ਸਮੁੱਚੀ ਮਾਨਵਤਾ ਦੇ ਰਹਿਬਰ ਹਨ ਗੁਰੂ ਨਾਨਕ ਪਾਤਸ਼ਾਹ: ਵਰਿਆਮ ਸਿੰਘ ਸੰਧੂ

ਜਲੰਧਰ(ਰਾਜੇਸ਼ ਮਿੱਕੀ); ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਪੰਜਾਬੀ ਦੇ ਨਾਮਵਰ ਲੇਖਕ ਡਾ. ਵਰਿਆਮ ਸਿੰਘ ਸੰਧੂ ਦੁਆਰਾ ਰਚਿਤ ਵਾਰਤਕ ਪੁਸਤਕ ਗੁਰੂ ਨਾਨਕ ਪਾਤਸ਼ਾਹ ਨੂੰ ਮਿਲਦਿਆਂ ਉੱਪਰ ਡਾ. ਗੋਪਾਲ ਸਿੰਘ ਬੁੱਟਰ ਦੇ ਪ੍ਰਬੰਧ ਤਹਿਤ ਇੱਕ ਗੋਸ਼ਟੀ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੇ ਪ੍ਰਧਾਨਗੀ ਮੰਡਲ ਵਿੱਚ ਪੁਸਤਕ ਦੇ ਲੇਖਕ ਡਾ. ਸੰਧੂ, Continue Reading

Posted On :

ਮਾਡਲ ਟਾਊਨ ਸ਼ਮਸ਼ਾਨ ਘਾਟ ਦੇ ਨਾਲ ਲੱਗੇ ਕੂੱੜੇ ਦਾ ਡੰਪ ਦੁਬਾਰ ਤੋਂ ਲੱਗਣਾ ਸੁਰੂ ਹੋ ਗਿਆ ਨਗਰ ਨਿਗਮ ਦੇ ਵਾਅਦੇ 100 ਝੂੱਠੇ ਸਾਬਤ ਹੋ ਰਹੇ ਹਨ

ਜਲੰਧਰ (ਨਿਤਿਨ ):ਮਾਡਲ ਟਾਊਨ ਸ਼ਮਸ਼ਾਨ ਘਾਟ ਦੇ ਨਾਲ ਲੱਗੇ ਕੂੱੜੇ ਦਾ ਡੰਪ ਦੁਬਾਰ ਤੋਂ ਲੱਗਣਾ ਸੁਰੂ ਹੋ ਗਿਆ ਨਗਰ ਨਿਗਮ ਦੇ ਵਾਅਦੇ 100 ਝੂੱਠੇ ਸਾਬਤ ਹੋ ਰਹੇ ਹਨ। ਇਲਾਕਾ ਨਿਵਾਸੀ ਨਗਰ ਨਿਗਮ ਜਲੰਧਰ ਨੂੰ ਅਪੀਲ ਕਰਦੇ ਹਨ ਵਿਆਦੇ ਦੇ ਮੁਤਾਬਕ ਕੂੜੇ ਦਾ ਪੂਰਨ ਤੇ ਖਤਮ ਕੀਤਾ ਜਾਵੇ ਤਾਂ ਜੇ ਇਹ Continue Reading

Posted On :

