ਦਰਬਾਰ ਲੱਖਦਾਤਾ ਪੀਰ ਖਲਵਾੜਾ ਵਿਖੇ ਸ਼ਰਧਾ ਪੂਰਵਕ ਮਨਾਇਆ ਸਲਾਨਾ ਜੋੜ ਮੇਲਾ
ਫਗਵਾੜਾ 27 ਜੂਨ (ਸ਼ਿਵ ਕੋੜਾ) :ਦਰਬਾਰ ਲੱਖਦਾਤਾ ਪਿੰਡ ਖਲਵਾੜਾ ਵਿਖੇ ਸਲਾਨਾ ਜੋੜ ਮੇਲਾ ਦਰਬਾਰ ਦੇ ਮੁੱਖ ਸੇਵਾਦਾਰ ਬਾਬਾ ਸ਼ੀਤਲ ਦਾਸ ਦੀ ਅਗਵਾਈ ਹੇਠ ਗ੍ਰਾਮ ਪੰਚਾਇਤ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਦੋ ਰੋਜਾ ਸਲਾਨਾ ਮੇਲੇ ਦੇ ਪਹਿਲੇ ਦਿਨ ਸ਼ਾਮ ਨੂੰ ਮਹਿੰਦੀ ਦੀ ਰਸਮ Continue Reading