ਦਸਤਾਰ ਦਿਵਸ ਤੇ ਸਿੱਖ ਤਾਲਮੇਲ ਕਮੇਟੀ ਵਲੋਂ ਦਸਤਾਰ ਦੀ ਮਹੱਤਤਾ ਬਾਰੇ ਕਿਤਾਬਾਂ ਵੰਡੀਆਂ

ਜਲੰਧਰ, 13 ਅਪ੍ਰੈਲ  : ਸਰਦਾਰੀ ਗੁਰਮੁੁੁਖਤਾਈ ਸਵੈਮਾਣ ਤੇ ਖੁਦਮੁਖਤਾਰੀ ਦਾ ਚਿੰਨ੍ਹ ਦਸਤਾਰ ਜੋ ਸਾਨੂੰ ਸਾਡੇ ਗੁਰੂ ਸਾਹਿਬਾਨਾਂ ਨੇ ਦਿੱਤੀ ਹੈ, ਅੱਜ ਦਸਤਾਰ ਦਿਵਸ ਤੇ ਸਿੱਖ ਤਾਲਮੇਲ ਕਮੇਟੀ ਵਲੋਂ ਦਸਤਾਰ ਕਿ ਟੋਪੀ ਨਾਮ ਦਾ ਕਿਤਾਬਚਾ ਸੰਗਤਾਂ ਵਿੱਚ ਵੰਡਿਆ ਗਿਆ,ਅਤੇ ਸੰਗਤਾਂ ਨੂੰ ਦਸਤਾਰ ਸਜਾਉੁਣ ਲਈ ਪ੍ਰੇਰਿਆ ਗਿਆ ਅਤੇ ਰਾਹਗੀਰਾਂ ਨੂੰ ਰੋਕ-ਰੋਕ ਕੇ Continue Reading

Posted On :

ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ 12 ਰੇਲਾਂ ਦਾ ਚੱਕਾ ਜਾਮ ਕਰਨ ਲਈ ਕਮਰਕੱਸੇ ਕੱਸ ਲੈਣ ਦਾ ਮਜ਼ਦੂਰਾਂ ਨੂੰ ਸੱਦਾ

ਜਲੰਧਰ,1ਦਸੰਬਰ ( )- ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਤਰਸੇਮ ਪੀਟਰ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ 7 ਮੈਂਬਰੀ ਯੂਥ ਵਿੰਗ ਦੀ ਸੂਬਾ ਕਮੇਟੀ ਦਾ ਗਠਨ ਕੀਤਾ ਗਿਆ।ਇਸ ਕਮੇਟੀ ਦੇ ਕਨਵੀਨਰ ਨਿਰਮਲ ਸਿੰਘ ਸ਼ੇਰਪੁਰਸੱਧਾ,ਕੌ-ਕਨਵੀਨਰ ਮੰਗਾਂ ਸਿੰਘ ਵੈਰੋਕੇ ਅਤੇ ਗੁਰਪ੍ਰੀਤ ਸਿੰਘ ਚੀਦਾ,ਲਖਵੰਤ ਕਿਰਤੀ, ਅਸ਼ੋਕ ਕੁਮਾਰ ਜਨਾਗਲ,ਮੇਜਰ ਸਿੰਘ ਟੋਡਰਮੱਲ Continue Reading

Posted On :

ਪ੍ਰਿੰਸੀਪਲ ਡਾ. ਜਗਰੂਪ ਸਿੰਘ ਜੀ ਦੀ ਯੋਗ ਅਗਵਾਈ ਵਿਚ ਕਾਲਜ ਦੇ ਸੀ.ਡੀ.ਟੀ.ਪੀ. ਵਿਭਾਗ ਵਲੋਂ “ਡੇਂਗੂ ਅਤੇ ਚਿਕਨਗੁਨਿਆ ਦੀ ਰੋਕਥਾਮ” ਸਬੰਧੀ ਇਕ ਸੈਮੀਨਾਰ ਕੀਤਾ ਗਿਆ।

