ਸਰਬ ਨੌਜਵਾਨ ਸਭਾ ਵਲੋਂ 7 ਅਗਸਤ ਨੂੰ ਕਰਵਾਏ ਜਾ ਰਹੇ ਤੀਆਂ ਦਾ ਤਿਓਹਾਰ ਸਮਾਗਮ ਦੀਆਂ ਤਿਆਰੀਆਂ ਮੁਕੱਮਲ

ਫਗਵਾੜਾ 04 ਅਗਸਤ (ਸ਼ਿਵ ਕੋੜਾ) ਸਰਬ ਨੌਜਵਾਨ ਸਭਾ ਵਲੋਂ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ 7 ਅਗਸਤ ਦਿਨ ਸ਼ਨੀਵਾਰ ਨੂੰ ਫਗਵਾੜਾ ਇਮਪਰੂਵਮੈਂਟ ਟਰੱਸਟ ਦੇ ਵਿਹੜੇ ਵਿੱਚ ਮਨਾਏ ਜਾ ਰਹੇ ਤੀਆਂ ਦਾ ਤਿਉਹਾਰ ਸਮਾਗਮ ਦੀਆਂ ਤਿਆਰੀਆਂ ਜਾਇਜਾ ਲੈਣ ਸਬੰਧੀ ਅੱਜ ਹੋਈ ਮੀਟਿੰਗ ਹੋਈ ਜਿਸ ਵਿਚ ਸ਼੍ਰੀਮਤੀ ਸੁਰਿੰਦਰ ਕੁਮਾਰੀ ਈ.ਓ Continue Reading

Posted On :

ਸੁਖਬੀਰ ਬਾਦਲ ਵਲੋਂ ਕੀਤੇ 13 ਵੱਡੇ ਐਲਾਨਾ ਨੂੰ ਲੈ ਕੇ ਪੰਜਾਬ ਦੀ ਜਨਤਾ ‘ਚ ਖੁਸ਼ੀ ਦੀ ਲਹਿਰ 

ਫਗਵਾੜਾ 4 ਅਗਸਤ (ਸ਼ਿਵ ਕੋੜਾ) ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜੱਥੇਦਾਰ ਅਵਤਾਰ ਸਿੰਘ ਭੁੰਗਰਨੀ ਅਤੇ ਐਸ.ਸੀ. ਵਿੰਗ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਠੇਕੇਦਾਰ ਬਲਜਿੰਦਰ ਸਿੰਘ ਸਾਬਕਾ ਕੌਂਸਲਰ ਨੇ ਪਾਰਟੀ ਦੇ ਕੌਮੀ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਡਿਪਟੀ ਸੀ.ਐਮ. ਸੁਖਬੀਰ ਸਿੰਘ ਬਾਦਲ ਵਲੋਂ ਬੀਤੇ ਦਿਨ ਕੀਤੇ ਅਹਿਮ ਐਲਾਨਾਂ ਦਾ ਪੁਰਜੋਰ Continue Reading

Posted On :

ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ, ਜਲੰਧਰ ਵਿੱਚ ਪੇਸ਼ੇਵਰ ਅਤੇ ਕੰਪਿਊਟਰ ਡਿਗਰੀ ਕੋਰਸਾਂ ਦੀ ਦਿੱਤੀ ਜਾ ਰਹੀ ਸਿਖਲਾਈ

ਜਲੰਧਰ, 4 ਅਗਸਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਜਲੰਧਰ ਵਿੱਚ ਚੱਲ ਰਹੇ ਪੰਜਾਬ ਸਰਕਾਰ ਤੋਂ ਪ੍ਰਮਾਣਿਤ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ, ਜਲੰਧਰ ਵਿਖੇ ਐਮ.ਐਸ.ਸੀ. (ਆਈ.ਟੀ.), ਬੀ.ਐਸ.ਸੀ. (ਆਈ.ਟੀ.) ਅਤੇ ਪੀ.ਜੀ.ਡੀ.ਸੀ.ਏ. ਕੋਰਸਾਂ ਲਈ ਦਾਖਲੇ ਸ਼ੁਰੂ ਹੋ ਗਏ ਹਨ।                ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਇੰਸਟੀਚਿਊਟ ਦੇ ਡਾਇਰੈਕਟਰ-ਕਮ-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਜਲੰਧਰ ਕਰਨਲ ਦਲਵਿੰਦਰ ਸਿੰਘ (ਰਿਟਾ) ਨੇ Continue Reading

