ਗੰਨੇ ਦੀ ਕੀਮਤ ਵਿਚ ਵਾਧਾ ਕਰਨ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਗਿਆ |

ਚੰਡੀਗੜ੍ਹ, 24 ਅਗਸਤ – ਗੰਨੇ ਦੀ ਕੀਮਤ ਵਿਚ ਵਾਧਾ ਕਰਨ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਗਿਆ | ਟਵੀਟ ਕਰ ਕੇ ਉਨ੍ਹਾਂ ਲਿਖਿਆ ਕਿ ਗੰਨੇ ਲਈ 360 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਐੱਸ.ਏ.ਪੀ. ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੇਰੀ ਸਰਕਾਰ ਸਾਡੇ ਕਿਸਾਨਾਂ ਦੀ Continue Reading

Posted On :

ਜਥੇਦਾਰ ਸਰੂਪ ਸਿੰਘ ਖਲਵਾੜਾ ਬਣੇ ਪ੍ਰਧਾਨ

ਫਗਵਾੜਾ 23 ਅਗਸਤ (ਸ਼ਿਵ ਕੋੜਾ) ਸ੍ਰੋਮਣੀ ਅਕਾਲੀ ਦਲ (ਬ) ਦੀ ਐਸ.ਸੀ./ਬੀ.ਸੀ. ਤਾਲਮੇਲ ਕਮੇਟੀ ਫਗਵਾੜਾ ਦੀ ਇਕ ਮੀਟਿੰਗ ਪ੍ਰਕਾਸ਼ ਸਿੰਘ ਰਾਣੀਪੁਰ ਸਾਬਕਾ ਸਰਪੰਚ ਦੀ ਅਗਵਾਈ ਹੇਠ ਮੋਹਨ ਸਿੰਘ ਵਾਹਦ ਦੇ ਗ੍ਰਹਿ ਵਿਖੇ ਹੋਈ। ਜਿਸ ਵਿਚ ਸਰਬ ਸੰਮਤੀ ਨਾਲ ਅਹੁਦੇਦਾਰਾਂ ਦੀ ਚੋਣ ਕਰਦੇ ਹੋਏ ਜਥੇਦਾਰ ਸਰੂਪ ਸਿੰਘ ਖਲਵਾੜਾ ਨੂੰ ਕਮੇਟੀ ਫਗਵਾੜਾ  ਦਾ Continue Reading

Posted On :

ਪਿੰਡ ਡੁਮੇਲੀ ਵਿਖੇ ਲਗਾਇਆ ਫਰੀ ਮੈਡੀਕਲ ਅਤੇ ਬੂਟੇ ਵੰਡਣ ਦਾ ਕੈਂਪ

ਫਗਵਾੜਾ 23 ਅਗਸਤ (ਸ਼ਿਵ ਕੋੜਾ) ਲਾਇਨਜ ਕਲੱਬ ਮੇਹਟੀਆਣਾ ਗੋਲਡ ਬੰਦਗੀ ਵਲੋਂ ਪਿੰਡ ਡੁਮੇਲੀ ਦੇ ਗੁਰਦੁਆਰਾ ਬਾਬਾ ਰਾਣਾ ਜੀ ਵਿਖੇ ਆਯੋਜਿਤ ਸੰਤ ਬਾਬਾ ਦਲੀਪ ਸਿੰਘ ਦੇ ਸਲਾਨਾ ਬਰਸੀ ਸਮਾਗਮ ਦੌਰਾਨ ਫਰੀ ਮੈਡੀਕਲ ਚੈਕਅਪ ਅਤੇ ਬੂਟੇ ਵੰਡਣ ਦਾ ਕੈਂਪ ਲਗਾਇਆ ਗਿਆ। ਜਿਸ ਵਿਚ ਲਾਇਨਜ ਇੰਟਰਨੈਸ਼ਨਲ 321-ਡੀ ਦੇ ਪਾਸਟ ਡਿਸਟ੍ਰਿਕਟ ਗਵਰਨਰ ਲਾਇਨ ਡਾ. Continue Reading

Posted On :