ਅੱਖਾਂ ਦਾ ਚੈੱਕ ਅੱਪ ਕੈਂਪ ਪਿੰਡ ਪਲਾਹੀ ਵਿਖੇ ਲਗਾਇਆ

ਫਗਵਾੜਾ (ਸ਼ਿਵ ਕੋੜਾ)  :ਕੈਨੇਡਾ ਦੇ ਸ਼ਹਿਰ ਸਰੀ ਵਸਦੇ ਪਲਾਹੀ ਨਿਵਾਸੀਆਂ ਵਲੋਂ ਹਰਭਜਨ ਸਿੰਘ ਗੱਲ ਰਾਹੀਂ  ਗੁਰਦੁਆਰਾ ਬਾਬਾ ਟੇਕ ਸਿੰਘ ਵਿਖੇ  ਗ੍ਰਾਮ  ਪੰਚਾਇਤ ਪਲਾਹੀ ਦੇ ਸਹਿਯੋਗ ਨਾਲ ਅੱਖਾਂ ਦਾ ਚੈੱਕ ਅੱਪ ਕੈਂਪ ਲਗਾਇਆ ਗਿਆ। ਡਾ: ਗੁਲਜ਼ਾਰ ਸਿੰਘ ਵਿਰਦੀ ਅੱਖਾਂ ਦੇ ਮਾਹਿਰ ਨੇ ਆਪਣੀ ਟੀਮ ਨਾਲ 350 ਮਰੀਜ਼ਾਂ ਨੂੰ ਚੈੱਕ ਅੱਪ ਕੀਤਾ। ਮਰੀਜ਼ਾਂ ਨੂੰ ਦਵਾਈਆਂ Continue Reading

Posted On :

ਸਮੇਂ ਸਿਰ ਪੈਨਸ਼ਨ ਸੰਬੰਧੀ ਕੇਸ ਹੈੱਡਕੁਆਟਰ ਨਾ ਭੇਜਣ ਵਾਲੇ ਪੀਐੱਸਪੀਸੀਐਲ ਦੇ ਅਧਿਕਾਰੀਆਂ ਨੂੰ ਸਖ਼ਤ ਤਾੜਨਾ

ਜਲੰਧਰ, 20 ਮਾਰਚ (ਨਿਤਿਨ ): ਪੈਨਸ਼ਨਾਂ ਸਬੰਧੀ ਫਾਈਲਾਂ ਪੂਰੀਆਂ ਨਾ ਹੋਣ ਕਰਕੇ ਸੇਵਾਮੁਕਤ ਮੁਲਾਜ਼ਮਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦੇ ਮੱਦੇਨਜ਼ਰ ਪੀਐਸਪੀਸੀਐਲ ਦੇ ਸਬੰਧਤ ਅਫਸਰਾਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਅੱਜ ਪੀਐੱਸਪੀਸੀਐਲ ਪਟਿਆਲਾ ਹੈੱਡ ਆਫਿਸ ਤੋਂ ਪੰਜ ਮੈਂਬਰੀ ਇਕ ਟੀਮ ਜਲੰਧਰ ਸਥਿਤ ਸ਼ਕਤੀ ਸਦਨ ਪਹੁੰਚੀ, ਜਿਥੇ ਕਰੀਬ 19 Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿੱਚ “ਭਾਰਤ ਦੇ ਸੁਤੰਤਰਤਾ ਸੰਗਰਾਮ ਵਿੱਚ ਪੰਜਾਬ ਦੇ ਅਣਗੋਲੇ ਦੇਸ਼ਭਗਤਾਂ ਦੀਆਂ ਕੁਰਬਾਨੀਆਂ” ਵਿਸ਼ੇ ’ਤੇ ਦੋ ਰੋਜ਼ਾ ਨੈਸ਼ਨਲ ਸੈਮੀਨਾਰ ਸੰਪਨ ਹੋਇਆ

      ਜਲੰਧਰ  (ਨਿਤਿਨ):ੳਤਰੀ ਭਾਰਤ ਦੀ ਸਿਰਮੌਰ ਵਿਦਿਅਕ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿੱਚ ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਪੋਸਟ ਗ੍ਰੈਜੂਏਟ ਇਤਿਹਾਸ ਵਿਭਾਗ ਵਲੋਂ “ਭਾਰਤ ਦੇ ਸੁਤੰਤਰਤਾ ਸੰਗਰਾਮ ਵਿੱਚ ਪੰਜਾਬ ਦੇ ਅਣਗੋਲੇ ਦੇਸ਼ਭਗਤਾਂ ਦੀਆਂ ਕੁਰਬਾਨੀਆਂ” ਵਿਸ਼ੇ ਉਪਰ ਸ਼ੁਰੂ ਹੋਇਆ ਦੋ ਰੋਜ਼ਾ ਨੈਸ਼ਨਲ ਸੈਮੀਨਾਰ ਅੱਜ ਸੰਪਨ ਹੋਇਆ। Continue Reading

