ਪੰਜਾਬ ਰਾਜ ਅਧਿਆਪਕ ਗਠਜੋੜ ਅੰਮ੍ਰਿਤਸਰ ਨੇ ਵਿੱਤ ਮੰਤਰੀ ਦਾ ਫੂਕਿਆ ਪੁਤਲਾ

ਅੰਮ੍ਰਿਤਸਰ, 7 ਅਗਸਤ – ਪੰਜਾਬ ਰਾਜ ਅਧਿਆਪਕ ਗਠਜੋੜ ਨੇ ਸਰਕਾਰ ਵੱਲੋ ਪੇ ਕਮਿਸ਼ਨ ਦੀ ਸਿਫਾਰਿਸ਼ ਦੇ ਬਾਵਜੂਦ 24 ਕੈਟਾਗਿਰੀਆ ਲਈ 2.25 ਗੁਣਾਂਕ ਖਤਮ ਨਾ ਕਰਨ, ਪੇ ਕਮਿਸ਼ਨ ਤਰੁੱਟੀਆਂ ਦੂਰ ਕਰਵਾਉਣ , ਗੁਣਾਂਕ ਦਾ ਵਾਧਾ ਕਰਵਾਉਣ , ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ,ਕੱਚੇ ਮੁਲਾਜਮ ਪੱਕੇ ਕਰਵਾਉਣ , ਕੇਂਦਰੀ ਪੈਟਰਨ ਸਕੇਲਾ ,1-1-15 ਨੋਟੀਫੀਕੇਸ਼ਨ Continue Reading

Posted On :

ਡਿਪਟੀ ਕਮਿਸ਼ਨਰ ਵੱਲੋਂ ਜਲੰਧਰ ਵਿਖੇ ਸੇਵਾ ਕੇਂਦਰਾਂ ਵਿੱਚ ਪੈਂਡੈਂਸੀ ਨੂੰ ਘੱਟ ਕਰਨ ‘ਚ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ 30 ਅਧਿਕਾਰੀਆਂ/ਕਰਮਚਾਰੀਆਂ ਦਾ ਸਨਮਾਨ

ਜਲੰਧਰ, 7 ਅਗਸਤ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸੇਵਾ ਕੇਂਦਰਾਂ ਵਿੱਚ ਪੈਂਡੈਂਸੀ ਨੂੰ ਘੱਟ ਕਰਨ ਅਤੇ ਪੰਜਾਬ ਵਿੱਚ ਸੇਵਾ ਕੇਂਦਰਾਂ ਵਿੱਚ ਸਭ ਤੋਂ ਘੱਟ ਪੈਂਡੈਂਸੀ ਦੇ ਮਾਮਲੇ ਵਿੱਚ ਜਲੰਧਰ ਨੂੰ ਮੋਹਰੀ ਜ਼ਿਲ੍ਹਾ ਬਣਾਉਣ ਵਿੱਚ ਅਹਿਮ ਯੋਗਦਾਨ ਪਾਉਣ ਲਈ 30 ਅਧਿਕਾਰੀਆਂ/ਕਰਮਚਾਰੀਆਂ ਨੂੰ ਸ਼ਾਨਦਾਰ ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ। ਜ਼ਿਕਰਯੋਗ ਹੈ ਕਿ ਜ਼ਿਲ੍ਹਾ Continue Reading

Posted On :

ਇਸ ਵੇਲੇ ਦੀ ਸਬ ਤੇ ਬਾਡੀ ਖ਼ਬਰ !ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ

ਚੰਡੀਗੜ੍ਹ :    ਸੂਤਰਾਂ  ਦੇ ਹਵਾਲੇ  ਤੋਂ  ਮਿਲੀ ਜਾਣਕਾਰੀ  ਤੋਂ ਪਤਾ ਚਲਿਆ ਹੈ ਕਿ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਅਤੇ ਭ੍ਰਿਸ਼ਟਾਚਾਰ ਮਾਮਲੇ ਵਿਚ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਖ਼ਾਰਜ ਕਰ ਦਿੱਤੀ ਗਈ ਜਿਕਰਯੋਗ  ਹੈ ਕਿ ਪੰਜਾਬ ਦੇ ਵਿਵਾਦਾਂ ਚ ਘਿਰੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਉਸ Continue Reading

Posted On :

