ਬ੍ਰੈਕਿੰਗ ਨਿਊਜ਼ : ਮੁੱਖ ਮੰਤਰੀ ਚੰਨੀ ਦੇ ਘਰ ਕੋਰੋਨਾ ਦੀ ਐਂਟਰੀ, ਪਤਨੀ, ਬੇਟਾ ਤੇ ਨੂੰਹ ਪਾਜ਼ੇਟਿਵ,ਘਰ ‘ਚ ਹੀ ਆਈਸੋਲੇਟ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਵੀ ਕੋਰੋਨਾ ਦੀ ਐਂਟਰੀ ਹੋ ਗਈ ਹੈ। ਉਹਨਾਂ ਦੀ ਪਤਨੀ, ਬੇਟਾ ਤੇ ਨੂੰਹ ਕੋਰੋਨਾ ਪਾਜ਼ੇਟਿਵ ਆਏ ਹਨ। ਜ਼ਿਲ੍ਹਾ ਐਪੀਡੈਮੀਆਲੋਜਿਸਟ ਡਾ ਹਰਮਨਦੀਪ ਬਰਾੜ ਨੇ ਇਸ ਦੀ ਪੁਸ਼ਟੀ ਕੀਤੀ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪਤਨੀ, ਪੁੱਤਰ ਤੇ ਨੂੰਹ ਨੂੰ ਕੋਰੋਨਾ Continue Reading