ਰ :ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਸੋਸ਼ਲ ਸੈਂਸੀਟਾਈਜ਼ੇਸ਼ਨ ਸੈੱਲ ਦੁਆਰਾ ਇੱਕ ਰਜਿਸਟਰਡ  ਅਪਾਰ ਦੇ ਸਹਿਯੋਗ ਨਾਲ ਇੱਕ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ

ਜਲੰਧਰ :ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਸੋਸ਼ਲ ਸੈਂਸੀਟਾਈਜ਼ੇਸ਼ਨ ਸੈੱਲ ਦੁਆਰਾ ਇੱਕ ਰਜਿਸਟਰਡ  ਅਪਾਰ ਦੇ ਸਹਿਯੋਗ ਨਾਲ ਇੱਕ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ। ਇਸ ਪ੍ਰਦਰਸ਼ਨੀ ਵਿਚ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਇਸ ਪ੍ਰਦਰਸ਼ਨੀ ਅਤੇ ਸੋਸ਼ਲ ਸੈਂਸੀਟਾਈਜੇਸ਼ਨ ਸੈੱਲ ਵਲੋਂ ਕਰਵਾਏ ਜਾ ਰਹੇ ਸਮਾਗਮ ਦੀ ਸ਼ਲਾਘਾ Continue Reading

Posted On :

ਪ੍ਰਿੰਸੀਪਲ ਡਾ. ਜਗਰੂਪ ਸਿੰਘ ਜੀ ਦੀ ਯੋਗ ਅਗਵਾਈ ਵਿਚ ਕਾਲਜ ਦੇ ਸੀ.ਡੀ.ਟੀ.ਪੀ. ਵਿਭਾਗ ਵਲੋਂ “ਡੇਂਗੂ ਅਤੇ ਚਿਕਨਗੁਨਿਆ ਦੀ ਰੋਕਥਾਮ” ਸਬੰਧੀ ਇਕ ਸੈਮੀਨਾਰ ਕੀਤਾ ਗਿਆ।

ਜਲੰਧਰ  :ਪ੍ਰਿੰਸੀਪਲ ਡਾ. ਜਗਰੂਪ ਸਿੰਘ ਜੀ ਦੀ ਯੋਗ ਅਗਵਾਈ ਵਿਚ ਕਾਲਜ ਦੇ ਸੀ.ਡੀ.ਟੀ.ਪੀ. ਵਿਭਾਗ ਵਲੋਂ “ਡੇਂਗੂ ਅਤੇ ਚਿਕਨਗੁਨਿਆ ਦੀ ਰੋਕਥਾਮ” ਸਬੰਧੀ ਇਕ ਸੈਮੀਨਾਰ ਕੀਤਾ ਗਿਆ।ਇੰਟ੍ਰਨਲ ਕੋਆਰਡੀਨੇਟਰ ਪ੍ਰੋ. ਕਸ਼ਮੀਰ ਕੁਮਾਰ ਜੀ ਨੇ ਡੇਂਗੂ ਅਤੇ ਚਿਕਨਗੁਨਿਆ ਦੇ ਲੱਛਣ ਅਤੇ ਉਸ ਤੋਂ ਬਚਾਉ ਦੇ ਤਰੀਕਿਆਂ ਸਬੰਧੀ ਵਿਸਥਾਰ ਪੂਰਵਕ ਚਾਨ੍ਹਣਾਂ ਪਾਇਆਂ। ਉਨ੍ਹਾਂ ਕਿਹਾ ਕਿ Continue Reading

Posted On :

ਗੁਰੂ ਹਰਗੋਬਿੰਦ ਸਾਹਿਬ ਦੇ ਬੰਦੀ  ਛੋੜ ਦਿਵਸ ਸਬੰਧੀ ਨਗਰ ਕੀਰਤਨ ਗਵਾਲੀਅਰ ਤੋਂ ਅਕਾਲ ਤਖਤ ਸਾਹਿਬ  ਜਾ ਰਿਹਾ ਹੈ ਭਾਈ ਘਨੱਈਆ ਜੀ ਸੇਵਾ ਸਿਮਰਨ ਕੇਂਦਰ ਫਗਵਾੜਾ ਵਲੋਂ ਕੱਲ 2 ਨਵੰਬਰ ਦਿਨ ਮੰਗਲਵਾਰ ਨੂੰ ਦੁਪਹਿਰ 1 ਵਜੇ ਗੁਰਦੁਆਰਾ ਸਾਹਿਬ ਦੇ ਬਾਹਰ ਜੀ਼ ਟੀ ਰੋਡ ਤੇ ਸਵਾਗਤ ਕੀਤਾ ਜਾਵੇਗਾ ਅਤੇ ਲੰਗਰ ਦੀ ਸੇਵਾ ਹੋਵੇਗੀ !

