ਅੰਜ ਜਿਲ੍ਹਾ ਮਹਿਲਾ ਕਾਂਗਰਸ ਵੱਲੋ ਪੰਜਾਬ ਪ੍ਰਦੇਸ਼ ਕਾਂਗਰਸ ਪਰਵਕਤਾ, ਪ੍ਰਧਾਨ ਜਿਲ੍ਹਾ ਮਹਿਲਾ ਕਾਂਗਰਸ ਅਤੇ ਕੌਸਲਰ ਵਾਰਡ ਨੰਬਰ-20 ਡਾ ਜਸਲੀਨ ਸੇਠੀ ਦੀ ਅਗਵਾਈ ਵਿੱਚ ਆਧੁਨਿਕ ਯੁਗ ਦੇ ਨਿਰਮਾਤਾ ਰਾਜੀਵ ਗਾਂਧੀ  ਦਾ ਜਨਮ ਦਿਵਸ ਕੋਰੋਨਾ ਦੀ ਤੀਜੀ ਲਹਿਰ ਤੋਂ ਬਚਾਅ ਲਈ ਮਾਸਕ ਵੰਡ ਕੇ ਮਨਾਇਆ ਗਿਆ

ਅੰਜ ਜਿਲ੍ਹਾ ਮਹਿਲਾ ਕਾਂਗਰਸ ਵੱਲੋ ਪੰਜਾਬ ਪ੍ਰਦੇਸ਼ ਕਾਂਗਰਸ ਪਰਵਕਤਾ, ਪ੍ਰਧਾਨ ਜਿਲ੍ਹਾ ਮਹਿਲਾ ਕਾਂਗਰਸ ਅਤੇ ਕੌਸਲਰ ਵਾਰਡ ਨੰਬਰ-20 ਡਾ ਜਸਲੀਨ ਸੇਠੀ ਦੀ ਅਗਵਾਈ ਵਿੱਚ ਆਧੁਨਿਕ ਯੁਗ ਦੇ ਨਿਰਮਾਤਾ ਰਾਜੀਵ ਗਾਂਧੀ  ਦਾ ਜਨਮ ਦਿਵਸ ਕੋਰੋਨਾ ਦੀ ਤੀਜੀ ਲਹਿਰ ਤੋਂ ਬਚਾਅ ਲਈ ਮਾਸਕ ਵੰਡ ਕੇ ਮਨਾਇਆ ਗਿਆ ਰਾਜੀਵ ਗਾਂਧੀ  ਦੇ ਜਨਮ ਦਿਨ ਤੇ Continue Reading

Posted On :

ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ. ਵੱਲੋਂ ਕਿਸਾਨ ਯੂਨੀਅਨਾਂ ਨਾਲ ਮੁਲਾਕਾਤ, ਰਾਸ਼ਟਰੀ ਰਾਜਮਾਰਗ ਖੋਲ੍ਹਣ ਦੀ ਕੀਤੀ ਅਪੀਲ

ਜਲੰਧਰ, 20 ਅਗਸਤ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ. ਨਵੀਨ ਸਿੰਗਲਾ ਵੱਲੋਂ ਸ਼ੁੱਕਰਵਾਰ ਸ਼ਾਮ ਨੂੰ ਪਰਾਗਪੁਰ ਨੇੜੇ ਨੈਸ਼ਨਲ ਹਾਈਵੇ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਮੁਲਾਕਾਤ ਅਤੇ ਯੂਨੀਅਨ ਆਗੂਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਆਪਣਾ ਧਰਨਾ ਰਾਸ਼ਟਰੀ ਮਾਰਗ ਤੋਂ ਚੁੱਕਣ Continue Reading

Posted On :

ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕਾਡਰ 31 ਅਗਸਤ ਤੋਂ ਸ਼ੁਰੂ

ਜਲੰਧਰ, 20 ਅਗਸਤ ਸੈਨਿਕ, ਅਰਧ ਸੈਨਿਕ ਅਤੇ ਪੁਲਿਸ ਬਲਾਂ ਦੀ ਭਰਤੀ ਦੀ ਤਿਆਰੀ ਲਈ ਯੋਗ ਉਮੀਦਵਾਰਾਂ ਵਾਸਤੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਸ਼ਾਸਤਰੀ ਮਾਰਕੀਟ, ਜਲੰਧਰ ਵਿੱਚ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਦਾ ਅਗਲਾ ਕੇਡਰ 31 ਅਗਸਤ 2021 ਤੋਂ ਸ਼ੁਰੂ ਹੋ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਜਲੰਧਰ ਕਰਨਲ ਦਲਵਿੰਦਰ ਸਿੰਘ ਨੇ ਦੱਸਿਆ ਕਿ ਭਰਤੀ ਦੀ ਟ੍ਰੇਨਿੰਗ ਲੈਣ ਦੇ Continue Reading

Posted On :

