ਵੱਖ-ਵੱਖ ਐਸੋਸਿਏਸ਼ਨਾਂ ਵੱਲੋਂ 27 ਸਤੰਬਰ ਨੂੰ ਭਾਰਤ ਬੰਦ ਦੀ ਹਮਾਇਤ ਦਾ ਐਲਾਨ

ਸੰਯੁਕਤ ਕਿਸਾਨ ਮੋਰਚਾ ਵੱਲੋਂ ਕਿਸਾਨੀ ਵਿਰੁੱੱਧ ਬਣੇ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜੋ 27 ਸਤੰਬਰ ਦਿਨ ਸੋਮਵਾਰ ਨੂੰ ਸਵੇਰੇ 6 ਵਜੇ ਤੋਂ ਲੈ ਕੇ ਦੁਪਹਿਰ 4 ਵਜੇ ਤੱਕ ਜੋ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ ਜਿਸ ਨੂੰ ਲੈ ਕੇ ਸਿੱਖ ਤਾਲਮੇਲ ਕਮੇਟੀ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਐਸੋਸਿਏਸ਼ਨਾਂ Continue Reading

Posted On :

ਲੋਕਾਂ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ : ਸਿਵਲ ਸਰਜਨ

ਸਿਹਤ ਵਿਭਾਗ ਵਲੋਂ ਵੱਖ-ਵੱਖ ਥਾਵਾਂ ਫ਼#39;ਤੇ ਕੀਤੀ ਛਾਪੇਮਾਰੀ ਜ਼ਿਲ੍ਹਾ ਸਿਹਤ ਅਫ਼ੳਮਪ;ਸਰ ਵਲੋਂ ਖਾਣ ਵਾਲੀਆਂ ਵਸਤਾਂ ਦੇ ਭਰੇ 14 ਸੈਂਪਲ ਜਲੰਧਰ ਮਿਤੀ 23-09-21 : ਲੋਕਾਂ ਨੂੰ ਚੰਗੀ ਗੁਣਵੱਤਾ ਅਤੇ ਸਾਫ-ਸੁਥਰੀਆਂ ਖਾਧ-ਵਸਤਾਂ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਜਲੰਧਰ ਹਮੇਸ਼ਾ ਹੀ ਯਤਨਸ਼ੀਲ ਹੈ।ਇਸ ਦੇ ਚੱਲਦਿਆਂ ਵਿਭਾਗ ਵਲੋਂ ਰੋਜ਼ਾਨਾ ਵੱਖ-ਵੱਖ ਥਾਵਾਂ ਤੇ ਛਾਪੇਮਾਰੀ ਕਰਦਿਆਂ Continue Reading

Posted On :

ਮੁੱਖ ਮੰਤਰੀ ਪੰਜਾਬ ਸ.ਚਰਨਜੀਤ ਸਿੰਘ ਚੰਨੀ ਵਲੋਂ ਅੱਜ ਇੰਦਰ ਕੁਮਾਰ ਗੁਜ਼ਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਿਖੇ ਕਰਵਾਏ ਗਏ ਸੂਬਾ ਪੱਧਰੀ ਰੋਜ਼ਗਾਰ ਮੇਲੇ ਦੌਰਾਨ ਸੰਬੋਧਨ ਕਰਦਿਆਂ ਦੁਆਬਾ ਖੇਤਰ ਦੇ ਵਿਕਾਸ ਲਈ ਅਤੇ ਵਿਸ਼ੇਸ਼ ਕਰਕੇ ਉੱਚੇਰੀ ਸਿੱਖਿਆ ਲਈ ਅਹਿਮ ਐਲਾਨ ਕੀਤੇ