ਫਗਵਾੜਾ ਸ਼ਿਵ ਕੋੜਾ ) ਗੁਰੂ ਹਰਗੋਬਿੰਦ ਸਾਹਿਬ ਦੇ ਬੰਦੀ  ਛੋੜ ਦਿਵਸ ਸਬੰਧੀ ਨਗਰ ਕੀਰਤਨ ਗਵਾਲੀਅਰ ਤੋਂ ਅਕਾਲ ਤਖਤ ਸਾਹਿਬ  ਜਾ ਰਿਹਾ ਹੈ ਭਾਈ ਘਨੱਈਆ  ਸੇਵਾ ਸਿਮਰਨ ਕੇਂਦਰ ਫਗਵਾੜਾ ਵਲੋਂ ਕੱਲ 2 ਨਵੰਬਰ ਦਿਨ ਮੰਗਲਵਾਰ ਨੂੰ ਦੁਪਹਿਰ 1 ਵਜੇ ਗੁਰਦੁਆਰਾ ਸਾਹਿਬ ਦੇ ਬਾਹਰ  ਟੀ ਰੋਡ ਤੇ ਸਵਾਗਤ ਕੀਤਾ ਜਾਵੇਗਾ ਅਤੇ ਲੰਗਰ Continue Reading

Posted On :

ਸਿਹਤ ਵਿਭਾਗ ਜਲੰਧਰ ਵੱਲੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ”ਇਮਾਨਦਾਰੀ ਨਾਲ ਸਵੈ- ਨਿਰਭਰਤਾ” ਤਹਿਤ ‘ਵਿਜਿਲੈਂਸ ਜਾਗਰੂਕਤਾ ਹਫ਼ਤਾ’ ਮਨਾਇਆ ਗਿਆ

ਜਲੰਧਰ (01-11-2021)  ਸੈਂਟ੍ਰਲ ਵਿਜਿਲੈਂਸ ਬਿਊਰੋ (ਸੀਵੀਸੀ) ਵੱਲੋਂ ਦੇਸ਼ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਲੋਕਾਂ ਨੂੰ ਜਾਗਰੂਕ ਕਰਨ ਹਿੱਤ 26 ਅਕਤੂਬਰ 2021 ਤੋਂ 1 ਨਵੰਬਰ 2021 ਤੱਕ ਵਿਜਿਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਗਿਆ। ਇਸ ਦੇ ਚੱਲਦਿਆਂ ਸਿਵਲ ਸਰਜਨ ਜਲੰਧਰ ਡਾ. ਰਣਜੀਤ ਸਿੰਘ ਘੋਤੜਾ ਵੱਲੋਂ ਵੀ ਜਨ ਜਾਗਰੂਕਤਾ ਪੰਫਲੈਟ ਰੀਲੀਜ਼ ਕੀਤਾ ਗਿਆ। ਇਸ Continue Reading

Posted On :

ਤੀਜੇ ਦਿਨ ਵੀ ਬੇਰੁਜ਼ਗਾਰ ਅਧਿਆਪਕਾਂ ਦਾ ਮੋਰਚਾ ਜਾਰੀ ਟੈਂਕੀ ਸੰਘਰਸ਼ ਮੀਟਿੰਗ ਦੇ ਲਾਰੇ ਤੋ ਖਫਾ ਅਧਿਆਪਕਾਂ ਨੇ ਘੇਰਿਆ ਡੀ ਸੀ ਦਫਤਰ,ਫੂਕੀ ਅਰਥੀ

