ट्रक ने आटो को मारी टक्कर, ड्राइवर की दोनों टांगे टूटी

जालंधर जालंधर में आज चौगिट्टी चौक और नूरपुर अड्डा पर दोनों जगहों पर एक्सीडेंट हो गया। चौगिट्टी चौक में एक्सीडेंट दो टिप्पर के बीच हुई, जिससे पूरा नेशनल हाईवे जाम हो गया है। इसके बाद यातायात कई घंटे बाधित रहा।वहीं, दूसरा एक्सीडेंट थाना मकसूदां में आते नूरपुर अड्डा के पास Continue Reading

Posted On :

गोलियों की ठाह ठाह से गूंजा फगवाड़ा का यह बाज़ार, लोगों में बनी दहशत

फगवाड़ा (शिव कौड़ा)फगवाड़ा के गऊशाला बाज़ार में गत रात गोलियां चलने की आवाज़ से लोगों में दहशत का माहौल बन गया। सूत्रों के अनुसार गोलियां शहर के नाईंया वालें चौंक के पास स्थित एक रैडीमेड की दुकान के मालिक के बेटे ने चलाई है। इतना ही नहीं सूत्रों की मानें Continue Reading

Posted On :

ਚੰਨੀ ਸਰਕਾਰ ਦਾ ਵੱਡਾ ਫ਼ੈਸਲਾ-ਵਿਭਾਗਾਂ “ਚ ਕੰਮ ਕਰ ਰਹੇ ਸੇਵਾਮੁਕਤ ਮੁਲਾਜ਼ਮ ਤੁਰੰਤ ਪ੍ਰਭਾਵ ‘ਤੇ ਹੋਣਗੇ ਫਾਰਗ

ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਰਿਟਾਇਰਮੈਂਟ ਮਗਰੋਂ ਮੁੜ ਨਿਯੁਕਤ ਕੀਤੇ ਗਏ ਮੁਲਾਜ਼ਮਾਂ ਅਤੇ ਅਫ਼ਸਰਾਂ ਭਾਵ ਸਰਕਾਰੀ ਨੌਕਰੀ ਕਰਦੇ ਕਲਰਕਾਂ ਨੂੰ ਤੁਰੰਤ ਹਟਾਉਣ ਦੇ ਹੁਕਮ ਜਾਰੀ ਕੀਤੇ ਹਨ। ਪ੍ਰਸੋਨਲ ਮਹਿਕਮੇ ਵੱਲੋਂ 9 ਨਵੰਬਰ ਭਾਵ ਅੱਜ ਜਾਰੀ ਕੀਤੇ ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ, Continue Reading

Posted On :

ਮੇਹਰ ਚੰਦ ਪੋਲੀਟੈਕਨਿਕ ਕਾਲਜ ਵਿਖੇ ਹੋਏ ਭਾਸ਼ਣ ਮੁਲਾਬਲੇ

 ਜਲੰਧਰ  :ਮੁੱਖ ਚੋਣ ਅਫ਼ੳਮਪ;ਸਰ ਪੰਜਾਬ, ਚੰਡੀਗੜ੍ਹ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਅੱਜ ਮਾਣਯੋਗ ਪ੍ਰਿੰਸੀਪਲ ਡਾ. ਜਗਰੂਪ ਸਿੰਘ ਜੀ ਦੀ ਯੋਗ ਅਗਵਾਈ ਵਿੱਚ ਪ੍ਰਣਾਲੀਗਤ ਵੋਟਰਾਂ ਦੀ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਅਧੀਨ ਕਾਲਜ ਵਿੱਖੇ ਵਿੱਦਆਰਥੀਆਂ ਦੇ ਭਾਸ਼ਨ ਮੁਕਾਬਲੇ ਕਰਵਾਏ ਗਏ। ਇਸ ਮੁਲਾਬਲੇ ਦਾ ਮੁੱਖ ਵਿਸ਼ਾ ਭਾਰਤ ਦੀ ਅਜਾਦੀ ਅਤੇ Continue Reading

