ਰਘਬੋਤਰਾ ਦੀ ਦੇਖ-ਰੇਖ ਹੇਠ ਬਲੱਡ ਬੈਂਕ ਨੇ ਮਨਾਇਆ ਕਾਰਗਿਲ ਵਿਜੇ ਦਿਵਸ
ਫਗਵਾੜਾ 27 ਜੁਲਾਈ (ਸ਼ਿਵ ਕੋੜਾ) : ਸਥਾਨਕ ਗੁਰੂ ਹਰਗੋਬਿੰਦ ਨਗਰ ਸਥਿਤ ਬਲੱਡ ਬੈਂਕ ਵਿਖੇ ਕਾਰਗਿਲ ਵਿਜੇ ਦਿਵਸ ਨੂੰ ਸਮਰਪਿਤ ਸਮਾਗਮ ਬਲੱਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਦੇਖ-ਰੇਖ ਹੇਠ ਕਰਵਾਇਆ ਗਿਆ। ਜਿਸ ਵਿਚ ਐਨ.ਸੀ.ਸੀ. ਬਟਾਲੀਅਨ ਫਗਵਾੜਾ ਦਾ ਵਿਸ਼ੇਸ਼ ਸਹਿਯੋਗ ਰਿਹਾ। ਸਮਾਗਮ ਦੀ ਸ਼ੁਰੂਆਤ ਸੂਬੇਦਾਰ ਰਜਿੰਦਰ ਸਿੰਘ ਨੇ ਦੀਪ ਜਗਾ Continue Reading