ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਜਲੰਧਰ ਨੇ ਲਗਾਇਆ ਕਿਸਾਨ ਜਾਗਰੂਕਤਾ ਕੈਂਪ
ਜਲੰਧਰ, 30 ਸਤੰਬਰ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਜਾਗਰੂਕ ਕਰਨ ਦੇ ਦਿੱਤੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਜਲੰਧਰ ਵੱਲੋਂ ਬੁੱਧਵਾਰ ਨੂੰ ਪਿੰਡ ਸਰਾਏਖਾਸ ਬਲਾਕ ਜਲੰਧਰ ਪੱਛਮੀ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿੱਚ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ Continue Reading