ਮੈਡੀਕਲ ਐਸੋਸੀਏਸ਼ਨ ਗੁਰੂ ਹਰਿਗੋਬਿੰਦ ਨਗਰ ਮਾਰਕਿਟ ‘ਚ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਦਿਹਾੜੇ ‘ਤੇ ਸੰਗਤਾਂ ਨੂੰ  ਲੱਡੂ ਵੰਡੇ

ਫਗਵਾੜਾ, 19 ਨਵੰਬਰ (ਸ਼ਿਵ ਕੋੜਾ) ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਦਿਹਾੜੇ ‘ਤੇ ਖੁਸ਼ੀ ਪ੍ਰਗਟ ਕਰਦਿਆਂ ਗੁਰੂ ਹਰਿਗੋਬਿੰਦ ਨਗਰ ਮਾਰਕੀਟ ਦੀ ਮੈਡੀਕਲ ਸਟੋਰ ਅਤੇ ਬਾਜ਼ਾਰ ਬਾਂਸਾਂ ਵਾਲਾ ਦੇ ਦੁਕਾਨਦਾਰਾਂ ਨੇ ਅਸ਼ੋਕਾ ਡਰਾਈਕਲੀਨ ਚੌਕ ਵਿਖੇ ਲੱਡੂ ਵੰਡੇ ਅਤੇ ਕੜਾਹ ਪ੍ਰਸ਼ਾਦ ਵੰਡਿਆ ਗਿਆ । ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਵਾ Continue Reading

Posted On :

ਚੰਨੀ ਸਰਕਾਰ ਦੇ ਇਤਿਹਾਸਕ ਫੈਸਲੇ ਪੰਜਾਬ ਵਿੱਚ ਕਾਂਗਰਸ ਸ਼ਾਸਨ ਦੇ ਦੂਜੇ ਕਾਰਜਕਾਲ ਲਈ ਰਾਹ ਪੱਧਰਾ ਕਰਨਗੇ: ਓ.ਪੀ. ਸੋਨੀ

ਜਲੰਧਰ, 19 ਨਵੰਬਰ ਉਪ ਮੁੱਖ ਮੰਤਰੀ ਓ.ਪੀ. ਸੋਨੀ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲਏ ਗਏ ਇਤਿਹਾਸਕ ਫੈਸਲੇ ਪੰਜਾਬ ਵਿੱਚ ਕਾਂਗਰਸ ਸਰਕਾਰ ਦੇ ਦੂਜੇ ਕਾਰਜਕਾਲ ਲਈ ਰਾਹ ਪੱਧਰਾ ਕਰਨਗੇ। ਉਪ ਮੁੱਖ ਮੰਤਰੀ, ਜਿਨ੍ਹਾਂ ਨਾਲ ਸੂਬਾ ਕਾਂਗਰਸ ਇੰਚਾਰਜ ਹਰੀਸ਼ ਚੌਧਰੀ, ਕੈਬਨਿਟ ਮੰਤਰੀ ਪਰਗਟ ਸਿੰਘ, ਸੰਸਦ ਮੈਂਬਰ Continue Reading

Posted On :

ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਲੰਧਰ ਦੇ ਵੱਖ ਵੱਖ ਗੁਰਦਵਾਰਾ ਸਾਹਿਬ ਵਿੱਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠਾਂ ਦਾ ਭੋਗ ਪਾਇਆ ਗਿਆ

  ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਲੰਧਰ ਦੇ ਵੱਖ ਵੱਖ ਗੁਰਦਵਾਰਾ ਸਾਹਿਬ ਵਿੱਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠਾਂ ਦਾ ਭੋਗ ਪਾਇਆ ਗਿਆ, ਜਿਸ ‘ਚ ਸ ਸਰਬਜੀਤ ਸਿੰਘ ਮੱਕੜ ਸਾਬਕਾ ਵਿਧਾਇਕ ਜੀ ਨੇ ਨਤਮਤਕ ਹੋ ਕੇ ਗੁਰੂ ਮਹਾਰਾਜ ਜੀ ਦੇ ਚਰਨਾਂ ਵਿੱਚ ਆਪਣੀ Continue Reading

Posted On :

ਦੇਸ਼ ਦੇ ਕਿਸਾਨਾਂ ਨਾਲ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਨੇ ਕੀਤਾ ਧੋਖਾ – ਰਾਜਵਿੰਦਰ ਕੌਰ, ਰਮਣੀਕ ਰੰਧਾਵਾ ਅਤੇ ਸੁਰਿੰਦਰ ਸਿੰਘ ਸੋਢੀ