ਲੋਕਾਂ ਦੀ ਆਵਾਜ਼ ਨੂੰ ਦਬਾਅ ਕੇ ਲੋਕਤੰਤਰ ਦਾ ਕਤਲ ਕਰ ਰਹੀ ਮੋਦੀ ਸਰਕਾਰ –  ਸੌਰਵ ਖੁੱਲਰ

ਫਗਵਾੜਾ 6 ਅਗਸਤ (ਸ਼ਿਵ ਕੋੜਾ) ਜਿਲ੍ਹਾ ਕਪੂਰਥਲਾ ਯੂਥ ਕਾਂਗਰਸ ਦੇ ਜਿਲ੍ਹਾ ਪ੍ਰਧਾਨ ਸੌਰਵ ਖੁੱਲਰ ਨੇ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਤਾਨਾਸ਼ਾਹੀ ਢੰਗ ਨਾਲ ਲੋਕਾਂ ਦੀ ਆਵਾਜ਼ ਨੂੰ ਦਬਾਅ ਕੇ ਲੋਕਤੰਤਰ ਦਾ ਕਤਲ ਕਰ ਰਹੀ ਹੈ। ਦਿੱਲੀ ਵਿਖੇ ਆਲ ਇੰਡੀਆ ਯੂਥ ਕਾਂਗਰਸ ਵਲੋਂ 5 ਅਗਸਤ ਨੂੰ ਸੰਸਦ ਦੇ ਘਿਰਾਓ Continue Reading

Posted On :

*ਭਾਟੀਆ ਦੰਪਤੀ ਨੇ ਬਜ਼ੁਰਗਾਂ,ਵਿਧਵਾਵਾਂ ਅਤੇ ਅਪੰਗ ਲੋਕਾਂ ਦੇ 73 ਪੈਨਸ਼ਨਾਂ ਦੀਆਂ ਚਿੱਠੀਆਂ ਵੰਡੀਆਂ*

ਸ਼ਹਿਰ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਤੇ ਵਾਰਡ ਨੰ 45 ਦੇ ਕੌਂਸਲਰ ਜਸਪਾਲ ਕੌਰ ਭਾਟੀਆ ਨੇ ਲੋੜਵੰਦ ਬਜ਼ੁਰਗਾਂ, ਵਿਧਵਾਵਾਂ ਅਤੇ ਅਪੰਗ ਵਿਅਕਤੀਆਂ ਲਈ ਪਾਸ ਕਰਵਾਇਆ 73 ਪੈਨਸ਼ਨ ਦੀਆਂ ਚਿੱਠੀਆਂ ਵੰਡੀਆਂ ਤੇ ਹੁਣ ਤੱਕ ਆਪਣੇ ਵਾਰਡ ਤੇ ਨਾਲ ਲਗਦੇ ਇਲਾਕਿਆਂ ਲਈ 650 ਤੋਂ ਵਧ ਪੈਨਸ਼ਨ ਕੇਸ ਪਾਸ ਕਰਵਾਏ Continue Reading

Posted On :

ਡਿਪਟੀ ਕਮਿਸ਼ਨਰ ਨੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਲਈ ਫੌਜ ਦੇ ਅਧਿਕਾਰੀਆਂ ਨੂੰ ਛੇ ਆਕਸੀਜਨ ਕੰਸਨਟਰੇਟਰ ਸੌਂਪੇ

ਜਲੰਧਰ, 6 ਅਗਸਤ ਕੋਵਿਡ-19 ਮਹਾਂਮਾਰੀ ਖਿਲਾਫ਼ ਯਤਨਾਂ ਨੂੰ ਮਜ਼ਬੂਤ ਕਰਨ ਦੀ ਵਚਨਬੱਧਤਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੀ ਅਗਵਾਈ ਵਿੱਚ ਸ਼ੁੱਕਰਵਾਰ ਨੂੰ ਐਕਸ ਸਰਵਿਸਮੈਨ ਪੌਲੀਕਲੀਨਿਕਸ/ਹਸਪਤਾਲਾਂ ਵਿੱਚ ਵਰਤੋਂ ਲਈ ਫੌਜ ਦੇ ਅਧਿਕਾਰੀਆਂ ਨੂੰ ਛੇ ਆਕਸੀਜਨ ਕੰਸਨਟਰੇਟਰ (ਹਰੇਕ 10 ਐਲਪੀਐਮ ਦੀ ਸਮਰੱਥਾ ਦੇ ਨਾਲ) ਸੌਂਪੇ ਗਏ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਹ ਉਪਕਰਣ Continue Reading

Posted On :

ਕਿਸਾਨ ਜਥੇਬੰਦੀਆਂ ਵਲੋਂ ਨਵਜੋਤ ਸਿੰਘ ਸਿੱਧੂ ਦਾ ਵਿਰੋਧ, ਪੁਲਿਸ ਅਧਿਕਾਰੀ ਨਾਲ ਆਗੂਆਂ ਦੀ ਹੋਈ ਤੂੰ ਤੂੰ,ਮੈਂ ਮੈਂ

