ਮੁੱਖ ਮੰਤਰੀ ਵੱਲੋਂ ਅਨੁਸੂਚਿਤ ਜਾਤੀਆਂ ਦੇ ਕਰਜ਼ੇ ਮੁਆਫ਼ ਕਰਨ ਦੇ ਕੀਤੇ ਐਲਾਨ ਨਾਲ ਅਨੁਸੂਚਿਤ ਜਾਤੀਆਂ ਦੇ ਕਰਜ਼ਦਾਰਾਂ ਨੂੰ ਮਿਲੇਗੀ 41.48 ਕਰੋੜ ਰੁਪਏ ਦੀ ਰਾਹਤ : ਇੰਜ. ਮੋਹਨ ਲਾਲ ਸੂਦ
ਜਲੰਧਰ, 17 ਅਗਸਤ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਪਾਸੋਂ ਮਿਤੀ 31 ਮਾਰਚ 2021 ਤੱਕ ਕਰਜ਼ਾ ਲੈਣ ਵਾਲੇ ਸਮੂਹ ਕਰਜ਼ਦਾਰਾਂ ਦਾ 50,000 ਰੁਪਏ ਤੱਕ ਦਾ ਕਰਜ਼ਾ ਮੁਆਫ਼ ਕਰਨ ਦਾ ਐਲਾਨ ਕਰ ਕੇ ਅਨੁਸੂਚਿਤ ਜਾਤੀਆਂ ਨਾਲ ਸੰਬੰਧਤ ਲਗਭਗ 10151 ਕਰਜ਼ਦਾਰਾਂ ਨੂੰ 41.48 ਕਰੋੜ ਰੁਪਏ ਦੀ ਵੱਡੀ ਰਾਹਤ ਦਿੱਤੀ ਹੈ। ਇਹ ਪ੍ਰਗਟਾਵਾ Continue Reading