ਪੰਜਾਬ ਸਰਕਾਰ ਦੇ ਯਤਨਾਂ ਸਦਕਾ ਸੂਬੇ ਵਿੱਚ ਜੰਗਲਾਤ ਹੇਠ ਰਕਬਾ ਵਧਿਆ : ਸੰਤੋਖ ਸਿੰਘ ਚੌਧਰੀ

ਜਲੰਧਰ, 24 ਅਗਸਤ ਸੂਬੇ ਨੂੰ ਹਰਿਆ-ਭਰਿਆ ਅਤੇ ਸਾਫ਼-ਸੁਥਰਾ ਬਣਾਉਣ ਲਈ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੰਜੀਦਾ ਯਤਨ ਕੀਤੇ ਜਾ ਰਹੇ ਹਨ, ਜਿਸ ਦੀ ਲੜੀ ਤਹਿਤ ਅੱਜ 71ਵੇਂ ਰਾਜ ਪੱਧਰੀ ਵਣ ਮਹਾਉਤਸਵ ਮੌਕੇ ਪਿੰਡ ਸਿਸਵਾਂ ਤੋਂ ਸੂਬੇ ਭਰ ਵਿੱਚ ਇਕ ਕਰੋੜ ਤੋਂ ਵੱਧ ਬੂਟੇ Continue Reading

Posted On :

 ਨਿਊਮੋਨਿਆ ਵਰਗੀਆਂ ਭਿਆਨਕ ਬੀਮਾਰੀਆਂ ਤੋਂ ਬੱਚਿਆਂ ਨੂੰ ਸੁਰੱਖਿਆ ਪ੍ਰਧਾਨ ਕਰੇਗੀ ਨਿਊਮੋਕੋਲ ਕੰਜੂਕੇਟ ਵੈਕਸੀਨ (ਪੀ.ਸੀ.ਵੀ.) : ਡਾ. ਬਲਵੰਤ ਸਿੰਘ

ਜਲੰਧਰ (24-08-21): ਸਿਹਤ ਵਿਭਾਗ ਵਲੋਂ ਨਿਊਮੋਕੋਲ ਕੰਜੂਕੇਟ ਵੈਕਸੀਨ (ਪੀ.ਸੀ.ਵੀ.) ਅਤੇ ਡੀ-ਵਾਰਮਿੰਗ ਡੇ ਦੀਆਂ ਤਿਆਰਿਆਂ ਦੀ ਸਮੀਖਿਆ ਕਰਨ ਲਈ ਜਿਲ੍ਹੇ ਦੇ ਸਮੂਹ ਪ੍ਰੋਗਰਾਮ ਅਫ਼ਸਰਜ਼ ਅਤੇ ਐਸ.ਐਮ.ਓਜ਼ ਦੀ ਮੀਟਿੰਗ ਦਫ਼ਤਰ ਸਿਵਲ ਸਰਜਨ ਜਲੰਧਰ ਵਿਖੇ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਸਿਵਲ ਸਰਜਨ ਡਾ. ਬਲਵੰਤ ਸਿੰਘ ਵਲੋਂ ਸਮੂਹ ਐਸ.ਐਮ.ਓਜ਼ ਨੂੰ ਹਦਾਇਤ ਕੀਤੀ Continue Reading

Posted On :

ਜੀ.ਐਨ.ਏ. ਯੂਨੀਵਰਸਿਟੀ ਕੈਂਪਸ ਸਮੇਤ ਵਣ ਵਿਭਾਗ ਨੇ ਲਗਾਏ ਪੰਜ ਸੌ ਬੂਟੇ

ਫਗਵਾੜਾ 24 ਅਗਸਤ (ਸ਼ਿਵ ਕੋੜਾ)ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਵਣ ਵਿਭਾਗ ਫਗਵਾੜਾ ਵਲੋਂ ਐਨ.ਜੀ.ਓ. ਸਰਬ ਨੌਜਵਾਨ ਸਭਾ ਦੇ ਸਹਿਯੋਗ ਨਾਲ 71ਵਾਂ ਵਣ ਮਹਾਂਉਤਸਵ ਸਥਾਨਕ ਹੁਸ਼ਿਆਰਪੁਰ ਰੋਡ (ਹਰਗੋਬਿੰਦਗੜ੍ਹ) ਸਥਿਤ ਜੀ.ਐਨ.ਏ. ਯੁਨੀਵਰਸਿਟੀ ਦੇ ਕੈਂਪਸ ਅਤੇ ਬਾਹਰ ਸੜਕ ਦੇ ਕਿਨਾਰੇ ਕਰੀਬ ਪੰਜ ਸੌ ਬੂਟੇ ਲਗਾਏ ਗਏ। ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ Continue Reading

Posted On :