ਜਲੰਧਰ, 6 ਅਗਸਤ ( )- ਅੱਜ ਜਲੰਧਰ-ਪਠਾਨਕੋਟ ਹਾਈਵੇ ਉੱਤੇ ਪਿੰਡ ਬੱਲਾ ਵਿਖੇ ਆਪਣੇ ਆਪ ਨੂੰ ਖੂਹ ਅਤੇ ਕਿਸਾਨਾਂ ਨੂੰ ਪਿਆਸੇ ਦੱਸਣ ਵਾਲੇ ਕਾਂਗਰਸੀ ਪ੍ਰਧਾਨ ਨਵਜੋਤ ਸਿੰਘ ਸਿੱਧੂ ‌ਵਲੋਂ ਇੱਕ ਕਾਂਗਰਸੀ ਆਗੂ ਦੇ ਘਰ ਪਹੁੰਚਣ ਦੀ ਜਦੋਂ ਕਿਸਾਨ ਜਥੇਬੰਦੀਆਂ ਨੂੰ ‌ਭਿਣਕ ਲੱਗੀ‌ ਤਾਂ ਇਸ ਉੱਤੇ ਉਹਨਾਂ ਨੇ ਸਿੱਧੁ ਦਾ ਹੱਥਾਂ ਵਿੱਚ Continue Reading

Posted On :

ਐਸ.ਸੀ./ਐਸ.ਟੀ. ਐਕਟ ਅਧੀਨ ਕਾਰਵਾਈ ਦੀ ਕੀਤੀ ਮੰਗ

ਫਗਵਾੜਾ 6 ਅਗਸਤ (ਸ਼ਿਵ ਕੋੜਾ) ਅੰਬੇਡਕਰ ਸੈਨਾ ਮੂਲ ਨਿਵਾਸੀ ਦੇ ਸੂਬਾ ਪ੍ਰਧਾਨ ਹਰਭਜਨ ਸੁਮਨ ਨੇ ਭਾਰਤੀ ਹਾਕੀ ਟੀਮ ਦੀ ਖਿਡਾਰਣ ਵੰਦਨਾ ਕਟਾਰੀਆ ਦੇ ਘਰ ਦੇ ਬਾਹਰ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਕੀਤੀ ਹੁੜਦੰਗ ਬਾਜੀ ਦੀ ਸਖਤ ਨਖੇਦੀ ਕਰਦਿਆਂ ਇਹਨਾਂ ਅਨਸਰਾਂ ਖਿਲਾਫ ਐਟਰੋਸਿਟੀ ਐਕਟ ਅਧੀਨ ਕਾਰਵਾਈ ਦੀ ਮੰਗ ਕੀਤੀ ਹੈ। ਅੱਜ ਇੱਥੇ Continue Reading

Posted On :

ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਘੋਟਾਲੇ ਦੇ ਦੋਸ਼ੀਆਂ ਨੂੰ ਮਿਲੇ ਸਖ਼ਤ ਸਜਾ – ਮਾਨ

ਫਗਵਾੜਾ 6 ਅਗਸਤ (ਸ਼ਿਵ ਕੋੜਾ) ਪੰਜਾਬ ਦੇ ਸਾਬਕਾ ਮੰਤਰੀ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਨੇ ਅੱਜ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ ਅਤੇ ਸਪਸ਼ਟ ਤੌਰ ‘ਤੇ ਕਿਹਾ ਕਿ ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਘੋਟਾਲੇ ਦੇ ਦੋਸ਼ੀਆਂ ਨੂੰ ਸਜ਼ਾ ਦਿੱਤੇ ਬਗੈਰ ਕਾਂਗਰਸ ਦਾ ਉਭਾਰ Continue Reading

Posted On :

ਡ੍ਰਾਈ-ਡੇ ਫ੍ਰਾਈਡੇ ਗਤੀਵਿਧੀ ਮੌਕੇ ਸਿਹਤ ਵਿਭਾਗ ਦੀਆਂ ਟੀਮਾਂ ਨੇ 310 ਘਰਾਂ ‘ਚ ਕੀਤੀ ਜਾਂਚ

ਜਲੰਧਰ (06-08-2021) : ਨੈਸ਼ਨਲ ਵੈਕਟਰ ਅਤੇ ਵਾਟਰ ਬੋਰਨ ਡਿਜੀਜ਼ ਕੰਟਰੋਲ ਪ੍ਰੋਗਰਾਮ ਦੇ ਤਹਿਤ ਸਿਵਲ ਸਰਜਨ ਡਾ. ਬਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੀਆਂ ਐਂਟੀ ਲਾਰਵਾ ਟੀਮਾਂ ਵਲੋਂ ਜਲੰਧਰ ਸ਼ਹਿਰ ਦੇ ਵੱਖ-ਵੱਖ ਖੇਤਰਾਂ ਜਿਵੇਂ ਮੰਡੀ ਬੋਰਡ ਸਬਜੀ ਮੰਡੀ, ਸਰਕਟ ਹਾਊਸ, ਗੁਰੂ ਨਾਨਕ ਲਾਇਬ੍ਰੇਰੀ, ਸਹਿਦੇਵ ਮਾਰਕਿਟ, ਬਾਬੂ ਲਾਭ ਸਿੰਘ ਨਗਰ, ਕਮਲ Continue Reading

Posted On :