ਮੁੱਖ ਮੰਤਰੀ ਪੰਜਾਬ ਸ.ਚਰਨਜੀਤ ਸਿੰਘ ਚੰਨੀ ਵਲੋਂ ਅੱਜ ਇੰਦਰ ਕੁਮਾਰ ਗੁਜ਼ਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਿਖੇ ਕਰਵਾਏ ਗਏ ਸੂਬਾ ਪੱਧਰੀ ਰੋਜ਼ਗਾਰ ਮੇਲੇ ਦੌਰਾਨ ਸੰਬੋਧਨ ਕਰਦਿਆਂ ਦੁਆਬਾ ਖੇਤਰ ਦੇ ਵਿਕਾਸ ਲਈ ਅਤੇ ਵਿਸ਼ੇਸ਼ ਕਰਕੇ ਉੱਚੇਰੀ ਸਿੱਖਿਆ ਲਈ ਅਹਿਮ ਐਲਾਨ ਕੀਤੇ।ਉਨਾਂ ਕਪੂਰਥਲਾ ਵਿਖੇ ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ ਦੇ ਸਹਿਯੋਗ ਨਾਲ ਮੈਨੇਜਮੈਟ ਕਾਲਜ ਸਥਾਪਿਤ Continue Reading

Posted On :

*ਅਤੁਲ ਨੰਦਾ ਦੀ ਜਗ੍ਹਾ ਤੇ ਦੀਪਇੰਦਰ ਸਿੰਘ ਪਟਵਾਲੀਆ ਬਣੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ*

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਮੁੱਖ ਮੰਤਰੀ ਵਜੋਂ ਅਸਤੀਫਾ ਦੇਣ ਤੋਂ ਬਾਅਦ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਵੀ ਅਸਤੀਫਾ ਦੇ ਦਿੱਤਾ ਸੀ ਅੱਜ ਉਨ੍ਹਾਂ ਦੀ ਥਾਂ ਤੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਨੇ ਦੀਪਇੰਦਰ ਸਿੰਘ ਪਟਵਾਲੀਆ ਨੂੰ ਪੰਜਾਬ ਦਾ ਨਵਾਂ ਐਡਵੋਕਟ ਜਨਰਲ Continue Reading

Posted On :

ਡੇਰਾ ਸੱਚਖੰਡ ਬੱਲਾਂ ਵਿਖੇ ਮੁੱਖ ਮੰਤਰੀ ਪੰਜਾਬ ਸ ਚਰਨਜੀਤ ਸਿੰਘ ਚੰਨੀ ਨਤਮਸਤਕ ਹੋਏ ਅਤੇ ਸੰਤ ਨਰੰਜਣ ਦਾਸ(ਬਾਬਾ ਜੀ)   ਤੋ ਅਸ਼ੀਰਵਾਦ ਪ੍ਰਾਪਤ ਕੀਤਾ ਇਸ ਮੌਕੇ ਤੇ ਉਨ੍ਹਾਂ ਦੇ ਨਾਲ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ,ਸ ਸੁਖਜਿੰਦਰ ਸਿੰਘ ਰੰਧਾਵਾ ਉਪ ਮੁੱਖ ਮੰਤਰੀ,

ਫਗਵਾੜਾ (ਸ਼ਿਵ ਕੋੜਾ) ਡੇਰਾ ਸੱਚਖੰਡ ਬੱਲਾਂ ਵਿਖੇ ਮੁੱਖ ਮੰਤਰੀ ਪੰਜਾਬ ਸ ਚਰਨਜੀਤ ਸਿੰਘ ਚੰਨੀ ਨਤਮਸਤਕ ਹੋਏ ਅਤੇ ਸੰਤ ਨਰੰਜਣ ਦਾਸ(ਬਾਬਾ ਜੀ)   ਤੋ ਅਸ਼ੀਰਵਾਦ ਪ੍ਰਾਪਤ ਕੀਤਾ ਇਸ ਮੌਕੇ ਤੇ ਉਨ੍ਹਾਂ ਦੇ ਨਾਲ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ,ਸ ਸੁਖਜਿੰਦਰ ਸਿੰਘ ਰੰਧਾਵਾ ਉਪ ਮੁੱਖ ਮੰਤਰੀ, ਸ ਪਰਗਟ ਸਿੰਘ ਜਰਨਲ ਸਕੱਤਰ ਪੰਜਾਬ,ਅਤੇ ਸ ਜੋਗਿੰਦਰ Continue Reading

Posted On :

