ਪੰਜਾਬ ‘ਚ ਸਿੱਖਿਆ ਪ੍ਰਣਾਲੀ ‘ਤੇ ਪਰਗਟ ਨੇ ਕੇਜਰੀਵਾਲ ਨੂੰ ਦਿਖਾਇਆ ਸ਼ੀਸ਼ਾ

  ਜਲੰਧਰ, 26 ਨਵੰਬਰ ਪੰਜਾਬ ਦੀ ਸਿੱਖਿਆ ਪ੍ਰਣਾਲੀ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ੀਸ਼ਾ ਦਿਖਾਉਂਦਿਆਂ ਸਿੱਖਿਆ ਮੰਤਰੀ ਸ. ਪਰਗਟ ਸਿੰਘ ਨੇ ਅੱਜ ਸਪੱਸ਼ਟ ਕਿਹਾ ਕਿ ਪੰਜਾਬ ਵਿੱਚ 19377 ਸਕੂਲ ਹਨ, ਜਿਨ੍ਹਾਂ ਦੀ ਦਿੱਲੀ ਦੇ 2767 ਸਕੂਲਾਂ ਨਾਲ ਤੁਲਨਾ ਨਹੀਂ ਕੀਤੀ ਜਾ ਸਕਦੀ। ਸਿੱਖਿਆ ਮੰਤਰੀ ਨੇ ਅਰਵਿੰਦ ਕੇਜਰੀਵਾਲ Continue Reading

Posted On :

ਸਿੱਖ ਤਾਲਮੇਲ ਕਮੇਟੀ ਵੱਲੋਂ ਕਿਸਾਨੀ ਜਜ਼ਬੇ ਤੇ ਸਬਰ ਨੂੰ ਸਲਾਮ

ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਵੱਲੋਂ ਥੋਪੇ ਗਏ ਤਿੰਨ ਕਾਲੇ ਕਾਨੂੰਨ ਅਤੇ MSP ਸਮੇਤ ਹੋਰ ਮੰਗਾਂ ਨੂੰ ਲੈ ਕੇ ਜੋ ਅੰਦੋਲਨ ਦਿੱਲੀ ਦੀਆਂ ਬਰੂਹਾਂ ਤੇ ਆਰੰਭ ਕੀਤਾ ਗਿਆ ਸੀ ਉਸ ਨੂੰ ਅੱਜ ਇਕ ਸਾਲ ਹੋ ਗਿਆ ਹੈ ਇਸ ਦੌਰਾਨ ਵੱਖ ਵੱਖ ਦੁਰਘਟਨਾਵਾਂ ਵਿੱਚ ਲਗਪਗ 850 ਕਿਸਾਨਾਂ ਦਾ ਦੇਹਾਂਤ ਹੋ Continue Reading

Posted On :

ਐਨ.ਸੀ.ਸੀ. ਦਿਹਾੜੇ ‘ਤੇ ਫਗਵਾੜਾ ਵਿਖੇ ਲਗਾਇਆ ਖ਼ੂਨ ਦਾਨ ਕੈਂਪ

ਫਗਵਾੜਾ, 26 ਨਵੰਬਰ (ਸ਼ਿਵ ਕੋੜਾ) ਐਨ.ਸੀ.ਸੀ. ਦਿਵਸ ਉੱਤੇ ਅੱਜ ਬਲੱਡ ਬੈਂਕ, ਗੁਰੂ ਹਰਿਗੋਬਿੰਦ ਨਗਰ, ਫਗਵਾੜਾ ਵਿਖੇ 8ਵੀਂ ਪੰਜਾਬ ਬਟਾਲੀਅਨ ਐਨ.ਸੀ.ਸੀ. ਫਗਵਾੜਾ ਨੇ ਆਪਣੇ ਕੈਡਿਟਾਂ, ਇੰਸਟਰਕਟਰਾਂ ਅਤੇ ਅਫ਼ਸਰਾਂ ਨਾਲ ਰਲਕੇ ਖ਼ੂਨ ਦਾਨ ਕੈਂਪ ਦਾ ਆਯੋਜਿਨ ਕੀਤਾ। ਇਸ ਕੈਂਪ ਵਿੱਚ 31 ਖ਼ੂਨ ਦਾਨੀਆਂ ਨੇ ਖ਼ੂਨ ਦਿੱਤਾ, ਜਿਹਨਾ ਵਿੱਚ 20 ਐਨ.ਸੀ.ਸੀ ਕੈਡਿਟ ਅਤੇ Continue Reading

Posted On :

