*ਸਿੱਖ ਤਾਲਮੇਲ ਕਮੇਟੀ ਵੱਲੋਂ* *ਖੇਤੀਬਾੜੀ ਤੇ ਬਣੇ ਕਾਲੇ ਕਾਨੂੰਨਾਂ* *ਦੀਆਂ ਕਾਪੀਆਂ ਅਤੇ ਮੋਦੀ ਦਾ ਫਲੈਕਸ਼ ਸਾੜਿਆਂ। ਕਿਸਾਨ ਅੰਦੋਲਨ ਦੀ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ।*

ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਦਬਾਉਣ ਲਈ ਕਾਲੇ ਕਾਨੂੰਨ ਬਣੇ ਨੂੰ ਅੱਜ ਇਕ ਸਾਲ ਹੋ ਗਿਆ ਹੈ ਅਤੇ ਕਿਸਾਨ ਦਿੱਲੀ ਦੀਆਂ ਬਰੂਹਾਂ ਤੇ ਲਗਾਤਾਰ ਧਰਨਾ ਦੇ ਰਹੇ ਹਨ ਪਰ ਮੋਦੀ ਸਰਕਾਰ ਟੱਸ ਤੋਂ ਮੱਸ ਹੋਣ ਨੂੰ ਤਿਆਰ ਨਹੀਂ ਅਤੇ ਨਾ ਹੀ ਕਾਲੇ ਕਾਨੂੰਨ ਰੱਦ ਕਰਨ ਨੂੰ ਤਿਆਰ ਹੈ ਇਸਦੇ ਰੋਸ Continue Reading

Posted On :

ਡੇਂਗੂ ਤੋਂ ਬਚਾਓ ਲਈ ਘਰਾਂ ਦੇ ਆਲੇ ਦੁਆਲੇ ਪਾਣੀ ਨੂੰ ਜਮ੍ਹਾ ਨਾ ਹੋਣ ਦਿੱਤਾ ਜਾਵੇ: ਸਿਵਲ ਸਰਜਨ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਜਾਂਚ ਦੌਰਾਨ 2 ਥਾਵਾਂ ਤੇ ਮਿਲਿਆ ਲਾਰਵਾ

ਜਲੰਧਰ ਮਿਤੀ 17-09-21 ਬਰਸਾਤ ਦੇ ਮੌਸਮ ਦੇ ਚੱਲਦਿਆਂ ਡੇਂਗੂ ਦੇ ਮੱਛਰ ਦਾ ਵੱਧਣਾ ਸੁਭਾਵਿਕ ਹੈ ਅਤੇ ਹੀ ਡੇਂਗੂ ਬੁਖਾਰ ਫੈਲਣ ਦਾ ਖਦਸ਼ਾ ਵੀ ਵੱਧ ਜਾਂਦਾ ਹੈ।ਇਸ ਨੂੰ ਦੇਖਦੇ ਹੋਏ ਸਿਵਲ ਸਰਜਨ ਜਲੰਧਰ ਡਾ. ਬਲਵੰਤ ਸਿੰਘ ਵਲੋਂ ਸਬੰਧਿਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਸ ਦੀ ਰੋਕਥਾਮ ਲਈ ਲੋਕਾਂ ਨੂੰ ਵੱਧ ਤੋਂ ਵੱਧ Continue Reading

Posted On :

ਸਤੰਬਰ ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ  ਦੇ ਦਿਸ਼ਾ ਨਿਰਦੇਸ਼ਾਂ ਵਿੱਚ ਦੱਸਿਆ ਜਾਂਦਾ ਹੈ ਕਿ ਵਿਧਾਨ ਸਭਾ ਦਸੂਹਾ ਤੋਂ ਸੁਸ਼ੀਲ ਕੁਮਾਰ ਸ਼ਰਮਾ (ਪਿੰਕੀ ਸ਼ਰਮਾ) ਜੀ ਅਤੇ ਵਿਧਾਨ ਸਭਾ ਲੁਧਿਆਣਾ ਉਤਰੀ ਤੋਂ   ਗੁਰਮੇਲ ਸਿੰਘ ਜੀਕੇ ਹਲਕਾ ਇੰਚਾਰਜ ਹੋਣਗੇ। ਭਵਿੱਖ ਵਿਚ ਬਸਪਾ ਵਲੋਂ ਐਲਾਨੇ ਗਏ ਹਲਕਾ ਇੰਚਾਰਜ ਸੰਭਾਵੀ ਉਮੀਦਵਾਰ ਹੋਣਗੇ।

