ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਕਮਿਸ਼ਨਰੇਟ ਪੁਲਿਸ ਵੱਲੋਂ ਜਨਤਕ ਥਾਵਾਂ ’ਤੇ ਚੈਕਿੰਗ ਮੁਹਿੰਮ ਦੀ ਸ਼ੁਰੂਆਤ

    ਜਲੰਧਰ, 10 ਅਗਸਤ ਪੁਲਿਸ ਕਮਿਸ਼ਨਰ ਜਲੰਧਰ  ਗੁਰਪ੍ਰੀਤ ਸਿੰਘ ਭੁੱਲਰ ਦੀਆਂ ਹਦਾਇਤਾਂ ‘ਤੇ ਸਮੁੱਚੇ ਸ਼ਹਿਰ ਵਿੱਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮਾਂ ਨੂੰ ਯਕੀਨੀ ਬਣਾਉਣ ਲਈ ਕਮਿਸ਼ਨਰੇਟ ਪੁਲਿਸ ਵੱਲੋਂ ਅੱਜ ਸ਼ਹਿਰ ਦੀਆਂ ਪ੍ਰਮੁੱਖ ਥਾਵਾਂ ’ਤੇ ਚੈਕਿੰਗ ਮੁਹਿੰਮ ਚਲਾਈ ਗਈ। ਮੁਹਿੰਮ ਦੀ ਅਗਵਾਈ ਕਰਦਿਆਂ ਸਹਾਇਕ ਕਮਿਸ਼ਨਰ ਪੁਲਿਸ (ਹੈਡਕੁਆਰਟਰ) ਸੁਭਾਸ਼ ਅਰੋੜਾ ਨੇ ਕਿਹਾ Continue Reading

Posted On :

ਕੇ.ਐਮ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੁਆਰਾ ਆਨਲਾਈਨ ਟੈਲੇਂਟ ਹੰਟ 2021 ਦਾ ਸਫਲ ਆਯੋਜਨ

ਕੇ.ਐਮ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਜਲੰਧਰ ਦੁਆਰਾ 10+1 (ਆਰਟਸ, ਕਾਮਰਸ, ਮੈਡੀਕਲ ਅਤੇ ਨਾਨ-ਮੈਡੀਕਲ) ਦੀਆਂ ਵਿਦਿਆਰਥਣਾਂ ਦੇ ਲਈ ਪ੍ਰਤਿਭਾ ਖੋਜ ਮੁਕਾਬਲੇ ਦਾ  ਆਯੋਜਨ ਕਰਵਾਇਆ ਗਿਆ। ਆਨਲਾਈਨ ਆਯੋਜਿਤ ਹੋਏ ਇਸ ਮੁਕਾਬਲੇ ਦੇ ਵਿੱਚ ਵੱਧ-ਚੜ੍ਹ ਕੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲੈਂਦੇ  ਹੋਏ ਵਿਦਿਆਰਥਣਾਂ ਨੇ ਸੋਲੋ ਡਾਂਸ, ਸੋਲੋ ਗੀਤ, ਰੰਗੋਲੀ, ਹਾਸਰਸ ਕਵਿਤਾ, Continue Reading

Posted On :

ਬੀ.ਏ. ਜਿਓਗ੍ਰਾਫ਼ੀ (ਆਨਰਜ਼) ਵਿੱਚ ਲ਼ਾਇਲਪੁਰ ਖ਼ਾਲਸਾ ਕਾਲਜ ਫ਼ਾਰ ਵਿਮੈਨ, ਜਲੰਧਰ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਨਤੀਜਾ।

