ਗੁਰਦੁਆਰਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ (ਰਜਿ.) ਕੋਟ ਮੁਹੱਲਾ ਵਿੱਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ
ਸਾਬਕਾ ਡਿਪਟੀ ਮੇਅਰ ਪ੍ਰਵੇਸ਼ ਟਾਂਗਰੀ,ਅਕਾਲੀ ਆਗੂ ਸੁਭਾਸ਼ ਗੋਰੀਆ ਹੋਏ ਨਕਮਸਤਕ,ਪ੍ਰਬੰਧਕਾਂ ਵਲੋਂ ਕੀਤਾ ਗਿਆ ਇਨ੍ਹਾਂ ਆਗੂਆਂ ਦਾ ਸਨਮਾਨ ਜਲੰਧਰ :- ਵੈਸਟ ਚ ਪੈਂਦੇ ਕੋਟ ਮੁਹੱਲਾ ਬਸਤੀ ਸ਼ੇਖ ਵਿੱਖੇ ਪ੍ਰਾਚੀਨ ਗੁਰਦੁਆਰਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਵਿੱਖੇ ਧੰਨ ਧੰਨ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਦਿਹਾੜੇ ਨੂੰ ਸੰਪਰਪਿਤ ਧਾਰਮਿਕ Continue Reading