ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ

ਫਗਵਾੜਾ 11 ਅਗਸਤ (ਸ਼ਿਵ ਕੋੜਾ) ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਵਿਸ਼ਾਲ ਖੂਨਦਾਨ ਕੈਂਪ ਬਾਬਾ ਹਰਜੀਤ ਸਿੰਘ ਕਾਰਸੇਵਾ ਵਾਲਿਆਂ ਦੀ ਅਗਵਾਈ ਹੇਠ ਲਗਾਇਆ ਗਿਆ। ਬਾਬਾ ਹਰਜੀਤ ਸਿੰਘ ਨੇ ਦੱਸਿਆ ਕਿ ਅਠਵੀਂ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਉਕਤ ਕੈਂਪ ਡਾ. ਬੀ.ਆਰ. ਅੰਬੇਡਕਰ ਬਲੱਡ Continue Reading

Posted On :

ਸ੍ਰੋਮਣੀ ਅਕਾਲੀ ਦਲ ਵਲੋਂ ਫਗਵਾੜਾ ਵਿਧਾਨਸਭਾ ਹਲਕੇ ਦੀ ਚਾਰ ਮੈਂਬਰੀ ਕਮੇਟੀ ਬਨਾਉਣ ਦਾ ਕੀਤਾ ਸਵਾਗਤ

ਫਗਵਾੜਾ 11 ਅਗਸਤ (ਸ਼ਿਵ ਕੋੜਾ) ਸ੍ਰੋਮਣੀ ਅਕਾਲੀ ਦਲ (ਬ) ਵਲੋਂ ਸੀਨੀਅਰ ਅਕਾਲੀ ਆਗੂ ਜਰਨੈਲ ਸਿੰਘ ਵਾਹਦ ਸਾਬਕਾ ਚੇਅਰਮੈਨ ਮਾਰਕਫੈਡ ਪੰਜਾਬ, ਬਲਦੇਵ ਸਿੰਘ ਖਹਿਰਾ ਐਮ.ਐਲ.ਏ. ਫਿਲੌਰ, ਸੀਨੀਅਰ ਆਗੂ ਜਥੇਦਾਰ ਸਰਵਨ ਸਿੰਘ ਕੁਲਾਰ ਮੈਂਬਰ ਐਸ.ਜੀ.ਪੀ.ਸੀ. ਅਤੇ ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਖੁਰਾਣਾ ਸਾਬਕਾ ਡਿਪਟੀ ਮੇਅਰ ਕਾਰਪੋਰੇਸ਼ਨ ਫਗਵਾੜਾ Continue Reading

Posted On :

ਰਾਮ ਤਲਾਈ ਦੀ ਉਸਾਰੀ ਦਾ ਰੱਖਿਆ ਨੀਂਹ ਪੱਥਰ

ਫਗਵਾੜਾ 11 ਅਗਸਤ (ਸ਼ਿਵ ਕੋੜਾ) ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਸੰਤ ਭਾਈ ਕਿਸ਼ਨ ਸਿੰਘ, ਸੰਤ ਬਾਬਾ ਸੁੰਦਰ ਸਿੰਘ ਵਰਗੇ ਮਹਾਂਪੁਰਸ਼ਾਂ ਦੀ ਚਰਨਛੋਹ ਪ੍ਰਾਪਤ ਧਰਤੀ ਪਿੰਡ ਸੰਗਤਪੁਰ ਸਥਿਤ ਗੁਰਦੁਆਰਾ ਕੁਟੀਆ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਹਨਾਂ ਗੁਰਦੁਆਰਾ ਸੰਤ ਬਾਬਾ ਜਵਾਲਾ ਸਿੰਘ ਮੱਟ Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਬੀ.ਏ (ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ) ਤੀਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ

ਜਲੰਧਰ (ਨਿਤਿਨ ਕੌੜਾ ) :ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਬੀ.ਏ (ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ) ਤੀਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਸਮਰਿਤੀ ਭਾਰਦਵਾਜ ਨੇ 450 ਵਿਚੋਂ 359 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚ ਦੂਜਾ ਸਥਾਨ ਹਾਸਲ ਕੀਤਾ।। ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ Continue Reading

Posted On :