ਲ਼ਾਇਲਪੁਰ ਖ਼ਾਲਸਾ ਕਾਲਜ ਫ਼ਾਰ ਵਿਮੈਨ, ਜਲੰਧਰ ਨੇ ਅਕਾਦਮਿਕ ਖੇਤਰ ਵਿੱਚ ਆਪਣੀ ਪਰੰਪਰਾ ਨੂੰ ਕਾਇਮ ਰੱਖਦਿਆਂ ਇਸ ਸਮੈਸਟਰ (ਦਸੰਬਰ 2020) ਵਿੱਚ ਫ਼ਿਰ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਬੀ.ਏ. ਜਿਓਗ੍ਰਾਫ਼ੀ (ਆਨਰਜ਼) ਦੇ ਨਤੀਜਿਆਂ ਵਿੱਚ ਸਫ਼ਲਤਾ ਹਾਸਿਲ ਕੀਤੀ। ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਘੋਸ਼ਿਤ ਨਤੀਜਿਆਂ ਮੁਤਾਬਿਕ ਜਸਪ੍ਰੀਤ ਕੌਰ ਨੇ ਯੂਨੀਵਰਸਿਟੀ iੱਵਚੋਂ ਪਹਿਲਾ ਸਥਾਨ ਹਾਸਿਲ Continue Reading

Posted On :

 ਕੈਨੇਡਾ ਜਾਣ ਵਾਲਿਆਂ ਨੂੰ ਹੁਣ ਕਰਨਾ ਹੋਵੇਗਾ ਹੋਰ ਇੰਤਜ਼ਾਰ, ਇਸ ਮਹੀਨੇ ਤੱਕ ਲੱਗੀ ਉਡਾਣਾ ’ਤੇ ਪਾਬੰਦੀ

ਭਾਰਤ ਤੋਂ ਕੈਨੇਡਾ ਜਾਣ ਵਾਲੇ ਯਾਤਰੀਆਂ ਦਾ ਇੰਤਜ਼ਾਰ ਹੋਰ ਕੁਝ ਦਿਨਾਂ ਲਈ ਵੱਧ ਗਿਆ ਹੈ। ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਵਿਚਕਾਰ ਕੈਨੇਡਾ ਸਰਕਾਰ ਨੇ ਭਾਰਤ ਤੋਂ ਆਉਣ ਵਾਲੀ ਪੈਸੇਂਜਰ ਫਲਾਈਟਸ ’ਤੇ ਲੱਗੇ ਬੈਨ ਨੂੰ 21 ਸਤੰਬਰ ਤੱਕ ਲਈ ਵਧਾ ਦਿੱਤਾ ਹੈ। ਸਭ ਤੋਂ ਪਹਿਲਾਂ 22 ਅਪ੍ਰੈਲ ਨੂੰ ਕੈਨੇਡਾ ਨੇ ਇਹ Continue Reading

Posted On :

ਲੁਧਿਆਣਾ  ਚ  ਸਵੇਰੇ  6 ਵਜੇ ਸੂਤਰਾਂ ਦੇ ਹਵਾਲੇ ਤੋਂ ਪਤਾ ਸੀ ਚਲਿਆ ਹੈ ਕਿ ਹੈਬੋਵਾਲ ਦੇ ਇਲਾਕੇ ਪਟੇਲ ਨਗਰ ਵਿਚ ਨੌਜਵਾਨ ਵਲੋਂ ਪਤਨੀ ਅਤੇ ਸੱਸ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿਤਾ

ਲੁਧਿਆਣਾ – ਲੁਧਿਆਣਾ  ਚ  ਸਵੇਰੇ  6 ਵਜੇ ਸੂਤਰਾਂ ਦੇ ਹਵਾਲੇ ਤੋਂ ਪਤਾ ਸੀ ਚਲਿਆ ਹੈ ਕਿ ਹੈਬੋਵਾਲ ਦੇ ਇਲਾਕੇ ਪਟੇਲ ਨਗਰ ਵਿਚ ਨੌਜਵਾਨ ਵਲੋਂ ਪਤਨੀ ਅਤੇ ਸੱਸ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਘਰੇਲੂ ਵਿਵਾਦ ਦੇ ਚੱਲਦਿਆਂ ਜਸਵਿੰਦਰ ਸਿੰਘ ਨਾਮੀ ਨੌਜਵਾਨ ਵਲੋਂ ਆਪਣੀ Continue Reading