Posted On :

ਪੰਜਾਬ ‘ਚ ਦਹਿਸ਼ਤ ਦਾ ਮਾਹੌਲ ਸਿਰਜਣ ਤੋਂ ਗੁਰੇਜ਼ ਕਰਨ ਸਰਕਾਰਾਂ- ਗਿਆਨੀ ਹਰਪ੍ਰੀਤ ਸਿੰਘ

  ਅੰਮ੍ਰਿਤਸਰ, 19 ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸਰਕਾਰਾਂ ਨੂੰ ਸਿਆਸੀ ਮੁਫਾਦਾਂ ਕਾਰਨ ਪੰਜਾਬ ਵਿਚ ਦਹਿਸ਼ਤ ਦਾ ਮਾਹੌਲ ਸਿਰਜਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਜਮਹੂਰੀਅਤ ਵਿਚ ਰਹਿ ਕੇ ਆਪਣੇ ਹੱਕਾਂ ਦੀ ਗੱਲ ਕਰਨ ਵਾਲੇ ਨੌਜਵਾਨ ਹਨ,ਉਨਾ ਨਾਲ ਸਰਕਾਰੀ Continue Reading

Posted On :

ਸੰਤ ਬਾਬਾ ਭਾਗ ਸਿੰਘ ਯੂਨੀਵਰਸਟੀ ਦਾ ਡਿਗਰੀ-ਵੰਡ ਸਮਾਰੋਹ

ਜਲੰਧਰ (ਨਿਤਿਨ )ਮਿਤੀ 18 ਮਾਰਚ, 202 ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦਾ ਸਲਾਨਾ ਡਿਗਰੀ-ਵੰਡ ਸਮਾਰੋਹ ਆਯੋਜਿਤ ਕੀਤਾ ਗਿਆ। ਯੂਨੀਵਰਸਿਟੀ ਦੇ ਚਾਂਸਲਰ ਸੱਚ ਖੰਡ ਵਾਸੀ ਸੰਤ ਬਾਬਾ ਮਲਕੀਤ ਸਿੰਘ ਜੀ ਅਤੇ ਸਾਬਕਾ ਚਾਂਸਲਰ ਸੱਚ ਖੰਡ ਵਾਸੀ ਸੰਤ ਬਾਬਾ ਦਿਲਾਵਾਰ ਸਿੰਘ ਬ੍ਰਹਮ ਜੀ ਹੁਰਾਂ ਦੇ ਸਵਰਗੀ ਅਸ਼ੀਰਵਾਦ, ਯੂਨੀਵਰਸਟੀ ਦੇ ਚਾਂਸਲਰ ਸੰਤ ਬਾਬਾ Continue Reading

Posted On :

:ਪੰਜਾਬ ਐਸ ਸੀ ਮੋਰਚਾ ਦੇ ਪ੍ਰਧਾਨ ਸ੍ਰੀ ਐਸ ਆਰ ਲੱਧੜ ਸਾਬਕਾ ਜਲੰਧਰ ਮੰਡਲ ਕਮਿਸ਼ਨਰ ਨੇ ਪ੍ਰੈਸ ਵਾਰਤਾ ਕਿਤੀ

