ਬ੍ਰਹਮਪੁਰ ਵਿਖੇ ਘਰ ‘ਚ ਲੱਗੀ ਅੱਗ ਨਾਲ ਨਗਦੀ ਤੇ ਕੀਮਤੀ ਸਮਾਨ ਦਾ ਹੋਇਆ ਨੁਕਸਾਨ

ਫਗਵਾੜਾ 6 ਜੁਲਾਈ (ਸ਼ਿਵ ਕੋੜਾ) ਇੱਥੋਂ ਦੇ ਨਜਦੀਕੀ ਪਿੰਡ ਬ੍ਰਹਮਪੁਰ ਵਿਖੇ ਇਕ ਘਰ ‘ਚ ਬੀਤੀ ਸ਼ਾਮ ਸ਼ੱਕੀ ਹਾਲਤ ‘ਚ ਅਚਾਨਕ ਅੱਗ ਲੱਗਣ ਨਾਲ ਨਗਦੀ ਸਮੇਤ ਹੋਰ ਕੀਮਤੀ ਸਮਾਨ ਦੇ ਨੁਕਸਾਨ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੀੜ੍ਹਤ ਵਿਜੇ ਕੁਮਾਰ ਪੁੱਤਰ ਮਹਿੰਦਰ ਰਾਮ ਵਾਸੀ ਬ੍ਰਹਮਪੁਰ ਨੇ ਦੱਸਿਆ ਕਿ ਉਹ ਮਿਹਨਤ ਮਜਦੂਰੀ Continue Reading

Posted On :

ਸਿਹਤ ਵਿਭਾਗ ਦਾ ਮਕਸਦ ਰੋਜਾਨਾ ਖਾਣ-ਪੀਣ ਵਾਲੀਆਂ ਵਸਤਾਂ ਦੀ ਗੁਣਵੱਤਾ ‘ਚ ਹੋਰ ਸੁਧਾਰ ਲਿਆਉਣਾ : ਡਾ. ਰਮਨ ਸ਼ਰਮਾ

ਜਲੰਧਰ (6 ਜੁਲਾਈ, 2022): ਫੂਡ ਸੇਫਟੀ ਐਂਡ ਸਟੈਂਡਰਡ ਐਕਟ, 2006 ਅਨੁਸਾਰ ਸਰਕਾਰ ਖਾਣ-ਪੀਣ ਦੀਆਂ ਵਸਤੂਆਂ ਦੀ ਸੁਰੱਖਿਆ, ਗੁਣਵੱਤਾ ਦੇ ਮਿਆਰ ਅਤੇ ਨਿੱਜੀ ਸਾਫ-ਸਫਾਈ ਵਰਗੇ ਮੁਦਿੱਆਂ ਬਾਰੇ ਜਾਗਰੂਕਤਾ ਲਿਆਉਣ ਲਈ ਫੂਡ ਬਿਜਨਸ ਆਪਰੇਟਰਾਂ ਨੂੰ ਸਿਖਲਾਈ ਦੇਣ ਦਾ ਫੈਸਲਾ ਕੀਤਾ ਹੈ। ਇਸ ਸੰਬੰਧੀ ਸਿਵਲ ਸਰਜਨ ਡਾ. ਰਮਨ ਸ਼ਰਮਾ ਦੀ ਵੱਲੋਂ ਜਿਲ੍ਹਾ ਸਿਹਤ ਅਫ਼ਸਰ ਡਾ. ਨਰੇਸ਼ ਕੁਮਾਰ ਬਾਠਲਾ Continue Reading

Posted On :

ਪੇਂਡੂ ਮਜ਼ਦੂਰ ਯੂਨੀਅਨ 6 ਜੁਲਾਈ ਨੂੰ ਡਿਪਟੀ ਕਮਿਸ਼ਨਰਾਂ ਰਾਹੀਂ ਮੁੱਖ ਮੰਤਰੀ ਨੂੰ ਭੇਜੇਗੀ ਮੰਗ ਪੱਤਰ

ਜਲੰਧਰ,4 ਜੁਲਾਈ (ਨਿਤਿਨ  )– ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਦੇਸ ਭਗਤ ਯਾਦਗਾਰ ਹਾਲ ਵਿੱਚ ਇੱਕ ਦਿਨਾਂ ਸੂਬਾ ਪੱਧਰੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਸੂਬੇ ਭਰ ਤੋਂ ਯੂਨੀਅਨ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ।ਇਸ ਮੌਕੇ ਸਰਕਾਰੀ ਆਦੇਸ਼ਾਂ ਦੇ ਬਾਵਜੂਦ 16 ਜੂਨ ਤੋਂ 26 ਜੂਨ ਤੱਕ ਸੂਬੇ ਭਰ ਵਿੱਚ ਪੰਚਾਇਤੀ ਵਿਭਾਗ ਵਲੋਂ Continue Reading

Posted On :

15 ਲੋੜਬੰਦਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ

ਫਗਵਾੜਾ, 4 ਜੁਲਾਈ  (ਸ਼ਿਵ ਕੋੜਾ) ਮਾਈ ਭਾਗੋ ਵੈਲਫੇਅਰ ਸੁਸਾਇਟੀ (ਰਜਿ.) ਪਲਾਹੀ ਵਲੋਂ ਗ੍ਰਾਮ ਪੰਚਾਇਤ ਪਲਾਹੀ ਦੇ ਸਹਿਯੋਗ ਨਾਲ ਮਹੀਨਾਵਾਰ ਰਾਸ਼ਨ ਕਿੱਟਾਂ 15 ਲੋੜਬੰਦਾਂ ਪਰਿਵਾਰਾਂ ਨੂੰ ਦਿੱਤੀਆਂ ਗਈਆਂ।ਇਹਨਾ ਪਰਿਵਾਰਾਂ ਦੇ ਚੋਣ ਕਰਨ ਲੱਗਿਆਂ ਇਹ ਧਿਆਨ ਰੱਖਿਆ ਗਿਆ ਹੈ ਕਿ ਵਿਧਵਾ ਔਰਤਾਂ, ਅੰਗਹੀਣ ਅਤੇ ਜਿਹਨਾ ਪਰਿਵਾਰਾਂ ਦੇ ਕੋਈ ਕਮਾਊ ਜੀਅ ਨਹੀਂ ਹੈ, ਉਸਨੂੰ ਹੀ ਅਨਾਜ ਮਿਲੇ। ਅਨਾਜ Continue Reading

Posted On :

ਸਿਹਤ ਵਿਭਾਗ ਵੱਲੋਂ 17 ਜੁਲਾਈ ਤੱਕ ਚਲਾਈ ਜਾ ਰਹੀ ਹੈ “ਇੰਟੈਂਸੀਫਾਇਡ ਡਾਇਰੀਆ ਕੰਟਰੋਲ ਫੋਰਟਨਾਈਟ”: ਡਾ. ਰਮਨ ਸ਼ਰਮਾ

ਜਲੰਧਰ (4 ਜੁਲਾਈ, 2022): ਸਿਹਤ ਵਿਭਾਗ ਜਲੰਧਰ ਵੱਲੋਂ “ਇੰਟੈਂਸੀਫਾਈਡ ਡਾਇਰੀਆ ਕੰਟਰੋਲ ਫੋਰਟਨਾਈਟ (ਆਈ.ਡੀ.ਸੀ.ਐਫ਼)” ਦੀ ਰਸਮੀ ਸ਼ੁਰੂਆਤ ਸੋਮਵਾਰ ਨੂੰ ਸਿਵਲ ਸਰਜਨ ਡਾ. ਰਮਨ ਸ਼ਰਮਾ ਦੀ ਮੌਜੂਦਗੀ ਵਿੱਚ ਆਸ਼ਾ ਵਰਕਰ ਵੱਲੋਂ ਅਰਬਨ ਸੀ.ਐਚ.ਸੀ. ਬਸਤੀ ਗੁਜਾਂ ਵਿਖੇ ਬੱਚੇ ਨੂੰ ਓ.ਆਰ.ਐਸ. ਦਾ ਘੋਲ ਪਿਲਾ ਕੇ ਕੀਤੀ ਗਈ। ਸਿਵਲ ਸਰਜਨ ਡਾ. ਰਮਨ ਸ਼ਰਮਾ ਅਤੇ ਜਿਲ੍ਹਾ ਟੀਕਾਕਰਨ ਅਫ਼ਸਰ ਡਾ. Continue Reading

Posted On :

ਰਾਮ ਰਹੀਮ ਨਕਲੀ ਹੋਣ ਦੇ ਮਾਮਲੇ ‘ਚ ਹਾਈਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ,

 ਚੰਡੀਗੜ੍ਹ :ਡੇਰਾ ਸਿਰਸਾ ਮੁਖੀ ਰਾਮ ਰਹੀਮ ਨਕਲੀ ਹੋਣ ਦੇ ਮਾਮਲੇ ਵਿੱਚ ਇਕ ਪਟੀਸ਼ਨ ਹਾਈਕੋਰਟ ਵਿੱਚ ਡੇਰਾ ਪ੍ਰੇਮੀਆਂ ਦੇ ਵਲੋਂ ਹੀ ਦਾਖਲ ਕੀਤੀ ਗਈ ਸੀ। ਜਿਸ ‘ਤੇ ਅੱਜ ਸੋਮਵਾਰ ਨੂੰ ਕੋਰਟ ਦੇ ਵਲੋਂ ਸੁਣਵਾਈ ਕੀਤੀ ਗਈ। ਡੇਰਾ ਪ੍ਰੇਮੀਆਂ ਦੀ ਪਟੀਸ਼ਨ ਤੇ ਸੁਣਾਈ ਦੌਰਾਨ ਹਾਈਕੋਰਟ ਨੇ ਪਹਿਲਾਂ ਤਾਂ ਪਟੀਸ਼ਨਕਰਤਾਵਾਂ ਨੂੰ ਚੰਗੀ ਝਾੜ Continue Reading

Posted On :

ਲ਼ਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ, ਜਲੰਧਰ ਦੇ ਵਿਚ ਧੀਆਂ ਦੇ ਹੱਕ ਵਿਚ ਉੱਠੀ ਅਵਾਜ਼।

ਜਲੰਧਰ : ਲ਼ਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ, ਜਲੰਧਰ ਦੇ ਵਿਚ ਆਪਣੀ ਗਾਇਕੀ ਰਾਹੀਂ ਧੀਆਂ ਦੇ ਹੱਕ ਵਿਚ ਅਵਾਜ਼ ਉਠਾੳੇਣ ਵਾਲੇ ਪ੍ਰਸਿੱਧ ਪੰਜਾਬੀ ਗਾਇਕ ਤੇਜੀ ਸੰਧੂ ਆਪਣੀ ਪੂਰੀ ਟੀਮ ਦੇ ਨਾਲ ਪਹੁੰਚੇ। ਉਹ ਅਜਿਹੇ ਗਾਇਕ ਹਨ ਜੋ ਆਪਣੀ ਗਾਇਕੀ ਰਾਹੀਂ ਸਿਰਫ ਆਪਣੀ ਸੱਭਿਆਚਾਰਕ ਵਿਰਾਸਤ ਨੂੰ ਸਾਂਭਣ ਦੀ ਗੱਲ ਹੀ ਨਹੀਂ ਕਰਦੇ Continue Reading

Posted On :

ਜਲੰਧਰ ਨੂੰ ਨਵਾਂ ਪੁਲਸ ਕਮਿਸ਼ਨਰ ਮਿਲਿਆ ਗੁਰਸ਼ਰਨ ਸਿੰਘ ਸੰਧੂ

     ਜਲੰਧਰ : ਪੰਜਾਬ ਸਰਕਾਰ ਵੱਲੋਂ ਪੁਲਸ ਅਧਿਕਾਰੀਆਂ ਦੇ ਲਗਾਤਾਰ ਕੀਤੇ ਜਾ ਰਹੇ ਤਬਾਦਲਿਆਂ ਦਾ ਸਿਲਸਿਲਾ ਜਾਰੀ ਹੈ। ਪੰਜਾਬ ਸਰਕਾਰ ਵੱਲੋਂ ਕੀਤੇ ਗਏ ਤਬਾਦਲਿਆਂ ’ਚ ਜਲੰਧਰ ਨੂੰ ਨਵਾਂ ਪੁਲਸ ਕਮਿਸ਼ਨਰ ਮਿਲਿਆ ਹੈ। ਗੁਰਸ਼ਰਨ ਸਿੰਘ ਸੰਧੂ ਨੂੰ ਜਲੰਧਰ ਦਾ ਨਵਾਂ ਕਮਿਸ਼ਨਰ ਪੁਲਸ ਨਿਯੁਕਤ ਕੀਤਾ ਗਿਆ ਹੈ। ਸ਼ਹਿਰ ਦੇ ਸਾਬਕਾ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਤੂਰ Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ ਦੇ ਮਾਸਟਰ ਇਨ ਟੂਰਿਜ਼ਮ ਮੈਨੇਜਮੈਂਟ ਤੀਜਾ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

ਜਲੰਧਰ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਮਾਸਟਰ ਇਨ ਟੂਰਿਜ਼ਮ ਮੈਨੇਜਮੈਂਟ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਮਨੀਸ਼ਾ ਸ਼ਰਮਾ ਨੇ 600 ਵਿਚੋਂ 562 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ ਅਤੇ ਵਿਦਿਆਰਥੀ ਨਿਤੀਸ਼ ਨੇ 531 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਲ ਕੀਤਾ। ਇਸ ਮੌਕੇ Continue Reading

Posted On :

ਸੇਂਟ ਸੋਲਜਰ ਵਿੱਚ ਵਿਦਿਆਰਥੀਆਂ ਲਈ ਸਵਿਮਿੰਗ ਕਲਾਸਿਸ ਦਾ ਪ੍ਰਬੰਧ

ਲੰਧਰ , 1 ਜੂਨ : – ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਮਿੱਠੂ ਬਸਤੀ ਵਿੱਚ ਵਿਦਿਆਰਥੀਆਂ ਨੂੰ ਗਰਮੀ ਤੋਂ ਰਾਹਤ ਦੇਣ ਅਤੇ ਪੂਰਣ ਵਿਕਾਸ ਲਈ ਸਵਿਮਿੰਗ ਕਲਾਸਾਂ ਦਾ ਪ੍ਰਬੰਧ ਕੀਤਾ ਗਿਆ। ਜਿਸ ਵਿੱਚ ਪ੍ਰਿੰਸੀਪਲ ਸ਼੍ਰੀਮਤੀ ਦਿਵਪ੍ਰੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸੇਂਟ ਸੋਲਜਰ ਅਤੇ ਹੋਰ ਸਕੂਲਾਂ ਦੇ ਵੀ ਪੰਜਵੀਂ ਕਲਾਸ ਤੋਂ Continue Reading

Posted On :