ਸਰਬ ਨੌਜਵਾਨ ਸਭਾ ਫਗਵਾੜਾ ਵੱਲੋਂ ਅੱਜ ਪੰਚਾਇਤ ਸੈਕਟਰੀ ਮਲਕੀਤ ਚੰਦ,ਪੰਚਾਇਤ ਸੈਕਟਰੀ ਸੰਤੋਖ ਸਿੰਘ ਅਤੇ ਸਰਪੰਚ ਗੁਲਜ਼ਾਰ ਸਿੰਘ ਅਕਾਲਗਡ਼੍ਹ ਜੀ ਨੂੰ 28 ਨਵੰਬਰ 2021 ਨੂੰ ਜ਼ਰੂਰਤਮੰਦ ਧੀਆਂ ਦੇ ਵਿਆਹਾਂ ਸਬੰਧੀ ਸੱਦਾ ਪੱਤਰ ਦਿੰਦੇ ਹੋਏ ਪ੍ਰਧਾਨ ਸੁਖਵਿੰਦਰ ਸਿੰਘ

ਫਗਵਾੜਾ (ਸ਼ਿਵ ਕੋੜਾ) ਸਰਬ ਨੌਜਵਾਨ ਸਭਾ ਫਗਵਾੜਾ ਵੱਲੋਂ ਅੱਜ ਪੰਚਾਇਤ ਸੈਕਟਰੀ ਮਲਕੀਤ ਚੰਦ,ਪੰਚਾਇਤ ਸੈਕਟਰੀ ਸੰਤੋਖ ਸਿੰਘ ਅਤੇ ਸਰਪੰਚ ਗੁਲਜ਼ਾਰ ਸਿੰਘ ਅਕਾਲਗਡ਼੍ਹ  ਨੂੰ 28 ਨਵੰਬਰ 2021 ਨੂੰ ਜ਼ਰੂਰਤਮੰਦ ਧੀਆਂ ਦੇ ਵਿਆਹਾਂ ਸਬੰਧੀ ਸੱਦਾ ਪੱਤਰ ਦਿੰਦੇ ਹੋਏ ਪ੍ਰਧਾਨ ਸੁਖਵਿੰਦਰ ਸਿੰਘ

Posted On :

ਜਨਰਲ ਸਕੱਤਰ ਬੱਬਲੂ ਨੇ ਆਪਣੇ ਵਲੋਂ ਅਤੇ ਪ੍ਰਿੰ:ਰੰਧਾਵਾ,ਡਾ: ਮਾਨ ਅਤੇ ਸਮੂਹ ਪੰਜਾਬ ਰਾਸਾ ਵੱਲੋਂ ਦਿੱਤੀਆਂ ਵਧਾਈਆਂ

ਪੰਜਾਬ ਰਾਸਾ ਦੇ ਸਰਪ੍ਰਸਤ  ਓਮ ਪ੍ਰਕਾਸ਼ ਸੋਨੀ ਦੇ ਉੱਪ ਮੁੱਖ ਮੰਤਰੀ ਬਣਨ ਤੇ ਰਾਸਾ ਜ਼ਿਲਾ ਅੰਮ੍ਰਿਤਸਰ, ਗੁਰਦਾਸਪੁਰ ਦੇ ਮੈਂਬਰਾਂ ਵੱਲੋਂ ਪੰਜਾਬ ਰਾਸਾ ਦੇ ਜਨਰਲ ਸਕੱਤਰ ਸ੍ਰੀ ਸੁਜੀਤ ਸ਼ਰਮਾ ਬੱਬਲੂ ਅਤੇ ਜ਼ਿਲ੍ਹਾ ਪ੍ਰਧਾਨ ਸ ਕਮਲਜੋਤ ਸਿੰਘ ਕੋਹਲੀ ਦੀ ਅਗਵਾਈ ਵਿੱਚ ਸੋਨੀ ਨਿਵਾਸ ਪੁੱਜ ਕੇ ਵਿਕਾਸ ਸੋਨੀ ਨੂੰ ਸਨਮਾਨਿਤ ਕੀਤਾ l ਸੁਜੀਤ Continue Reading

Posted On :

ਅੰਮ੍ਰਿਤਸਰ ਤੋਂ ਬਾਅਦ ਹੁਣ ਬਟਾਲਾ ਇੰਪਰੂਵਮੈਂਟ ਟ੍ਰੱਸਟ ਦੇ ਚੇਅਰਮੈਨ ਪਵਨ ਕੁਮਾਰ ਪੰਮਾ ਨੂੰ ਵੀ ਬਦਲਿਆ, ਪੜ੍ਹੋ