   ਜਲੰਧਰ :ਪੰਜਾਬ ਐਸ ਸੀ ਮੋਰਚਾ ਦੇ ਪ੍ਰਧਾਨ ਸ੍ਰੀ ਐਸ ਆਰ ਲੱਧੜ ਸਾਬਕਾ ਜਲੰਧਰ ਮੰਡਲ ਕਮਿਸ਼ਨਰ ਨੇ ਪ੍ਰੈਸ ਵਾਰਤਾ ਵਿੱਚ ਦੱਸਿਆ ਕਿ ਮਾਨ ਸਾਹਿਬ ਜੀ ਦੀ ਆਪ ਸਰਕਾਰ ਨੇ ਦਲਿਤ ਸਮਾਜ ਨਾਲ ਵੱਡਾ ਧ੍ਰੋਹ ਕਮਾਇਆ ਹੈ। ਮਾਨ ਸਾਹਿਬ ਨੇ ਕੱਲ ਧੂਰੀ ਤੋਂ ਇੱਕ ਬਿਆਨ ਦਿੱਤਾ ਹੈ ਕਿ ਹੋਰ ਸਮਾਜ ਭਲਾਈ Continue Reading

Posted On :

ਜੁਆਇੰਟ ਐਕਸ਼ਨ ਕਮੇਟੀ ਮਾਡਲ ਟਾਊਨ ਸ਼ਮਸ਼ਾਨਘਾਟ ਦੀ ਪਾਰਕਿੰਗ ਵਿੱਚ ਪੌਦੇ ਲਗਾਉਣ ਦੀ ਸੁਰੂਆਤ ਕੀਤੀ ਗਈ ।

     ਜਲੰਧਰ (ਨਿਤਿਨ ) : ਜੁਆਇੰਟ ਐਕਸ਼ਨ ਕਮੇਟੀ ਮਾਡਲ ਟਾਊਨ ਜਲੰਧਰ ਸ਼ਹਿਰ ਵੱਲੋਂ ਇੱਕ ਸਾਦਾ ਸਮਾਗਮ 15 ਮਾਰਚ 2023 ਦਿਨ ਬੁੱਧਵਾਰ ਸ਼ਾਮ 4:00 ਵੱਜੇ ਮਾਡਲ ਟਾਊਨ ਸ਼ਮਸ਼ਾਨਘਾਟ ਦੀ ਪਾਰਕਿੰਗ ਵਿੱਚ ਪੌਦੇ ਲਗਾਉਣ ਦੀ ਸੁਰੂਆਤ ਕੀਤੀ ਗਈ । ਇਸ ਮੁਹਿੰਮ ਦਾ ਰਸਮੀ ਉਘਾਟਨ ਜੱਥੇਦਾਰ ਜਗਜੀਤ ਸਿੰਘ ਗਾਬਾ , ਸ੍ਰੀ ਚੰਦਨ Continue Reading

Posted On :

ਵਿਧਾਇਕ ਤੇ ਡਿਪਟੀ ਕਮਿਸ਼ਨਰ ਨੇ 10 ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਸਬੰਧੀ ਪ੍ਰਵਾਨਗੀ ਪੱਤਰ ਵੰਡੇ

  ਜਲੰਧਰ, 15 ਮਾਰਚ : ਰੈੱਡ ਕਰਾਸ ਭਵਨ ਜਲੰਧਰ ਵਿਖੇ ਬੁੱਧਵਾਰ ਨੂੰ ਲਗਾਏ ਗਏ ਸੁਵਿਧਾ ਅਤੇ ਸ਼ਿਕਾਇਤ ਨਿਵਾਰਣ ਕੈਂਪ ਦੌਰਾਨ ਵੱਖ-ਵੱਖ ਲੋਕ ਭਲਾਈ ਸਕੀਮਾਂ ਅਤੇ ਨਾਗਰਿਕ ਸੇਵਾਵਾਂ ਤਹਿਤ ਇਕ ਹਜ਼ਾਰ ਤੋਂ ਵੱਧ ਅਰਜ਼ੀਆਂ ਪ੍ਰਵਾਨ ਕੀਤੀਆਂ ਗਈਆਂ। ਇਸ ਮੌਕੇ ਹਲਕਾ ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ ਅਤੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ Continue Reading

Posted On :