਕਟਰ ਡਾ: ਜਸਦੀਪ Continue Reading

Posted On :