ਦੁਕਾਨਦਾਰਾਂ ਅਤੇ ਗ੍ਰਾਹਕਾਂ ਨੂੰ ਵੰਡੇ ਕਪੜੇ ਦੇ ਥੈਲੇ, ਪਲਾਸਟਿਕ ਪੋਲੀਥਿਨ ਬੰਦ ਕਰਨ ਦੀ ਅਪੀਲ

ਫਗਵਾੜਾ 24 ਅਗਸਤ (ਸ਼ਿਵ ਕੋੜਾ) ਸ਼ਹਿਰ ਦੀ ਪ੍ਰਸਿੱਧ ਸਮਾਜ ਸੇਵਿਕਾ ਅਤੇ ਐਨ.ਜੀ.ਓ. ਏਕ ਕੋਸ਼ਿਸ਼ ਤੇ ਸਥਾਨਕ ਅਰਬਨ ਅਸਟੇਟ ਵਿਖੇ ਸਥਿਤ ਤੇਰਾਂ-ਤੇਰਾਂ ਮਾਲ ਦੀ ਸੰਚਾਲਿਕਾ ਸਾਉਦੀ ਸਿੰਘ ਵਲੋਂ ਸ਼ਲਾਘਾਯੋਗ ਪਹਿਲ ਕਰਦੇ ਹੋਏ ਦੁਕਾਨਦਾਰਾਂ, ਸਬਜੀ ਤੇ ਫਲ ਦੀ ਰੇਹੜੀ, ਫੜੀ ਲਗਾਉਣ ਵਾਲਿਆਂ ਅਤੇ ਗ੍ਰਾਹਕਾਂ ਨੂੰ ਪਲਾਸਟਿਕ ਨਾਲ ਹੋਣ ਵਾਲੇ ਨੁਕਸਾਨ ਪ੍ਰਤੀ ਜਾਗਰੁਕ Continue Reading

Posted On :

ਡਾ. ਰਾਜਨ ਨੇ ਦੁਨੀਆ ਦਾ ਸਭ ਤੋਂ ਆਧੂਨਿਕ ਲੈਨਜ ਇੰਪਲਾਂਟ ਕਰਕੇ ਲੜਕੀ ਨੂੰ ਦਿੱਤੀ ਨਵੀਂ ਰੌਸ਼ਨੀ

ਫਗਵਾੜਾ 24 ਅਗਸਤ (ਸ਼ਿਵ ਕੋੜਾ) ਡਾ. ਰਾਜਨ ਆਈ ਕੇਅਰ ਹਸਪਤਾਲ ਫਗਵਾੜਾ ਦੇ ਐਮ.ਡੀ. ਅਤੇ ਅੱਖਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਐਸ. ਰਾਜਨ ਵਲੋਂ ਪੰਜਾਬ ਵਿਚ ਪਹਿਲੀ ਵਾਰ ਇਕ 22 ਸਾਲਾ ਲੜਕੀ ਦੀ ਅੱਖ ਦਾ ਓਪਰੇਸ਼ਨ ਕਰਕੇ ਬਿਲਕੁਲ ਨਵੀਂ ਤਕਨੀਕ ਨਾਲ ਤਿਆਰ ਲੈਨਜ ਪਾ ਕੇ ਲੜਕੀ ਦੀ ਅੱਖ ਨੂੰ ਨਵੀਂ ਰੌਸ਼ਨੀ Continue Reading

Posted On :

ਪੁਲਿਸ ਕੰਪਲੈਕਸ ਵਿੱਚ ‘ਬਾਬੇ ਨਾਨਕ ਦਾ ਪਿਆਉ’ ਅਤੇ ਪਬਲਿਕ ਰੈਸਟ ਰੂਮ ਦਾ ਕੀਤਾ ਉਦਘਾਟਨ

ਫਗਵਾੜਾ, 24 ਅਗਸਤ (ਸ਼ਿਵ ਕੋੜਾ) ਪੰਜਾਬ ਦੇ ਡੀਜੀਪੀ (ਰੇਲਵੇ) ਸੰਜੀਵ ਕਾਲੜਾ ਦੀ ਅਗੁਵਾਈ ਵਿਚ ਚਲਣ ਵਾਲੀ ਪੰਜਾਬ ਯੰਗ ਪੀਸ ਕੌਂਸਲ ਵੱਲੋਂ ਫਗਵਾੜਾ ਦੇ ਪੁਲਿਸ ਕੰਪਲੈਕਸ ਵਿਖੇ ਥਾਣਾ ਸਦਰ ਦੇ ਬਾਹਰ ਬਣਾਏ ਗਏ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸਥਾਪਿਤ ‘ਬਾਬੇ ਨਾਨਕ ਦਾ ਪਿਆਉ ਅਤੇ ਪਬਲਿਕ Continue Reading

Posted On :