Posted On :

ਲੋੜਵੰਦਾਂ ਦੀ ਸੇਵਾ ਨੂੰ ਸਮਰਪਿਤ ਹੈ ਕਲੱਬ – ਅਤੁਲ ਜੈਨ

ਫਗਵਾੜਾ 9 ਅਗਸਤ (ਸ਼ਿਵ ਕੋੜਾ) ਲਾਇਨਜ ਕਲੱਬ ਫਗਵਾੜਾ ਸਿਟੀ ਵਲੋਂ ਕਲੱਬ ਪ੍ਰਧਾਨ ਲਾਇਨ ਅਤੁਲ ਜੈਨ ਦੀ ਅਗਵਾਈ ਹੇਠ ਮਹੀਨਾਵਾਰ ਰਾਸ਼ਨ ਵੰਡ ਪ੍ਰੋਜੈਕਟ ਤਹਿਤ 20 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀ ਵੰਡ ਕੀਤੀ ਗਈ। ਇਸ ਮੌਕੇ ਵਿਸ਼ੇਸ਼ ਤੌਰ ਤੇ ਪੁੱਜੇ ਕਲੱਬ ਦੇ ਚਾਰਟਰ ਪ੍ਰਧਾਨ ਅਤੇ ਲਾਇਨਜ ਇੰਟਰਨੈਸ਼ਨਲ 321-ਡੀ ਦੇ ਰਿਜਨ ਚੇਅਰਮੈਨ ਲਾਇਨ Continue Reading

Posted On :

ਬਸਪਾ ਦੀ 29 ਅਗਸਤ ਨੂੰ ਫਗਵਾੜਾ ਚ ਮਹਾਂ ਰੈਲੀ

ਫਗਵਾੜਾ 9 ਅਗਸਤ (ਸ਼ਿਵ ਕੋੜਾ) ਬਹੁਜਨ ਸਮਾਜ ਪਾਰਟੀ ਹਲਕਾ ਵਿਧਾਨਸਭਾ ਫਗਵਾੜਾ ਦੀ ਇਕ ਵਿਸ਼ੇਸ਼ ਮੀਟਿੰਗ ਸਥਾਨਕ ਰੈਸਟ ਹਾਊਸ ਵਿਖੇ ਹਲਕਾ ਪ੍ਰਧਾਨ ਚਰੰਜੀ ਲਾਲ ਦੀ ਅਗਵਾਈ ਹੇਠ ਹੋਈ। ਜਿਸ ਵਿਚ ਬਸਪਾ ਪੰਜਾਬ ਦੇ ਜਰਨਲ ਸਕੱਤਰ ਰਮੇਸ਼ ਕੌਲ ਅਤੇ ਸੰਸਦੀ ਇੰਚਾਰਜ, ਮਾਸਟਰ ਹਰਭਜਨ ਸਿੰਘ ਬਲਾਲੋਂ ਜੋਨ ਇੰਚਾਰਜ, ਅਸ਼ੋਕ ਸੰਧੂ ਜੋਨ ਇੰਚਾਰਜ, ਹਲਕਾ Continue Reading

Posted On :

