ਲਾਇਲਪੁਰ ਖ਼ਾਲਸਾ ਕਾਲਜ ਦੇ ਬੀ.ਐਸ.ਸੀ (ਬਾਇਓਟੈਕਨੋਲੋਜੀ) ਚੌਥਾ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ
ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਬੀ.ਐਸ.ਸੀ ਬਾਇਓਟੈਕਨੋਲੋਜੀ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਧਵਲ ਆਨੰਦ ਨੇ 480 ਵਿਚੋਂ 459 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚ ਪਹਿਲਾ ਸਥਾਨ ਅਤੇ ਪ੍ਰੇਰਨੀਤ ਕੌਰ ਨੇ 451 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਚੌਥਾ ਸਥਾਨ ਹਾਸਲ ਕਰਦੇ ਹੋਏ Continue Reading