ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ 2022 ਵਿੱਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਪਾਰਟੀ ਦੇ 4 ਹੋਰ ਅਧਿਕਾਰਤ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ

ਚੰਡੀਗੜ੍ਹ 19 ਅਕਤੂਬਰ– ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ 2022 ਵਿੱਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਪਾਰਟੀ ਦੇ 4 ਹੋਰ ਅਧਿਕਾਰਤ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸਾਬਕਾ ਮੰਤਰੀ ਸ. ਬਲਦੇਵ ਸਿੰਘ ਮਾਨ ਵਿਧਾਨ ਸਭਾ ਹਲਕਾ Continue Reading

Posted On :

ਸਤਨਾਮ ਸਿੰਘ ਮਾਣਕ ਬਣੇ ਭਾਰੀ ਬਹੁਮਤ ਨਾਲ ਪੰਜਾਬ ਪ੍ਰੈਸ ਕਲੱਬ ਦੇ ਪ੍ਰਧਾਨ

ਜਲੰਧਰ, 16 ਅਕਤੂਬਰ ( )-ਪੰਜਾਬ ਪ੍ਰੈਸ ਕਲੱਬ ਜਲੰਧਰ ਦੇ ਸਾਲਾਨਾ ਜਨਰਲ ਇਜਲਾਸ ਦੌਰਾਨ ਉੱਘੇ ਪੱਤਰਕਾਰ ਸਤਨਾਮ ਸਿੰਘ ਮਾਣਕ ਨੂੰ ਕਲੱਬ ਦਾ ਅਗਲੇ 2 ਸਾਲ ਲਈ ਭਾਰੀ ਬਹੁਮਤ ਨਾਲ ਪ੍ਰਧਾਨ ਚੁਣ ਲਿਆ ਗਿਆ। ਸਥਾਨਕ ਰੈੱਡ ਕਰਾਸ ਭਵਨ ਵਿਖੇ ਕਰਵਾਏ ਗਏ ਇਜਲਾਸ ਦੀ ਸ਼ੁਰੂਆਤ ਪੰਜਾਬ ਪ੍ਰੈੱਸ ਕਲੱਬ ਦੇ ਸਵਰਗੀ ਪ੍ਰਧਾਨ ਮੇਜਰ ਸਿੰਘ Continue Reading

Posted On :

ਐੱਸ.ਸੀ. ਪਰਿਵਾਰਾਂ ਉੱਤੇ ਹਮਲੇ ਸੰਬੰਧੀ ਐੱਸ ਸੀ, ਐੱਸ ਟੀ ਐਕਟ ਤਹਿਤ ਕਾਰਵਾਈ ਨਾ ਕਰਨ ਦਾ

ਜਲੰਧਰ,16 ਅਕਤੂਬਰ ( )- ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ 18 ਅਕਤੂਬਰ ਨੂੰ ਐੱਸ ਐੱਸ ਪੀ ਬਟਾਲਾ ਦਫ਼ਤਰ ਦੇ ਕੀਤੇ ਜਾ ਰਹੇ ਘਿਰਾਓ ਸੰਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹਨ। ਘੇਰਾਓ ਵਿੱਚ ਪੰਜਾਬ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਪੇਂਡੂ ਮਜ਼ਦੂਰ ਅਤੇ ਔਰਤਾਂ ਕਾਫ਼ਲਿਆਂ ਦੇ ਰੂਪ ਵਿੱਚ ਸ਼ਮੂਲੀਅਤ ਕਰਨੀਆਂ। ਯੂਨੀਅਨ ਦੇ ਸੂਬਾ ਪ੍ਰਧਾਨ Continue Reading

Posted On :

ਲੇਖਕਾਂ, ਪੱਤਰਕਾਰਾਂ ਵਲੋਂ ਲਖੀਮਪੁਰ ਖੀਰੀ ਵਿਖੇ ਕਿਸਾਨਾਂ-ਪੱਤਰਕਾਰਾਂ ਦੀ ਸਾਜ਼ਿਸ਼ੀ ਹੱਤਿਆਵਾਂ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ

ਫਗਵਾੜਾ, 14 ਅਕਤੂਬਰ (ਸ਼ਿਵ ਕੋੜਾ) ਕੇਂਦਰ ਪੰਜਾਬੀ ਲੇਖਕ ਸਭਾ (ਰਜਿ:) ਸੇਖੋਂ ਵਲੋਂ ਦਿੱਤੇ ਸੱਦੇ ‘ਤੇ ਪ੍ਰੋ: ਸੰਧੂ ਵਰਿਆਣਵੀ ਸੀਨੀਅਰ ਮੀਤ ਪ੍ਰਧਾਨ, ਭਜਨ ਸਿੰਘ ਵਿਰਕ, ਭਿੰਡਰ ਪਟਵਾਰੀ, ਮਾਸਟਰ ਸਾਧੂ ਸਿੰਘ, ਸ਼ਾਮ ਸਰਗੂੰਦੀ ਦੀ ਅਗਵਾਈ ਹੇਠ ਸਥਾਨਕ ਵਿਸ਼ਰਾਮ ਘਰ ਵਿਖੇ ਲਖੀਮਪੁਰ ਖੀਰੀ (ਉੱਤਰ ਪ੍ਰਦੇਸ਼) ‘ਚ ਹੋਈਆਂ ਕਿਸਾਨਾਂ ਅਤੇ ਪੱਤਰਕਾਰਾਂ ਦੀਆਂ ਸਾਜ਼ਿਸ਼ੀ ਹੱਤਿਆਵਾਂ Continue Reading

Posted On :

ਪਲਾਹੀ ਵਿਖੇ ਕੋਮੀ ਲੋਕ ਅਦਾਲਤ ਲਗਾਈ ਗਈ

ਫਗਵਾੜਾ, 14 ਅਕਤੂਬਰ (ਸ਼ਿਵ ਕੋੜਾ) ਦੇਸ਼ ਭਰ ਵਿੱਚ ਕੋਮੀ ਲੋਕ ਅਦਾਲਤਾਂ ਲਗਾਉਣ ਦੀ ਲੜੀ ਵਜੋਂ ਪਿੰਡ ਪਲਾਹੀ ਵਿਖੇ ਕੋਮੀ ਲੋਕ ਅਦਾਲਤ ਦਾ ਆਯੋਜਿਤ ਗ੍ਰਾਮ ਪੰਚਾਇਤ ਪਲਾਹੀ ਦੇ ਸਹਿਯੋਗ ਨਾਲ ਕੀਤਾ ਗਿਆ। ਇਸ ਲੋਕ ਅਦਾਲਤ ਵਿੱਚ ਵੱਖੋ-ਵੱਖਰੇ ਮਹਿਕਮਿਆਂ ਦੇ ਅਫ਼ਸਰਾਂ ਵਲੋਂ ਆਮ ਲੋਕਾਂ ਨੂੰ ਭਰਪੂਰ ਜਾਣਕਾਰੀ ਦਿੱਤੀ ਗਈ ਅਤੇ ਲੋਕਾਂ ਦੇ ਸਵਾਲਾਂ Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਏ. ਹਿਸਟਰੀ ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ।

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਏ. ਹਿਸਟਰੀ ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਜੀਨਤ ਨੇ 400 ਵਿਚੋਂ 354 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥਣ, ਉਨ੍ਹਾਂ ਦੇ Continue Reading

Posted On :

ਵਿਸ਼ਵ ਦ੍ਰਿਸ਼ਟੀ ਦਿਵਸ ਮੌਕੇ ਆਈ ਯੂਨਿਟ ਸਿਵਲ ਹਸਪਤਾਲ ਵਿਖੇ ਮਰੀਜਾਂ ਦੀਆਂ ਅੱਖਾਂ ਦੀ ਵਿਸ਼ੇਸ਼ ਸਕ੍ਰੀਨਿੰਗ

ਜਲੰਧਰ (14-10-2021). ਜੀਵਨ ਤੋਂ ਬਾਅਦ ਅੱਖਾ ਦਾ ਦਾਨ ਕਰਕੇ ਤੁਸੀਂ ਕਿਸੇ ਵੀ ਨੇਤਰਹੀਣ ਵਿਅਕਤੀ ਦੀ ਜਿੰਦਗੀ ਨੂੰ ਰੌਸ਼ਨ ਕਰ ਸਕਦੇ ਹੋ। ਸਿਹਤ ਵਿਭਾਗ ਵਲੋਂ ਵੱਖ-ਵੱਖ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਅੱਖਾਂ ਦਾਨ ਕਰਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਬੁੱਧਵਾਰ ਨੂੰ ਆਈ ਮੋਬਾਈਲ ਯੂਨਿਟ ਸਿਵਲ ਹਸਪਤਾਲ ਜਲੰਧਰ ਵਿਖੇ ਵਿਸ਼ਵ ਦ੍ਰਿਸ਼ਟੀ ਦਿਵਸ ਮੌਕੇ Continue Reading

Posted On :