ਪੰਜਾਬ ਦੀ ਮਹਿਲਾ ਵਿੰਗ ਪ੍ਰਧਾਨ ਰਾਜਵਿੰਦਰ ਕੌਰ,ਰਮਣੀਕ ਰੰਧਾਵਾ ਜ਼ਿਲਾ ਲੋਕ ਸਭਾ ਇੰਚਾਰਜ ਅਤੇ ਜ਼ਿਲਾ ਪ੍ਰਧਾਨ ਅਤੇ ਹਲਕਾ ਇੰਚਾਰਜ ਜਲੰਧਰ ਕੇਂਟ ਸੁਰਿੰਦਰ ਸਿੰਘ ਸੋਢੀ ਨੇ ਸੰਯੁਕਤ ਵਾਰਤਾ ਵਿੱਚ ਕਿਹਾ ਕਿ ਜੇ ਕਿਸੇ ਨਾਲ ਸਭ ਤੋਂ ਵੱਡਾ ਧੋਖਾ ਹੋਇਆ ਸੀ ਤਾਂ ਉਹ ਅੰਨਦਾਤਾ ਨਾਲ ਹੋਇਆ ਸੀ। ਅੰਨਦਾਤਾ ਨਾਲ ਧੋਖਾ ਕਰਨ ‘ਚ ਕੇਂਦਰ Continue Reading

Posted On :

ਕਰੋਨਾ ਟੀਕਾਕਰਨ ਜਾਗਰੂਕਤਾ ਰੈਲੀਆ ਦਾ ਆਯੋਜਨ

ਦੂਜੀ ਡੋਸ ਜ਼ਰੂਰ ਲਗਵਾਓ ਡਾਕਟਰ ਰਘਬੀਰ ਗੜਸ਼ੰਕਰ,18 ਨਵੰਬਰ,(ਰਾਜੇਸ਼ ਮਿੱਕੀ): ਪ੍ਰਾਇਮਰੀ ਹੈਲਥ ਸੈਂਟਰ ਪੋਸੀ ਦੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਰਘਬੀਰ ਸਿੰਘ ਨੇ ਦਸਿਆ ਕਿ ਲੋਕਾਂ ਨੂੰ ਕਰੋਨਾ ਬਚਾਵ ਲਈ ਜਾਗਰੂਕ ਕਰਨ ਲਈ ਜਾਗਰੂਕਤਾ ਰੈਲੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਨ੍ਹਾਂ ਰੈਲੀਆ ਦਾ ਮੁੱਖ ਉਦੇਸ਼ ਲੋਕਾਂ ਨੂੰ ਕੋਵਿਡ ਟੀਕਾਕਰਨ ਦੀ ਦੂਜੀ Continue Reading

Posted On :

ਬੇਰੁਜ਼ਗਾਰ ਅਧਿਆਪਕਾਂ ਦਾ ਇਸ਼ਤਿਹਾਰ ਜਲਦੀ ਜਾਰੀ ਕਰਨ ਦਾ ਭਰੋਸਾ ਦੁਹਰਾਇਆ

ਜਲੰਧਰ,17 ਨਵੰਬਰ()ਬੇਰੁਜ਼ਗਾਰ ਬੀ.ਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੂੰ ਸਿੱਖਿਆ ਮੰਤਰੀ ਸ੍ਰ ਪ੍ਰਗਟ ਸਿੰਘ ਨੇ ਚੰਡੀਗੜ੍ਹ ਮੀਟਿੰਗ ਵਿੱਚ ਬੁਲਾ ਕੇ ਜਲਦੀ ਸਾਰੀਆਂ ਖਾਲੀ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕਰਨ ਦਾ ਭਰੋਸਾ ਦਿੱਤਾ।ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਸਮੇਤ ਅਮਨਦੀਪ ਸੇਖਾ,ਸੰਦੀਪ ਗਿੱਲ,ਰਸ਼ਪਾਲ ਸਿੰਘ  ਜਲਾਲਾਬਾਦ,ਗਗਨਦੀਪ ਕੌਰ ਗਰੇਵਾਲ ਅਤੇ ਬਲਕਾਰ ਸਿੰਘ ਮਾਨਸਾ ਨੇ Continue Reading

Posted On :

ਆਪ ਪਾਰਟੀ ਹਲਕਾ ਭੁਲੱਥ ਇੰਚਾਰਜ ਰਣਜੀਤ ਸਿੰਘ ਰਾਣਾ ਨੇ ਆਜ ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਖ਼ਿਲਾਫ਼ ਜਲੰਧਰ ਚ ਪ੍ਰੈਸ ਨੂੰ ਸੰਬੋਧਿਤ ਕੀਤਾ

(1) ਸੁਖਪਾਲ ਸਿੰਘ ਖਹਿਰਾ ਸਾਬਕਾ ਐਮ.ਐਲ.ਏ. ਉਮਰ ਜੋ ਕਿ ਹੁਣ ਈ.ਡੀ. ਦੇ ਸਿਕੰਜੇ ਵਿੱਚ ਵਸਿਆ ਹੋਇਆ ਹੈ । ਇਸ ਹਲਕੇ ਦੇ ਪਿੰਡ ਲੱਖਣ 18 ਦਾ ਫਰਜ਼ ਸਿੰਘ ਦੇਬੀ ਜੋ ਕਿ ਸਮੈਕ , ਚਿੱਟੇ ਵਰਗੇ ਨਸ਼ੇ ਵੇਚਣ ਅਤੇ ਪਾਕਿਸਤਾਨ ਤੇ ਹਥਿਆਰਾਂ ਦੀ ਸਮਗਲਿਤ ਦੀ ਸਜ਼ਾ ਕੱਟ ਰਿਹਾ ਹੈ। ਸੁਖਪਾਲ ਖਹਿਰੇ ਦੇ Continue Reading

