ਅੱਜ ਦੋ ਅਕਤਬੂਰ ਦੇਸ਼ ਪਿਤਾ ਮਹਾਤਮਾ ਗਾਂਧੀ ਦਾ ਜਨਮ ਦਿਵਸ

ਫਗਵਾੜਾ (ਸ਼ਿਵ ਕੌੜਾ) ਅੱਜ ਦੋ ਅਕਤਬੂਰ ਦੇਸ਼ ਪਿਤਾ ਮਹਾਤਮਾ ਗਾਂਧੀ ਦਾ ਜਨਮ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ  ਇਸ ਮੌਕੇ ਤੇ ਮਹਾਤਮਾ ਗਾਂਧੀ ਜੀ ਦੇ ਬੁੱਤ ਤੇ ਟਾਊਨ ਹਾਲ ਜਾ ਕੇ ਫੁੱਲਮਾਲਾ ਭੇਟ ਕੀਤੀਆਂ  ਕਾਂਗਰਸ ਪਾਰਟੀ ਦੇ  ਵਿਧਾਇਕ ਸਰਦਾਰ ਬਲਵਿੰਦਰ ਸਿੰਘ ਧਾਲੀਵਾਲ ਆਪਣੇ ਸਾਥੀਆਂ ਸਮੇਤ ਉਥੇ ਪੁੱਜੇ ਅਤੇ ਉਨ੍ਹਾਂ ਦੇ Continue Reading

Posted On :

‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਤਹਿਤ ‘ਪੈਨ ਇੰਡੀਆ ਅਵੇਅਰਨੈਸ ਅਤੇ ਆਊਟਰੀਚ ਪ੍ਰੋਗਰਾਮਾਂ’ ਦੀ ਸ਼ੁਰੂਆਤ

ਜਲੰਧਰ, 2 ਅਕਤੂਬਰ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਮੁਤਾਬਕ ਭਾਰਤ ਦੀ ਆਜ਼ਾਦੀ ਦੇ 75ਵੇਂ ਸਾਲ ਨੂੰ ਸਮਰਪਿਤ ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਤਹਿਤ ਮਿਤੀ 02.10.2021 ਤੋਂ 14.11.2021 ਤੱਕ ਜ਼ਿਲ੍ਹਾ ਜਲੰਧਰ ਦੇ ਹਰੇਕ ਪਿੰਡ ਵਿੱਚ ‘ਪੈਨ ਇੰਡੀਆ ਅਵੇਅਰਨੈਸ ਅਤੇ ਆਊਟਰੀਚ ਪ੍ਰੋਗਰਾਮ’ ਕਰਵਾਏ ਜਾ ਰਹੇ ਹਨ, ਜਿਨ੍ਹਾਂ Continue Reading

Posted On :
Category:

ਸ਼ਰਧਾ ਅਤੇ ਕੋਵਿਡ ਪ੍ਰੋਟੋਕੋਲ ਅਨੁਸਾਰ ਮਨਾਇਆ ਜਾਵੇਗਾ ਭਗਵਾਨ ਵਾਲਮੀਕਿ ਜੀ ਦਾ ਪ੍ਰਕਾਸ਼ ਉਤਸਵ : ਹਲਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ

ਜਲੰਧਰ, 1 ਅਕਤੂਬਰ ਹਲਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦਾ ਪ੍ਰਕਾਸ਼ ਉਤਸਵ ਸ਼ਰਧਾ ਅਤੇ ਕੋਵਿਡ ਪ੍ਰੋਟੋਕੋਲ ਅਨੁਸਾਰ ਮਨਾਇਆ ਜਾਵੇਗਾ। ਉਹ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅਮਰਜੀਤ ਬੈਂਸ ਤੋਂ ਇਲਾਵਾ ਡਿਪਟੀ ਕਮਿਸ਼ਨਰ Continue Reading

Posted On :