ਮਾਦਾ ਭਰੂਣ ਹੱਤਿਆ ਰੋਕਣ ਲਈ ਜਿਲ੍ਹੇ ਚ ਪੀ.ਸੀ.ਪੀ.ਐਨ.ਡੀ.ਟੀ. ਐਕਟ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ : ਸਿਵਲ ਸਰਜਨ ਡਾ. ਬਲਵੰਤ ਸਿੰਘ

ਜਲੰਧਰ (23-08-2021) : ਸਿਹਤ ਵਿਭਾਗ ਵੱਲੋਂ ਪੀ.ਸੀ.ਪੀ.ਐਨ.ਡੀ.ਟੀ. ਜਿਲ੍ਹਾ ਐਡਵਾਇਜ਼ਰੀ ਕਮੇਟੀ ਦੀ ਮੀਟਿੰਗ ਸਿਵਲ ਸਰਜਨ ਡਾ. ਬਲਵੰਤ ਸਿੰਘ ਦੀ ਅਗਵਾਈ ਵਿੱਚ ਸੋਮਵਾਰ ਨੂੰ ਦਫਤਰ ਸਿਵਲ ਸਰਜਨ ਵਿਖੇ ਹੋਈ। ਮੀਟਿੰਗ ਵਿੱਚ ਜਿਲ੍ਹਾ ਪਰਿਵਾਰ ਭਲਾਈ ਅਫਸਰ ਅਤੇ ਨੋਡਲ ਅਫਸਰ ਪੀ.ਸੀ.ਪੀ.ਐਨ.ਡੀ.ਟੀ. ਡਾ. ਰਮਨ ਕੁਮਾਰ ਗੁਪਤਾ, ਡਾ. ਕੁਲਵਿੰਦਰ ਕੋਰ ਸੀਨੀਅਰ ਮੈਡੀਕਲ ਅਫ਼ਸਰ (ਗਾਇਨੀ) ਸਿਵਲ ਹਸਪਤਾਲ Continue Reading

Posted On :

ਸੰਪੂਰਨਾ ਗਰੁੱਪ ਫਗਵਾੜਾ  ਅਤੇ  ਹੋਟਲ ਅਸ਼ੀਸ਼ ਕੌਂਟੀਨੈਂਟਲ  ਦੇ ਮਾਲਕ ਅਸ਼ੀਸ਼ ਗੁਪਤਾ ਦਾ 19 ਅਗਸਤ ਨੂੰ ਦਿਲ ਦਾ ਦੌਰਾ ਪੈਣ ਨਾਲ ਸਵਰਗਵਾਸ ਹੋ ਗਿਆ

ਫਗਵਾੜਾ (ਸ਼ਿਵ ਕੌੜਾ) ਸੰਪੂਰਨਾ ਗਰੁੱਪ ਫਗਵਾੜਾ  ਅਤੇ  ਹੋਟਲ ਅਸ਼ੀਸ਼ ਕੌਂਟੀਨੈਂਟਲ  ਦੇ ਮਾਲਕ ਅਸ਼ੀਸ਼ ਗੁਪਤਾ ਦਾ 19 ਅਗਸਤ ਨੂੰ ਦਿਲ ਦਾ ਦੌਰਾ ਪੈਣ ਨਾਲ ਸਵਰਗਵਾਸ ਹੋ ਗਿਆ ਉਨ੍ਹਾਂ ਦਾ ਅੰਤਿਮ ਸੰਸਕਾਰ ਐਤਵਾਰ 22 ਅਗਸਤ ਬਾਅਦ ਦੁਪਹਿਰ ਤਿੱਨ ਵਜੇ ਸ਼ਮਸ਼ਾਨਘਾਟ ਬੰਗਾ ਰੋਡ ਫਗਵਾੜਾ ਵਿਖੇ ਹੋਵੇਗਾ !

