ਮੇਹਰ ਚੰਦ ਪੋਲੀਟੈਕਨਿਕ ਵਿਖੇ ਐਡਮਿਸ਼ਨ ਹੈਲਪ ਡੈਸਕ ਸਥਾਪਿਤ

  ਜਲੰਧਰ :ਮੇਹਰ ਚੰਦ ਪੋਲੀਟੇਕਨਿਕ ਕਾਲਜ ਜਲੰਧਰ ਵਿਖੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਦੀ ਸਹਾਇਤਾ ਲਈ ਐਡਮਿਸ਼ਨ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ।ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਦੱਸਿਆ ਕਿ ਹੈਲਪ ਡੈਸਕ ਵਿੱਚ ਬਹੁਤ ਹੀ ਤਜਰਬੇਕਾਰ ਅਧਿਆਪਕ ਲਗਾਏ ਹਨ , ਜੋ ਵਿਦਿਆਰਥੀਆਂ ਨੂੰ ਉਹਨਾਂ ਦੀ ਰੁਚੀ ਅਤੇ ਝੁਕਾਅ ਨੂੰ ਵੇਖ ਕੇ Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ ਦੇ ਬੀ.ਐਸਸੀ. (ਬਾਇਓਟੈਕਨੋਲੋਜੀ) ਪੰਜਵਾਂ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾ

 ਜਲੰਧਰ : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੀ.ਐਸਸੀ. ਪੰਜਵਾਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥੀ ਧਾਲੀਵਾਲ ਆਨੰਦ ਨੇ 420 ਵਿਚੋਂ 399 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਕਲਾਸ ਦੀਆਂ ਵਿਦਿਆਰਥਣਾਂ ਪ੍ਰੇਰਨੀਤ ਕੌਰ ਅਤੇ ਗੁਰਪ੍ਰੀਤ ਕੌਰ ਪਲਾਹਾ ਨੇ 394 ਅੰਕ ਪ੍ਰਾਪਤ ਕਰਕੇ ਸਾਂਝੇ Continue Reading

Posted On :

ਲ਼ਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ, ਜਲੰਧਰ ਦੇ ਪ੍ਰਿੰਸੀਪਲ ਡਾ. ਨਵਜੋਤ ਜੀ ਨੇ ਪ੍ਰੀਖਿਆਰਥੀਆਂ ਨੂੰ ਦਿੱਤੀਆ ਸ਼ੁੱਭਕਾਮਨਾਵਾਂ।

ਜਲੰਧਰ :ਲ਼ਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ, ਜਲੰਧਰ ਦੇ ਸਲਾਨਾ ਯੂਨੀਵਰਸਿਟੀ ਪ੍ਰੀਖਿਆਵਾਂ ਮਈ 2022 ਅੱਜ ਤੋਂ ਸੂਰੂ ਹੋਈਆਂ ਹਨ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਨਵਜੋਤ ਜੀ ਨੇ ਪ੍ਰੀਕਆ ਸ਼ੁਰੂ ਹੋਣ ਤੋਂ ਪਹਿਲਾ ਵਿਦਿਆਰਥਣਾਂ ਦਾ ਹੋਸਲਾ ਵਧਾਉਦੇ ਹੋਏ ਉਨ੍ਹਾਂ ਨੂੰ ਪ੍ਰੀਖਿਆਵਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਮੇਹਨਤ ਨਾਲ ਚੰਗੇ ਨੰਬਰ ਲੈਣ ਦੀ ਨਸੀਹਤ Continue Reading

Posted On :

ਕਮਿਸ਼ਨਰੇਟ ਪੁਲਿਸ ਨੇ 72 ਘੰਟਿਆਂ ’ਚ ਕਾਰ ਖੋਹਣ ਦੀ ਵਾਰਦਾਤ ਨੂੰ ਸੁਲਝਾਇਆ

ਜਲੰਧਰ, 31 ਮਈ ਕਮਿਸ਼ਨਰੇਟ ਪੁਲਿਸ ਵਲੋਂ ਵੱਡੀ ਕਾਰਵਾਈ ਕਰਦਿਆਂ ਬੰਦੂਕ ਦੀ ਨੋਕ ’ਤੇ ਦੁਆਬਾ ਚੌਕ ਤੋਂ ਕਾਰ ਖੋਹਣ ਦੀ ਵਾਰਦਾਤ ਨੂੰ 72 ਘੰਟਿਆਂ ਦੇ ਵਿੱਚ-ਵਿੱਚ ਸੁਲਝਾ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਤੂਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਵਲੋਂ ਕਾਰ ਖੋਹਣ ਦੇ ਕੇਸ ਨੂੰ ਮਨੁੱਖੀ Continue Reading

