ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿੱਚ “ਭਾਰਤ ਦੇ ਸੁਤੰਤਰਤਾ ਸੰਗਰਾਮ ਵਿੱਚ ਪੰਜਾਬ ਦੇ ਅਣਗੋਲੇ ਦੇਸ਼ਭਗਤਾਂ ਦੀਆਂ ਕੁਰਬਾਨੀਆਂ” ਵਿਸ਼ੇ ’ਤੇ ਦੋ ਰੋਜ਼ਾ ਨੈਸ਼ਨਲ ਸੈਮੀਨਾਰ ਸੰਪਨ ਹੋਇਆ
ਜਲੰਧਰ (ਨਿਤਿਨ):ੳਤਰੀ ਭਾਰਤ ਦੀ ਸਿਰਮੌਰ ਵਿਦਿਅਕ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿੱਚ ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਪੋਸਟ ਗ੍ਰੈਜੂਏਟ ਇਤਿਹਾਸ ਵਿਭਾਗ ਵਲੋਂ “ਭਾਰਤ ਦੇ ਸੁਤੰਤਰਤਾ ਸੰਗਰਾਮ ਵਿੱਚ ਪੰਜਾਬ ਦੇ ਅਣਗੋਲੇ ਦੇਸ਼ਭਗਤਾਂ ਦੀਆਂ ਕੁਰਬਾਨੀਆਂ” ਵਿਸ਼ੇ ਉਪਰ ਸ਼ੁਰੂ ਹੋਇਆ ਦੋ ਰੋਜ਼ਾ ਨੈਸ਼ਨਲ ਸੈਮੀਨਾਰ ਅੱਜ ਸੰਪਨ ਹੋਇਆ। Continue Reading