ਬਟਾਲਾ, ਅੰਮਿ੍ਰਤਸਰ ਤੋਂ ਬਾਅਦ ਹੁਣ ਬਟਾਲਾ ਇੰਪਰੂਵਮੈਂਟ ਟ੍ਰੱਸਟ ਦੇ ਚੇਅਰਮੈਨ ਪਵਨ ਕੁਮਾਰ ਪੰਮਾ ਨੂੰ ਵੀ ਸੀ. ਐੱਮ. ਦੇ ਨਿਰਦੇਸ਼ਾਂ ’ਤੇ ਹਟਾ ਦਿੱਤਾ ਗਿਆ ਹੈ। ਦੱਸ ਦੱਈਏ ਕਿ ਪੰਮਾ ਦੀ ਜਗ੍ਹਾ ’ਤੇ ਕਤਸੂਰੀ ਲਾਲ ਨੂੰ ਟ੍ਰੱਸਟ ਦਾ ਨਵਾਂ ਚੇਅਰਮੈਨ ਬਣਾ ਦਿੱਤਾ ਗਿਆ ਹੈ।ਕਸਤੂਰੀ ਲਾਲ ਕੈਬਨਿਟ ਮੰਤਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਦਾ Continue Reading

Posted On :

ਜਿਲ੍ਹਾ ਡੈਂਟਲ ਸਿਹਤ ਅਫ਼ਸਰ ਵਲੋਂ ਡੈਂਟਲ ਓ.ਪੀ.ਡੀ. ਦਾ ਨਿਰੀਖਣ

ਜਲੰਧਰ (22-09-2021) ਜਿਲ੍ਹਾ ਡੈਂਟਲ ਹੈਲਥ ਅਫ਼ਸਰ ਡਾ. ਬਲਜੀਤ ਰੂਬੀ ਵਲੋਂ ਸ਼ਹੀਦ ਬਾਬੂ ਲਾਭ ਸਿੰਘ ਯਾਦਗਾਰੀ ਸਿਵਲ ਹਸਪਤਾਲ ਜਲੰਧਰ ਦੀ ਡੈਂਟਲ ਓ.ਪੀ.ਡੀ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਵਲੋਂ ਓ.ਪੀ.ਡੀ. ਰਜਿਸਟਰ ਦੀ ਜਾਂਚ ਕੀਤੀ ਗਈ। ਇਸ ਮੌਕੇ ਉਨ੍ਹਾਂ ਵਲੋਂ ਡਾ. ਮਨਪ੍ਰੀਤ ਸਿੰਘ ਘੁੰਮਣ ਵਲੋਂ ਮਰੀਜ ਦੀ ਕੀਤੀ ਜਾ ਰਹੀ Continue Reading

Posted On :

ਗੁਰਮੁਖੀ ਪੜ੍ਹਨ ਲਿਖਣ ਤੋਂ ਅਣਜਾਣ ਵਿਅਕਤੀ ਨੂੰ ਦਿੱਲੀ ਕਮੇਟੀ ਦਾ ਪ੍ਰਧਾਨ ਲਾਉਣਾ ਕੌਮ ਨਾਲ ਧ੍ਰੋਹ ਕਮਾਉਣ ਦੇ ਬਰਾਬਰ:-ਸਿੱਖ ਜਥੇਬੰਦੀਆਂ*

ਦਿੱਲੀ ਗੁਰਦੁਆਰ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦਾ ਗੁਰਦੁਆਰਾ ਚੋਣ ਡਾਇਰੈਕਟਰ ਨੇ ਗੁਰਮੁਖੀ ਪੜ੍ਹਨ ਅਤੇ ਲਿਖਣ ਦਾ ਟੈਸਟ ਲਿਆ ਜਿਸ ਵਿਚ ਸਿਰਸਾ ਗੁਰਮੁਖੀ ਪੜ੍ਹਨ ਲਿਖਣ ਵਿੱਚ ਨਾਕਾਮ ਸਿੱਧ ਹੋਏ ਹਨ ਮਨਜਿੰਦਰ ਸਿੰਘ ਸਿਰਸਾ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ 1358 ਤੇ ਸੁਸ਼ੋਭਤ ਬਾਣੀ ਨਹੀਂ ਪੜ੍ਹ ਸਕੇ Continue Reading

Posted On :