Posted On :

ਪਿੰਡ ਮੂਸਾ ਪਹੁੰਚੀ ‘ਸ਼ੁੱਭਦੀਪ ਸਿੱਧੂ’ ਦੀ ਮ੍ਰਿਤਕ ਦੇਹ

 ਮਾਨਸਾ  :ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮ੍ਰਿਤਕ ਦੇਹ ਸਿਵਲ ਹਸਪਤਾਲ ਤੋਂ ਲੈਕੇ ਪਰਿਵਾਰ ਪਿੰਡ ਪਹੁੰਚ ਗਿਆ ਹੈ। ਇਸ ਗਮਗੀਨ ਮੌਕੇ ਉਤੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਅਤੇ ਸਮਰਥਕਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਸਮਰਥਕਾਂ ਵੱਲੋਂ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਵੀ ਲਗਾਏ ਜਾ ਰਹੇ ਹਨ। ਜਾਣਕਾਰੀ ਅਨੁਸਾਰ ਸ਼ੁੱਭਦੀਪ ਸਿੱਧੂ ਦੀ Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ ਦੇ ਬੀ.ਏ. ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਪਹਿਲਾ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

 ਜਲੰਧਰ : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੀ.ਏ. ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਪਹਿਲਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਭਾਵਨਾ ਨੇ 450 ਵਿਚੋਂ 407 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ ਸਥਾਨ ਅਤੇ ਸ਼ਾਕਸ਼ੀ ਨੇ 362 ਅੰਕ ਪ੍ਰਾਪਤ ਕਰਕੇ ਨੌਵਾਂ ਸਥਾਨ ਹਾਸਲ ਕੀਤਾ। ਇਸ Continue Reading

Posted On :

ਦੁਆਬਾ ਕਾਲਜ ਵਿੱਖੇ ਸਰੰਕਸ਼ਨ ਤੇ ਕੰਪੀਟੀਸ਼ਨ ਅਯੋਜਤ

ਜਲੰਧਰ 30 ਮਈ, 2022  ਦੋਆਬਾ ਕਾਲਜ ਦੇ ਐਨਐਸਅਐਸ ਯੂਨਿਟ ਦੁਆਰਾ ਇੱਕ ਭਾਰਤ ਸ਼ਰੇਸ਼ਠ ਭਾਰਤ ਸਕੀਮ ਦੇ ਅੰਤਰਗਤ ਜਲ ਸਰੰਕਸ਼ਨ ਤੇ ਪੋਸਟਰ ਮੈਕਿੰਗ ਕੰਪੀਟੀਸ਼ਨ ਦਾ ਅਯੋਜਨ ਕੀਤਾ ਗਿਆ। ਇਸ ਵਿੱਚ ਪਿ੍ਰੰ. ਡਾ. ਪ੍ਰਦੀਪ ਭੰਡਾਰੀ ਬਤੌਰ ਮੁੱਖ ਮਹਿਮਾਨ ਹਾਜ਼ਿਰ ਹੋਏ ਜਿਨਾਂ ਦਾ ਨਿੱਘਾ ਸਵਾਗਤ ਪ੍ਰੋ. ਸੁਖਵਿੰਦਰ ਸਿੰਘ- ਸੰਯੋਜਕ, ਡਾ. ਅਰਸ਼ਦੀਪ ਸਿੰਘ, ਪ੍ਰਾਧਿਆਪਕਾਂ Continue Reading

Posted On :

ਲ਼ਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ, ਜਲੰਧਰ ਦੇ ਹੋਸਟਲ ਵਿਚ ਕਰਵਾਈ ਗਈ ਫੈਅਰ ਵੈੱਲ ਪਾਰਟੀ।

