ਵਿਧਾਇਕ ਚੌਧਰੀ ਸੁਰਿੰਦਰ ਸਿੰਘ ਵੱਲੋਂ ਜੰਗ-ਏ-ਆਜ਼ਾਦੀ ਮੈਮੋਰੀਅਲ, ਕਰਤਾਰਪੁਰ ਤੋਂ ‘ਸੱਤਿਆਗ੍ਰਹਿ ਸੇ ਸਵੱਛਗ੍ਰਹਿ’ ਰੱਥ ਯਾਤਰਾ ਦੀ ਸ਼ੁਰੂਆਤ

ਜਲੰਧਰ, 15 ਸਤੰਬਰ ਗ੍ਰਾਮ ਪੰਚਾਇਤਾਂ ਨੂੰ ਉਨ੍ਹਾਂ ਦੇ ਪਿੰਡਾਂ ਵਿੱਚ ਠੋਸ ਅਤੇ ਤਰਲ ਰਹਿੰਦ-ਖੂੰਹਦ ਦੇ ਕੁਸ਼ਲ ਪ੍ਰਬੰਧਨ ਵਰਗੇ ਵਿਕਾਸ ਪ੍ਰਾਜੈਕਟਾਂ ਨੂੰ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਪਿੰਡਾਂ ਵਿੱਚ ਠੋਸ ਅਤੇ ਤਰਲ ਰਹਿੰਦ-ਖੂੰਹਦ ਦੇ ਨਿਪਟਾਰੇ ਨੂੰ ਯਕੀਨੀ ਬਣਾਇਆ ਜਾ ਸਕੇ । ਇਹ ਪ੍ਰਗਟਾਵਾ ਕਰਤਾਰਪੁਰ ਤੋਂ ਵਿਧਾਇਕ ਚੌਧਰੀ ਸੁਰਿੰਦਰ Continue Reading

Posted On :

ਗੁਰਦਾਸ ਮਾਨ ਨੂੰ ਹਾਈ ਕੋਰਟ ਤੋਂ ਰਾਹਤ,ਇਕ ਹਫ਼ਤੇ ਵਿਚ ਦੋਬਾਰਾ ਜਾਂਚ ਵਿਚ ਸ਼ਾਮਿਲ ਹੋਣ ਦੇ ਲਈ ਵੀ ਕਿਹਾ ਗਿਆ

ਚੰਡੀਗੜ੍ : ਗੁਰਦਾਸ ਮਾਨ ਨੂੰ ਹਾਈ ਕੋਰਟ ਤੋਂ ਰਾਹਤ ਮਿਲ ਗਈ ਹੈ | ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਇਹ ਸਾਰਾ ਮਾਮਲਾ ਹੈ ਜਿਸ ਵਿਚ ਅਦਾਲਤ ਵਲੋਂ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਦਿੱਤੀ ਗਈ ਹੈ | ਜ਼ਿਕਰਯੋਗ ਹੈ ਕਿ ਅਦਾਲਤ ਵਲੋਂ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਗਿਆ ਹੈ | ਇੱਥੇ Continue Reading

Posted On :

ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਅਤੇ ਇੰਸਟੀਚਿਊਟਸਨ ਵਲੋ ਭਾਰਤੀ ਹਾਕੀ ਟੀਮ ਦੇ ਸਿਰਕੱਢ ਖਿਡਾਰੀ ਸਰਦਾਰ ਹਾਰਦਿਕ ਸਿੰਘ ਜੀ ਜੋਕਿ ਰਾਮਗੜ੍ਹੀਆ ਕਾਲਜ ਫਗਵਾੜਾ ਦਾ ਹੋਣਹਾਰ ਵਿਦਿਆਰਥੀ ਸੀ।ਜਿਹਨਾਂ ਨੇ ਉਲੰਪਿਕ ਖੇਡਾਂ ਵਿਚ ਮੈਡਲ ਜਿੱਤਿਆ