ਪੰਜਾਬ ਦੇ ਪਾਣੀ ਬਚਾਉਣ ਲਈ ਵੱਧ ਤੋਂ ਵੱਧ ਬੂਟੇ ਲਾਉਣ ਦੀ ਲੋੜ- ਕਰਨਲ ਯੋਗੇਸ਼

  ਫਗਵਾੜਾ, 11 ਅਗਸਤ (ਸ਼ਿਵ ਕੋੜਾ) ਪੰਜਾਬ ਦੇ ਪਾਣੀ ਬਚਾਉਣ ਲਈ ਵੱਧ ਤੋਂ ਵੱਧ ਬੂਟੇ ਲਾਉਣ ਦੀ ਲੋੜ ਹੈ। ਇਹ ਗੱਲ ਐਨ.ਸੀ.ਸੀ. ਦੇ ਕਮਾਂਡਿੰਗ ਇਨ ਚੀਫ ਕਰਨਲ ਯੋਗੇਸ਼ ਨੇ ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਵਲੋਂ ਪਿੰਡ ਪਲਾਹੀ ਨੂੰ ਵਾਤਾਵਰਨ ਵਿਲੇਜ ਵਜੋਂ ਅਡੌਪਟ ਕਰਨ ਦੇ ਮੌਕੇ ਪੌਦੇ ਲਾਉਣ ਦੀ ਮੁਹਿੰਮ ਸ਼ੁਰੂ ਕਰਨ ‘ਤੇ Continue Reading

Posted On :

ਲਾਇਨਜ 321-ਡੀ ਨੇ ਕੋਰਸ ਪੂਰਾ ਕਰਨ ਵਾਲੇ ਵਿਦਿਆਰਥੀਆਂ ਨੂੰ ਵੰਡੇ ਸਰਟੀਫਿਕੇਟ

ਫਗਵਾੜਾ  (ਸ਼ਿਵ ਕੋੜਾ) ਸ਼੍ਰੀ ਗਿਆਨ ਸਥਲ ਮੰਦਰ ਸਭਾ ਅਤੇ ਲਾਲਾ ਜਗਤ ਨਾਰਾਇਣ ਨਿਸ਼ਕਾਮ ਸੇਵਾ ਸੁਸਾਇਟੀ ਵਿਖੇ ਸਭਾ ਦੇ ਪ੍ਰਧਾਨ ਪ੍ਰਵੀਨ ਬਜਾਜ ਦੀ ਪ੍ਰਧਾਨਗੀ ਹੇਠ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਲਾਇਨ ਜੀ.ਐਸ ਸੇਠੀ ਡਿਸਟ੍ਰਿਕ ਗਵਰਨਰ 321-ਡੀ ਸ਼ਾਮਲ ਹੋਏ ਜਦਕਿ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸਾਬਕਾ Continue Reading

Posted On :

ਸਵੱਛ ਭਾਰਤ ਮਿਸ਼ਨ ਤਹਿਤ ਔਰਤਾਂ ਨੂੰ ਘਰ ਵਿਚ ਗਿੱਲੇ ਕੂੜੇ ਤੋਂ ਖਾਦ ਬਨਾਉਣ ਦੀ ਦਿੱਤੀ ਟਰੇਨਿੰਗ

ਫਗਵਾੜਾ 10 ਅਗਸਤ (ਸ਼ਿਵ ਕੋੜਾ) ਨਗਰ ਕੌਂਸਲ ਫਗਵਾੜਾ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੇ ਯਤਨਾਂ ਸਦਕਾ ਸ਼ਹਿਰ ਦੇ ਵਾਰਡ ਨੰਬਰ 37 ਦੀਆਂ ਵਸਨੀਕ ਔਰਤਾਂ ਨੂੰ ਆਪਣੇ ਘਰਾਂ ਵਿਚ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਕਰਕੇ ਗਿੱਲੇ ਕੂੜੇ ਨਾਲ ਘਰ ਵਿਚ ਹੀ ਖਾਦ ਬਨਾਉਣ ਦੀ ਟ੍ਰੇਨਿੰਗ ਦੇਣ ਸੰਬੰਧੀ ਇਕ ਸੈਮੀਨਾਰ ਦਾ Continue Reading

Posted On :

ਸ਼੍ਰੋਮਣੀ ਸ਼ਹੀਦ ਭਾਈ ਮਨੀ ਸਿੰਘ ਇੰਟਰਨੈਸ਼ਨਲ ਮਿਸ਼ਨਅਤੇ ਟਰੱਸਟ ਰਜਿ ਦੇ ਮੁੱਖ ਸੇਵਾਦਾਰ ਭਾਈ ਦਲੀਪ ਸਿੰਘ ਬਿੱਕਰ ਤੇ ਸਾਥੀਆਂ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਇਸ ਚਾਂਸਲਰ ਪ੍ਰੋਫੈਸਰ ਅਰਵਿੰਦ ਜੀ ਨਾਲ ਮੀਟਿੰਗ ਹੋਈ