ਜਲੰਧਰ  :ਪ੍ਰਿੰਸੀਪਲ ਡਾ. ਜਗਰੂਪ ਸਿੰਘ ਜੀ ਦੀ ਯੋਗ ਅਗਵਾਈ ਵਿਚ ਕਾਲਜ ਦੇ ਸੀ.ਡੀ.ਟੀ.ਪੀ. ਵਿਭਾਗ ਵਲੋਂ “ਡੇਂਗੂ ਅਤੇ ਚਿਕਨਗੁਨਿਆ ਦੀ ਰੋਕਥਾਮ” ਸਬੰਧੀ ਇਕ ਸੈਮੀਨਾਰ ਕੀਤਾ ਗਿਆ।ਇੰਟ੍ਰਨਲ ਕੋਆਰਡੀਨੇਟਰ ਪ੍ਰੋ. ਕਸ਼ਮੀਰ ਕੁਮਾਰ ਜੀ ਨੇ ਡੇਂਗੂ ਅਤੇ ਚਿਕਨਗੁਨਿਆ ਦੇ ਲੱਛਣ ਅਤੇ ਉਸ ਤੋਂ ਬਚਾਉ ਦੇ ਤਰੀਕਿਆਂ ਸਬੰਧੀ ਵਿਸਥਾਰ ਪੂਰਵਕ ਚਾਨ੍ਹਣਾਂ ਪਾਇਆਂ। ਉਨ੍ਹਾਂ ਕਿਹਾ ਕਿ Continue Reading

Posted On :

ਰਵਨੀਤ ਬਿੱਟੂ ਤੇ ਰਾਜਾ ਵੜਿੰਗ ਨੇ ਗੁਰਦਾਸ ਮਾਨ ਦੇ ਹੱਕ ਵਿੱਚ ਭੁਗਤ ਕੇ ਸਿੱਖ ਵਿਰੋਧੀ ਹੋਣ ਦਾ ਸਬੂਤ ਦਿੱਤਾ ਸਿੱਖ ਤਾਲਮੇਲ ਕਮੇਟੀ ਵੱਲੋਂ ਰੋਸ ਵਜੋਂ ਦੋਨਾਂ ਦੇ ਫਲੈਕਸ ਫੂਕੇ ਗਏ

   ਜਲੰਧਰ  :ਗੁਰਦਾਸ ਮਾਨ ਨੇ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦੀ ਤੁਲਨਾ ਇੱਕ ਆਮ ਇਨਸਾਨ ਨਾਲ ਕੀਤੀ ਜਿਸ ਦੇ ਰੋਸ ਵਜੋਂ ਸਿੱਖ ਜਥੇਬੰਦੀਆਂ ਵੱਲੋਂ ਰੋਸ ਧਰਨੇ ਦਿੱਤੇ ਗਏ ਜਿਸ ਤੋ ਬਾਅਦ ਜਲੰਧਰ ਪ੍ਰਸਾਸ਼ਨ ਵੱਲੋਂ ਗੁਰਦਾਸ ਮਾਨ ਤੇ ਸਿੱਖਾਂ ਦੀਆਂ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਰਜ ਕੀਤਾ ਗਿਆ ਤਾਂ ਰਵਨੀਤ ਬਿੱਟੂ ਕਾਂਗਰਸੀ Continue Reading

Posted On :

ਬਾਬਾ ਦੀਪ ਸਿੰਘ ਜੀ ਸੇਵਾ ਮਿਸ਼ਨ ਅਤੇ ਸਮੂਹ ਸਿੱਖ ਜਥੇਬੰਦੀਆਂ ਦਾ ਇਕੱਠ ਨਕੋਦਰ ਵਿਖੇ ਹੋਇਆ, ਅਣਮਿੱਥੇ ਸਮੇਂ ਲਈ ਧਰਨਾ ਲਗਾ ਦਿੱਤਾ ਗਿਆ ਤੇ ਪਰਚਾ ਦਰਜ ਕਰਕੇ ਉਸ ਦੀ ਹਾਰਡ ਕਾਪੀ ਸਿੱਖ ਜਥੇਬੰਦੀਆਂ ਨੂੰ ਦੇ ਦਿੱਤੀ