ਫਗਵਾੜਾ 14 ਸਤੰਬਰ (ਸ਼ਿਵ ਕੋੜਾ) ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਅਤੇ ਇੰਸਟੀਚਿਊਟਸਨ ਵਲੋ ਭਾਰਤੀ ਹਾਕੀ ਟੀਮ ਦੇ ਸਿਰਕੱਢ ਖਿਡਾਰੀ ਸਰਦਾਰ ਹਾਰਦਿਕ ਸਿੰਘ ਜੀ ਜੋਕਿ ਰਾਮਗੜ੍ਹੀਆ ਕਾਲਜ ਫਗਵਾੜਾ ਦਾ ਹੋਣਹਾਰ ਵਿਦਿਆਰਥੀ ਸੀ।ਜਿਹਨਾਂ ਨੇ ਉਲੰਪਿਕ ਖੇਡਾਂ ਵਿਚ ਮੈਡਲ ਜਿੱਤਿਆ । ਉਹਨਾਂ ਨੂੰ ਬਹੁਤ ਭਰਵੇਂ ਇਕੱਠ ਵਿੱਚ ਮੁੱਖ ਮਹਿਮਾਨ ਸਰਦਾਰ ਬਲਵਿੰਦਰ ਸਿੰਘ ਧਾਲੀਵਾਲ ਐਮ ਐਲ Continue Reading

Posted On :

ਕੈਪਟਨ ਅਮਰਿੰਦਰ ਮੋਦੀ-ਸ਼ਾਹ ਜੋੜੀ ਦੀ ਬੋਲੀ ਬੋਲ ਰਿਹਾ : ਕਾਮਰੇਡ ਅਜਮੇਰ

ਚੰਡੀਗੜ,14 ਸਤੰਬਰ ( ) ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ ਦੀ ਪੰਜਾਬ ਰਾਜ ਕਮੇਟੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ’ਚ ਚੱਲ ਰਹੇ ਕਿਸਾਨ ਧਰਨਿਆਂ ਸਬੰਧੀ ਆਪਣੇ ਭਾਸ਼ਣ ’ਚ ਇਹਨਾਂ ਧਰਨਿਆਂ ਨੂੰ ਪੰਜਾਬ ਦੇ ਵਿਕਾਸ ਲਈ ਰੁਕਾਵਟ ਦੱਸੇ ਜਾਣ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ। ਪੰਜਾਬ ’ਚ Continue Reading

Posted On :

ਸੀ.ਪੀ.ਆਈ. ( ਐੱਮ. ) 27 ਸਤੰਬਰ ਦੇ ਭਾਰਤ ਬੰਦ ਦੇ ਸੱਦੇ ਤੇ ਮੁਕੰਮਲ ਤੌਰ ਤੇ ਸ਼ਾਮਲ ਹੋਵੇਗੀ – ਕਾਮਰੇਡ ਤੱਗੜ