  ਜਲੰਧਰ ਲ਼ਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ, ਜਲੰਧਰ ਦੇ ਕਾਲਜ ਹੋਸਟਲ ਦੇ ਆਖਰੀ ਸਮੈਸਟਰ ਦੇ ਵਿਦਿਆਰਥਣਾਂ ਲਈ ਫੈਅਰ ਵੈੱਲ ਪਾਰਟੀ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਸਿਮਰਨ ਕੌਰ ਮਿਸ ਫੈਅਰਵੈਲ ਚੁਣੀ ਗਈ, ਫਸਟ ਰੱਨਰ ਅੱਪ ਆਯੂਸ਼ੀ ਭਾਰਦਵਾਜ ਅਤੇ ਸੈਕਿੰਡ ਰੱਨਰ ਅੱਪ ਪ੍ਰਿਅੰਕਾ ਪਟਿਆਲ ਚੁਣੀ ਗਈ। ਇਸ ਤੋਂ ਇਲਾਵਾ ਹੋਰ ਸਾਰੇ ਵਿਦਿਆਰਥੀਆਂ Continue Reading

Posted On :

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨੇ ਸੰਭਾਲੀ ਪ੍ਰਧਾਨਗੀ; ਸਿੱਧੂ ਵੀ ਹੋਏ ਸ਼ਾਮਲ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਰਾਜਾ ਵੜਿੰਗ ਦੀ ਅੱਜ ਤਾਜਪੋਸ਼ੀ ਹੋ ਗਈ ਹੈ। ਉਹਨ੍ਹਾਂ ਨੇ ਅੱਜ ਸਵੇਰੇ ਕਰੀਬ 8.30 ਵਜੇ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿੱਚ ਪ੍ਰਧਾਨਗੀ ਦਾ ਅਹੁਦਾ ਸੰਭਾਲਿਆਂ। ਉਨ੍ਹਾਂ ਨਾਲ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਵੀ ਚਾਰਜ ਸੰਭਾਲਣਗੇ। ਨਵੇਂ ਮੁਖੀ ਦੀ ਤਾਜਪੋਸ਼ੀ ਮੌਕੇ ਨਵਜੋਤ ਸਿੱਧੂ ਵੀ ਸ਼ਾਮਲ ਹੋਏ। Continue Reading

Posted On :

ਦਸਤਾਰ ਦਿਵਸ ਤੇ ਸਿੱਖ ਤਾਲਮੇਲ ਕਮੇਟੀ ਵਲੋਂ ਦਸਤਾਰ ਦੀ ਮਹੱਤਤਾ ਬਾਰੇ ਕਿਤਾਬਾਂ ਵੰਡੀਆਂ

ਜਲੰਧਰ, 13 ਅਪ੍ਰੈਲ  : ਸਰਦਾਰੀ ਗੁਰਮੁੁੁਖਤਾਈ ਸਵੈਮਾਣ ਤੇ ਖੁਦਮੁਖਤਾਰੀ ਦਾ ਚਿੰਨ੍ਹ ਦਸਤਾਰ ਜੋ ਸਾਨੂੰ ਸਾਡੇ ਗੁਰੂ ਸਾਹਿਬਾਨਾਂ ਨੇ ਦਿੱਤੀ ਹੈ, ਅੱਜ ਦਸਤਾਰ ਦਿਵਸ ਤੇ ਸਿੱਖ ਤਾਲਮੇਲ ਕਮੇਟੀ ਵਲੋਂ ਦਸਤਾਰ ਕਿ ਟੋਪੀ ਨਾਮ ਦਾ ਕਿਤਾਬਚਾ ਸੰਗਤਾਂ ਵਿੱਚ ਵੰਡਿਆ ਗਿਆ,ਅਤੇ ਸੰਗਤਾਂ ਨੂੰ ਦਸਤਾਰ ਸਜਾਉੁਣ ਲਈ ਪ੍ਰੇਰਿਆ ਗਿਆ ਅਤੇ ਰਾਹਗੀਰਾਂ ਨੂੰ ਰੋਕ-ਰੋਕ ਕੇ Continue Reading

Posted On :