ਸਰਦਾਰ ਜਗਬੀਰ ਸਿੰਘ ਬਰਾੜ ਹਲਕਾ ਛਾਉਣੀ ਤੋਂ ਵੱਡੇ ਅੰਤਰ ਨਾਲ ਜਿੱਤਣਗੇ …ਲੋਕਾਂ ਵੱਲੋਂ ਮਿਲ ਰਹੇ ਭਰਪੂਰ ਸਮਰਥਨ…..ਕਮਲਜੀਤ ਸਿੰਘ ਭਾਟੀਆ ਚੋਣ ਇੰਚਾਰਜ ਅਤੇ ਸਾਬਕਾ ਸੀਨੀਅਰ ਡਿਪਟੀ ਮੇਅਰ.
ਜਲੰਧਰ ਕੈੰਟ : ਸ਼੍ਰੋਮਣੀ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਦੇ ਹਲਕਾ ਛਾਉਣੀ ਦੇ ਸਾਂਝੇ ਉਮੀਦਵਾਰ ਸਰਦਾਰ ਜਗਮੀਤ ਸਿੰਘ ਬਰਾੜ ਦੇ ਹੱਕ ਵਿੱਚ ਵੱਡੀ ਲਹਿਰ ਪਾਈ ਜਾ ਰਹੀ ਹੈ ਜਿੱਥੇ ਉਹ ਆਪਣੇ ਹਲਕੇ ਵਿਚ ਘਰ ਘਰ ਜਾ ਕੇ ਪ੍ਰਚਾਰ ਕਰ ਰਹੇ ਹਨ ਉਥੇ ਜਲੰਧਰ ਸ਼ਹਿਰ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਅਤੇ Continue Reading