ਜਲੰਧਰ,30 ਅਕਤੂਬਰ() ਭਾਵੇਂ ਪੰਜਾਬ ਸਰਕਾਰ ਵੱਲੋਂ ਨਵੇਂ ਮੁੱਖ ਮੰਤਰੀ ਸ੍ਰ ਚਰਨਜੀਤ ਸਿੰਘ ਚੰਨੀ ਅਤੇ ਸਿੱਖਿਆ ਮੰਤਰੀ ਸ੍ਰ ਪ੍ਰਗਟ ਸਿੰਘ ਰੋਜ਼ਾਨਾ ਪੰਜਾਬ ਦੜ ਪ੍ਰਦਰਸ਼ਨਕਾਰੀਆਂ ਨੂੰ ਸੰਘਰਸ਼ ਦਾ ਰਾਹ ਛੱਡਣ ਦੀ ਅਪੀਲ ਕਰ ਰਹੇ ਹਨ। ਪਰ ਰੁਜ਼ਗਾਰ ਪ੍ਰਾਪਤੀ ਲਈ ਪਿਛਲੇ ਕਰੀਬ ਸਾਢੇ ਚਾਰ ਸਾਲ ਤੋ ਸੰਘਰਸ਼ ਕਰ ਰਹੇ ਟੈਟ ਪਾਸ ਬੇਰੁਜ਼ਗਾਰ ਬੀ Continue Reading

Posted On :

ਇੰਦਰਾ ਗਾਂਧੀ ਦੇ ਬਲੀਦਾਨ ਦਿਵਸ ਤੇ ਲਗਾਇਆ ਜਾਵੇਗਾ ਖੂਨ ਦਾਨ ਕੈਂਪ: ਡਾ ਜਸਲੀਨ ਸੇਠੀ

ਜਲੰਧਰ: ਅੱਜ ਜਿਲ੍ਹਾ ਮਹਿਲਾ ਕਾਂਗਰਸ ਜਲੰਧਰ (ਸ਼ਹਿਰੀ) ਵੱਲੋ ਪੰਜਾਬ ਪ੍ਰਦੇਸ਼ ਕਾਂਗਰਸਪਰਵਕਤਾ, ਪ੍ਰਧਾਨ ਜਿਲ੍ਹਾ ਮਹਿਲਾ ਕਾਂਗਰਸ ਅਤੇ ਕੌਸਲਰ ਵਾਰਡ ਨੰਬਰ-20 ਡਾਜਸਲੀਨ ਸੇਠੀ ਦੀ ਪ੍ਰਧਾਨਗੀ ਹੇਠ ਮੀਟਿੰਗ ਕਰ ਜਾਣਕਾਰੀ ਦਿੰਦੇ ਹੋਏ ਕਿਹਾ ਕਿਮਿਤੀ 31/10/2021 ਦਿਨ ਐਤਵਾਰ ਨੂੰ ਸਵੇਰੇ 10 ਵਜੇ ਭਾਰਤ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਸ ਇੰਦਰਾ ਗਾਂਧੀ ਜੀ ਦੇ ਬਲੀਦਾਨ Continue Reading

Posted On :

ਅਕਾਲੀ ਦਲ ਵੱਲੋਂ ਸੰਘੀ ਢਾਂਚੇ ਨੂੰ ਬਰਕਾਰ ਰੱਖਣ ਅਤੇ ਮੁੱਖ ਮੰਤਰੀ ਚੰਨੀ ਦੇ ਖਿਲਾਫ ਰੋਹ ਪ੍ਰਗਟਾਵੇ ਲਈ ਰੋਸ ਮਾਰਚ ਵਿਚ ਹਜ਼ਾਰਾਂ ਲੋਕਾਂ ਨੇ ਕੀਤੀ ਸ਼ਮੂਲੀਅਤ

ਅੰਮ੍ਰਿਤਸਰ, 29 ਅਕਤੂਬਰ : ਸਰਹੱਦੀ ਪੱਟੀ ਦੇ ਹਜ਼ਾਰਾਂ ਲੋਕਾਂ ਨੇ ਅੱਜ ਸੰਘੀ ਢਾਂਚੇ ਨੁੰ ਬਰਕਰਾਰ ਰੱਖਣ ਅਤੇ ਕਾਂਗਰਸ ਸਰਕਾਰ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਖਿਲਾਫ ਰੋਹ ਪ੍ਰਗਟਾਵੇ ਲਈ ਸ਼੍ਰੋਮਣੀ ਅਕਾਲੀ ਦਲ ਦੇ ਬੈਨਰ ਹੇਠ ਰੋਸ ਮਾਰਚ ਕੀਤਾ ਜਿਸ ਦੌਰਾਨ ਲੋਕਾਂ ਨੇ ਮੁੱਖ ਮੰਤਰੀ ਵੱਲੋਂ ਕੇਂਦਰ ਸਰਕਾਰ ਅੱਗੇ ਆਤਮ Continue Reading