Posted On :

ਪਹਿਲੀ ਕਲਾਸ ਤੋਂ ਦਸਵੀਂ ਕਲਾਸ ਤੱਕ ਪੰਜਾਬੀ ਨੂੰ ਲਾਜ਼ਮੀ ਵਿਸ਼ਾ ਕਰਨ ਦੇ ਪੰਜਾਬ ਸਰਕਾਰ ਦੇ ਫੈਸਲੇ ਦਾ ਸਿੱਖ ਤਾਲਮੇਲ ਕਮੇਟੀ ਵੱਲੋਂ ਸਵਾਗਤ

ਪੰਜਾਬ ਮੰਤਰੀ ਮੰਡਲ ਵੱਲੋਂ ਸੂਬਾ ਭਰ ਦੇ ਸਕੂਲਾਂ ਵਿੱਚ ਪਹਿਲੀ ਕਲਾਸ ਤੋਂ ਦਸਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਲਈ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਸਖ਼ਤੀ ਨਾਲ ਲਾਗੂ ਕਰਨ ਦਾ ਜੋ ਫੈਸਲਾ ਕੀਤਾ ਗਿਆ ਹੈ ਅਤੇ ਹੋਰ ਪੰਜਾਬੀ ਭਾਸ਼ਾਵਾਂ ਸਿੱਖਿਆ ਪੰਜਾਬ ਐਕਟ 2008 ਵਿੱਚ ਜੋ ਸੋਧ ਕਰਨ ਦਾ ਫ਼ੈਸਲਾ ਕੀਤਾ ਹੈ ਅਤੇ Continue Reading

Posted On :

ਜਲੰਧਰ ਤੋਂ ਯੂਥ ਅਕਾਲੀ ਦੇ ਪ੍ਰਧਾਨ ਸੁਖਮਿੰਦਰ ਰਾਜਪਾਲ ਦੀ ਟੁੱਟੀ ਬਾਂਹ ਦਾ ਐਕਸਰੇ ਦੇਖਦੇ ਸੁਖਬੀਰ ਬਾਦਲ ਨੇ ਕਿਹਾ ਤੁਸੀਂ ਪਾਰਟੀ ਤੁਹਾਡੇ ਨਾਲ ਹੈ

ਜਲੰਧਰ – ਪੰਜਾਬ ਵਿੱਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਨੂੰ 10 ਰੁਪਏ ਤੱਕ ਘਟਾਉਣ ਨੂੰ ਲੈ ਕੇ ਸ੍ਰੋਮਣੀ ਅਕਾਲੀ ਦਲ ਨੇ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਦਾ ਘਿਰਾਓ ਕੀਤਾ।ਸਰਦਾਰ ਸੁਖਬੀਰ ਸਿੰਘ ਬਾਦਲ ਜੀ ਦੇ ਦਿਸ਼ਾ ਨਿਰਦੇਸ਼ ਹੇਠ ਜਲੰਧਰ ਤੋਂ ਯੂਥ ਅਕਾਲੀ ਦਲ ਦੇ ਪ੍ਰਧਾਨ ਸੁਖਮਿੰਦਰ Continue Reading

Posted On :