ਕੈਪਟਨ ਸਰਕਾਰ ਨੇ ਜਲੰਧਰ ਦੇ 41308 ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਦਾ 78.48 ਕਰੋੜ ਦਾ ਕਰਜ਼ਾ ਕੀਤਾ ਮੁਆਫ਼

ਜਲੰਧਰ, 20 ਅਗਸਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਕਰਜ਼ਾ ਰਾਹਤ ਸਕੀਮ ਦੇ ਪੰਜਵੇਂ ਪੜਾਅ ਤਹਿਤ ਵੱਡੀ ਰਾਹਤ ਦਿੰਦਿਆਂ ਜ਼ਿਲ੍ਹੇ ਦੇ 41308 ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਦਾ 78.48 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰ ਦਿੱਤਾ ਹੈ।ਵਿਧਾਇਕ ਸੁਰਿੰਦਰ ਚੌਧਰੀ, ਮੇਅਰ ਜਗਦੀਸ਼ ਰਾਜ ਰਾਜਾ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸ਼ੁੱਕਰਵਾਰ ਨੂੰ ਵਰਚੁਅਲ ਸਮਾਗਮ ਵਿੱਚ Continue Reading

Posted On :

ਡੇਂਗੂ ਰੋਕਥਾਮ ਦੇ ਮੱਦੇਨਜਰ ਸਿਹਤ ਵਿਭਾਗ ਦੀਆਂ ਐਂਟੀ ਲਾਰਵਾ ਟੀਮਾਂ ਵਲੋਂ ਲੋਕਾਂ ਨੂੰ ਕੀਤਾ ਜਾਗਰੂਕ

ਜਲੰਧਰ (20-08-2021) : ਸਿਵਲ ਸਰਜਨ ਡਾ. ਬਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੀਆਂ ਐਂਟੀ ਲਾਰਵਾ ਟੀਮਾਂ ਵਲੋਂ ਜਲੰਧਰ ਸ਼ਹਿਰ ਦੇ ਵੱਖ-ਵੱਖ ਖੇਤਰਾਂ ਜਿਵੇਂ ਏਕਤਾ ਨਗਰ, ਨੀਵੀਂ ਆਬਾਦੀ ਸੰਤੋਖਪੁਰਾ, ਗੁਰੂ ਅਰਜਨ ਦੇਵ ਜੀ ਨਗਰ, ਪੁਰਾਣੀ ਬਾਰਾਦਰੀ ਅਤੇ ਬੱਸ ਸਟੈਂਡ ਜਲੰਧਰ ਆਦਿ ਖੇਤਰਾਂ ਦਾ ਦੌਰਾ ਕਰਕੇ ਜਾਂਚ ਕੀਤੀ ਗਈ। ਇਸ ਦੌਰਾਨ Continue Reading

Posted On :

ਲੇਖਕ ਐੱਸ ਬਲਵੰਤ ਦੇ ਅਚਨਚੇਤ ਦੁਨੀਆ ਤੋਂ ਤੁਰ ਜਾਣ ਤੇ ਦੁੱਖ ਦਾ ਪ੍ਰਗਟਾਵਾ

ਫਗਵਾੜਾ, 20 ਅਗਸਤ(ਸ਼ਿਵ ਕੋੜਾ)ਪੰਜਾਬੀ ਕਾਲਮਨਵੀਸ ਮੰਚ, ਸਕੇਪ ਸਾਹਤਿਕ ਸੰਸਥਾ ਅਤੇ ਪੰਜਾਬੀ ਵਿਰਸਾ ਟਰੱਸਟ ਵਲੋਂ ਸਾਂਝੇ ਤੌਰ ‘ਤੇ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੰਜਾਬੀ ਭਾਸ਼ਾ ਦੇ ਪ੍ਰਸਿਧ ਲੇਖਕ ਅਤੇ ਨਾਮਵਰ ਲੇਖਕ ਐੱਸ ਬਲਵੰਤ ਦੇ ਸਦੀਵੀ ਵਿਛੋੜੇ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।  ਇਸ ਮੀਟਿੰਗ ਵਿੱਚ ਵੱਡੀ ਗਿਣਤੀ ‘ਚ ਸੰਸਥਾਵਾਂ ਦੇ ਮੈਂਬਰ ਹਾਜ਼ਰ ਸਨ। ਇਸ Continue Reading

Posted On :

ਹਮਦਰਦ ਵੈਲਫੇਅਰ ਸੁਸਾਇਟੀ ਨੇ 36 ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ

ਫਗਵਾੜਾ 20 ਅਗਸਤ (ਸ਼ਿਵ ਕੋੜਾ) ਹਮਦਰਦ ਵੈਲਫੇਅਰ ਸੁਸਾਇਟੀ ਵਲੋਂ ਅੰਬੇਡਕਰ ਪਾਰਕ ਪਲਾਹੀ ਗੇਟ ਫਗਵਾੜਾ ਵਿਖੇ ਸੁਸਾਇਟੀ ਦੇ ਪ੍ਰਧਾਨ ਮੁਕੇਸ਼ ਭਾਟੀਆ ਅਤੇ ਉਹਨਾਂ ਦੀ ਧਰਮ ਪਤਨੀ ਪਿੰਕੀ ਭਾਟੀਆ ਦੀ ਅਗਵਾਈ ਹੇਠ 36 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀ ਵੰਡ ਕੀਤੀ ਗਈ। ਆਯੋਜਿਤ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ Continue Reading