ਜਲੰਧਰ\ ਨਕੋਦਰ  26 ਅਗੁਸਤ (ਨਿਤਿਨ ਕੌੜਾ): ਬਾਬਾ ਦੀਪ ਸਿੰਘ ਜੀ ਸੇਵਾ ਮਿਸ਼ਨ ਅਤੇ ਸਮੂਹ ਸਿੱਖ ਜਥੇਬੰਦੀਆਂ ਦਾ ਇਕੱਠ ਨਕੋਦਰ ਵਿਖੇ ਹੋਇਆ ਜਿੱਥੇ ਪ੍ਰਸ਼ਾਸਨ ਵੱਲੋਂ ਠੋਸ ਜਵਾਬ ਨਹੀਂ ਦਿੱਤਾ ਗਿਆ ਫਿਰ ਗਿਆਰਾਂ ਮੈਂਬਰੀ ਜਿਹੜੀ ਕਮੇਟੀ ਬਣਾਈ ਗਈ ਸੀ ਉਨ੍ਹਾਂ ਤੋਂ ਵਿੱਚ ਗੁਰਮਤਾ ਕਰ ਕੇ ਨਕੋਦਰ ਤੋਂ ਚੱਲੇ ਅਤੇ ਰਾਮਾਂ ਮੰਡੀ ਦੇ Continue Reading

Posted On :

ਸ਼੍ਰੀ ਕ੍ਰਿਸ਼ਨਾ ਵੈਲਫੇਅਰ ਸੁਸਾਇਟੀ ਵੱਲੋਂ ਕਮਲਜੀਤ ਸਿੰਘ ਭਾਟੀਆ ਤੇ ਗੁਰਦੇਵ ਸਿੰਘ ਭਾਟੀਆ ਦਾ ਸ਼ਕਤੀ ਨਗਰ ਵਿਖੇ ਕੀਤਾ ਸਨਮਾਨ, .ਭਾਟੀਆ ਸਾਰੇ ਧਰਮਾਂ ਦੇ ਸਾਂਝੇ ਆਗੂ

ਜਲੰਧਰ :ਸ਼੍ਰੋਮਣੀ ਅਕਾਲੀ ਦਲ ਦੇ ਪੀ.ਏ.ਸੀ. ਮੈਂਬਰ ਬਣਨ ਤੇ ਜਿਥੇ ਪੂਰੇ ਸ਼ਹਿਰ ਅਤੇ ਹਰ ਵਰਗਾਂ ਵਿੱਚ ਖੁਸ਼ੀ ਮਹਿਸੂਸ ਕੀਤੀ ਜਾ ਰਹੀ ਹੈ ਤੇ ਸ਼ਹਿਰ ਵਿਚ ਉਹਨਾਂ ਦਾ ਹਰ ਥਾਂ ਸਵਾਗਤ ਤੇ ਸਨਮਾਨ ਹੋ ਰਿਹਾ ਹੈ।ਉਹਨਾਂ ਨੂੰ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੰਭਾਵੀ ਉਮੀਦਵਾਰ ਵਜੋਂ ਵੀ ਮੰਨਿਆ ਜਾ ਰਿਹਾ ਹੈ। ਇਸੇ Continue Reading

Posted On :

ਰੁੱਖ ਨਹੀਂ ਤਾਂ ਆਕਸੀਜਨ ਨਹੀਂ, ਜੇ ਆਕਸੀਜਨ ਨਹੀਂ ਤਾਂ ਇਨਸਾਨ ਨਹੀਂ -ਪਾਸਟਰ ਜੋਨ ਪੀਟਰ

ਜਲੰਧਰ –  ਸਥਾਨਕ ਗੁੱਡ ਸ਼ੈਫਰਡ ਚਰਚ ਸੂਰਾਨੁਸੀ ਜਲੰਧਰ ਵਿੱਚ ਚਰਚ ਪਾਸਟਰ ਇੰਚਾਰਜ ਪਾਸਟਰ ਜੋਨ ਪੀਟਰ ਦੀ ਅਗਵਾਈ ਚ ਕਬਰਿਸਤਾਨ ਵਿੱਚ ਲਗਭਗ 100 ਪੌਦੇ ਲਗਾਏ ਗਏ। ਇਸ ਮੌਕੇ ਪਾਸਟਰ ਜੋਨ ਪੀਟਰ ਨੇ ਕਿਹਾ ਕਿ ਜੇ ਇਨਸਾਨ ਸਾਫ ਹਵਾ ਲੈਣਾ ਚਾਹੁੰਦਾ ਹੈ ਤਾਂ ਉਸ ਲਈ ਪੌਦੇ ਲਗਾਉਣੇ ਬਹੁਤ ਜ਼ਰੂਰੀ ਹੈ। ਜੇ ਰੁੱਖ Continue Reading