ਦਿ ਇੰਟਰਨੈਸ਼ਨਲ ਐਸੋਸੀਏਸ਼ਨ ਆਫ ਲਾਇਨਜ ਨੇ ਲਾਇਨ ਵਿਸ਼ਾਲ ਵਾਲੀਆ ਨੂੰ ਕੀਤਾ ਸਨਮਾਨਤ

ਫਗਵਾੜਾ 24 ਅਗਸਤ (ਸ਼ਿਵ ਕੋੜਾ) ਦਿ ਇਰਨੈਸ਼ਨਲ ਐਸੋਸੀਏਸ਼ਨ ਆਫ ਲਾਇਨਜ ਕਲੱਬਸ ਵਲੋਂ ਲਾਇਨਜ ਕਲੱਬ ਫਗਵਾੜਾ ਸਮਾਈਲ ਦੇ ਕਲੱਬ ਸਰਵਿਸ ਚੇਅਰ ਪਰਸਨ ਲਾਇਨ ਵਿਸ਼ਾਲ ਵਾਲੀਆ ਨੂੰ ਕੇਜੀ ਰਿਜੋਰਟ ਹੁਸ਼ਿਆਰਪੁਰ ਰੋਡ ਫਗਵਾੜਾ ਵਿਖੇ ਆਯੋਜਿਤ ਸਮਾਗਮ ਦੌਰਾਨ ਵਧੀਆ ਕਾਰਗੁਜਾਰੀ ਲਈ ਸਨਮਾਨਤ ਕੀਤਾ ਗਿਆ। ਇਹ ਸਨਮਾਨ ਉਹਨਾਂ ਨੂੰ ਲਾਇਨਜ 321-ਡੀ ਦੇ ਡਿਸਟ੍ਰਿਕਟ ਗਵਰਨਲ ਲਾਇਨ Continue Reading

Posted On :

ਫਗਵਾੜਾ ਦੀ ਬੇਟੀ ਕੰਚਨ ਬਾਲਾ ਨੇ ਐਸਐਸਪੀ ਖੱਖ ਦੇ ਬੰਨੀ ਰੱਖੜੀ

ਫਗਵਾੜਾ, 24 ਅਗਸਤ (ਸ਼ਿਵ ਕੋੜਾ) ਪੰਜਾਬ ਯੰਗ ਪੀਸ ਕੌਂਸਲ ਵੱਲੋਂ ਫਗਵਾੜਾ ਦੇ ਪੁਲਿਸ ਕੰਪਲੈਕਸ ਵਿਖੇ ਥਾਣਾ ਸਦਰ ਦੇ ਬਾਹਰ ਬਣਾਏ ਗਏ ਗੁਰੂ ਨਾਨਕ ਦੇਵ ਜੀ ਦੇ 550ਵੇਂ ਪਰਕਾਸ਼ ਪੁਰਬ ਦੇ ਸਬੰਧ ਵਿਚ ਸਥਾਪਿਤ ‘ਬਾਬੇ ਨਾਨਕ ਦਾ ਪਿਆਉ ਅਤੇ ਪਬਲਿਕ ਰੈਸਟ ਰੂਮ’ ਦਾ ਉਦਘਾਟਨ ਐਸ.ਐਸ.ਪੀ ਕਪੂਰਥਲਾ ਹਰਕਮਲਪ੍ਰੀਤ ਸਿੰਘ ਖੱਖ ਫਗਵਾੜਾ ਪੁੱਜੇ। Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ ਦੀਆਂ ਵਿਦਿਆਰਥਣਾਂ ਮੈਰਿਟ ‘ਚ ਅੱਵਲ

ਜਲੰਧਰ : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਐਮ.ਐਸ.ਸੀ. ਫਿਜਿਕਸ ਪਹਿਲਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਐਮ.ਐਸ.ਸੀ. ਫਿਜਿਕਸ ਪਹਿਲਾ ਸਮੈਸਟਰ ਦੀ ਵਿਦਿਆਰਥਣ ਗੀਤੀਕਾ ਨੇ 600 ਵਿਚੋਂ 503 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ ਅਤੇ ਜਸਦੀਪ ਕੌਰ ਨੇ 490 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ Continue Reading

Posted On :

ਮੇਹਰ ਚੰਦ ਪੋਲੀਟੈਕਨਿਕ ਦੇ ਵਿਦਿਆਰਥੀਆਂ ਨੇ ਹਾਸਿਲ ਕੀਤੇ ਸ਼ਾਨਦਾਰ ਨਤੀਜੇ।

    ਜਲੰਧਰ : ਮੇਹਰ ਚੰਦ ਪੋਲੀਟੈਕਨਿਕ ਕਾਲਜ ਜਲੰਧਰ ਦੇ ਵਿਦਿਆਰਥੀਆਂ ਨੇ ਸਟੇਟ ਟੈਕਨੀਕਲ ਬੋਰਡ ਦੀ ਪ੍ਰੀਖਿਆਵਾਂ ਦੇ ਛੇਵੇਂ ਸਮੈਸਟਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆ 100 ਫੀਸਦੀ ਨਤੀਜੇ ਹਾਸਿਲ ਕੀਤੇ।ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਦੱਸਿਆ ਕਿ ਮਕੈਨੀਕਲ, ਇਲੈਕਟਰਾਨਿਕਸ, ਕੰਪਿਊਟਰ ਸਾਇਸ ਤੇ ਆਟੋਮੋਬਾਇਲ ਦੇ ਵਿਦਿਆਰਥੀਆਂ ਨੇ 100% ਨਤੀਜੇ ਹਾਸਿਲ ਕਰਦਿਆਂ ਆਪਣੀ ਗੁਣਵੱਤਾ Continue Reading

Posted On :