Posted On :

ਮੋਦੀ ਸਰਕਾਰ ਨੂੰ ਗੱਦੀ ਤੋਂ ਲਾਹੁਣਾ ਸੀ.ਪੀ.ਆਈ. ( ਐਮ. ) ਸਾਹਮਣੇ ਫੌਰੀ ਕਾਰਜ – ਕਾਮਰੇਡ ਸੇਖੋਂ

ਜਲੰਧਰ 21 ਅਗਸਤ : ਸੀ.ਪੀ.ਆਈ. ( ਐਮ. ) ਤਹਿਸੀਲ ਕਮੇਟੀ ਜਲੰਧਰ ਦੀ 23ਵੀਂ ਜਥੇਬੰਦਕ ਕਾਨਫ਼ਰੰਸ ਇੱਥੇ ਪਾਰਟੀ ਦਫਤਰ ਵਿਖੇ ਹੋਈ । ਕਾਮਰੇਡ ਵੀ ਵੀ ਐਂਥਨੀ , ਰਤਨ ਸਿੰਘ ਜਮਸ਼ੇਰ ਅਤੇ ਪਰਮਜੀਤ ਸੰਸਾਰਪੁਰ ਤੇ ਆਧਾਰਿਤ  ਪ੍ਰਧਾਨਗੀ ਮੰਡਲ ਨੇ ਪ੍ਰਧਾਨਗੀ ਕੀਤੀ । ਸਭ ਤੋਂ ਪਹਿਲਾਂ ਵਿਛੜੇ ਸਾਥੀਆਂ ਅਤੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ Continue Reading

Posted On :

ਸੂਬੇ ਵਿੱਚ ਗੰਨਾ ਕਾਸ਼ਤਕਾਰਾਂ ਨੂੰ 94 ਫੀਸਦੀ ਤੋਂ ਵੱਧ ਭੁਗਤਾਨ ਪਹਿਲਾਂ ਹੀ ਕੀਤਾ ਜਾ ਚੁੱਕੈ : ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ

ਜਲੰਧਰ, 21 ਅਗਸਤ ਜਲੰਧਰ ਪ੍ਰਸ਼ਾਸਨ ਦੇ ਯਤਨਾਂ ਸਦਕਾ ਗੰਨਾ ਕਾਸ਼ਤਕਾਰਾਂ ਦੇ ਚੱਲ ਰਹੇ ਮਸਲੇ ਦੇ ਹੱਲ ਲਈ ਕਿਸਾਨ ਐਤਵਾਰ ਨੂੰ ਚੰਡੀਗੜ੍ਹ ਵਿਖੇ ਸਹਿਕਾਰਤਾ ਮੰਤਰੀ  ਸੁਖਜਿੰਦਰ ਸਿੰਘ ਰੰਧਾਵਾ ਨਾਲ ਮੁਲਾਕਾਤ ਕਰਨ ਲਈ ਸਹਿਮਤ ਹੋ ਗਏ ਹਨ।ਡਿਪਟੀ ਕਮਿਸ਼ਨਰ  ਘਨਸ਼ਿਆਮ ਥੋਰੀ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨਾਲ ਲੜੀਵਾਰ ਗੱਲਬਾਤ ਤੋਂ ਬਾਅਦ Continue Reading

Posted On :

ਆਮ ਆਦਮੀ ਪਾਰਟੀ ਦੇ ਲੀਡਰਾਂ ਵੱਲੋਂ ਸੁਮੇੈਧ ਸੈਣੀ ਨੂੰ ਆਪਣਾ ਹੀਰੋ ਦੱਸਣਾ ਸਿੱਖ ਕੌਮ ਦੇ ਜ਼ਖ਼ਮਾਂ ਤੇ ਲੂਣ ਛਿੜਕਣ ਦੇ ਬਰਾਬਰ ਹੈ:- ਸਿੱਖ ਤਾਲਮੇਲ ਕਮੇਟੀ