ਪਲਾਹੀ ਗੇਟ ਵਿਖੇ ਮਨਾਇਆ ਤੀਆਂ ਦਾ ਤਿਓਹਾਰ

ਫਗਵਾੜਾ 9 ਅਗਸਤ (ਸ਼ਿਵ ਕੋੜਾ) ਸ਼ਹਿਰ ਦੇ ਵਾਰਡ ਨੰਬਰ 7 ਅਧੀਨ ਮੁਹੱਲਾ ਪਲਾਹੀ ਗੇਟ ਸਥਿਤ ਡਾ. ਬੀ. ਆਰ. ਅੰਬੇਡਕਰ ਪਾਰਕ ‘ਚ ਪੰਜਾਬੀ ਸੱਭਿਆਚਾਰ ਨਾਲ ਜੁੜਿਆ ਪੁਰਾਤਨ ਤੀਆਂ ਦਾ ਤਿਓਹਾਰ ਰਜਨੀ ਬਸਰਾ ਦੀ ਦੇਖਰੇਖ ਹੇਠ ਬੜੇ ਚਾਵਾਂ ਨਾਲ ਮਨਾਇਆ ਗਿਆ। ਸਮਾਗਮ ਵਿਚ ਉੱਘੀ ਸਮਾਜ ਸੇਵਿਕਾ ਪਿੰਕੀ ਭਾਟੀਆ ਨੇ ਬਤੌਰ ਮੁੱਖ ਮਹਿਮਾਨ Continue Reading

Posted On :

ਸ਼ਰਧਾਲੂਆਂ ਨੂੰ ਹਿਮਾਚਲ ਪ੍ਰਦੇਸ਼ ਦੀ ਯਾਤਰਾ ‘ਤੇ ਲਿਜਾਣ ਦੌਰਾਨ ਕੋਵਿਡ-19 ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ

ਜਲੰਧਰ, 9 ਅਗਸਤ ਸਕੱਤਰ ਆਰ.ਟੀ.ਏ. ਰਣਦੀਪ ਸਿੰਘ ਗਿੱਲ ਨੇ ਅੱਜ ਵਾਹਨ ਮਾਲਕਾਂ/ਡਰਾਈਵਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ 9 ਤੋਂ 17 ਅਗਸਤ 2021 ਤੱਕ ‘‘ਸਾਉਣ ਦੇ ਨਰਾਤਿਆਂ’’ ਦੌਰਾਨ ਜ਼ਿਲ੍ਹੇ ਵਿੱਚੋਂ ਸ਼ਰਧਾਲੂਆਂ ਨੂੰ ਹਿਮਾਚਲ ਪ੍ਰਦੇਸ਼ ਦੀ ਯਾਤਰਾ ‘ਤੇ ਲਿਜਾਣ ਦੌਰਾਨ ਕੋਵਿਡ-19 ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਕੱਤਰ ਆਰ.ਟੀ.ਏ. ਦੱਸਿਆ ਕਿ ਹਿਮਾਚਲ ਪ੍ਰਦੇਸ਼ ਰਾਜ ਆਫ਼ਤ Continue Reading

Posted On :

ਸਰਬ ਨੌਜਵਾਨ ਸਭਾ ਨੇ ਮਨਾਇਆ ਤੀਆਂ ਦਾ ਤਿਓਹਾਰ

ਫਗਵਾੜਾ 9 ਅਗਸਤ (ਸ਼ਿਵ ਕੋੜਾ) ਸ਼ਹਿਰ ਦੇ ਗੁਰੂ ਹਰਿਗੋਬਿੰਦ ਨਗਰ ‘ਚ ਸਥਿਤ ਨਗਰ ਸੁਧਾਰ ਟਰੱਸਟ ਦੇ ਵਿਹੜੇ ‘ਚ ਸਰਬ ਨੌਜਵਾਨ ਸਭਾ (ਰਜਿ.) ਦੀ ਪਹਿਲ ਤੇ ਤੀਆਂ ਦਾ ਤਿਓਹਾਰ ਸਭਾ ਵਲੋਂ ਚਲਾਏ ਜਾ ਰਹੇ ਵੋਕੇਸ਼ਨ ਸੈਂਟਰ ਦੀਆਂ ਸਿਖਿਆਰਥਣਾਂ ਅਤੇ ਸਟਾਫ ਦੇ ਸਹਿਯੋਗ ਨਾਲ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਆਯੋਜਿਤ Continue Reading

Posted On :