ਪੇਂਡੂ ਮਜ਼ਦੂਰ ਯੂਨੀਅਨ ਮੁੱਖ ਮੰਤਰੀ ਦੇ ਘਰ ਅੱਗੇ ਧਰਨੇ ਚ ਭਰਵੀਂ ਸ਼ਮੂਲੀਅਤ ਕਰਵਾਏਗੀ: ਪੀਟਰ,ਰਸੂਲਪੁਰ
ਜਲੰਧਰ, 4 ਜੂਨ, (ਨਿਤਿਨ ): ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਅਗਵਾਈ ਹੇਠ ਮਜ਼ਦੂਰ ਮੰਗਾਂ ਮਸਲਿਆਂ ਦੇ ਹੱਲ ਲਈ ਸੰਗਰੂਰ ਸਥਿਤ ਮੁੱਖ ਮੰਤਰੀ ਦੇ ਘਰ ਅੱਗੇ ਲੱਗ ਰਹੇ ਧਰਨੇ ਮੁਜ਼ਾਹਰੇ ਵਿੱਚ ਪੰਜਾਬ ਦੇ 9 ਜ਼ਿਲਿਆਂ ਤੋਂ ਵੱਡੀ ਗਿਣਤੀ ਮਜ਼ਦੂਰਾਂ ਦੀ ਸ਼ਮੂਲੀਅਤ ਕਰਵਾਏਗੀ। Continue Reading