ਸੁੁਮੇਧ ਸੈਣੀ ਜਿਸ ਨੂੰ ਪੰਜਾਬ ਦੇ ਹਜ਼ਾਰਾਂ ਸਿੱਖਾਂ ਦਾ ਕਾਤਲ ਸਮਝਿਆ ਜਾਂਦਾ ਹੈ ਜਿਸ ਤੇ ਬੇਅਦਬੀ ਅਤੇ ਗੋਲੀ ਕਾਂਡ ਵਿਚ ਸ਼ਮੂਲੀਅਤ ਦੇ ਦੋਸ਼ ਲੱਗੇ ਹਨ ਜਿਸ ਤੇ ਕਰੋੜਾਂ ਰੁਪਏ ਦੇ ਭ੍ਰਿਸ਼ਟਾਚਾਰ ਦੇ ਦੋਸ਼ ਹਨ ਤੇ ਇਸ ਨੂੰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦੀਪਕ ਬਾਜਪਾਈ ਜੋ ਕਿ ਕੇਜਰੀਵਾਲ ਦੇ ਬਹੁਤ Continue Reading

Posted On :

ਸਰਬ ਨੌਜਵਾਨ ਸਭਾ ਨੇ ਨੇਤਰਹੀਣ ਬਿਰਧ ਆਸ਼ਰਮ ਦੀਆਂ ਲੜਕੀਆਂ ਨਾਲ ਮਨਾਇਆ ਰੱਖੜੀ ਦਾ ਤਿਓਹਾਰ

ਫਗਵਾੜਾ 21 ਅਗਸਤ (ਸ਼ਿਵ ਕੌੜਾ) ਸਰਬ ਨੌਜਵਾਨ ਸਭਾ ਰਜਿ. ਫਗਵਾੜਾ ਵਲੋਂ ਹਰ ਸਾਲ ਦੀ ਤਰ੍ਹਾਂ ਰਖੜੀ ਦਾ ਤਿਓਹਾਰ ਗੁਰੂ ਨਾਨਕ ਮਿਸ਼ਨ ਨੇਤਰਹੀਣ ਬਿਰਧ ਆਸ਼ਰਮ ਸਪਰੋੜ ਵਿਖੇ ਆਸ਼ਰਮ ਦੀਆਂ ਨੇਤਰਹੀਣ ਲੜਕੀਆਂ ਦੇ ਨਾਲ ਮਨਾਇਆ ਗਿਆ। ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੀ ਦੇਖਰੇਖ ਹੇਠ ਆਯੋਜਿਤ ਸਮਾਮਗ ਵਿਚ ਮੈਡਮ ਪੂਨਮ ਸਿੰਘ (ਪੀ.ਸੀ.ਐਸ.) ਐਸ.ਡੀ.ਐਮ. Continue Reading

Posted On :

ਲਾਇਨਜ ਕਲੱਬ ਫਗਵਾੜਾ ਸਿਟੀ ਨੇ ਜੈਨ ਮਾਡਲ ਹਾਈ ਸਕੂਲ ‘ਚ ਲਾਇਆ ਕੋਵਿਡ ਕੈਂਪ

ਫਗਵਾੜਾ 21 ਅਗਸਤ (ਸ਼ਿਵ ਕੌੜਾ) ਲਾਇਨਜ ਕਲੱਬ ਫਗਵਾੜਾ ਸਿਟੀ ਵਲੋਂ ਕਲੱਬ ਦੇ ਪ੍ਰਧਾਨ ਲਾਇਨ ਅਤੁਲ ਜੈਨ ਦੀ ਅਗਵਾਈ ਹੇਠ ਕੋਵਿਡ-19 ਟੀਕਾਕਰਣ ਕੈਂਪ ਸਥਾਨਕ ਮਾਡਲ ਟਾਊਨ ਸਥਿਤ ਸ੍ਰੀ ਮਹਾਵੀਰ ਜੈਨ ਮਾਡਲ ਹਾਈ ਸਕੂਲ ਵਿਖੇ ਲਗਾਇਆ ਗਿਆ। ਇਸ ਦੌਰਾਨ 18+ ਦੇ ਕਰੀਬ ਸੌ ਔਰਤਾਂ ਅਤੇ ਮਰਦਾਂ ਨੂੰ ਕੋਵੀਸ਼ੀਲਡ ਵੈਕਸੀਨ ਦੀ ਪਹਿਲੀ ਅਤੇ Continue Reading

Posted On :