Posted On :

ਨਵੀਂ ਬੇਰੁਜ਼ਗਾਰ ਪੀ ਟੀ ਆਈ ਯੂਨੀਅਨ ਵੱਲੋਂ ਪ੍ਰਗਟ ਸਿੰਘ ਦੀ ਕੋਠੀ ਦਾ ਘਿਰਾਓ

ਜਲੰਧਰ : ਅੱਜ ਨਵੀਂ ਬੇਰੁਜ਼ਗਾਰ ਪੀ ਟੀ ਆਈ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਸਿੱਖਿਆ ਮੰਤਰੀ ਪ੍ਰਗਟ ਸਿੰਘ ਦੀ ਕੋਠੀ ਦਾ ਘਿਰਾਓ ਕੀਤਾ ਗਿਆ ਸੂਬਾ ਅਮਨਦੀਪ ਕੰਬੋਜ ਨੇ ਦੱਸਿਆ ਕਿ 2006 ਤੋਂ ਬਾਅਦ ਕੋਈ ਵੀ ਪੀ ਟੀ ਆਈ ਅਧਿਆਪਕ ਭਰਤੀ ਨਹੀਂ ਕੀਤਾ ਗਿਆ ਇਸ ਲਈ ਬੇਰੁਜ਼ਗਾਰ ਅਧਿਆਪਕ ਪ੍ਰਾਇਮਾਰੀ ਸਕੂਲਾਂ ਵਿੱਚ ਨਵੀਆਂ 5000 Continue Reading

Posted On :

ਆਖ਼ਰ ਧਰਨਾਕਾਰੀਆਂ ਵਿੱਚ ਆ ਕੇ ਐੱਸ ਡੀ ਐੱਮ ਨੇ ਮੰਗਾਂ ਮੰਨਣ ਦਾ ਦਿੱਤਾ ਭਰੋਸਾ

ਭੁਲੱਥ,15 ਨਵੰਬਰ – ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਦਿੱਤੇ ਸੱਦੇ ਉੱਤੇ ਸੈਂਕੜੇ ਪੇਂਡੂ ਮਜ਼ਦੂਰਾਂ ਵਲੋਂ ਮਜ਼ਦੂਰ ਮੰਗਾਂ ਦੇ ਹੱਲ ਲਈ ਐੱਸ.ਡੀ.ਐੱਮ. ਭੁਲੱਥ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ।ਇਸ ਮੌਕੇ ਪ੍ਰਸ਼ਾਸਨ ਵਲੋਂ ਕੁੱਝ ਲੋਕਾਂ ਰਾਹੀਂ ਧਰਨੇ ਵਿੱਚ ਖੱਲਲ ਪੁਆਉਣ ਤੋਂ ਕੁੱਝ ਸਮੇਂ ਲਈ ਮਾਹੌਲ ਤਣਾਅਪੂਰਨ ਹੋਇਆ। ਧਰਨਾਕਾਰੀਆਂ ਵਲੋਂ ਪ੍ਰਸ਼ਾਸਨ ਦੇ ਵਤੀਰੇ Continue Reading

Posted On :

ਪੇਂਡੂ ਮਜ਼ਦੂਰ ਯੂਨੀਅਨ ਵਲੋਂ ਐੱਸ ਡੀ ਐੱਮ ਦਫ਼ਤਰ ਅੱਗੇ ਧਰਨਾ ਮੁਜ਼ਾਹਰਾ

ਭੁਲੱਥ,15 ਨਵੰਬਰ ( )- ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਦਿੱਤੇ ਸੱਦੇ ਉੱਤੇ ਸੈਂਕੜੇ ਪੇਂਡੂ ਮਜ਼ਦੂਰਾਂ ਵਲੋਂ ਮਜ਼ਦੂਰ ਮੰਗਾਂ ਦੇ ਹੱਲ ਲਈ ਐੱਸ.ਡੀ.ਐੱਮ. ਭੁਲੱਥ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ।ਇਸ ਮੌਕੇ ਪ੍ਰਸ਼ਾਸਨ ਵਲੋਂ ਕੁੱਝ ਲੋਕਾਂ ਰਾਹੀਂ ਧਰਨੇ ਵਿੱਚ ਖੱਲਲ ਪੁਆਉਣ ਤੋਂ ਕੁੱਝ ਸਮੇਂ ਲਈ ਮਾਹੌਲ ਤਣਾਅਪੂਰਨ ਹੋਇਆ। ਧਰਨਾਕਾਰੀਆਂ ਵਲੋਂ ਪ੍ਰਸ਼ਾਸਨ ਦੇ Continue Reading

Posted On :