Posted On :

ਦਕੋਹਾ ਅੰਡਰਪਾਸ ਲਈ 31 ਅਗਸਤ ਨੂੰ ਖੁੱਲ੍ਹੇਗੀ ਬੋਲੀ : ਡਿਪਟੀ ਕਮਿਸ਼ਨਰ

ਜਲੰਧਰ, 4 ਅਗਸਤ ਨਵੇਂ ਬਣਨ ਵਾਲੇ ਦਕੋਹਾ ਅੰਡਰਪਾਸ ਲਈ ਬੋਲੀ 31 ਅਗਸਤ, 2021 ਨੂੰ ਖੁੱਲ੍ਹਣ ਜਾ ਰਹੀ ਹੈ ਕਿਉਂਕਿ ਐਨ.ਐਚ.ਏ.ਆਈ. ਵੱਲੋਂ ਪਿਛਲੇ ਮਹੀਨੇ ਇਸ ਪ੍ਰੋਜੈਕਟ ਲਈ ਪਹਿਲਾਂ ਹੀ ਟੈਂਡਰ ਜਾਰੀ ਕਰ ਦਿੱਤੇ ਗਏ ਸਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਸਭ ਤੋਂ ਵਿਅਸਤ ਦਕੋਹਾ Continue Reading

Posted On :

ਲਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ ਜਲੰਧਰ ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ

 ਜਲੰਧਰ : ਲਾਇਲਪੁਰ ਖਾਲਸਾ ਕਾਲਜ ਫ਼ਾਰ ਵਿਮੈਨ, ਜਲੰਧਰ ਵਿਚ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਤੇ ¨ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਗਰਵਨਿੰਗ ਕੌਸਲ ਦੇ ਪ੍ਰਧਾਨ ਸਰਦਾਰਨੀ ਬਲਬੀਰ ਕੌਰ ਜੀ ਨੇ ਆਪਣੀਆਂ ਸ਼ੁਭ ਇੱਛਾਵਾਂ ਵਿਦਿਆਰਥਣਾਂ ਨੂੰ ਭੇਜੀਆ ਅਤੇ ਉਨ੍ਹਾਂ ਵਿਦਿਆਰਥਣਾਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੁੜਨ ਦਾ ਸੰਦੇਸæ ਵੀ Continue Reading

Posted On :

ਪਲਾਹੀ ਦੇ ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਨੂੰ ਵੰਡੀਆਂ ਵਰਦੀਆਂ

ਫਗਵਾੜਾ, 4 ਅਗਸਤ(ਸ਼ਿਵ ਕੋੜਾ) ਪਿੰਡ ਪਲਾਹੀ ਦੇ ਸਰਕਾਰੀ ਐਲੀਮੈਂਟਰੀ ਮਿਡਲ ਸਕੂਲ ਦੇ 70 ਵਿਦਿਆਰਥੀਆਂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਦੇ 125 ਵਿਦਿਆਰਥੀਆਂ ਨੂੰ ਪ੍ਰਾਇਮਰੀ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਮਦਨ ਲਾਲ ਅਤੇ ਮਿਡਲ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਰਣਜੀਤ ਕੌਰ ਸਰਪੰਚ ਦੀ ਅਗਵਾਈ ‘ਚ ਸਰਕਾਰ ਵਲੋਂ ਪ੍ਰਾਪਤ ਰਕਮ ਨਾਲ ਸਕੂਲ ਵਰਦੀਆਂ Continue Reading

Posted On :
Category:

NEET UG 2021 की अंडरग्रेजुएट परीक्षा के लिए आवेदन की तारीख बढ़ा दी गई है.

