ਸ਼੍ਰੋਮ ਅਣੀਕਾਲੀ ਦਲ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਜੀ ਦੇ ਦਿਸ਼ਾ ਨਿਰਦੇਸ਼ਾ ਹੇਠ ਜ਼ਿਲ੍ਹਾ ਗੁਰਦਾਸਪੁਰ ਦੇ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇਨੌਜਵਾਨਾਂ ਨੂੰ ਲਾਮਬੰਦ ਕਰ ਪੰਜਾਬਯੂਥਮਿਲਣੀ ਪ੍ਰੋਗਰਾਮ ਕਰਵਾਇਆ ਗਿਆ।

  ਗੁਰਦਾਸਪੁਰ  :ਸ਼੍ਰੋਮ ਅਣੀਕਾਲੀ ਦਲ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਜੀ ਦੇ ਦਿਸ਼ਾ ਨਿਰਦੇਸ਼ਾ ਹੇਠ ਜ਼ਿਲ੍ਹਾ ਗੁਰਦਾਸਪੁਰ ਦੇ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਸ. ਰਾਜਨਵੀਰ ਸਿੰਘ ਘੁਮਾਣ (ਹਲਕਾ ਇੰਚਾਰਜ਼ ਸ੍ਰੀ ਹਰਗੋਬਿੰਦਪੁਰ ਸਾਹਿਬ ) ਦੀ ਅਗਵਾਈ ਵਿੱਚ ਨੌਜਵਾਨਾਂ ਨੂੰ ਲਾਮਬੰਦ ਕਰ ਪੰਜਾਬਯੂਥਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਨੌਜਵਾਨਾਂ ਨੂੰ ਮਿਲਕੇ ਸ਼੍ਰੋਮਣੀ ਅਕਾਲੀ ਦਲ Continue Reading

Posted On :

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਜੀ ਦੇ ਦਿਸ਼ਾ ਨਿਰਦੇਸ਼ਾ ਹੇਠ ਜ਼ਿਲ੍ਹਾ ਕਪੂਰਥਲਾ ਦੇ ਹਲਕਾ ਭੁਲੱਥ ਵਿਖੇ ਨੌਜਵਾਨਾਂ ਨੂੰ ਲਾਮਬੰਦ ਕਰ ਪੰਜਾਬਯੂਥਮਿਲਣੀ ਪ੍ਰੋਗਰਾਮ ਕਰਵਾਇਆ ਗਿਆ

ਕਪੂਰਥਲਾ  :ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਜੀ ਦੇ ਦਿਸ਼ਾ ਨਿਰਦੇਸ਼ਾ ਹੇਠ ਜ਼ਿਲ੍ਹਾ ਕਪੂਰਥਲਾ ਦੇ ਹਲਕਾ ਭੁਲੱਥ ਵਿਖੇ ਕੁਲਦੀਪ ਸਿੰਘ ਟਾਂਡੀ ਜੀ, ਜਸਵਿੰਦਰ ਸਿੰਘ ਸੰਧੂ ਜੀ, ਪਰਮਜੀਤ ਸਿੰਘ ਦਿਆਲਪੁਰ ਜੀ, ਪਰਮਜੀਤ ਸਿੰਘ ਜੀ ਅਤੇ ਸੁਖਵੰਤ ਸਿੰਘ ਤੱਖਰ ਜੀ ਦੀ ਅਗਵਾਹੀ ਵਿੱਚ ਨੌਜਵਾਨਾਂ ਨੂੰ ਲਾਮਬੰਦ ਕਰ ਪੰਜਾਬਯੂਥਮਿਲਣੀ ਪ੍ਰੋਗਰਾਮ ਕਰਵਾਇਆ Continue Reading

Posted On :