Posted On :

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਜਨਰਲ ਡਿਊਟੀ ਅਸਿਸਟੈਂਟ ਕੋਰਸ ਦੀ ਸ਼ੁਰੂਆਤ

ਜਲੰਧਰ, 20 ਅਗਸਤ                ਕੋਵਿਡ ਯੋਧਿਆਂ ਨੂੰ ਹੁਨਰਮੰਦ ਅਤੇ ਨਿਪੁੰਨ ਬਣਾਉਣ ਦੇ ਉਦੇਸ਼ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਜਸਪ੍ਰੀਤ ਸਿੰਘ ਵੱਲੋਂ ਅੱਜ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ 3.0 ਤਹਿਤ ਜਨਰਲ ਡਿਊਟੀ ਅਸਿਸਟੈਂਟ ਕੋਰਸ ਦੀ ਸ਼ੁਰੂਆਤ ਕਰਵਾਈ ਗਈ।                ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ Continue Reading

Posted On :

ਪ੍ਰਜਾਪਤੀ ਬੋਰਡ ਦੀ ਮੀਟਿੰਗ ‘ਚ ਪ੍ਰਜਾਪਤੀ ਪਰਿਵਾਰਾਂ ਨੂੰ ਇਕਜੁਟ ਕਰਨ ਦੀ ਰਣਨੀਤੀ ਬਾਰੇ ਹੋਈਆਂ ਵਿਚਾਰਾਂ

ਫਗਵਾੜਾ 20 ਅਗਸਤ (ਸ਼ਿਵ ਕੋੜਾ) ਪ੍ਰਜਾਪਤੀ ਬੋਰਡ ਪੰਜਾਬ ਦੇ ਉਪ ਚੇਅਰਮੈਨ ਅਮਰਜੀਤ ਸਿੰਘ ਨਿੱਝਰ ਅਤੇ ਭਾਰਤੀਅ ਪ੍ਰਜਾਪਤੀ ਹੀਰੋ ਆਰਗਨਾਈਜੇਸ਼ਨ ਦੇ ਅਹੁਦੇਦਾਰਾਂ ਵਲੋਂ ਸਾਂਝੇ ਤੌਰ ਤੇ ਇਕ ਮੀਟਿੰਗ ਕੀਤੀ ਗਈ ਜਿਸ ਵਿਚ ਪ੍ਰਜਾਪਤੀ ਪਰਿਵਾਰਾਂ ਨੂੰ ਇਕ ਮੰਚ ਤੇ ਲਿਆ ਕੇ ਇਕਜੁਟ ਕਰਨ ਸਬੰਧੀ ਵਿਚਾਰਾਂ ਕੀਤੀਆਂ ਅਤੇ ਰਣਨੀਤੀ ਬਣਾਈ ਗਈ। ਮੀਟਿੰਗ ਦੌਰਾਨ Continue Reading

Posted On :

ਸਰਕਾਰੀ ਕਾਲਜਾਂ ‘ਚ ਦਾਖ਼ਲੇ ਲਈ 1100 ਨੰਬਰ ਹੈਲਪਲਾਈਨ ਪੇਂਡੂ ਵਿਦਿਆਰਥੀਆਂ ਲਈ ਸਹਾਇਕ ਹੋਏਗੀ-ਧਾਲੀਵਾਲ

ਫਗਵਾੜਾ, 20 ਅਗਸਤ(ਸ਼ਿਵ ਕੋੜਾ)  :ਰਾਜ ਪੱਧਰ ਤੇ ਸਰਕਾਰੀ ਕਾਲਜਾਂ ‘ਚ ਵੱਖੋ-ਵੱਖਰੇ ਕੋਰਸਾਂ ਲਈ ਅਨਾਲਈਨ ਦਾਖ਼ਲਾ ਸ਼ੁਰੂ ਕਰਨ ਲਈ “ਰਾਜ ਦਾਖ਼ਲਾ ਪੋਰਟਲ” ਨਾਲ ਏਕੀਕ੍ਰਿਤ ਰਾਜ ਹੈਲਪਲਾਈਨ ਨੰਬਰ 1100 ਦੀ ਸ਼ੁਰੂਆਤ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੀ ਗਈ। ਇਸ ਸਮੇਂ ਪੂਰੇ ਪੰਜਾਬ ਵਿੱਚ ਸਰਕਾਰੀ ਸਕੂਲ, ਪੰਚਾਇਤ ਘਰਾਂ ‘ਚ ਪੰਚਾਂ, ਸਰਪੰਚਾਂ, Continue Reading

Posted On :