ਵੱਡੇ ਸੁਧਾਰਾਂ ਨਾਲ ਸਿੱਖਿਆ ਅਤੇ ਖੇਡਾਂ ਦੇ ਖੇਤਰ ਨੂੰ ਹੋਰ ਵਧੀਆ ਬਣਾਇਆ ਜਾਵੇਗਾ- ਪਰਗਟ ਸਿੰਘ

ਜਲੰਧਰ 01 ਅਕਤੂਬਰ 2021 ਪੰਜਾਬ ਦੇ ਸਿੱਖਿਆ, ਖੇਡਾਂ ਅਤੇ ਐਨ.ਆਰ.ਆਈ ਮਾਮਲੇ ਮੰਤਰੀ ਸ੍ਰ.ਪਰਗਟ ਸਿੰਘ ਨੇ ਕਿਹਾ ਕਿ ਸਿੱਖਿਆ ਅਤੇ ਖੇਡਾਂ ਦੇ ਦੋ ਅਹਿਮ ਖੇਤਰਾਂ ਨੂੰ ਮੌਜੂਦਾ ਲੋੜਾਂ ਅਨੁਸਾਰ ਹੋਰ ਮਜ਼ਬੂਤ ਬਣਾਇਆ ਜਾਵੇਗਾ ਤਾਂ ਜੋ ਨੌਜਵਾਨ ਇਨਾਂ ਦੋਵਾਂ ਖੇਤਰਾਂ ਵਿੱਚ ਕੌਮੀ ਅਤੇ ਅੰਤਰ ਰਾਸ਼ਟਰੀ ਪੱਧਰ ’ਤੇ ਕਾਮਯਾਬੀ ਦੀਆਂ ਬੁਲੰਦੀਆਂ ਨੂੰ ਛੂਹ Continue Reading

Posted On :

ਅੱਜ ਸ਼ਾਮ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

ਚੰਡੀਗੜ੍ਹ, -ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦਿੱਲੀ ਦੌਰੇ  ਚੰਡੀਗੜ੍ਹ ਤੋਂ ਰਵਾਨਾ ਹੋ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲ ਕੇ ਝੋਨੇ ਦੀ ਖਰੀਦ ਜਲਦ ਸ਼ੁਰੂ ਕਰਵਾਉਣ ਦੀ  ਅਪੀਲ ਕਰਨਗੇ। ਇਸ ਦੇ ਨਾਲ ਹੀ ਮੁੱਖ ਮੰਤਰੀ ਪਿਛਲੇ 1 ਸਾਲ ਤੋਂ Continue Reading

Posted On :

15 ਸਤੰਬਰ ਮਹਿਲਾਂ ਕਾਂਗਰਸ ਦੇ ਸਥਾਪਨਾ ਦਿਵਸ ਮੌਕੇ ਆਲ ਇੰਡੀਆ ਮਹਿਲਾ ਕਾਂਗਰਸ ਪ੍ਰਧਾਨ ਦੁਆਰਾ  ਰਾਹੁਲ ਗਾਂਧੀ ਜੀ ਵੱਲੋ ਦਿੱਲੀ ਵਿਖੇ ਮਹਿਲਾਕਾਂਗਰਸ ਦਾ ਚਿਨ (ਲੋਗੋ) ਦਾ ਉਦਘਾਟਨ ਕਰਾਇਆ ਗਿਆ ਸੀ ਇਸੇ ਤਹਿਤ ਅੱਜ 30 ਸਤੰਬਰ ਨੂੰ ਪੰਜਾਬ ਮਹਿਲਾ ਕਾਂਗਰਸ ਵੱਲੋ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਮਹਿਲਾ ਕਾਂਗਰਸ ਦਾ ਝੰਡਾ ਅਤੇ “ਸੱਚਾਈ ਆਪ ਕੇ ਦੁਆਰ” ਕਿਤਾਬ ਨੂੰ ਜਾਰੀ ਕੀਤਾ ਗਿਆ

15 ਸਤੰਬਰ ਮਹਿਲਾਂ ਕਾਂਗਰਸ ਦੇ ਸਥਾਪਨਾ ਦਿਵਸ ਮੌਕੇ ਆਲ ਇੰਡੀਆ ਮਹਿਲਾ ਕਾਂਗਰਸ ਪ੍ਰਧਾਨ ਦੁਆਰਾ  ਰਾਹੁਲ ਗਾਂਧੀ ਜੀ ਵੱਲੋ ਦਿੱਲੀ ਵਿਖੇ ਮਹਿਲਾਕਾਂਗਰਸ ਦਾ ਚਿਨ (ਲੋਗੋ) ਦਾ ਉਦਘਾਟਨ ਕਰਾਇਆ ਗਿਆ ਸੀ ਇਸੇ ਤਹਿਤ ਅੱਜ 30 ਸਤੰਬਰ ਨੂੰ ਪੰਜਾਬ ਮਹਿਲਾ ਕਾਂਗਰਸ ਵੱਲੋ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਮਹਿਲਾ ਕਾਂਗਰਸ ਦਾ ਝੰਡਾ ਅਤੇ “ਸੱਚਾਈ Continue Reading