ਰਿਜ਼ਰਵ ਪਲਾਟਾਂ ਦੀ ਕੀਮਤ ਇਨਹਾਂਸਮੈਂਟ ਉਤੇ ਪੂਰਾ ਵਿਆਜ਼ ਮੁਆਫ਼ ਹੋਵੇ: ਸੁਸਾਇਟੀ ਨੇ ਕੀਤੀ ਮੰਗ

ਫਗਵਾੜਾ, 24 ਨਵੰਬਰ (ਸ਼ਿਵ ਕੋੜਾ) ਗੁਰੂ ਹਰਿਗੋਬਿੰਦ ਨਗਰ ਵੈਲਫੇਅਰ ਐਸੋਸੀਏਸ਼ਨ ਨੇ ਇਮਪਰੂਵਮੈਂਟ ਟਰੱਸਟ ਫਗਵਾੜਾ ਦੇ ਚੇਅਰਮੈਨ ਸੋਹਨ ਲਾਲ ਬੰਗਾ ਅਤੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੂੰ ਇੱਕ ਖ਼ਤ ਲਿਖਕੇ ਮੰਗ ਕੀਤੀ ਹੈ ਕਿ ਗੁਰੂ ਹਰਿਗੋਬਿੰਦ ਨਗਰ ਦੇ ਰਿਜ਼ਰਵ ਕੀਮਤ ਵਾਲੇ ਪਲਾਟ ਧਾਰਕਾਂ ਉਤੇ ਉਹਨਾ ਦੇ ਪਲਾਟਾਂ ਦੀ ਕੀਮਤ ਉਤੇ ਵਾਧੇ Continue Reading

Posted On :

ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਆਪਸੀ ਸਹਿਮਤੀ ਨਾਲ ਦੋ ਸੀਟਾਂ ਦੀ ਅਦਲਾ-ਬਦਲੀ।

ਚੰਡੀਗੜ੍ਹ 23 ਨਵੰਬਰ–ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸ. ਜਸਵੀਰ ਸਿੰਘ ਗੜੀ ਨੇ ਸਾਂਝੇ ਤੌਰ ਤੇ ਐਲਾਨ ਕੀਤਾ ਹੈ ਕਿ ਵਿਧਾਨ ਸਭਾ ਹਲਕਾ ਮੋਹਾਲੀ ਅਤੇ ਲੁਧਿਆਣਾ ਨਾਰਥ ਜੋ ਕਿ ਪਹਿਲਾਂ ਬਹੁਜਨ ਸਮਾਜ ਪਾਰਟੀ ਦੇ ਹਿੱਸੇ ਵਿੱਚ ਸਨ ਹੁਣ ਇਹਨਾ Continue Reading

Posted On :

ਰੁਜ਼ਗਾਰ ਲਈ ਟੈਂਕੀ ਤੇ ਚੜ੍ਹੇ ਦੋ ਬੇਰੁਜ਼ਗਾਰ ਅਧਿਆਪਕ ਮਨੀਸ਼ ਫਾਜ਼ਿਲਕਾ ਜਸਵੰਤ ਘੁਬਾਇਆ ਦੀ ਸਾਰ ਲਈ ਜਾਵੇ ਜੋ ਪਿਛਲੇ ਲੰਮੇ ਸਮੇਂ ਤੋਂ ਜਲੰਧਰ ਬੱਸ ਸਟੈਂਡ ਵਿਖੇ ਟੈਂਕੀ ਤੇ ਚੜ੍ਹੇ ਹੋਏ ਹਨ

*ਬੇਰੁਜ਼ਗਾਰ ਬੀਐੱਡ ਟੈੱਟ ਪਾਸ ਯੂਨੀਅਨ ਦੀਆਂ ਮੰਗਾਂ :-*   1.ਨਵੀਂ ਆਉਣ ਵਾਲੀ ਭਰਤੀ ਵਿਚ ਸਮਾਜਿਕ ਸਿੱਖਿਆ ਦੇ ਘੱਟੋ ਘੱਟ 3000,ਪੰਜਾਬੀ ਦੀਆਂ 3000 ਅਤੇ ਹਿੰਦੀ ਦੀਆਂ 3000 ਵਿਸ਼ਿਆਂ ਦੀਆਂ ਅਸਾਮੀਆਂ ਦਿੱਤੀਆਂ ਜਾਣ।   2. ਬਾਹਰੀ ਰਾਜਾਂ ਦੇ ਬਿਨੈਕਾਰਾਂ ਲਈ ਦਸਵੀਂ ਅਤੇ ਬਾਰ੍ਹਵੀਂ ਕਲਾਸ ਨੂੰ ਪੰਜਾਬ ਰਾਜ ਵਿੱਚੋਂ ਪਾਸ ਹੋਣਾ ਲਾਜ਼ਮੀ ਕੀਤਾ Continue Reading

Posted On :