ਜਲੰਧਰ 17 ਸਤੰਬਰ ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ  ਦੇ ਦਿਸ਼ਾ ਨਿਰਦੇਸ਼ਾਂ ਵਿੱਚ ਦੱਸਿਆ ਜਾਂਦਾ ਹੈ ਕਿ ਵਿਧਾਨ ਸਭਾ ਦਸੂਹਾ ਤੋਂ ਸੁਸ਼ੀਲ ਕੁਮਾਰ ਸ਼ਰਮਾ (ਪਿੰਕੀ ਸ਼ਰਮਾ) ਜੀ ਅਤੇ ਵਿਧਾਨ ਸਭਾ ਲੁਧਿਆਣਾ ਉਤਰੀ ਤੋਂ   ਗੁਰਮੇਲ ਸਿੰਘ ਜੀਕੇ ਹਲਕਾ ਇੰਚਾਰਜ ਹੋਣਗੇ। ਭਵਿੱਖ ਵਿਚ ਬਸਪਾ ਵਲੋਂ ਐਲਾਨੇ ਗਏ ਹਲਕਾ ਇੰਚਾਰਜ Continue Reading

Posted On :

ਦਿਲੀ ‘ਚ ਸੁਖਬੀਰ ਬਾਦਲ, ਹਰਸਿਮਰਤ ਕੌਰ ਬਾਦਲ ਸਣੇ ਅਨੇਕਾਂ ਲੀਡਰ ਗ੍ਰਿਫ਼ਤਾਰ

ਅਕਾਲੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਕਹਿਣਾ ਹੈ ਕਿ ਅਸੀਂ ਆਪਣੀ ਲੜਾਈ ਉਦੋਂ ਤੱਕ ਜਾਰੀ ਰੱਖਾਂਗੇ ਜਦੋਂ ਤੱਕ ਤਿੰਨ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ | ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਗੁਰਦੁਆਰਾ  ਰਕਾਬਗੰਜ ਸਾਹਿਬ ਤੋਂ ਬਾਅਦ ਪਹਿਲੀ ਬੇਰੀਕੇਟਿੰਗ ‘ਤੇ ਰੋਕ ਲਿਆ ਗਿਆ ਹੈ।ਦਿੱਲੀ ਵਿਚ ਸ਼੍ਰਮੋਣੀ Continue Reading

Posted On :

ਖੇਤੀ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਰੋਸ ਮਾਰਚ ਦੀ ਆਰੰਭਤਾ ਕਰਨ ਤੋਂ ਪਹਿਲਾਂ ਕਿਸਾਨੀ ਲਈ ਡਟੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ, ਕਿਸਾਨੀ ਲਈ ਕੁਰਸੀ ਨੂੰ ਠੋਕਰ ਮਾਰਨ ਵਾਲੀ ਪੰਜਾਬ ਦੀ ਧੀ ਬੀਬਾ ਹਰਸਿਮਰਤ ਕੌਰ ਬਾਦਲ ਜੀ ਅਤੇ ਸ ਬਿਕਰਮ ਸਿੰਘ ਮਜੀਠੀਆ ਰਦੁਆਰਾ  ਰਕਾਬਗੰਜ ਸਾਹਿਬ  ਵਿਖੇ ਨਤਮਸਤਕ ਹੋ ਗੁਰੂ ਸਾਹਿਬ ਦੇ ਚਰਨਾ ਵਿੱਚ ਕਿਸਾਨਾਂ ਦੀ ਜਿੱਤ ਲਈ ਕੀਤੀ ਅਰਦਾਸ।

  ਖੇਤੀ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਰੋਸ ਮਾਰਚ ਦੀ ਆਰੰਭਤਾ ਕਰਨ ਤੋਂ ਪਹਿਲਾਂ ਕਿਸਾਨੀ ਲਈ ਡਟੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ, ਕਿਸਾਨੀ ਲਈ ਕੁਰਸੀ ਨੂੰ ਠੋਕਰ ਮਾਰਨ ਵਾਲੀ ਪੰਜਾਬ ਦੀ ਧੀ ਬੀਬਾ ਹਰਸਿਮਰਤ ਕੌਰ ਬਾਦਲ ਜੀ ਅਤੇ ਸ ਬਿਕਰਮ ਸਿੰਘ ਮਜੀਠੀਆ ਰਦੁਆਰਾ  ਰਕਾਬਗੰਜ ਸਾਹਿਬ  ਵਿਖੇ ਨਤਮਸਤਕ Continue Reading