18 ਅਗਸਤ ਤੋਂ ਸ਼ੁਰੂ ਹੋਵੇਗੀ ਡਿਪਲੋਮੇ ਵਿੱਚ ਐਡਨਿਸ਼ਨ ਦੀ ਤੀਜੀ ਕਾਉਂਸਲਿੰਗ।

 ਜਲੰਧਰ 7 ਅਗਸਤ (ਨਿਤਿਨ ਕੌੜਾ ) :ਮੇਹਰ ਚੰਦ ਪੋਲੀਟੈਕਨਿਕ ਕਾਲਜ ਜਲੰਧਰ ਤੇ ਪੰਜਾਬ ਦੇ ਹੋਰ ਦੂਜੇ ਬਹੁਤਕਨੀਕੀ ਕਾਲਜਾਂ ਵਿੱਚ ਐਡਮਿਸ਼ਨ ਲੈਣ ਲਈ ਤੀਜੇ ਰਾਂਊਡ ਦੀ ਕਾਂਉਸਲਿੰਗ 18 ਅਗਸਤ ਤੋਂ ਸ਼ੁਰੂ ਹੋਵੇਗੀ। ਪਿੰ੍ਰਸੀਪਲ ਡਾ. ਜਗਰੂਪ ਸਿੰਘ ਨੇ ਦੱਸਿਆ ਕਿ ਪਹਿਲੇ ਦੋ ਗੇੜਾਂ ਦੀ ਕਾਂਉਸਲਿੰਗ 31 ਜੁਲਾਈ ਨੂੰ ਸਮਾਪਤ ਹੋ ਚੁੱਕੀ ਹੈ। Continue Reading

Posted On :

NEP ਵਾਪਸ ਲਓ, ਰਾਜਾਂ ਵਿੱਚ 1 ਅਗਸਤ, 2023 ਨੂੰ ਵਿਰੋਧ ਪ੍ਰਦਰਸ਼ਨ,

ਅੰਮ੍ਰਿਤਸਰ: ਆਲ ਇੰਡੀਆ ਫੈਡਰੇਸ਼ਨ ਆਫ਼ ਯੂਨੀਵਰਸਿਟੀ ਐਂਡ ਕਾਲਜ ਟੀਚਰਜ਼ ਆਰਗੇਨਾਈਜ਼ੇਸ਼ਨ (ਏਆਈਐਫਯੂਸੀਟੀਓ) ਅਤੇ ਜੁਆਇੰਟ ਫੋਰਮ ਫਾਰ ਮੂਵਮੈਂਟ ਆਨ ਐਜੂਕੇਸ਼ਨ (ਜੇਐਫਐਮਈ) ਨੇ ਦੇਸ਼ ਭਰ ਦੇ ਅਧਿਆਪਕ ਭਾਈਚਾਰੇ ਨੂੰ 1 ਅਗਸਤ, 2023 ਨੂੰ ਰਾਜ ਪੱਧਰ ‘ਤੇ ਵਿਰੋਧ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਹੈ ਅਤੇ ਐਨਈਪੀ ਨੂੰ ਵਾਪਸ ਲੈਣ, ਓ.ਪੀ.ਐਸ. ਲਾਗੂ ਕਰਨ ਦੀ ਮੰਗ Continue Reading

Posted On :

ਗੁਰੂ ਘਰਾਂ ਵਿੱਚ ਸਿੱਖ ਮਰਿਆਦਾਵਾਂ ਨਾਲ ਖਿਲਵਾੜ ਬਰਦਾਸ਼ਤ ਨਹੀ ਕਰਾਗੇ:-ਸਿੱਖ ਤਾਲਮੇਲ ਕਮੇਟੀ ਤੇ ਸਿੰਘ ਸਭਾਵਾ

ਜਲੰਧਰ 30 ਜੁਲਾਈ (ਨਿਤਿਨ ਕੌੜਾ ) :ਪਿਛਲੇ ਦਿਨੀ ਜਲੰਧਰ ਸ਼ਹਿਰ ਦੇ ਇੱਕ ਪ੍ਰਮੁੱਖ ਗੁਰੂ ਘਰ ਦੀ ਹਦੂਦ ਅੰਦਰ ਸਾਵਣੁ ਝੁਲਾ ਉਤਸਵ ਮਨਾਇਆ ਗਿਆ। ਜਿਸ ਵਿੱਚ ਝੂਲਾ ਲਗਾ ਕੇ ਬੀਬੀਆਂ ਅਤੇ ਬੱਚਿਆਂ ਵੱਲੋਂ ਪੀਂਘਾਂ ਝੂਟੀਆਂ ਗਈਆਂ,ਜਿਸ ਨਾਲ ਸਿੱਖ ਮਰਿਆਦਾਵਾਂ ਦਾ ਸ਼ਰੇਆਮ ਮਜ਼ਾਕ ਉਡਾਇਆ ਗਿਆ। ਅਤੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਤੇ ਮੈਂਬਰਾਂ Continue Reading