Posted On :

ਦਰਬਾਰ ਬਾਬਾ ਮੰਗੂ ਸ਼ਾਹ ਵਿਖੇ ਮਨਾਇਆ ਸਲਾਨਾ ਜੋੜ ਮੇਲਾ

ਫਗਵਾੜਾ 3 ਜੂਨ (ਸ਼ਿਵ ਕੋੜਾ) ਫਗਵਾੜਾ ਦੇ ਨਜਦੀਕੀ ਪਿੰਡ ਸਾਹਨੀ ਵਿਖੇ ਧੰਨ ਧੰਨ ਨੂਰ-ਏ-ਖੁਦਾ ਦਰਬਾਰ ਬਾਬਾ ਮੰਗੂ ਸ਼ਾਹ ਦੀ ਦਰਗਾਹ ਤੇ ਸਲਾਨਾ ਜੋੜ ਮੇਲਾ ਕੋਵਿਡ-19 ਕੋਰੋਨਾ ਆਫਤ ਦੇ ਚਲਦਿਆਂ ਲਾਗੂ ਲਾਕਡਾਊਨ ਦੀ ਵਜ੍ਹਾ ਨਾਲ ਸੰਖੇਪ ਰੂਪ ਵਿਚ ਆਯੋਜਿਤ ਕੀਤਾ ਗਿਆ। ਦਰਬਾਰ ਦੇ ਗੱਦੀ ਨਸ਼ੀਨ ਸਾਂਈ ਕਰਨੈਲ ਸ਼ਾਹ ਨੇ ਝੰਡੇ ਦੀ Continue Reading

Posted On :

..ਸਰਬਜੀਤ ਸਿੰਘ ਮੱਕੜ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਜਲੰਧਰ ਕੈਂਟ ਨੇ ਬੀਤੇ ਦਿਨ ਰਾਮਾ ਮੰਦਿਰ ਜਲੰਧਰ ਕੈਂਟ ਵਿੱਖੇ ਰਾਮਾ ਮੰਦਿਰ ਦੀ ਕਮੇਟੀ ਵਲੋਂ ਹਰ ਸਾਲ ਆਯੋਜਿਤ ਕੀਤੇ ਜਾਂਦੇ ਮਾਂ ਭੱਦਰਕਾਲੀ ਦੇ ਦਿਵਸ ਸੰਬੰਧੀ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ

ਜਲੰਧਰ 3 ਮਈ …ਸਰਬਜੀਤ ਸਿੰਘ ਮੱਕੜ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਜਲੰਧਰ ਕੈਂਟ ਨੇ ਬੀਤੇ ਦਿਨ ਰਾਮਾ ਮੰਦਿਰ ਜਲੰਧਰ ਕੈਂਟ ਵਿੱਖੇ ਰਾਮਾ ਮੰਦਿਰ ਦੀ ਕਮੇਟੀ ਵਲੋਂ ਹਰ ਸਾਲ ਆਯੋਜਿਤ ਕੀਤੇ ਜਾਂਦੇ ਮਾਂ ਭੱਦਰਕਾਲੀ ਦੇ ਦਿਵਸ ਸੰਬੰਧੀ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਮਾਤਾ ਭੱਦਰਕਾਲੀ ਦੇ ਮੰਦਿਰ ਤੇ ਨਤਮਸਤਕ Continue Reading

Posted On :

ਜੂਨ ’84 ਦੇ ਘੱਲੂਘਾਰੇ ਦੌਰਾਨ ਜ਼ਖ਼ਮੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੇ ਸੰਗਤ ਨੂੰ ਕਰਵਾਏ ਜਾਣਗੇ ਦਰਸ਼ਨ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ 3 ਤੋਂ 5 ਜੂਨ ਤੱਕ ਸੁਸ਼ੋਭਿਤ ਕੀਤਾ ਜਾਵੇਗਾ ਪਾਵਨ ਸਰੂਪ-ਬੀਬੀ ਜਗੀਰ ਕੌਰ

ਅੰਮ੍ਰਿਤਸਰ, 2 ਜੂਨ- ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੇਂਦਰ ਦੀ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਵਹਿਸ਼ੀਆਨਾ ਢੰਗ ਨਾਲ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਪਾਵਨ ਸਰੂਪ ਦੇ Continue Reading

Posted On :