Posted On :

ਬਸਤੀਆਤ ਖੇਤਰਾਂ ’ਚੋਂ ਦਿੱਲੀ ਵਿਖੇ ਰੋਸ ਮਾਰਚ ਲਈ ਰਵਾਨਾ ਹੋਇਆ ਭਾਰੀ ਗਿਣਤੀ ’ਚ ਵੱਡਾ ਕਾਫਲਾ

ਜਲੰਧਰ- ਜਲੰਧਰ ਸ਼ਹਿਰ ਦੇ ਬਸਤੀਆਤ ਖੇਤਰਾਂ ’ਚੋਂ ਅਕਾਲੀ ਲੀਡਰ ਤੇ ਸਾਬਕਾ ਕੌਂਸਲਰ ਸ. ਮਨਜੀਤ ਸਿੰਘ ਟੀਟੂ, ਯੂਥ ਲੀਡਰ ਸੁਖਮਿੰਦਰ ਸਿੰਘ ਰਾਜਪਾਲ ਤੇ ਜੱਥੇਦਾਰ ਪ੍ਰੀਤਮ ਸਿੰਘ ਮੀਠੂ ਬਸਤੀ ਦੀ ਅਗਵਾਈ ਵਿਚ ਅੱਜ 50 ਤੋਂ ਵੱਧ ਗੱਡੀਆਂ ਦਾ ਕਾਫਲਾ ਦਿੱਲੀ ਵਿਖੇ ਰੋਸ ਮਾਰਚ ਲਈ ਰਵਾਨਾ ਹੋਇਆ। ਇਹ ਕਾਫਲਾ ਜੈਕਾਰਿਆਂ ਦੀ ਗੂੰਝ ਵਿਚ Continue Reading

Posted On :

ਮੱਛਰ ਪੈਦਾ ਹੋਣ ਵਾਲੀਆਂ ਥਾਵਾਂ ਦੀ ਜਾਂਚ ਲਈ ਨਗਰ ਨਿਗਮ ਅਤੇ ਸਿਹਤ ਵਿਭਾਗ ਨੂੰ ਡੋਰ-ਟੂ-ਡੋਰ ਸਰਵੇ ਕਰਨ ਦੀਆਂ ਦਿੱਤੀਆਂ ਹਦਾਇਤਾਂ

ਜਲੰਧਰ, 16 ਸਤੰਬਰ                ਡਿਪਟੀ ਕਮਿਸ਼ਨਰ ਜਲੰਧਰ  ਘਨਸ਼ਿਆਮ ਥੋਰੀ ਨੇ ਅੱਜ ਨਗਰ ਨਿਗਮ ਜਲੰਧਰ, ਸਿਹਤ, ਪੇਂਡੂ ਵਿਕਾਸ ਤੇ ਪੰਚਾਇਤ ਅਤੇ ਸਥਾਨਕ ਸਰਕਾਰਾਂ ਵਿਭਾਗ ਨੂੰ ਜ਼ਿਲ੍ਹੇ ਵਿੱਚ ਵੈਕਟਰ ਬੋਰਨ ਡਿਸੀਜਿਜ਼ (ਮੱਛਰ ਜਾਂ ਕੀਟ ਕਾਰਨ ਫੈਲਣ ਵਾਲੀਆਂ ਬਿਮਾਰੀਆਂ) ਨੂੰ ਫੈਲਣ ਤੋਂ ਰੋਕਣ ਲਈ ਵਿਆਪਕ ਮੁਹਿੰਮ ਵਿੱਢਣ ਦੀਆਂ ਹਦਾਇਤਾਂ ਦਿੱਤੀਆਂ।                ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ Continue Reading

Posted On :

ਸ਼ਹੀਦ ਬਾਬਾ ਬਚਿੱਤਰ ਸਿੰਘ ਗੱਤਕਾ ਅਖਾੜਾ ਅਤੇ ਬਾਬਾ ਦੀਪ ਸਿੰਘ ਜੀ ਸੇਵਾ ਮਿਸ਼ਨ ਵੱਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਮਹੱਲਾ ਨਿਹੰਗ ਸਿੰਘਾਂ

