ਸਿੱਖ ਤਾਲਮੇਲ ਕਮੇਟੀ ਅਤੇ ਟੂ ਵੀਲਰ ਐਸੋਸੀਏਸ਼ਨ ਵੱਲੋਂ ਭਾਰਤ ਬੰਦ ਨੂੰ ਭਰਪੂਰ ਸਮਰਥਨ
ਜਲੰਧਰ :ਕਿਸਾਨ ਸੰਗਠਨਾਂ ਵੱਲੋਂ ਆਪਣੀਆਂ ਜਾਇਜ ਮੰਗਾਂ ਨੂੰ ਲੈ ਕੇ 16 ਫਰਵਰੀ ਨੂੰ ਦਿੱਤੇ ਭਾਰਤ ਬੰਦ ਦੇ ਐਲਾਨ ਨੂੰ ਸਿੱਖ ਤਾਲਮੇਲ ਕਮੇਟੀ ਅਤੇ ਟੂ ਵੀਲਰ ਮਾਰਕੀਟ ਐਸੋਸੀਏਸ਼ਨ ਅਲੀ ਮੁਹੱਲਾ ਰੋਡ ਵੱਲੋਂ ਭਰਪੂਰ ਸਮਰਥਨ ਦਿੱਤਾ ਗਿਆ. ਜਿਸ ਦੇ ਤਹਿਤ ਨਿਰਧਾਰਿਤ ਟਾਈਮ ਸਵੇਰੇ 10 ਵਜੇ ਤੋਂ ਲੈ ਕੇ ਬਾਅਦ ਦੁਪਹਿਰ 4 ਵਜੇ Continue Reading