ਸ਼ਹਿਰ ਦੇ ਹਰ ਵਾਰਡ ਵਿਚ ਸ਼ਿਵ ਸੈਨਾ ਕਰੇਗੀ ਪ੍ਰਧਾਨਾਂ ਦੀ ਨਿਯੁਕਤੀ
ਫਗਵਾੜਾ 9 ਅਗਸਤ (ਸ਼ਿਵ ਕੋੜਾ) ਸ਼ਿਵ ਸੈਨਾ ਬਾਲ ਠਾਕਰੇ ਦੀ ਫਗਵਾੜਾ ਸ਼ਾਖਾ ਵਲੋਂ ਪੰਜਾਬ ਪ੍ਰਧਾਨ ਯੋਗਰਾਜ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਕ ਮੀਟਿੰਗ ਟਰਾਂਸਪੋਰਟ ਸੈਲ ਦੇ ਪ੍ਰਧਾਨ ਪਵਨ ਕੁਮਾਰ ਦੀ ਅਗਵਾਈ ਹੇਠ ਸਥਾਨਕ ਐਨ.ਆਰ.ਆਈ. ਕਲੋਨੀ ‘ਚ ਕੀਤੀ ਗਈ। ਮੀਟਿੰੰਗ ਵਿਚ ਸ਼ਿਵ ਸੈਨਾ ਦੇ ਸੂਬਾ ਪ੍ਰੈਸ ਸਕੱਤਰ ਕਮਲ ਸਰੋਜ ਵਿਸ਼ੇਸ਼ ਤੌਰ Continue Reading