ਜਲੰਧਰ / ਫਿਲੌਰ 13 ਸਤੰਬਰ  :  ਕਮਿਊਨਿਸਟ ਅਤੇ ਖੇਤ ਮਜ਼ਦੂਰ ਆਗੂ ਕਾਮਰੇਡ ਰੌਣਕੀ ਰਾਮ ਫਿਲੌਰ ਦੀ 12ਵੀਂ ਬਰਸੀ ਦੇ ਮੌਕੇ ਤੇ ਸੀ.ਪੀ.ਆਈ. ( ਐੱਮ. ) ਦਫਤਰ ਫਿਲੌਰ ਵਿਖੇ ਪਾਰਟੀ ਦਾ ਲਾਲ ਝੰਡਾ ਸੂਬਾ ਸਕੱਤਰੇਤ ਮੈਂਬਰ ਕਾਮਰੇਡ ਲਹਿੰਬਰ ਸਿੰਘ ਤੱਗੜ ਵੱਲੋਂ ਲਹਿਰਾਇਆ ਗਿਆ  । ਇਸ ਮੌਕੇ ਸ਼ਰਧਾਂਜਲੀ ਸਮਾਗਮ ਦੀ ਪ੍ਰਧਾਨਗੀ ਕਾਮਰੇਡ ਸਰਦਾਰ ਮੁਹੰਮਦ ,  ਕਾਮਰੇਡ ਸੁਖਦੇਵ ਸਿੰਘ ਬਾਸੀ ਅਤੇ ਕਾਮਰੇਡ ਕਮਲਜੀਤ ਸਿੰਘ ਫਿਲੌਰ ਵੱਲੋਂ ਕੀਤੀ ਗਈ । ਹਿੰਦ ਕਮਿਊਨਿਸਟ ਪਾਰਟੀ ( ਮਾਰਕਸਵਾਦੀ ) ਜ਼ਿਲ੍ਹਾ ਜਲੰਧਰ – ਕਪੂਰਥਲਾ ਦੇ ਸਕੱਤਰ ਕਾਮਰੇਡ ਲਹਿੰਬਰ ਸਿੰਘ ਤੱਗੜ ਵੱਲੋਂ ਕਾਮਰੇਡ ਰੌਣਕੀ ਰਾਮ ਦੀਆਂ ਯਾਦਾਂ ਨੂੰ ਤਾਜ਼ਾ ਕਰਦੇ  ਹੋਏ ਦੱਸਿਆ ਕਿ ਉਨ੍ਹਾਂ ਦੀ ਬੇਵਕਤ ਮੌਤ ਨਾਲ ਪਾਰਟੀ , ਪਰਿਵਾਰ ਅਤੇ ਸਮਾਜ ਨੂੰ ਵੱਡਾ ਘਾਟਾ ਪਿਆ ਹੈ । ਇਸ ਨਾਲ ਪਰਿਵਾਰ ਪਾਰਟੀ ਅਤੇ ਸਮਾਜ ਨੂੰ ਵੱਡਾ ਘਾਟਾ ਪਿਆ ਹੈ ।  ਕਾਮਰੇਡ ਰੌਣਕੀ ਰਾਮ ਪਾਰਟੀ ਦਾ ਵਫ਼ਾਦਾਰ ਸਿਪਾਹੀ ਸੀ ਅਤੇ ਫਿਲੌਰ ਤਹਿਸੀਲ ਅੰਦਰ ਗ਼ਰੀਬ ਮਜ਼ਦੂਰਾਂ , ਖੇਤ ਮਜ਼ਦੂਰਾਂ  ਅਤੇ ਕਿਸਾਨਾਂ ਨੂੰ ਆਪਣੇ ਹੱਕ ਪ੍ਰਾਪਤ ਕਰਨ ਲਈ ਜਥੇਬੰਦ ਕਰਦਾ ਸੀ । ਦੇਸ਼ ਅਤੇ ਰਾਜ ਦੀ ਮੌਜੂਦਾ ਸਥਿਤੀ ਬਾਰੇ ਸੰਬੋਧਨ ਕਰਦੇ ਹੋਏ ਕਾਮਰੇਡ ਤੱਗੜ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇਸ਼ ਦੇ ਲਈ ਵੱਡੇ ਖਤਰੇ ਪੈਦਾ ਕਰ ਰਹੀ ਹੈ , ਫਿਰਕੂ ਵੰਡੀਆਂ ਪਾਈਆਂ ਜਾ ਰਹੀਆਂ ਹਨ , ਜਨਤਕ ਅਦਾਰੇ ਕਾਰਪੋਰੇਟ ਘਰਾਣਿਆਂ ਨੂੰ ਵੇਚੇ ਜਾ ਰਹੇ ਹਨ ਅਤੇ ਦੇਸ਼ ਆਰਥਿਕ ਮੰਦਹਾਲੀ ਵੱਲ ਧੱਕਿਆ ਜਾ ਰਿਹਾ ਹੈ । ਤਿੰਨ ਕਾਲੇ ਖੇਤੀ ਕਨੂੰਨਾ ਨੂੰ ਰੱਦ ਨਾ ਕਰਕੇ ਸੰਘਰਸ਼ਾਂ ਦੌਰਾਨ ਕਿਸਾਨਾਂ ਮਜ਼ਦੂਰਾਂ ਤੇ ਜਬਰ ਢਾਹਿਆ ਜਾ ਰਿਹਾ ਹੈ ।  ਪੰਜਾਬ ਅੰਦਰ ਰਾਜ ਕਰਤਾ ਪਾਰਟੀ ਵੀ ਲੋਕਾਂ ਪ੍ਰਤੀ ਸੰਜੀਦਾ ਨਜ਼ਰ ਆ ਰਹੀ ਹੈ ।  ਕਿਸਾਨਾਂ ਮਜ਼ਦੂਰਾਂ ਅਤੇ ਮੁਲਾਜ਼ਮਾਂ ਅੰਦਰ ਮੰਗਾਂ ਪ੍ਰਤੀ ਬੇਚੈਨੀ ਵਧ ਰਹੀ ਹੈ । ਕਾਮਰੇਡ ਤੱਗੜ ਨੇ ਕਿਹਾ ਕਿ 27 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਦਿੱਲੀ ਵੱਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਵਿੱਚ ਪਾਰਟੀ  ਤੇ ਜਨਤਕ ਜਥੇਬੰਦੀਆਂ ਵੱਲੋਂ ਪੂਰਨ ਤੌਰ ਤੇ ਸ਼ਾਮਲ ਹੋਣਗੀਆਂ  ।  ਦੇਸ਼ ਅਤੇ ਪੰਜਾਬ ਅੰਦਰ ਐਕਸ਼ਨ ਸਫਲ ਕਰਨ ਲਈ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ ਅਤੇ  ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ।  ਪੰਜਾਬ ਵਿਧਾਨ ਸਭਾ ਚੋਣਾਂ ਲੜ੍ਹਨ ਵਾਸਤੇ ਪਾਰਟੀ ਨੇ 41 ਸੀਟਾਂ ਦੀ ਨਿਸ਼ਾਨਦੇਹੀ ਕੀਤੀ ਹੈ  । ਸੂਬਾ ਕਮੇਟੀ ਮੈਂਬਰ ਸੁਖਪ੍ਰੀਤ ਸਿੰਘ ਜੌਹਲ , ਤਹਿਸੀਲ ਸਕੱਤਰ ਮਾਸਟਰ ਪ੍ਰਸ਼ੋਤਮ ਬਿਲਗਾ , ਮਾਸਟਰ ਮੂਲ ਚੰਦ ਸਰਹਾਲੀ , ਬੀਬੀ ਗੁਰਪਰਮਜੀਤ ਕੌਰ ਤੱਗੜ , ਕੁਲਦੀਪ ਚੰਦ ਟਿੱਕਾ , ਕ੍ਰਿਸ਼ਨਾ ਕੁਮਾਰੀ , ਸੋਢੀ ਲਾਲ ਉੱਪਲ ਅਤੇ ਹੋਰ  ਪਾਰਟੀ ਆਗੂਆਂ ਵੱਲੋਂ ਕਾਮਰੇਡ ਰੌਣਕੀ ਰਾਮ ਫਿਲੌਰ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ  ।