Posted On :

ਝੋਨੇ ਦੀ ਸਰਕਾਰੀ ਖਰੀਦ ਮੌਸਮ ਦੀ ਤਬਦੀਲੀ ਕਾਰਨ 10 ਦਿਨ ਲਈ ਅੱਗੇ ਪਈ-ਡਿਪਟੀ ਕਮਿਸ਼ਨਰ

ਜਲੰਧਰ, 30 ਸਤੰਬਰ ਡਿਪਟੀ ਕਮਿਸ਼ਨਰ  ਘਨਸ਼ਿਆਮ ਥੋਰੀ ਨੇ ਦੱਸਿਆ ਹੈ ਕਿ ਭਾਰਤ ਸਰਕਾਰ ਵੱਲੋਂ ਚਾਲੂ ਸੀਜਨ ਦੌਰਾਨ ਝੋਨੇ ਦੀ ਸਰਕਾਰੀ ਖਰੀਦ ਪ੍ਰਸਤਾਵਿਤ 1 ਅਕਤੂਬਰ ਦੀ ਥਾਂ ਹੁਣ 11 ਅਕਤੂਬਰ ਤੋਂ ਸ਼ੁਰੂ ਹੋਵੇਗੀ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਪਿਛਲੇ ਦਿਨਾਂ ਦੌਰਾਨ ਹੋਈ ਭਾਰੀ ਬਾਰਿਸ਼ ਦੇ ਮੱਦੇਨਜ਼ਰ ਪੰਜਾਬ Continue Reading

Posted On :

ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਦਿੱਤੀ ਮੁਫ਼ਤ ਅਤੇ ਵਧੀਆ ਇਲਾਜ ਦੀ ਗਾਰੰਟੀ

ਲੁਧਿਆਣਾ :ਆਮ ਆਦਮੀ ਪਾਰਟੀ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਲੁਧਿਆਣਾ ਵਿਖੇ ਪੰਜਾਬ ਦੇ ਲੋਕਾਂ ਨੂੰ ਪਾਰਟੀ ਵਲੋਂ ਦੂਸਰੀ ਗਰੰਟੀ ਦਿੱਤੀ ਗਈ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬੀ ਲੋਕਾਂ ਨੂੰ ਮੁਫ਼ਤ ਅਤੇ ਵਧੀਆ ਇਲਾਜ ਦੇਣ ਦਾ ਵਾਅਦਾ ਕੀਤਾ। ਲੁਧਿਆਣਾ ਦੇ ਪੱਖੋਵਾਲ Continue Reading

Posted On :

ਸਿਹਤ ਵਿਭਾਗ ਨੂੰ ਮੰਨਜੂਰ ਨਹੀਂ ਖਾਧ ਪਦਾਰਥਾਂ ਦੀ ਗੁਣਵੱਤਤਾ ਨਾਲ ਸਮਝੌਤਾ : ਡਾ. ਬਲਵੰਤ ਸਿੰਘ

ਜਲੰਧਰ (30-09-2021): ਤਿਉਹਾਰਾਂ ਦੇ ਸੀਜਨ ਨੂੰ ਮੱਦੇਨਜਰ ਰੱਖਦੇ ਹੋਏ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੈ। ਸਿਹਤ ਵਿਭਾਗ ਵਲੋਂ ਬੀਤੇ ਦਿਨੀ ਜਬਤ ਕੀਤੇ ਗਏ ਖਾਧ ਪਦਾਰਥਾਂ ਦੇ ਸੈਂਪਲਾਂ ਵਿਚੋਂ 275 ਕਿਲੋ ਪਨੀਰ ਗੁਣਵੱਤਤਾ ਦੇ ਮਿਆਰ ਉੱਤੇ ਖਰ੍ਹਾ ਨਾ ਉਤਰਨ ਕਰਕੇ ਵੀਰਵਾਰ ਨੂੰ ਨਸ਼ਟ ਕੀਤਾ ਗਿਆ। ਸਿਵਲ ਸਰਜਨ ਜਲੰਧਰ ਡਾ. ਬਲਵੰਤ ਸਿੰਘ Continue Reading

Posted On :