   नई दिल्ली : नेशनल टेस्टिंग एजेंस ने NEET या NEET UG 2021 की अंडरग्रेजुएट परीक्षा के लिए आवेदन की तारीख बढ़ा दी है.उम्मीदवार अब इस परीक्षा के लिए 10 अगस्त 2021 को शाम 5 बजे तक आवेदन कर सकते हैं. इच्छुक उम्मीदवार आधिकारिक साइट neet.nta.nic पर जाकर डिटेल्ड नोटिस Continue Reading

Posted On :

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਜਲੰਧਰ ਦੇ ਅਹਾਤੇ ਵਿੱਚ ਕੈਂਸਲ ਕੀਤੇ ਗਏ ਬੂਥਾਂ ਦੀ ਨਿਲਾਮੀ 24 ਅਗਸਤ ਨੂੰ

ਜਲੰਧਰ, 3 ਅਗਸਤ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਜਲੰਧਰ ਦੇ ਅਹਾਤੇ ਵਿੱਚ ਕੈਂਸਲ ਕੀਤੇ ਗਏ ਬੂਥਾਂ ਦੀ ਨਿਲਾਮੀ ਦੋ ਸਾਲਾਂ ਵਾਸਤੇ ਮਿਤੀ 01-10-2021 ਤੋਂ 30-09-2023 ਤੱਕ ਦੇ ਸਮੇਂ ਲਈ 24-08-2021 ਨੂੰ ਸਵੇਰੇ 11.00 ਵਜੇ ਉਪ-ਮੰਡਲ ਮੈਜਿਸਟਰੇਟ, ਜਲੰਧਰ-1 ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਦਫ਼ਤਰ ਵਿਖੇ ਰੱਖੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਚਿਹਰੀ ਕੰਪਾਊਂਡ ਦੇ ਕੈਂਸਲ ਕੀਤੇ ਗਏ ਬੂਥਾਂ ਦੀ Continue Reading

Posted On :

ਪ੍ਰੇਮ ਨਗਰ ਸੇਵਾ ਸੁਸਾਇਟੀ ਨੇ ਕੋਵਿਡ-19 ਦੀ ਰੋਕਥਾਮ ਲਈ ਲਗਾਇਆ ਟੀਕਾਕਰਣ ਕੈਂਪ

ਫਗਵਾੜਾ 3 ਅਗਸਤ (ਸ਼ਿਵ ਕੋੜਾ) ਪ੍ਰੇਮ ਨਗਰ ਸੇਵਾ ਸੁਸਾਇਟੀ ਵਲੋਂ ਨਗਰ ਕੌਂਸਲ ਫਗਵਾੜਾ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੇ ਯਤਨਾ ਸਦਕਾ ਗੁਰਦੁਆਰਾ ਸਾਹਿਬ ਪ੍ਰੇਮ ਨਗਰ ਦੇ ਗੁਰੂ ਰਾਮਦਾਸ ਹਾਲ ਵਿਖੇ ਕੋਵਿਡ-19 ਬਿਮਾਰੀ ਦੀ ਰੋਕਥਾਮ ਲਈ ਟੀਕਾਕਰਣ ਕੈਂਪ ਲਗਾਇਆ ਗਿਆ। ਜਿਸ ਵਿਚ ਏ.ਐਨ.ਐਮ. ਸੋਨਾ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ Continue Reading

Posted On :

MBBS ਦੀਆਂ ਸੀਟਾਂ ਦੁੱਗਣੀਆਂ ਕਰਨ ਲਈ ਪੰਜਾਬ ‘ਚ 4 ਨਵੇਂ ਮੈਡੀਕਲ ਕਾਲਜ ਖੋਲ੍ਹੇ ਜਾਣਗੇ : ਓਪੀ ਸੋਨੀ

ਫਗਵਾੜਾ  (ਸ਼ਿਵ ਕੋੜਾ) ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਓਪੀ ਸੋਨੀ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਰਾਜ ਦੇ 4 ਨਵੇਂ ਮੈਡੀਕਲ ਕਾਲਜਾਂ ਲਈ ਵਿੱਤੀ ਗ੍ਰਾਂਟਾਂ ਦੀ ਪਹਿਲੀ ਕਿਸ਼ਤ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨਾਲ ਰਾਜ ਵਿੱਚ ਐਮਬੀਬੀਐਸ ਦੀਆਂ ਸੀਟਾਂ ਮੌਜੂਦਾ 700 ਤੋਂ ਵਧਾ ਕੇ Continue Reading

Posted On :