Posted On :

ਜੌਲੀ ਸਮੂਥਿੰਗ ਇਰਾ ਯੂਥ ਕਲੱਬ ਵੱਲੋਂ ਪੌਦਿਆਂ ਦਾ ਤੀਸਰੇ ਡਰਾਈਵ ਦਾ ਲਗਾਇਆ ਲੰਗਰ

ਜਲੰਧਰ,(ਰਾਜੇਸ਼ ਮਿੱਕੀ  )– ਸਾਉਣ ਦੇ ਮਹੀਨੇ ਲਗਾਤਾਰ ਵਰਖਾ ਰੂਤਾ ਨੂੰ ਮਧੇਨਜ਼ਰ ਰੱਖਦਿਆਂ ਜੌਲੀ ਸਮੁੱਥਿੰਗ ਈਰਾ ਯੂਥ ਕਲੱਬ ਵੱਲੋਂ ਕਿਸ਼ਨਪੁਰਾ ਚੌਕ ਜਲੰਧਰ ਵਿਖੇ ਸਮੂਹ ਸੰਗਤਾਂ ਵੱਲੋ ਵੱਖ ਵੱਖ ਤਰਾਂ ਦੇ ਪੌਦਿਆਂ ਦਾ ਤੀਸਰੇ ਡਰਾਈਵ ਦਾ ਮੁਫ਼ਤ ਲੰਗਰ ਲਗਾਇਆ ਗਿਆ। ਕਲੱਬ ਅਧਿਕਾਰੀਆਂ ਨੇ ਦੱਸਿਆ ਕਿ ਜੇ ਐਸ ਈ ਕਲੱਬ ਅਧਿਕਾਰੀਆਂ ਦੇ ਸਹਿਯੋਗ Continue Reading

Posted On :

ਸਰਦਾਰ ਕੰਵਲਜੀਤ ਸਿੰਘ ਭਾਟੀਆ ਨੇ ਪੇਸ਼ ਕੀਤੀ ਮਿਸਾਲ 30 ਸਾਲਾਂ ਪੁਰਾਣੇ ਡੰਪ ਨੂੰ ਹਟਾ ਕੇ ਬਣਾਇਆ ਸੈਲਫੀ ਪੁਆਇੰਟ।

ਜਲੰਧਰ :ਵਾਰਡ ਨੰਬਰ 45 ਜੋ ਵਿਕਾਸ ਦੇ ਪੱਖੋਂ ਹਮੇਸ਼ਾ ਹੀ ਚਰਚਾ ਵਿੱਚ ਰਹਿੰਦਾ ਹੈ। ਅਤੇ ਲਗਾਤਾਰ ਕਰੋੜਾਂ ਰੁਪਏ ਦੇ ਵਿਕਾਸ ਦੇ ਕੰਮ ਵਾੜ ਦੀ ਕੌਂਸਲਰ ਜਸਪਾਲ ਕੌਰ ਭਾਟੀਆ ਅਤੇ ਸਰਦਾਰ ਕਮਲਜੀਤ ਸਿੰਘ ਭਾਟੀਆ ਸਾਬਕਾ ਸੀਨੀਅਰ ਡਿਪਟੀ ਮੇਅਰ ਵੱਲੋਂ ਕਰਵਾਏ ਗਏ ਓਥੇ ਨਾਲ ਨਾਲ ਇਲਾਕੇ ਵਿਚੋਂ ਇਲਾਕੇ ਨੂੰ ਪੂਰੀ ਤਰ੍ਹਾਂ ਕੂੜੇ Continue Reading

Posted On :

ਭਗਵੰਤ ਮਾਨ ਦੀ ਸਰਕਾਰ ਦੁਆਰਾ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਨ ਦੀ ਬਜਾਏ ਨਸ਼ੇ ਖਿਲਾਫ ਮੁਹਿੰਮ ਸੁਰੂ ਕਰਨ ਵਾਲੇ ਨੋਜਵਾਨਾਂ ਨੂੰ ਜੇਲਾਂ ਵਿੱਚ ਬੰਦ ਕਰਨਾ ਬਹੁਤ ਨਿੰਦਨਯੋਗ :- ਹਰਦੇਵ ਉੱਭਾ