Posted On :

ਪਿੰਡ ਸਰਹਾਲੀ ਵਿੱਚ ਵੀ ਉੱਠੀ ਸ. ਸਰਬਜੀਤ ਸਿਘ ਮੱਕੜ ਨੂੰ ਜਲੰਧਰ ਕੈਂਟ ਤੋਂ ਉਮੀਦਵਾਰ ਬਣਾਉਣ ਦੀ ਮੰਗ

ਜਲੰਧਰ ਦੇ ਪਿੰਡ ਸਰਹਾਲੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਵਰਕਰਾਂ ਵਲੋਂ ਇੱਕ ਮੀਟਿੰਗ ਸ ਪਰਮਿੰਦਰ ਸਿੰਘ ਦੇ ਗ੍ਰਿਹ ਵਿੱਖੇ ਹੋਈ , ਜਿਸ ਵਿੱਚ ੳਨ੍ਹਾ ਕਿਹਾ ਕਿ ਸ. ਸਰਬਜੀਤ ਸਿੰਘ ਮੱਕੜ ਨੇ ਕਰੋਨਾ ਕਾਲ ਵਿੱਚ ਸਾਡੀ ਬਹੁਤ ਮਦਦ ਕੀਤੀ ਹੈ ਅਤੇ ਇਸ ਤੋਂ ਇਲਾਵਾ ਵੀ ਉਹ ਸਾਡੇ ਹਰ ਸੁੱਖ ਦੁੱਖ Continue Reading

Posted On :

  ਵਿਧਾਨ ਸਭਾ ਹਲਕਾ ਸ਼੍ਰੀ ਚਮਕੌਰ ਸਾਹਿਬ ਤੋਂ ਸਾਬਕਾ ਕੈਬਨਿਟ ਮੰਤਰੀ ਹਰਮੋਹਣ ਸੰਧੂ ਸਾਬਕਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ

ਸ਼੍ਰੀ ਚਮਕੌਰ ਸਾਹਿਬ (ਰੂਪਨਗਰ) 13 ਸਤੰਬਰ 2021  ਮਿਲੀ ਜਾਨਕਾਰਿ ਦੇ ਮੁਤਾਬਿਕ  ਵਿਧਾਨ ਸਭਾ ਹਲਕਾ ਸ਼੍ਰੀ ਚਮਕੌਰ ਸਾਹਿਬ ਤੋਂ ਸਾਬਕਾ ਕੈਬਨਿਟ ਮੰਤਰੀ ਸਵਰਗੀ ਬੀਬੀ ਸਤਵੰਤ ਕੌਰ ਸੰਧੂ ਦੇ ਸਪੁੱਤਰ ਤੇ ਸੀਨੀਅਰ ਅਕਾਲੀ ਆਗੂ ਹਰਮੋਹਣ ਸੰਧੂ ਸਾਬਕਾ ਏ.ਆਈ.ਜੀ. ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਹਰਮੋਹਣ ਸਿੰਘ ਸੰਧੂ ਦੇ Continue Reading

Posted On :

ਸਰਕਾਰ ਅਤੇ ਪੰਥ ਦੇ ਠੇਕੇਦਾਰਾਂ ਵੱਲੋਂ ਬਾਬਾ ਜੀਵਨ ਸਿੰਘ ਨੂੰ ਅਣਗੌਲਿਆ ਜਾਣਾ ਬਹੁਜਨ ਸਮਾਜ ਦੀ ਬੇਪੱਤੀ: ਜਸਵੀਰ ਸਿੰਘ ਗੜ੍ਹੀ  

ਬੁਢਲਾਡਾ, 11 ਸਤੰਬਰ : ਬਾਬਾ ਜੀਵਨ ਸਿੰਘ ਜੀ ਨੂੰ ਅਣਗੌਲਿਆਂ ਜਾਣਾ ਬਹੁਜਨ ਸਮਾਜ ਦੀ ਬੇਪੱਤੀ ਹੈ ਅਤੇ ਬਹੁਜਨ ਸਮਾਜ ਦੇ ਨਾਲ ਅਜਿਹਾ ਪਹਿਲੀ ਵਾਰ ਨਹੀਂ ਹੋਇਆ ਸਗੋਂ ਸਰਕਾਰਾਂ ਅਤੇ ਪੰਥ ਦੇ ਠੇਕੇਦਾਰਾਂ ਵੱਲੋਂ ਅਕਸਰ ਹੀ ਬਹੁਜਨ ਸਮਾਜ ਦੇ ਰਹਿਬਰਾਂ ਅਤੇ ਬਜ਼ੁਰਗਾਂ ਨੂੰ ਅਣਗੌਲਿਆ ਜਾਂਦਾ ਰਿਹਾ ਹੈ। ਪਰ ਹੁਣ ਜ਼ਿਆਦਾ ਸਮਾਂ Continue Reading