ਸ਼ਹੀਦ ਬਾਬਾ ਬਚਿੱਤਰ ਸਿੰਘ ਗੱਤਕਾ ਅਖਾੜਾ ਅਤੇ ਬਾਬਾ ਦੀਪ ਸਿੰਘ ਜੀ ਸੇਵਾ ਮਿਸ਼ਨ ਵੱਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਮਹੱਲਾ ਨਿਹੰਗ ਸਿੰਘਾਂ 19 ਸਤੰਬਰ ਦਿਨ ਐਤਵਾਰ ਨੂੰ ਕੱਢਿਆ ਜਾ ਰਿਹਾ ਹੈ ਜੋ ਕਿ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਅਰਜਨ ਨਗਰ ਬਸਤੀ ਮਿੱਠੂ ਤੋਂ ਬਾਬਾ ਬੁੱਢਾ ਜੀ ਗੁਰਦੁਆਰਾ ਸ਼ਹੀਦ Continue Reading

Posted On :

ਜਲੰਧਰ ਦੀ ਬੇਟੀ ਸੱਤਿਆ ਦਾ ਰਾਸ਼ਟਰਪਤੀ ਵਲੋਂ ਸਾਲ-2020 ਰਾਸ਼ਟਰੀ ਫਲੋਰੇਂਸ ਅਵਾਰਡ ਨਾਲ ਸਨਮਾਨ ਸੀ.ਐਚ.ਸੀ. ਸ਼ੰਕਰ ਵਿਖੇ ਨਿਰਸਵਾਰਥ ਸਿਹਤ ਸੇਵਾਵਾਂ ਨਿਭਾਉਣ ਲਈ ਮਿਲਿਆ ਸਨਮਾਨ

ਜਲੰਧਰ (16-09-2021): ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਵਲੋਂ ਬੁੱਧਵਾਰ ਨੂੰ ਸਿਹਤ ਖੇਤਰ ਵਿੱਚ ਬਿਹਤਰ ਸੇਵਾਵਾਂ ਨਿਭਾਉਣ ਵਾਲੇ ਹੈਲਥ ਕੇਅਰ ਵਰਕਰ ਅਤੇ ਨਰਸਾਂ ਨੂੰ ਸਾਲ-2020 ਰਾਸ਼ਟਰੀ ਫਲੋਰੇਂਸ ਨਾਈਟਿੰਗੇਲ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੇਂਦਰੀ ਸਿਹਤ ਮੰਤਰੀ ਅਤੇ ਇੰਡੀਅਨ ਨਰਸਿੰਗ ਕਾਉਂਸਿਲ ਦੇ ਪ੍ਰੇਜੀਡੈਂਟ ਮੌਜੂਦ ਸਨ। ਇੰਡੀਅਨ ਨਰਸਿੰਗ ਕਾਉਂਸਿਲ ਵਲੋਂ Continue Reading

Posted On :

ਜਨਤਾ ਕਾਲਜ ਕਰਤਾਰਪੁਰ ਵਿਖੇ ਲਗਾਇਆ ਗਿਆ ਰੋਜ਼ਗਾਰ ਮੇਲਾ, 4722 ਨੌਜਵਾਨਾਂ ਦੀ ਰੋਜ਼ਗਾਰ ਲਈ ਚੋਣ

ਜਲੰਧਰ, 15 ਸਤੰਬਰ                 ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਤੇ ਕਾਰੋਬਾਰ’ ਮਿਸ਼ਨ ਤਹਿਤ ਜ਼ਿਲ੍ਹਾ ਪ੍ਰਸ਼ਾਸਨ, ਜਲੰਧਰ ਵੱਲੋਂ 7ਵੇਂ ਮੈਗਾ ਰੋਜ਼ਗਾਰ ਮੇਲੇ ਅਧੀਨ ਬੁੱਧਵਾਰ ਨੂੰ ਜਨਤਾ ਕਾਲਜ ਕਰਤਾਰਪੁਰ ਵਿਖੇ ਚੌਥਾ ਰੋਜ਼ਗਾਰ ਮੇਲਾ ਲਗਾਇਆ ਗਿਆ, ਜਿਸ ਵਿੱਚ ਕਰਤਾਰਪੁਰ ਤੋਂ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਮੇਲੇ ਵਿੱਚ ਭਾਗ ਲੈਣ ਵਾਲੇ ਨੌਜਵਾਨਾਂ ਦੀ ਹੌਸਲਾ ਅਫਜ਼ਾਈ ਕੀਤੀ। Continue Reading

Posted On :