ਸੀ.ਪੀ.ਆਈ.(ਐੱਮ.ਐੱਲ.)ਨਿਊ ਡੈਮੋਕਰੇਸੀ ਨੇ ਕੇਂਦਰੀ ਸਰਕਾਰ ਦਾ ਫ਼ੈਸਲਾ ਸੂਬਿਆਂ ਦੇ ਅਧਿਕਾਰਾਂ ਉੱਤੇ ਹਮਲਾ ਕਰਾਰ ਦਿੱਤਾ

ਜਲੰਧਰ,14 ਅਕਤੂਬਰ ( )- ਭਾਰਤੀ ਕਮਿਊਨਿਸਟ ਪਾਰਟੀ(ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ ਦੀ ਪੰਜਾਬ ਰਾਜ ਕਮੇਟੀ ਨੇ ਫਾਸ਼ੀਵਾਦੀ ਆਰ ਐੱਸ ਐੱਸ ਭਾਜਪਾ ਦੀ ਕੇਂਦਰੀ ਮੋਦੀ ਸਰਕਾਰ ਵਲੋਂ ਨੀਮ ਫੌਜੀ ਬਲਾਂ ਨੂੰ ਕੌਮਾਂਤਰੀ ਸਰਹੱਦ ਤੋਂ 50 ਕਿਲੋਮੀਟਰ ਤੱਕ ਅਧਿਕਾਰ ਖੇਤਰ ਵਧਾ ਕੇ ਬੀ.ਐੱਸ.ਐੱਫ.ਨੂੰ ਵਾਧੂ ਤਾਕਤਾਂ ਦੇਣ ਦੀ ਤਿੱਖੇ ਸ਼ਬਦਾਂ ਵਿੱਚ ਆਲੋਚਨਾ ਕੀਤੀ ਹੈ। ਪਾਰਟੀ Continue Reading

Posted On :

*ਕੈਪਟਨ ਅਮਰਿੰਦਰ ਸਿੰਘ ਜੀ ਪੰਜਾਬ ਦੇ ਗਦਾਰਾਂ ਦੀ ਕਤਾਰ ਵਿੱਚ ਖੜ੍ਹੇ ਨਾ ਹੋਵੋ :- ਸਿੱਖ ਤਾਲਮੇਲ ਕਮੇਟੀ*

ਪੰਜਾਬ ਵਿੱਚ ਸੀਮਾ ਸੁਰੱਖਿਆ ਬਲ { ਬੀ ਐਸ ਐਫ } ਦੇ ਅਧਿਕਾ  ⁰ਖੇਤਰ ਦਾ ਦਾਇਰਾ ਵਧਾ ਕੇ 15 ਕਿਲੋਮੀਟਰ ਤੋਂ ਵੱਧਾ ਕੇ 50 ਕਿਲੋਮੀਟਰ ਤੱਕ ਕਰਨ ਦਾ ਫੈਸਲਾ ਕੀਤਾ ਹੈ ਇਹ ਇਲਾਕਾ ਲਗਭਗ ਅੱਧਾ ਪੰਜਾਬ ਬਣਦਾ ਹੈ ਜਿਸ ਦੀ ਸਿੱਖ ਤਾਲਮੇਲ ਕਮੇਟੀ ਨੇ ਜ਼ੋਰਦਾਰ ਨਿੰਦਾ ਕੀਤੀ ਹੈ ਇਕ ਸਾਂਝੇ ਬਿਆਨ Continue Reading

Posted On :

ਨਵਰਾਤ੍ਰਿਆਂ ਦਾ ਸਲਾਨਾ ਧਾਰਮਿਕ ਸਮਾਗਮ ਸ਼ੁਰੂ

ਫਗਵਾੜਾ 13 ਅਕਤੂਬਰ (ਸ਼ਿਵ ਕੋੜਾ) ਮਾਤਾ ਵੈਸ਼ਨੋ ਦੇਵੀ ਮੰਦਰ ਪਿੰਡ ਡੁਮੇਲੀ ਤਹਿਸੀਲ ਫਗਵਾੜਾ ਵਿਖੇ 31ਵਾਂ ਸਲਾਨਾ ਮੇਲਾ  ਦੁਰਗਾ ਅਸ਼ਟਮੀ ਮੌਕੇ ਮੰਦਰ ਦੇ ਗੱਦੀ ਨਸ਼ੀਨ ਧਰਮ ਦੇਵਾ ਜੀ ਦੀ ਅਗਵਾਈ ਹੇਠ ਗ੍ਰਾਮ ਪੰਚਾਇਤ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ਸ਼ੁਰੂ ਕਰਵਾਇਆ ਗਿਆ। ਮੁੱਖ ਸੇਵਾਦਾਰ ਭਗਤ ਦੌਲਤ ਰਾਮ ਅਤੇ ਭਗਤ Continue Reading

Posted On :