*ਪੰਜਾਬ ਪ੍ਰੈੱਸ ਕਲੱਬ ਦੀ ਬਿਹਤਰੀ ਲਈ ਹਰ ਕਦਮ ਚੁੱਕਾਂਗੇ : ਮਾਣਕ*
ਜਲੰਧਰ, 28 ਅਕਤੂਬਰ : ਪੰਜਾਬ ਪ੍ਰੈੱਸ ਕਲੱਬ, ਜਲੰਧਰ ਦੀ ਗਵਰਨਿੰਗ ਅਤੇ ਐਡਵਾਈਜ਼ਰੀ ਕਮੇਟੀ ਦੀ ਸਾਂਝੀ ਮੀਟਿੰਗ ਅੱਜ ਇਥੇ ਕਲੱਬ ਦੇ ਪ੍ਰਧਾਨ ਸਤਨਾਮ ਸਿੰਘ ਮਾਣਕ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਕਲੱਬ ਦੀ ਬਿਹਤਰੀ ਲਈ ਯੋਜਨਾਵਾਂ ਉੱਤੇ ਵਿਚਾਰ ਕੀਤਾ ਗਿਆ ਅਤੇ ਫ਼ੈਸਲਾ ਕੀਤਾ ਗਿਆ ਕਿ ਲਾਇਬ੍ਰੇਰੀ ਦੀ ਮੁਰੰਮਤ ਜਲਦੀ ਕਰਵਾ ਕੇ Continue Reading