ਮੋਹਾਲੀ 16 ਜੁਲਾਈ:ਨਸ਼ੇ ਦੇ ਮੁੱਦੇ ਨੂੰ ਉਛਾਲ ਕੇ ਪੰਜਾਬ ਨੂੰ ਪੂਰੀ ਦੁਨੀਆ ਵਿੱਚ ਬਦਨਾਮ ਕਰਕੇ ਸੱਤਾ ਤੇ ਕਾਬਜ਼ ਹੋਈ ਅਰਵਿੰਦ ਕੇਜਰੀਵਾਲ ਦੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਹੁਣ ਆਪਣਾ ਅਸਲੀ ਰੰਗ ਦਿਖਾਉਣਾ ਸੁਰੂ ਕਰ ਦਿੱਤਾ ਹੈ ।ਇਹਨਾਂ ਗੱਲਾ ਦਾ ਪ੍ਰਗਟਾਵਾ ਪੰਜਾਬ ਭਾਜਪਾ ਦੇ ਸੂਬਾ ਮੀਡੀਆ ਸਹਿ ਸਕੱਤਰ ਹਰਦੇਵ ਸਿੰਘ Continue Reading

Posted On :

ਕਿਸਾਨ ਮਜ਼ਦੂਰ ਜਥੇਬੰਦੀਆਂ ਸਮੇਤ ਪੀੜਤ ਪਰਿਵਾਰ ਵਲੋਂ ਐੱਸ ਐੱਸ ਪੀ ਨਾਲ ਮੁਲਾਕਾ

ਜਲੰਧਰ 7 ਜੁਲਾਈ,(ਨਿਤਿਨ ਕੌੜਾ ) ਕੈਨੇਡਾ ਵਿੱਚ ਵਸਦੇ ਪਰਵਾਸੀ ਪਰਿਵਾਰ ਦੀ ਮਾਲਕੀ ਵਾਲੀ ਜ਼ਮੀਨ ਉੱਤੇ ਪਿੰਡ ਉਧੋਵਾਲ ਦੇ ਹੀ ਕਾਂਗਰਸੀ ਸਰਪੰਚ ਵੱਲੋ ਧੱਕੇ ਨਾਲ ਨਜਾਇਜ਼ ਕਬਜ਼ਾ ਕਰਕੇ ਉਸ ਉੱਤੇ ਸੈਡ ਬਣਾ ਕੇ ਗੇਟ ਲਾਉਂਣ ਵਾਲੇ ਪਿੰਡ ਉਧੋਵਾਲ ਦੇ ਸਰਪੰਚ ਤੇ ਉਸ ਦੇ ਪਰਿਵਾਰ ਵਿਰੋਧ ਪਰਚਾ ਦਰਜ ਕਰਕੇ ਉਹਨਾਂ ਨੂੰ ਤੁਰੰਤ Continue Reading

Posted On :

ਭੰਗੜਾ ਕੈਂਪ ਨਵੇਂ ਕਾਲਕਾਰਾਂ ਦੀ ਪਨੀਰੀ ਤਿਆਰ ਕਰਨ ਅਤੇ ਉਨ੍ਹਾਂ ਨੂੰ ਨਿਖਾਰਨ ਵਿਚ ਵਡਮੁੱਲਾ ਯੋਗਦਾਨ ਪਾ ਰਿਹਾ ਹੈ: ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ

  ਜਲੰਧਰ 7 ਜੁਲਾਈ (ਨਿਤਿਨ ਕੌੜਾ ) ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਚ ਪੰਜਾਬੀ ਵਿਰਸੇ ਦੀ ਸੰਭਾਲ ਹਿੱਤ 10 ਰੋਜ਼ਾ ਪੰਜਾਬੀ ਲੋਕਨਾਚ ਭੰਗੜਾ ਸਿਖਲਾਈ ਕੈਂਪ ਦਾ ਆਰੰਭ ਮਿਤੀ 06.07.2023 ਨੂੰ ਕਾਲਜ ਦੇ ਓਪਨ ਏਅਰ ਥੀਏਟਰ ਵਿਖੇ ਹੋਇਆ। ਇਸ ਲੋਕ ਨਾਚ ਕੈਂਪ ਦੇ ਉਦਘਾਟਨੀ ਸਮਾਰੋਹ ਦੇ ਮੁੱਖ ਮਹਿਮਾਨ ਪ੍ਰਿੰਸੀਪਲ ਜਸਰੀਨ ਕੌਰ ਸਨ Continue Reading

Posted On :