Posted On :

ਹਜ਼ਾਰਾਂ ਬੇਜ਼ਮੀਨੇ ਪੇਂਡੂ ਅਤੇ ਖੇਤ ਮਜਦੂਰਾਂ ਵਲੋਂ ਵਿਸ਼ਾਲ ਰੈਲੀ

ਮੋਰਿੰਡਾ,29 ਅਕਤੂਬਰ ( )- ਅੱਜ ਹਜਾਰਾਂ ਬੇਜ਼ਮੀਨੇ ਮਜ਼ਦੂਰ ,ਜਿਨ੍ਹਾਂ ਵਿਚ ਔਰਤਾਂ ਵੀ ਸ਼ਾਮਿਲ ਸਨ ਨੇ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਅਗਵਾਈ ਵਿੱਚ ਇੱਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸ਼ਹਿਰ ਮੋਰਿੰਡਾ ਵਿਖੇ ਮਹਾਰਾਣਾ ਪ੍ਰਤਾਪ ਚੌਂਕ ਵਿੱਚ ਰੈਲੀ ਕੀਤੀ। ਮਜ਼ਦੂਰ ਜਥੇਬੰਦੀਆਂ ਦਾ ਐਲਾਨ ਸੀ ਕਿ ਮੁੱਖ ਮੰਤਰੀ Continue Reading

Posted On :

ਕਿਸਾਨ ਅੰਦੋਲਨ ਦੀ ਮਦਦ ਅਤੇ ਸਿੱਖੀ ਸਰੂਪ ਹੋਣ ਕਰਕੇ N R I ਨੂੰ ਡਿਪੋਰਟ ਕਰਨ ਤੇ ਸਿੱਖ ਤਾਲਮੇਲ ਕਮੇਟੀ ਵੱਲੋਂ ਜ਼ੋਰਦਾਰ ਨਿੰਦਾ

ਦੋ N R I ਵੀਰਾਂ ਨੂੰ ਕਿਸਾਨ ਅੰਦੋਲਨ ਦੀ ਮੱਦਦ ਕਰਨ ਅਤੇ ਦਿੱਲੀ ਦੇ ਬਾਡਰਾਂ ਤੇ ਲੰਗਰ ਲਾਉਣ ਅਤੇ ਸਿੱਖੀ ਸਰੂਪ ਹੋਣ ਕਰ ਕੇ ਭਾਰਤ ਸਰਕਾਰ ਨੇ ਦਿੱਲੀ ਹਵਾਈ ਅੱਡੇ ਤੇ ਕਈ ਕਈ ਘੰਟੇ ਇੰਤਜ਼ਾਰ ਕਰਨ ਤੋਂ ਬਾਅਦ ਵਾਪਸ ਡਿਪੋਰਟ ਕਰ ਦਿੱਤਾ ਜਿਨ੍ਹਾਂ ਵਿੱਚ ਅਮਰੀਕਾ ਦੇ ਇੱਕ ਹਜ਼ਾਰ ਤੋਂ ਵੱਧ Continue Reading

Posted On :

 ਪੰਜਾਬ ਸਰਕਾਰ ਨੇ 10 ਆਈਪੀਐਸ ਸਣੇ 72 ਪੁਲਿਸ ਅਫ਼ਸਰ ਕੀਤੇ ਇਧਰੋ- ਉਧਰ, ਦੇਖੋ ਲਿਸਟ

ਚੰਡੀਗਡ਼੍ਹ : ਪੰਜਾਬ ਸਰਕਾਰ ਨੇ ਵੱਡੀ ਪੱਧਰ ’ਤੇ ਪੁਲਿਸ ਅਫਸਰਾਂ ਦੇ ਤਬਾਦਲੇ ਕੀਤੇ ਹਨ। ਇਸ ਦੌਰਾਨ 10 ਆਈਪੀਐਸ ਅਤੇ 62 ਪੀਪੀਐਸ ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ। ਦੇਖੋ ਲਿਸਟ

Posted On :