ਸ਼੍ਰੋਮਣੀ ਸ਼ਹੀਦ ਭਾਈ ਮਨੀ ਸਿੰਘ ਇੰਟਰਨੈਸ਼ਨਲ ਮਿਸ਼ਨਅਤੇ ਟਰੱਸਟ ਰਜਿ ਦੇ ਮੁੱਖ ਸੇਵਾਦਾਰ ਭਾਈ ਦਲੀਪ ਸਿੰਘ ਬਿੱਕਰ ਤੇ ਸਾਥੀਆਂ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਇਸ ਚਾਂਸਲਰ ਪ੍ਰੋਫੈਸਰ ਅਰਵਿੰਦ ਨਾਲ ਮੀਟਿੰਗ ਹੋਈ ।ਜਲਦੀ ਹੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸ਼੍ਰੋਮਣੀ ਸ਼ਹੀਦ ਭਾਈ ਸਾਹਿਬ ਭਾਈ ਮਨੀ ਸਿੰਘ ਜੀ ਦੀ ਚੇਅਰ ਸਥਾਪਿਤ ਕਰਵਾਉਣ ਲਈ ਵਿਚਾਰ Continue Reading

Posted On :

ਮੈਂਬਰ ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ, ਐਸ.ਏ.ਐਸ. ਨਗਰ ਮੋਹਾਲੀ ਇੰਦਰਜੀਤ ਸਿੰਘ ਵਲੋਂ ਜਿਲ੍ਹਾ ਹਸਪਤਾਲ ਦਾ ਕੀਤਾ ਗਿਆ ਦੌਰਾ

ਜਲੰਧਰ (10-08-2021) ਸਿਵਲ ਹਸਪਤਾਲ ਜਲੰਧਰ ਵਿਖੇ ਅੱਜ ਮੰਗਲਵਾਰ ਨੂੰ ਮੈਂਬਰ ਰਾਜ ਸਫਾਈ ਕਰਮਚਾਰੀ ਕਮਿਸ਼ਨ, ਐਸ.ਏ.ਐਸ. ਨਗਰ ਮੋਹਾਲੀ ਇੰਦਰਜੀਤ ਸਿੰਘ ਵਲੋਂ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵਲੋਂ ਡਾ. ਗੁਰਮੀਤ ਲਾਲ ਦੀ ਮੌਜੂਦਗੀ ਵਿਚ ਸਿਵਲ ਹਸਪਤਾਲ ਦੇ ਸਫਾਈ ਪ੍ਰਬੰਧਾ ਦਾ ਜਾਇਜਾ ਲਿਆ ਗਿਆ। ਉਨ੍ਹਾਂ ਵਲੋਂ ਸਿਹਤ ਵਿਭਾਗ ਵਿੱਚ ਸੇਵਾਵਾਂ ਦੇ ਰਹੇ Continue Reading

Posted On :

ਦੂਜੇ ਦਿਨ ਵੀ ਪਟਿਆਲਾ ‘ਚ ਮੋਰਚੇ ‘ਤੇ ਡਟੇ ਰਹੇ ਹਜ਼ਾਰਾਂ ਮਜ਼ਦੂਰ ਮੁੱਖ ਮੰਤਰੀ ਦੇ ਚੋਣ ਵਾਅਦੇ ਖਿਲਾਫੀ ਵਿਰੁੱਧ ਮੋਤੀ ਮਹਿਲ ਵੱਲ 11 ਨੂੰ ਹੋਵੇਗਾ ਮਾਰਚ

ਪਟਿਆਲਾ,10 ਅਗਸਤ ( ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੀ ਗਈ ਚੋਣ ਵਾਅਦਾ ਖਿਲਾਫੀ ਦੇ ਤਿੱਖੇ ਵਿਰੋਧ ਵਜੋਂ ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਆਧਾਰਿਤ ਮਜ਼ਦੂਰਾਂ ਦੇ ਸਾਂਝੇ ਮੋਰਚੇ ਵਲੋਂ ਕੱਲ ਤੋਂ ਪਟਿਆਲਾ ਦੇ ਪੁੱਡਾ ਗਰਾਉਂਡ ਵਿਖੇ ਸ਼ੁਰੂ ਕੀਤੇ ਗਏ ਮੋਰਚੇ ਵਿੱਚ ਅੱਜ ਦੂਜੇ ਦਿਨ ਵੀ ਹਜ਼ਾਰਾਂ ਮਜ਼ਦੂਰ Continue Reading

Posted On :