Posted On :

ਕੋਵਿਡ ਵੈਕਸੀਨ ਦੇ ਸ਼ਹਿਰ ਵਿਚ ਲਗਾਏ ਜਾ ਰਹੇ ਟੀਕਾਕਰਣ ਕੈਂਪਾਂ ‘ਚ ਪੱਖਪਾਤ ਨੂੰ ਲੈ ਕੇ ਅੱਜ ਮੰਡਲ ਭਾਜਪਾ ਫਗਵਾੜਾ ਵਲੋਂ ਸਾਬਕਾ ਮੇਅਰ ਅਰੁਣ ਖੋਸਲਾ ਦੀ ਅਗਵਾਈ ਹੇਠ ਸਿਵਲ ਹਸਪਤਾਲ ਫਗਵਾੜਾ ਸਥਿਤ ਐਸ.ਐਮ.ਓ. ਦੇ ਦਫਤਰ ਅੱਗੇ ਧਰਨਾ ਲਗਾਇਆ ਗਿਆ।

ਫਗਵਾੜਾ (ਸ਼ਿਵ ਕੋੜਾ) ਕੋਵਿਡ ਵੈਕਸੀਨ ਦੇ ਸ਼ਹਿਰ ਵਿਚ ਲਗਾਏ ਜਾ ਰਹੇ ਟੀਕਾਕਰਣ ਕੈਂਪਾਂ ‘ਚ ਪੱਖਪਾਤ ਨੂੰ ਲੈ ਕੇ ਅੱਜ ਮੰਡਲ ਭਾਜਪਾ ਫਗਵਾੜਾ ਵਲੋਂ ਸਾਬਕਾ ਮੇਅਰ ਅਰੁਣ ਖੋਸਲਾ ਦੀ ਅਗਵਾਈ ਹੇਠ ਸਿਵਲ ਹਸਪਤਾਲ ਫਗਵਾੜਾ ਸਥਿਤ ਐਸ.ਐਮ.ਓ. ਦੇ ਦਫਤਰ ਅੱਗੇ ਧਰਨਾ ਲਗਾਇਆ ਗਿਆ। ਇਸ ਮੌਕੇ ਇਕ ਮੰਗ ਪੱਤਰ ਐਸ.ਐਮ.ਓ. ਡਾ. ਲੈਂਬਰ ਰਾਮ Continue Reading

Posted On :

ਡਾ. ਬੀ. ਆਰ. ਅੰਬੇਡਕਰ ਬਲੱਡ ਆਰਗਨਾਈਜੇਸ਼ਨ ਨੇ ਲਾਇਆ ਖੂਨਦਾਨ ਕੈਂਪ

ਫਗਵਾੜਾ 9 ਸਤੰਬਰ (ਸ਼ਿਵ ਕੋੜਾ) ਡਾ. ਬੀ.ਆਰ. ਅੰਬੇਡਕਰ ਬਲੱਡ ਆਰਗਨਾਈਜੇਸ਼ਨ ਵਲੋਂ ਜੱਥੇਬੰਦੀ ਦੇ ਫਾਉਂਡਰ ਚੇਅਰਮੈਨ ਸਵਰਗਵਾਸੀ ਜਗਜੀਵਨ ਲਾਲ ਕੈਲੇ ਦੀ ਪਹਿਲੀ ਬਰਸੀ ਮੌਕੇ ਡਾ. ਅੰਬੇਡਕਰ ਪਾਰਕ ਪਲਾਹੀ ਗੇਟ ਫਗਵਾੜਾ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਜਿਸਦਾ ਸ਼ੁੱਭ ਆਰੰਭ ਡਾ. ਰੀਨਾ ਵਲੋਂ ਸ਼ਮਾ ਰੌਸ਼ਨ ਕਰਕੇ ਕਰਵਾਇਆ ਗਿਆ। ਕੈਂਪ ਦੌਰਾਨ ਬਸਪਾ ਪੰਜਾਬ ਦੇ Continue Reading

Posted On :