*ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ 6 ਹੋਰ ਅਧਿਕਾਰਤ ਉਮੀਦਵਾਰਾਂ ਦਾ ਐਲਾਨ*
ਚੰਡੀਗੜ੍ਹ )– ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ 2022 ਵਿੱਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਪਾਰਟੀ ਦੇ 6 ਹੋਰ ਅਧਿਕਾਰਤ ਉਮੀਦਵਾਰਾਂ ਦਾ ਕੀਤਾ। ਇਸ ਅਨੁਸਾਰ ਵਿਧਾਨ ਸਭਾ ਹਲਕਾ ਮੌੜ ਤੋਂ ਸਾਬਕਾ ਮੈਂਬਰ ਪਾਰਲੀਮੈਂਟ ਸ. ਜਗਮੀਤ ਸਿੰਘ , ਤਲਵੰਡੀ ਸਾਬੋ ਤੋਂ ਸਾਬਕਾ ਵਿਧਾਇਕ Continue Reading