ਪੰਜਾਬ ਦੇ ਮੁੱਖ ਮੰਤਰੀ  ਚੰਨੀ ਵਿਸ਼ਕਰਮਾ ਮੰਦਰ ਫਗਵਾੜਾ ਵਿਖੇ ਨਤਮਸਤਕ ਹੋਏ

ਫਗਵਾੜਾ (ਸ਼ਿਵ ਕੋੜਾ) ਫਗਵਾੜਾ ਵਿਖੇ ਭਗਵਾਨ  ਵਿਸ਼ਵਕਰਮਾ ਦਿਵਸ ਦੇ ਮੌਕੇ ਤੇ ਨਤਮਸਤਕ ਹੋਣ ਲਈ ਪਹੁੰਚੇ ਮੁੱਖ ਮੰਤਰੀ ਪੰਜਾਬ ਸਰਦਾਰ ਚਰਨਜੀਤ ਸਿੰਘ ਚੰਨੀ ਨੂੰ ਮੰਦਰ ਕਮੇਟੀ ਦੇ ਪ੍ਰਧਾਨ ਬਲਵੰਤ ਧੀਮਾਨ ਅਤੇ ਕਮੇਟੀ ਦੇ ਰਮੇਸ਼ ਧੀਮਾਨ ਆਦਿ ਮੈਂਬਰਾਂ ਵੱਲੋਂ ਸਨਮਾਨਿਤ ਕਰਦੇ ਹੋਏ ਉਹਨਾ ਦੇ ਨਾਲ ਫਗਵਾੜਾ ਦੇ ਵਿਧਾਇਕ ਸਰਦਾਰ ਬਲਵਿੰਦਰ ਸਿੰਘ ਧਾਲੀਵਾਲ, Continue Reading

Posted On :

ਸੁਖਬੀਰ ਸਿੰਘ ਬਾਦਲ ਦਾ ਫਗਵਾੜਾ ਦੌਰਾ ਅੱਜ

ਫਗਵਾੜਾ 6 ਨਵੰਬਰ (ਸ਼ਿਵ ਕੋੜਾ) ਸ੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਸਾਬਕਾ ਡਿਪਟੀ ਸੀ.ਐਮ. ਸੁਖਬੀਰ ਸਿੰਘ ਬਾਦਲ ਐਤਵਾਰ 7 ਨਵੰਬਰ ਨੂੰ ਫਗਵਾੜਾ ਵਿਖੇ ਪਾਰਟੀ ਵਰਕਰਾਂ ਨਾਲ ਮੁਲਾਕਾਤ ਲਈ ਆ ਰਹੇ ਹਨ। ਇਸ ਦੌਰਾਨ ਉਹ ਫਗਵਾੜਾ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਵਰਕਰਾਂ ਨਾਲ ਵੱਖ ਵੱਖ ਮੀਟਿੰਗਾਂ ਕਰਕੇ ਆਉਂਦੀਆਂ ਪੰਜਾਬ Continue Reading

Posted On :

ਧੱਕੇ ਨਾਲ ਕਿਸਾਨਾਂ ਦੀ ਜ਼ਮੀਨ ਅਕਵਾਇਰ ਕਰਨ ਖਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਡੱਟ ਕੇ ਵਿਰੋਧ,ਜ਼ੋਰਦਾਰ ਪ੍ਰਦਰਸ਼ਨ *ਉਧੋਵਾਲ ਚ ਬਣਿਆ ਤਣਾਅ,ਭਾਰੀ ਪੁਲਿਸ ਫੋਰਸ ਤਾਇਨਾਤ

ਮਹਿਤਪੁਰ 6 ਨਵੰਬਰ ( ) – ਸੰਯੁਕਤ ਕਿਸਾਨ ਮੋਰਚੇ ਦੀਆਂ ਜੱਥੇਬੰਦੀਆਂ ਕਿਰਤੀ ਕਿਸਾਨ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਪਿੰਡ ਉਧੋਵਾਲ ਵਿਖੇ ਇੱਕ ਧਾਰਮਿਕ ਡੇਰੇ ਨੂੰ ਨਿੱਜੀ ਲਾਭ ਦੇਣ ਲਈ ਕਿਸਾਨਾਂ ਦੀ ਜ਼ਮੀਨ ਧੱਕੇ ਨਾਲ ਅਕਵਾਇਰ ਕਰਨ ਦੀ ਡੱਟ ਕੇ ਵਿਰੋਧਤਾ ਕੀਤੀ ਗਈ ਅਤੇ ਇਸ ਦੇ ਖਿਲਾਫ਼ ਜ਼ੋਰਦਾਰ ਪ੍ਰਦਰਸ਼ਨ Continue Reading

Posted On :