ਪੇਂਡੂ ਮਜ਼ਦੂਰ ਯੂਨੀਅਨ ਵਲੋਂ ਬੀਡੀਪੀਓ ਦਫ਼ਤਰ ਦਾ ਘਿਰਾਓ

ਨਡਾਲਾ,22 ਨਵੰਬਰ ( )- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੀਤੇ ਐਲਾਨਾਂ ਮੁਤਾਬਕ ਦੀਵਾਲੀ ਮੌਕੇ ਬੇਘਰੇ ਤੇ ਬੇਜ਼ਮੀਨੇ ਕਿਰਤੀਆਂ ਨੂੰ 5-5 ਮਰਲੇ ਦੇ ਰਿਹਾਇਸ਼ੀ ਪਲਾਟ ਨਾ ਦੇਣ ਲਈ ਜ਼ਿੰਮੇਵਾਰ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਨਡਾਲਾ ਦੇ ਦਫ਼ਤਰ ਦਾ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਮੁਕੰਮਲ ਘੇਰਾਓ ਕੀਤਾ। ਘੇਰਾਓ Continue Reading

Posted On :

ਜਲੰਧਰ ਦੇ ਐਡਵੋਕੇਟ ਫੋਰ ਫ਼ਾਰਮ ਲੇਬਰ ਵੱਲੋਂ ਖੇਤੀ ਕਾਨੂੰਨ ਰੱਦ ਹੋਣ ਅਤੇ ਗੁਰਪੁਰਬ ਦੀ ਖੁਸ਼ੀ ਵਿੱਚ ਵੰਡੇ ਗਏ ਲੱਡੂ।

ਅੱਜ ਜਲੰਧਰ ਦੇ ਐਡਵੋਕੇਟ ਫਾਰ ਫਾਰਮ ਲੇਬਰ ਵੱਲੋਂ ਉਨੀ ਨਵੰਬਰ ਨੂੰ ਜੋ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਗੁਰਪੁਰਬ ਦੀ ਖੁਸ਼ੀ ਵਿਚ ਲੋਕਾਂ ਵਿੱਚ ਲੱਡੂ ਵੰਡ ਕੇ ਖੁਸ਼ੀ ਜ਼ਾਹਿਰ ਕੀਤੀ ਜਾ ਰਹੀ ਹੈ ਇਸ ਸੰਬੰਧ ਵਿਚ ਬੋਲਦੇ ਹੋਏ ਐਡਵੋਕੇਟ ਫੋਰ ਫਾਰਮ ਲੇਬਰ ਦੇ ਪ੍ਰਧਾਨ ਨੇ Continue Reading

Posted On :

ਮੋਤੀਆਬਿੰਦ ਤੋਂ ਪੀੜਤ ਵਿਅਕਤੀਆਂ ਦੇ ਹੋਣਗੇ ਮੁਫ਼ਤ ਆਪਰੇਸ਼ਨ : ਸਿਵਲ ਸਰਜਨ ਡਾ. ਰਣਜੀਤ ਸਿੰਘ ਘੋਤੜਾ

ਜਲੰਧਰ (20.11.2021) ਸਿਹਤ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੱਦੇਨਜ਼ਰ ਸਿਵਲ ਸਰਜਨ ਡਾ. ਰਣਜੀਤ ਸਿੰਘ ਘੋਤੜਾ ਦੀ ਯੋਗ ਕਾਰਵਾਈ ਹੇਠ ਸਿਹਤ ਵਿਭਾਗ ਜਲੰਧਰ 26 ਨਵੰਬਰ ਤੋਂ ‘ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ’ ਦੀ ਸ਼ੁਰੂਆਤ ਕਰਨ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਣਜੀਤ ਸਿੰਘ ਘੋਤੜਾ Continue Reading

Posted On :

ਮਜ਼ਦੂਰ ਜਥੇਬੰਦੀਆਂ ਨੂੰ ਮੁੱਖ ਮੰਤਰੀ ਵੱਲੋਂ ਮੀਟਿੰਗ ਦਾ ਸੱਦਾ ਮਿਲਣ ‘ਤੇ ਪੁਤਲੇ ਫੂਕ ਮੁਜ਼ਾਹਰੇ ਮੁਲਤਵੀ

ਚੰਡੀਗੜ੍ਹ 19 ਨਵੰਬਰ, ਮੁੱਖ ਮੰਤਰੀ  ਚਰਨਜੀਤ ਸਿੰਘ ਚੰਨੀ ਵੱਲੋਂ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੂੰ 23 ਨਵੰਬਰ ਨੂੰ ਪੰਜਾਬ ਭਵਨ ਵਿਖੇ ਮੀਟਿੰਗ ਦਾ ਸੱਦਾ ਦੇਣ ਉਪਰੰਤ ਮਜ਼ਦੂਰ ਜਥੇਬੰਦੀਆਂ ਨੇ 20 ਤੇ21 ਨਵੰਬਰ ਨੂੰ ਮੁੱਖ ਮੰਤਰੀ ਦੇ ਪੁਤਲੇ ਫੂਕਣ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਹੈ। ਸਾਂਝੇ ਮਜ਼ਦੂਰ ਮੋਰਚੇ Continue Reading

Posted On :