ਰੁੜਕਾ ਕਲਾਂ ਅਤੇ ਲੋਹੀਆਂ ਖਾਸ ਵਿਖੇ ਲਗਾਏ ਗਏ ਦੋ ਰੋਜ਼ਗਾਰ ਮੇਲੇ, 372 ਨੌਜਵਾਨਾਂ ਦੀ ਰੋਜ਼ਗਾਰ ਲਈ ਚੋਣ
ਜਲੰਧਰ, 2 ਸਤੰਬਰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਰੁੜਕਾ ਕਲਾਂ ਅਤੇ ਲੋਹੀਆਂ ਖਾਸ ਦੇ ਦਫ਼ਤਰ ਵਿਖੇ ਵੀਰਵਾਰ ਨੂੰ ਲਗਾਏ ਗਏ ਦੋ ਰੋਜ਼ਗਾਰ ਮੇਲਿਆਂ ਵਿੱਚ 372 ਬੇਰੋਜ਼ਗਾਰ ਨੌਜਵਾਨ ਰੋਜ਼ਗਾਰ ਪ੍ਰਾਪਤ ਕਰਨ ਵਿੱਚ ਸਫ਼ਲ ਰਹੇ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ ਜਿਥੇ Continue Reading